Breaking News

Daily Archives: September 15, 2022

ਲਖੀਮਪੁਰ ਖੀਰੀ ’ਚ ਦੋ ਦਲਿਤ ਭੈਣਾਂ ਦੀਆਂ ਲਾਸ਼ਾਂ ਦਰੱਖਤ ’ਤੇ ਲਟਕਦੀਆਂ ਮਿਲੀਆਂ

ਮਾਂ ਬੋਲੀ : ਬਲਾਤਕਾਰ ਤੋਂ ਬਾਅਦ ਕੀਤੀ ਗਈ ਹੱਤਿਆ, 6 ਮੁਲਜ਼ਮ ਗਿ੍ਰਫ਼ਤਾਰ ਲਖੀਮਪੁਰ ਖੀਰੀ/ਬਿਊਰੋ ਨਿਊਜ਼ : ਲਖੀਮਪੁਰ ਖੀਰੀ ’ਚ ਦੋ ਨਾਬਾਲਗ ਭੈਣਾਂ ਦੀਆਂ ਲਾਸ਼ਾਂ ਦਰਖਤ ’ਤੇ ਲਟਕਦੀਆਂ ਮਿਲੀਆਂ, ਜਿਨ੍ਹਾਂ ਵਿਚੋਂ ਇਕ 7ਵੀਂ ਅਤੇ ਦੂਜੀ 10ਵੀਂ ਕਲਾਸ ਦੀਆਂ ਵਿਦਿਆਰਥਣ ਸੀ। ਮਾਂ ਨੇ ਆਰੋਪ ਲਗਾਇਆ ਕਿ ਕੁਝ ਲੜਕੇ ਮੋਟਰ ਸਾਈਕਲ ’ਤੇ ਆਏ …

Read More »

ਸ਼ਰਾਬ ਘੋਟਾਲੇ ਨੂੰ ਲੈ ਕੇ ਅਮਿਤ ਅਰੋੜਾ ਨੇ ਖੋਲ੍ਹੀ ਕੇਜਰੀਵਾਲ ਸਰਕਾਰ ਦੀ ਪੋਲ

ਕਿਹਾ : ਸ਼ਰਾਬ ਦੇ ਟੈਂਡਰ ਲਈ ਕੇਜਰੀਵਾਲ ਨੇ ਰੱਖੀ ਸੀ ਘੱਟੋ-ਘੱਟ 5 ਕਰੋੜ ਰੁਪਏ ਫੀਸ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਕੇਜਰੀਵਾਲ ਸਰਕਾਰ ’ਤੇ ਸਰਾਬ ਨੀਤੀ ਨੂੰ ਲੈ ਕੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪਾਂ ਸਬੰਧੀ ਭਾਜਪਾ ਨੇ ਇਕ ਸਟਿੰਗ ਅਪ੍ਰੇਸ਼ਨ ਕੀਤਾ ਹੈ। ਵੀਡੀਓ ਜਾਰੀ ਕਰਦੇ ਹੋਏ ਭਾਜਪਾ ਦੇ ਬੁਲਾਰੇ ਸੁਧਾਂਸ਼ੂ ਤਿ੍ਰਵੇਦੀ …

Read More »

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

19 ਸਾਲ ਪੁਰਾਣੇ ਕਬੂਤਰਬਾਜ਼ੀ ਦੇ ਮਾਮਲੇ ਵਿਚ ਪਟਿਆਲਾ ਅਦਾਲਤ ਨੇ ਸੁਣਾਈ ਸੀ 2 ਸਾਲ ਸਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 19 ਸਾਲ ਪੁਰਾਣੇ ਕਬੂਤਰਬਾਜ਼ੀ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਪੁਲਿਸ ਨੇ ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ਦੇ …

Read More »

ਭਗਵੰਤ ਮਾਨ ਸਰਕਾਰ ਨੂੰ ਇਕ ਤੋਂ ਬਾਅਦ ਇਕ ਝਟਕਾ

ਹੁਣ ਬੀਐਮਡਬਲਿਊ ਨੇ ਮੁੱਖ ਮੰਤਰੀ ਦੇ ਦਾਅਵੇ ਨੂੰ ਨਕਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਲਗਾਤਾਰ ਇਕ ਤੋਂ ਬਾਅਦ ਇਕ ਝਟਕੇ ਲੱਗਦੇ ਜਾ ਰਹੇ ਹਨ। ਹੁਣ ਭਗਵੰਤ ਮਾਨ ਦੇ ਜਰਮਨੀ ਨਾਲ ਫੌਰਨ ਇਨਵੈਸਟਮੈਂਟ ਦੇ ਦਾਅਵੇ ਨੂੰ ਵੀ ਤਕੜੇ ਝਟਕੇ ਲੱਗੇ ਹਨ। ਇਸਦੀ ਸ਼ੁਰੂਆਤ ਬੀਐਮਡਬਲਿਊ …

Read More »

ਕੇਜਰੀਵਾਲ ਨੇ ‘ਆਪ’ ਦੇ ਸਾਰੇ ਵਿਧਾਇਕ ਦਿੱਲੀ ਸੱਦੇ

‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਪਿਆ ਹੈ ਰੌਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਵੱਡੇ ਬਹੁਮਤ ਨਾਲ ਸਰਕਾਰ ਬਣਾਈ ਹੋਈ ਹੈ। ਇਸ ਤੋਂ ਬਾਅਦ ‘ਆਪ’ ਸਰਕਾਰ ਦੇ ਮੰਤਰੀਆਂ ’ਤੇ ਭਿ੍ਰਸ਼ਟਾਚਾਰ ਦੇ ਆਰੋਪ ਲੱਗਣ ਲੱਗ ਪਏ ਅਤੇ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਤਾਂ ਕੁਰਸੀ ਵੀ ਇਸੇ ਕਰਕੇ ਖੁੱਸ ਗਈ …

Read More »

ਅਰਸ਼ਦੀਪ ਸਿੰਘ ਨੂੰ ਖੇਡ ਮੰਤਰੀ ਮੀਤ ਹੇਅਰ ਨੇ ਕ੍ਰਿਕਟ ਵਿਸ਼ਵ ਕੱਪ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਅਰਸ਼ਦੀਪ ਨੂੰ ਦੱਸਿਆ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟ੍ਰੇਲੀਆ ਵਿਖੇ ਹੋਣ ਵਾਲੇ ਕ੍ਰਿਕਟ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ’ਚ ਚੁਣੇ ਗਏ ਪੰਜਾਬ ਦੇ ਖਿਡਾਰੀ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ’ਤੇ ਮਿਲ ਸ਼ੁਭਕਾਮਨਾਵਾਂ ਦਿੱਤੀਆਂ ਹਨ। ਖੇਡ ਮੰਤਰੀ ਨੇ ਗੇਂਦਬਾਜ਼ ਅਰਸ਼ਦੀਪ …

Read More »

ਬਿਕਰਮ ਮਜੀਠੀਆ ਨੇ ‘ਅਪਰੇਸ਼ਨ ਲੋਟਸ’ ਨੂੰ ਲੈ ਕੇ ਘੇਰੀ ‘ਆਪ’ ਸਰਕਾਰ

ਕਿਹਾ : ਡਰਾਮੇਬਾਜ਼ੀ ਕਰ ਰਹੀ ਹੈ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਵਲੋਂ ਭਾਜਪਾ ’ਤੇ ਲਗਾਏ ਇਲਜ਼ਾਮ ‘ਅਪਰੇਸ਼ਨ ਲੋਟਸ’ ਸਬੰਧੀ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ …

Read More »