Breaking News

Daily Archives: September 9, 2022

ਗਿਆਨੀ ਕੇਵਲ ਸਿੰਘ ਨੂੰ ਕਿਰਪਾਨ ਸਮੇਤ ਮੈਟਰੋ ’ਚ ਸਫ਼ਰ ਕਰਨ ਤੋਂ ਰੋਕਿਆ

ਗਿਆਨੀ ਕੇਵਲ ਸਿੰਘ ਨੇ ਕਿਹਾ : ਸਿੱਖ ਸੰਸਥਾਵਾਂ ਦੇ ਆਗੂ ਸਿੱਖ ਮਸਲਿਆਂ ਵੱਲ ਧਿਆਨ ਦੇਣ ਨਵੀਂ ਦਿੱਲੀ/ਬਿਊਰੋ ਨਿਊਜ਼ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੂੰ ਮੈਟਰੋ ਦੇ ਸੁਰੱਖਿਆ ਅਮਲੇ ਨੇ ਤਿੰਨ ਫੁੱਟ ਲੰਮੀ ਕਿਰਪਾਨ ਨਾਲ ਸਫ਼ਰ ਕਰਨ ਤੋਂ ਰੋਕ ਦਿੱਤਾ। ਜਾਣਕਾਰੀ ਮੁਤਾਬਕ ਸੁਰੱਖਿਆ ਅਧਿਕਾਰੀਆਂ ਨੇ ਸਾਬਕਾ …

Read More »

ਕਿਸਾਨਾਂ ਨੂੰ ਆਪਣੇ ਹੱਕਾਂ ਲਈ ਹੁਣ ਨਵੀਂ ਲੜਾਈ ਲੜਨ ਦੀ ਲੋੜ

ਸੱਤਿਆਪਾਲ ਮਲਿਕ ਨੇ ਕਿਹਾ, ਮੋਦੀ ਸਰਕਾਰ ਨੇ ਕਿਸਾਨਾਂ ਤੇ ਫੌਜੀਆਂ ਨੂੰ ਬਰਬਾਦ ਕਰ ਦਿੱਤਾ ਰੋਹਤਕ/ਬਿੳੂਰੋ ਨਿੳੂਜ਼ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਸੱਤਿਆਪਾਲ ਮਲਿਕ ਨੇ ਅੱਜ ਹਰਿਆਣਾ ਦੇ ਰੋਹਤਕ ਵਿਚ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨਾਂ …

Read More »

ਮਹਾਰਾਣੀ ਐਲਿਜ਼ਾਬੈਥ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਵੀ ਦਿੱਤੀ ਸੀ ਸ਼ਰਧਾਂਜਲੀ

14 ਅਕਤੂਬਰ 1997 ਨੂੰ ਅੰਮਿ੍ਰਤਸਰ ਪਹੁੰਚੀ ਸੀ ਮਹਾਰਾਣੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਬਿ੍ਰਟੇਨ ਦੀ ਮਹਾਰਾਣੀ ਐਲਿਜ਼ਾਬੈਥ ਦੋਇਮ ਦਾ 96 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ ਅਤੇ ਉਹ 70 ਸਾਲ ਬਿ੍ਰਟੇਨ ਦੀ ਮਹਾਰਾਣੀ ਰਹੀ ਹੈ। ਮਹਾਰਾਣੀ ਐਲਿਜ਼ਾਬੈਥ ਦੀਆਂ ਅੰਮਿ੍ਰਤਸਰ ਨਾਲ ਵੀ ਕੁਝ ਯਾਦਾਂ ਜੁੜੀਆਂ ਹੋਈਆਂ ਹਨ। 1997 ਵਿਚ ਆਪਣੇ ਭਾਰਤ ਦੌਰੇ …

Read More »

‘ਆਪ’ ਵਿਧਾਇਕ ਗੱਜਣਮਾਜਰਾ ਦੇ ਘਰ 14 ਘੰਟੇ ਚੱਲੀ ਈਡੀ ਦੀ ਰੇਡ

32 ਲੱਖ ਰੁਪਏ ਦਾ ਕੈਸ਼ ਈਡੀ ਨੇ ਕੀਤਾ ਜ਼ਬਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਇਨਫੋਰਮੈਂਟ ਡਾਇਰੈਕਟੋਰੇਟ (ਈਡੀ) ਦੀ ਰੇਟ ਕਰੀਬ 14 ਘੰਟੇ ਚੱਲੀ ਹੈ। ਜਿਸ ਦੌਰਾਨ ਈਡੀ ਨੇ 32 ਲੱਖ ਰੁਪਏ ਕੈਸ਼ ਰਿਕਵਰ …

Read More »

ਨੀਰਜ ਚੋਪੜਾ ਨੇ ਮੁੜ ਰਚਿਆ ਇਤਿਹਾਸ

ਡਾਇਮੰਡ ਲੀਗ ਚੈਂਪੀਅਨ ਬਣਿਆ ਜਿੳੂਰਿਖ/ਬਿੳੂਰੋ ਨਿੳੂਜ਼ ਓਲੰਪਿਕ ਸੋਨ ਤਗਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਜਿੳੂਰਿਖ ’ਚ ਡਾਇਮੰਡ ਲੀਗ ਫਾਈਨਲਜ਼ ਦਾ ਖਿਤਾਬ ਜਿੱਤ ਕੇ ਇੱਕ ਹੋਰ ਇਤਿਹਾਸਕ ਉਪਲਬਧੀ ਹਾਸਲ ਕੀਤੀ ਹੈ। ਚੋਪੜਾ ਇਹ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਐਥਲੀਟ ਹੈ। ਚੋਪੜਾ ਨੇ ਫਾਊਲ ਨਾਲ ਸ਼ੁਰੂਆਤ ਕੀਤੀ ਪਰ ਆਪਣੀ ਦੂਜੀ ਕੋਸ਼ਿਸ਼ …

Read More »

ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ

ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫਾਇਰਿੰਗ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਅੰਮਿ੍ਰਤਸਰ ਵਿਚ ਅਟਾਰੀ ਸਰਹੱਦ ਦੇ ਨੇੜੇ ਇਕ ਵਾਰ ਫਿਰ ਪਾਕਿਸਤਾਨ ਵਲੋਂ ਡਰੋਨ ਮੂਵਮੈਂਟ ਦੇਖਣ ਨੂੰ ਮਿਲੀ ਹੈ। ਰਾਤ ਦੇ ਸਮੇਂ ਦੋ ਵਾਰ ਡਰੋਨ ਨੇ ਭਾਰਤ ਦੀ ਸਰਹੱਦ ਪਾਰ ਕੀਤੀ, ਪਰ ਦੋਵੇਂ ਵਾਰ ਵੀ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਡਰੋਨ ਨੂੰ …

Read More »

ਪੌਪ ਗਾਇਕ ਹਨੀ ਸਿੰਘ ਤੇ ਸ਼ਾਲਿਨੀ ਤਲਵਾਰ ਦਾ ਹੋਇਆ ਤਲਾਕ

ਸ਼ਾਲਿਨੀ ਨੂੰ ਗੁਜ਼ਾਰੇ ਭੱਤੇ ਵਜੋਂ ਹਨੀ ਸਿੰਘ ਨੇ ਦਿੱਤੇ ਇਕ ਕਰੋੜ ਰੁਪਏ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪੌਪ ਗਾਇਕ ਹਨੀ ਸਿੰਘ ਤੇ ਸ਼ਾਲਿਨੀ ਤਲਵਾਰ ਦਾ ਤਲਾਕ ਹੋ ਗਿਆ ਹੈ। ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਪਿਛਲੇ ਸਾਲ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਤਲਾਕ ਲਈ ਅਰਜ਼ੀ ਦਾਇਰ ਕੀਤੀ ਸੀ ਅਤੇ ਪੌਪ …

Read More »

ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਆਸ਼ੂ ਦੀ ਹੋਈ ਹੈ ਗਿ੍ਰਫਤਾਰੀ ਲੁਧਿਆਣਾ/ਬਿੳੂਰੋ ਨਿੳੂਜ਼ ਅੱਜ ਸ਼ੁੱਕਰਵਾਰ ਦੁਪਹਿਰ ਨੂੰ ਲੁਧਿਆਣਾ ਦੀ ਅਦਾਲਤ ਨੇ ਬਹੁ ਕਰੋੜੀ ਟੈਂਡਰ ਘੁਟਾਲਾ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਹੇਠਲੀ ਅਦਾਲਤ ਦੇ ਇਸ ਫੈਸਲੇ ਨੂੰ ਹੁਣ ਆਸ਼ੂ ਦੇ …

Read More »

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਐਸ ਆਈ ਟੀ ਅੱਗੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਤਿੰਨ ਘੰਟੇ ਪੁੱਛ-ਪੜਤਾਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੰਗਲਵਾਰ ਨੂੰ ਚੰਡੀਗੜ੍ਹ ‘ਚ ਪੰਜਾਬ ਪੁਲਿਸ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਏ। ਆਈਜੀ ਰੈਂਕ ਦੇ ਪੁਲਿਸ ਅਧਿਕਾਰੀ ਨੌਨਿਹਾਲ …

Read More »

ਕਿਸਾਨਾਂ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਸਾਹਮਣੇ ਰੋਸ ਪ੍ਰਦਰਸ਼ਨ

ਲੰਪੀ ਸਕਿਨ ਨਾਲ ਪਸ਼ੂਆਂ ਦੀਆਂ ਮੌਤਾਂ ਤੇ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਮੰਗਿਆ ਚੰਡੀਗੜ੍ਹ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸੂਬੇ ਵਿੱਚ ਕਈ ਥਾਈਂ ਰੋਸ ਪ੍ਰਦਰਸ਼ਨ ਕੀਤੇ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨਾਂ ਤੇ ਨੌਜਵਾਨਾਂ ਨੇ ਸੂਬੇ ਦੇ ਮੰਤਰੀਆਂ ਤੇ ਵਿਧਾਇਕਾਂ ਦੇ …

Read More »