Breaking News

Daily Archives: September 13, 2022

ਸਿੱਪੀ ਸਿੱਧੂ ਕਤਲ ਮਾਮਲੇ ’ਚ ਆਰੋਪੀ ਕਲਿਆਣੀ ਸਿੰਘ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਜੱਜ ਦੀ ਧੀ ਹੈ ਕਲਿਆਣੀ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਰਾਸ਼ਟਰੀ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਹੱਤਿਆ ਮਾਮਲੇ ’ਚ ਆਰੋਪੀ ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਜੱਜ ਦੀ ਧੀ ਕਲਿਆਣੀ ਸਿੰਘ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ …

Read More »

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਹਾਈ ਕੋਰਟ ਨੇ ਦਿੱਤਾ ਝਟਕਾ

ਘਰ-ਘਰ ਆਟਾ ਵੰਡਣ ਦੀ ਸਕੀਮ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਘਰ-ਘਰ ਆਟਾ ਵੰਡਣ ਵਾਲੀ ਪੰਜਾਬ ਸਰਕਾਰ ਦੀ ਸਕੀਮ ’ਤੇ ਰੋਕ ਲਗਾ ਦਿੱਤੀ। ਹਾਈ ਕੋਰਟ …

Read More »

ਨੈਸ਼ਨਲ ਖੇਡਾਂ ’ਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇਵੇਗੀ ਵਜ਼ੀਫ਼ਾ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਹਾਕੀ ਖਿਡਾਰੀ ਬਲਵੀਰ ਸਿੰਘ ਸੀਨੀਅਰ ਦੇ ਨਾਂ ’ਤੇ ਵਜੀਫ਼ਾ ਸਕੀਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਇਸ ਵਜੀਫ਼ਾ ਸਕੀਮ ਤਹਿਤ ਕੌਮੀ ਪੱਧਰ ’ਤੇ ਖੇਡਾਂ ਵਿਚ ਤਮਗੇ ਜਿੱਤਣ …

Read More »

ਪੱਛਮੀ ਬੰਗਾਲ ’ਚ ਭਾਜਪਾ ਦਾ ‘ਸਕੱਤਰੇਤ ਚਲੋ ਮਾਰਚ’ ਹੋਇਆ ਹਿੰਸਕ

ਭਾਜਪਾ ਵਰਕਰਾਂ ਨੇ ਪੁਲਿਸ ਦੀ ਗੱਡੀ ਨੂੰ ਲਗਾਈ ਅੱਗ, ਕਈ ਭਾਜਪਾ ਆਗੂਆਂ ਨੂੰ ਕੀਤਾ ਗਿਆ ਗਿ੍ਰਫ਼ਤਾਰ ਕੋਲਕਾਤਾ/ਬਿਊਰੋ ਨਿਊਜ਼ : ਕੋਲਕਾਤਾ ’ਚ ਅੱਜ ਭਾਜਪਾ ਨੇ ਭਿ੍ਰਸ਼ਟਾਚਾਰ ਦੇ ਆਰੋਪਾਂ ’ਚ ਘਿਰੀ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਖਿਲਾਫ਼ ਮਾਰਚ ਕੱਢਿਆ। ਇਸ ਨੂੰ ‘ਸਕੱਤਰੇਤ ਚਲੋ ਮਾਰਚ’ ਦਾ ਨਾਂ ਦਿੱਤਾ ਗਿਆ ਸੀ। ਪੁਲਿਸ ਨੇ …

Read More »

ਫੌਜਾ ਸਿੰਘ ਸਰਾਰੀ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ

ਰਾਜਾ ਵੜਿੰਗ ਅਤੇ ਮਜੀਠੀਆ ਨੇ ਵੀ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਹੁਣ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਇਸ ਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ …

Read More »

ਕੋਹਿਨੂਰ ਹੀਰਾ ਬਰਤਾਨੀਆ ਤੋਂ ਵਾਪਸ ਲਿਆਉਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਅਪੀਲ

ਉੜੀਸਾ ਦੇ ਇਕ ਸੰਗਠਨ ਦਾ ਦਾਅਵਾ : ਭਗਵਾਨ ਜਗਨਨਾਥ ਦਾ ਹੈ ਕੋਹਿਨੂਰ ਹੀਰਾ ਭੁਵਨੇਸ਼ਵਰ/ਬਿੳੂਰੋ ਨਿੳੂਜ਼ ਉੜੀਸਾ ਵਿੱਚ ਸਮਾਜਿਕ-ਸੱਭਿਆਚਾਰਕ ਸੰਗਠਨ ਨੇ ਦਾਅਵਾ ਕੀਤਾ ਹੈ ਕਿ ਕੋਹਿਨੂਰ ਹੀਰਾ ਭਗਵਾਨ ਜਗਨਨਾਥ ਦਾ ਹੈ। ਸੰਗਠਨ ਨੇ ਬਰਤਾਨੀਆ ਤੋਂ ਇਸ ਨੂੰ ਇਤਿਹਾਸਕ ਪੁਰੀ ਮੰਦਰ ਲਈ ਵਾਪਸ ਲਿਆਉਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਦਖਲ ਦੀ ਮੰਗ …

Read More »

ਐਸਜੀਪੀਸੀ ਚੋਣਾਂ ਕਰਵਾਉਣ ਦੀ ਉਠਣ ਲੱਗੀ ਮੰਗ

ਸਿਮਰਨਜੀਤ ਸਿੰਘ ਮਾਨ 15 ਸਤੰਬਰ ਨੂੰ ਅੰਮਿ੍ਰਤਸਰ ’ਚ ਕਰਨਗੇ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਦੀ ਮੰਗ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ 15 ਸਤੰਬਰ …

Read More »