Breaking News

Daily Archives: September 12, 2022

ਪੰਜਾਬ ’ਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ

7 ਕੈਬਨਿਟ ਮੰਤਰੀਆਂ ਅਤੇ 24 ਵਿਧਾਇਕਾਂ ਦੇ ਘਰਾਂ ਦਾ ਕੀਤਾ ਗਿਆ ਘਿਰਾਓ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ 16 ਜ਼ਿਲ੍ਹਿਆਂ ਵਿਚ 31 ਥਾਵਾਂ ’ਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਅੱਜ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ 7 ਕੈਬਨਿਟ ਮੰਤਰੀਆਂ ਅਤੇ 24 ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਹੈ। ਇਹ ਵੀ ਦੱਸਣਯੋਗ ਹੈ ਕਿ …

Read More »

ਫੌਜਾ ਸਿੰਘ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਉਠੀ ਮੰਗ

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ਸਰਾਰੀ ਦੀ ਆਡੀਓ ਕਲਿੱਪ ਦੀ ਹੋਵੇ ਨਿਰਪੱਖ ਜਾਂਚ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਕੈਬਨਿਟ ਵਿੱਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਸਰਾਰੀ ਦੀ …

Read More »

ਜਲੰਧਰ ਦੀ ਤਾਜਪੁਰ ਚਰਚ ’ਚ ਹੰਗਾਮਾ

ਬੱਚੇ ਦੀ ਬਿਮਾਰੀ ਖਤਮ ਕਰਨ ਦੇ ਨਾਮ ’ਤੇ 65 ਹਜ਼ਾਰ ਰੁਪਏ ਠੱਗਣ ਦਾ ਆਰੋਪ ਜਲੰਧਰ/ਬਿੳੂਰੋ ਨਿੳੂਜ਼ ਜਲੰਧਰ ਦੀ ਤਾਜਪੁਰ (ਖੁਰਲਾ ਕਿੰਗਰਾ, ਲਾਂਬੜਾ) ਸਥਿਤ ਚਰਚ ਵਿਚ ਬਿਮਾਰੀ ਠੀਕ ਕਰ ਦੇਣ ਦੇ ਨਾਮ ’ਤੇ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚਰਚ ਦੇ ਪਾਦਰੀ ’ਤੇ ਬਰੇਨ ਟਿੳੂਮਰ ਜਿਹੀ ਬਿਮਾਰੀ ਨੂੰ ਪ੍ਰਾਰਥਨਾ ਨਾਲ …

Read More »

ਬੰਦੀ ਸਿੱਖਾਂ ਦੀ ਰਿਹਾਈ ਲਈ ਪੰਜਾਬ ’ਚ ਡੀਸੀ ਦਫ਼ਤਰਾਂ ਅੱਗੇ ਰੋਸ ਧਰਨੇ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਮਿ੍ਰਤਸਰ ’ਚ ਕੀਤਾ ਗਿਆ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਡੀਸੀ ਦਫਤਰਾਂ ਦੇ ਬਾਹਰ ਰੋਸ ਧਰਨੇ ਦਿੱਤੇ ਗਏ ਹਨ। ਇਸੇ ਦੌਰਾਨ ਅੰਮਿ੍ਰਤਸਰ ’ਚ ਸ਼੍ਰੋਮਣੀ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ …

Read More »

ਲੰਪੀ ਸਕਿਨ ਬਿਮਾਰੀ ਲਈ ਵੀ ਸਵਦੇਸ਼ੀ ਟੀਕਾ ਤਿਆਰ

ਨਰਿੰਦਰ ਮੋਦੀ ਨੇ ਕਿਹਾ : ਪਸ਼ੂਆਂ ’ਚ ਫੈਲੀ ‘ਲੰਪੀ’ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਜਾਰੀ ਨਵੀਂ ਦਿੱਲੀ/ਬਿੳੂੁਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨਾਲ ਮਿਲ ਕੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੀ …

Read More »

ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਵਿਧਾਇਕਾਂ ਨੇ ਵੀ ਲਗਾਈ ਦੌੜ

‘ਖੇਡਾਂ ਵਤਨ ਪੰਜਾਬ ਦੀਆਂ’ ਦੀ ਰੂਪਨਗਰ ’ਚ ਰਸਮੀ ਸ਼ੁਰੂਆਤ ਰੂਪਨਗਰ/ਬਿੳੂਰੋ ਨਿੳੂਜ਼ ਪੰਜਾਬ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਚੱਲ ਰਹੀਆਂ ਹਨ ਅਤੇ ਇਸਦਾ ਉਦਘਾਟਨ ਪਿਛਲੇ ਦਿਨੀਂ ਭਗਵੰਤ ਮਾਨ ਨੇ ਜਲੰਧਰ ਵਿਚ ਕੀਤਾ ਸੀ। ਭਗਵੰਤ ਮਾਨ ਨੇ ਇਸ ਮੌਕੇ ਖੁਦ ਵਾਲੀਵਾਲ ਖੇਡ ਕੇ ਨੌਜਵਾਨਾਂ ’ਚ ਉਤਸ਼ਾਹ ਵਧਾਇਆ ਸੀ। ਇਸੇ ਦੌਰਾਨ ‘ਖੇਡਾਂ ਵਤਨ …

Read More »