14.8 C
Toronto
Tuesday, September 16, 2025
spot_img

Daily Archives: Dec 0, 0

ਨਗਰ ਨਿਗਮ ਚੋਣਾਂ ਦੌਰਾਨ ‘ਆਪ’ ਪੰਜਾਬ ਅੰਦਰ ਵਧੇਗਾ ਕਲੇਸ਼

‘ਆਪ’ ’ਚ ਸ਼ਾਮਲ ਹੋਏ ਕਾਂਗਰਸ ਤੇ ਭਾਜਪਾ ਕੌਂਸਲਰਾਂ ਨੇ ਵਧਾਈ ਪੁਰਾਣੇ ਵਰਕਰਾਂ ਦੀ ਚਿੰਤਾ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਕਾਂਗਰਸ ਅਤੇ ਭਾਰਤੀ...

ਜੰਮੂ-ਕਸ਼ਮੀਰ ਦੇ ਪੁੰਛ ’ਚ ਬੱਸ ਡੂੰਘੀ ਖੱਡ ਵਿਚ ਡਿੱਗੀ

11 ਵਿਅਕਤੀਆਂ ਦੀ ਹੋਈ ਮੌਤ, 25 ਹੋਏ ਜ਼ਖਮੀ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ’ਚ ਇਕ ਮਿੰਨੀ ਬੱਸ ਦੇ ਡੂੰਘੀ ਖੱਡ ਵਿਚ ਡਿੱਗ ਜਾਣ...

ਗੋਆ ’ਚ ਕਾਂਗਰਸ ਪਾਰਟੀ ਨੂੰ ਲੱਗਿਆ ਵੱਡਾ ਝਟਕਾ

ਸਾਬਕਾ ਮੁੱਖ ਮੰਤਰੀ ਸਮੇਤ 8 ਕਾਂਗਰਸੀ ਵਿਧਾਇਕ ਭਾਰਤੀ ਜਨਤਾ ਪਾਰਟੀ ’ਚ ਹੋਣਗੇ ਸ਼ਾਮਲ ਪਣਜੀ/ਬਿਊਰੋ ਨਿਊਜ਼ : ਗੋਆ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ...

ਸੁਖਬੀਰ ਸਿੰਘ ਬਾਦਲ ਮੁੜ ਐਸਆਈਟੀ ਸਾਹਮਣੇ ਹੋਏ ਪੇਸ਼

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਕੀਤੀ ਗਈ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ...

ਪੰਜਾਬ ਸਰਕਾਰ ਨੂੰ ਹਾਈ ਕੋਰਟ ਦਾ ਇਕ ਹੋਰ ਝਟਕਾ

ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ’ਤੇ ਵੀ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਮਾਈਨਿੰਗ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ...

25-25 ਕਰੋੜ ਦੀ ਪੇਸ਼ਕਸ਼ ਵਾਲੇ ‘ਆਪ’ ਵਿਧਾਇਕਾਂ ਦੇ ਨਾਮ ਆਏ ਸਾਹਮਣੇ

ਹਰਪਾਲ ਚੀਮਾ ਨੇ ਭਾਜਪਾ ’ਤੇ ਆਰੋਪ ਲਗਾਉਂਦਿਆਂ ਕੀਤੇ ਕਈ ਖੁਲਾਸੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨੂੰ ਦੱਸਿਆ ਵਫਾਦਾਰ

ਕਿਹਾ, ਸਾਡੀ ਪਾਰਟੀ ਦਾ ਕੋਈ ਵੀ ਵਿਧਾਇਕ ਵਿਕਣ ਵਾਲਾ ਨਹੀਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਭਾਜਪਾ ਵਲੋਂ ‘ਅਪਰੇਸ਼ਨ ਲੋਟਸ’ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਸਬੰਧੀ ਖਬਰਾਂ...

ਫੌਜਾ ਸਿੰਘ ਸਰਾਰੀ ਕੋਲੋਂ ਖੁੱਸ ਸਕਦਾ ਹੈ ਮੰਤਰੀ ਦਾ ਅਹੁਦਾ

ਵਾਇਰਲ ਹੋਈ ਆਡੀਓ ਦੀ ਜਾਂਚ ਸ਼ੁਰੂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਹੋਈ ਆਡੀਓ ਦਾ ਮਾਮਲਾ ਦਿਨੋ-ਦਿਨ ਗਰਮਾਉਂਦਾ...

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ ’ਚ ਕੋਠੀ ਹੜੱਪਣ ਦੇ ਮਾਮਲੇ ਵਿਚ ਮਿਲੀ ਜ਼ਮਾਨਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਵਿਵਾਦਤ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ।...
- Advertisment -
Google search engine

Most Read