Breaking News

Daily Archives: September 6, 2022

ਨਕਲੀ ਰਾਸ਼ਨ ਕਾਰਡ ਬਣਵਾ ਕੇ ਰਾਸ਼ਨ ਲੈਣ ਵਾਲਿਆਂ ਦੀ ਹੁਣ ਖੈਰ ਨਹੀਂ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਗਰੀਬ ਲੋਕਾਂ ਦੀ ਸਹਾਇਤਾ ਕਰਨ ਲਈ ਸਰਕਾਰ ਵੱਲੋਂ ਡਿਪੂਆਂ ’ਤੇ ਸਸਤਾ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਪ੍ਰੰਤੂ ਪੰਜਾਬ ਅੰਦਰ ਬਹੁਤ ਸਾਰੇ ਰੱਜੇ-ਪੁੱਜੇ ਪਰਿਵਾਰਾਂ ਨੇ ਵੀ ਜਾਅਲੀ ਰਾਸ਼ਨ ਕਾਰਡ ਬਣਵਾਏ ਹੋਏ ਹਨ ਅਤੇ ਉਹ ਸਰਕਾਰ ਵੱਲੋਂ …

Read More »

ਦਿੱਲੀ ਸ਼ਰਾਬ ਘੋਟਾਲੇ ਨੂੰ ਲੈ ਕੇ ਈਡੀ ਵੱਲੋਂ 30 ਤੋਂ ਜ਼ਿਆਦਾ ਥਾਵਾਂ ’ਤੇ ਛਾਪੇਮਾਰੀ

ਦਿੱਲੀ, ਲਖਨਊ, ਹੈਦਰਾਬਾਦ ਅਤੇ ਪੰਜਾਬ ਦੇ ਸ਼ਰਾਬ ਕਾਰੋਬਾਰੀਆਂ ’ਤੇ ਕੀਤੀ ਗਈ ਰੇਡ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੋਟਾਲੇ ਨੂੰ ਲੈ ਕੇ ਇਨਫੋਰਸਮੈਂਟ ਡਾਇਕਟੋਰੇਟ ਵੱਲੋਂ ਅੱਜ 30 ਤੋਂ ਜ਼ਿਆਦਾ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇ ਦਿੱਲੀ, ਗੁਰੂਗ੍ਰਾਮ, ਲਖਨਊ, ਹੈਦਰਾਬਾਦ, ਮੁੰਬਈ ਅਤੇ ਪੰਜਾਬ ਸਮੇਤ ਕਈ ਸ਼ਹਿਰਾਂ ਦੇ ਸ਼ਰਾਬ ਕਾਰੋਬਾਰੀਆਂ ਦੇ …

Read More »

ਪਾਕਿਸਤਾਨ ਤੋਂ ਪਰਤੇ ਦਾਦੀ-ਪੋਤੇ ਕੋਲੋਂ ਬਰਾਮਦ ਹੋਈ ਤਿੰਨ ਲੱਖ ਰੁਪਏ ਦੀ ਪਾਕਿਸਤਾਨੀ ਕਰੰਸੀ

ਇਕ-ਇਕ ਹਜ਼ਾਰ ਰੁਪਏ ਦੇ 100 ਨੋਟ ਅਤੇ ਪੰਜ-ਪੰਜ ਹਜ਼ਾਰ ਰੁਪਏ ਦੇ 40 ਨੋਟ ਕੀਤੇ ਗਏ ਬਰਾਮਦ ਡੇਰਾਬਾਬਾ ਨਾਨਕ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਦਾਦੀ-ਪੋਤੇ ਕੋਲੋਂ ਬੀਐਸਐਫ ਦੇ ਜਵਾਨਾਂ ਨੇ ਚੈਕਿੰਗ ਦੌਰਾਨ 3 ਲੱਖ ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ …

Read More »

ਐਸ ਵਾਈ ਐਲ ਵਿਵਾਦ ’ਤੇ ਕੇਂਦਰ ਨੇ ਪੰਜਾਬ ’ਤੇ ਸਹਿਯੋਗ ਨਾ ਕਰਨ ਦਾ ਲਗਾਇਆ ਆਰੋਪ

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਮੀਟਿੰਗ ਕਰਕੇ ਰਿਪੋਰਟ ਦੇਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਦਾ ਮੁੱਦਾ ਬਣੀ ਸਤਲੁਜ-ਯਮੁਨਾ ਲਿੰਕ ਨਹਿਰ ’ਤੇ ਫਿਰ ਤੋਂ ਸਿਆਸਤ ਸ਼ੁਰੂ ਹੋ ਗਈ ਹੈ। ਅੱਗ ਮੰਗਲਵਾਰ ਨੂੰ ਐਸ ਵਾਈ ਐਲ ਦੇ ਮੁੱਦੇ ਨੂੰ ਲੈ ਕੇ ਸੁਪਰੀਮ …

Read More »

ਕਾਂਗਰਸ ਦੀ ‘ਭਾਰਤ ਜੋੜੋ’ ਯਾਤਰਾ ਭਲਕੇ 7 ਸਤੰਬਰ ਤੋਂ ਹੋਵੇਗੀ ਸ਼ੁਰੂ

ਇਸ ਤੋਂ ਪਹਿਲਾਂ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਦਿੱਤਾ ਅਸਤੀਫਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਵਲੋਂ ਭਲਕੇ 7 ਸਤੰਬਰ ਤੋਂ ‘ਭਾਰਤ ਜੋੜੋ’ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯਾਤਰਾ ਤੋਂ ਪਹਿਲਾਂ ਕਾਂਗਰਸ ਨੂੰ ਪੰਜਾਬ ਵਿਚ ਵੱਡਾ ਸਿਆਸੀ ਝਟਕਾ ਲੱਗਾ ਹੈ। ਕਾਂਗਰਸ ਦੀ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ …

Read More »

ਲੁਧਿਆਣਾ ’ਚ ਖੰਭੇ ਨਾਲ ਟਕਰਾਈ ਕਾਰ

ਪਰਿਵਾਰ ਦੇ 5 ਮੈਂਬਰਾਂ ਦੀ ਗਈ ਜਾਨ ਲੁਧਿਆਣਾ/ਬਿੳੂਰੋ ਨਿੳੂਜ਼ ਲੁਧਿਆਣਾ ਵਿਚ ਲੰਘੀ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਹ ਸਾਰੇ ਇਕੋ ਪਰਿਵਾਰ ਨਾਲ ਸਬੰਧਤ ਸਨ। ਦੱਸਿਆ ਜਾ ਰਿਹਾ ਹੈ ਕਿ ਸੜਕ ਹਾਦਸੇ ਵਿਚ ਮਰਨ ਵਾਲਿਆਂ ਵਿਚ 3 ਬੱਚੀਆਂ …

Read More »

ਸੁਖਬੀਰ ਸਿੰਘ ਬਾਦਲ ਕੋਲੋਂ ਐਸਆਈਟੀ ਨੇ ਤਿੰਨ ਘੰਟੇ ਕੀਤੀ ਪੁੱਛਗਿੱਛ

ਬਹਿਬਲ ਕਲਾਂ ਗੋਲੀਕਾਂਡ ਸਬੰਧੀ ਪੁੱਛੇ ਗਏ ਸਵਾਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ’ਚ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ ਹੈ। ਇਸ ਦੌਰਾਨ ਬਹਿਬਲ ਕਲਾਂ ਵਿਚ ਹੋਏ ਗੋਲੀਕਾਂਡ ਦੇ ਬਾਰੇ ਵਿਚ ਸੁਖਬੀਰ ਕੋਲੋਂ ਸਵਾਲ ਪੁੱਛੇ …

Read More »