ਓਟਵਾ : ਗ੍ਰੀਨ ਪਾਰਟੀ ਦੇ ਦੋ ਮੌਜੂਦਾ ਐਮਪੀਜ ਵੱਲੋਂ ਇਹ ਧਮਕੀ ਦਿੱਤੀ ਗਈ ਹੈ ਕਿ ਜੇ ਲੀਡਰਸ਼ਿਪ ਦੌੜ ਮੁਲਤਵੀ ਕੀਤੀ ਜਾਂਦੀ ਹੈ ਤਾਂ ਉਹ ਦੋਵੇਂ ਪਾਰਟੀ ਛੱਡ ਕੇ ਆਜ਼ਾਦ ਉਮੀਦਵਾਰਾਂ ਵਜੋਂ ਬੈਠਣਗੇ। ਇਹ ਜਾਣਕਾਰੀ ਅੰਦਰੂਨੀ ਈਮੇਲ ਤੋਂ ਹਾਸਲ ਹੋਈ। ਪਾਰਟੀ ਦੀ ਪ੍ਰੈਜੀਡੈਂਟ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਗ੍ਰੀਨ ਪਾਰਟੀ …
Read More »Daily Archives: September 16, 2022
ਸਿਰਫਿਰੇ ਵਿਅਕਤੀ ਵੱਲੋਂ ਚਲਾਈਆਂ ਗੋਲੀਆਂ ਕਾਰਨ ਪੁਲਿਸ ਅਧਿਕਾਰੀ ਦੀ ਹੋਈ ਮੌਤ
ਟੋਰਾਂਟੋ/ਬਿਊਰ ਨਿਊਜ਼ : ਲੰਘੇ ਸੋਮਵਾਰ ਨੂੰ ਮਿਸੀਸਾਗਾ ਵਿੱਚ ਲੰਚ ਬ੍ਰੇਕ ਦੌਰਾਨ ਘਾਤ ਲਾ ਕੇ ਕੀਤੇ ਗਏ ਹਮਲੇ ਵਿੱਚ ਟੋਰਾਂਟੋ ਦੇ 48 ਸਾਲਾ ਪੁਲਿਸ ਅਧਿਕਾਰੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਟੋਰਾਂਟੋ ਪੁਲਿਸ ਵੱਲੋਂ ਇਸ ਅਧਿਕਾਰੀ ਦੀ ਪਛਾਣ ਕਾਂਸਟੇਬਲ ਐਂਡਰਿਊ ਹੌਂਗ ਵਜੋਂ ਕੀਤੀ ਗਈ ਹੈ, ਉਹ 22 ਸਾਲਾਂ ਤੋਂ ਪੁਲਿਸ …
Read More »ਬੰਗਾਲ ‘ਚ ਰੋਸ ਮਾਰਚ ਦੌਰਾਨ ਭਾਜਪਾ ਕਾਰਕੁਨਾਂ ਤੇ ਪੁਲਿਸ ਵਿਚਾਲੇ ਝੜਪਾਂ
ਭਾਜਪਾ ਆਗੂਆਂ ਸਮੇਤ ਕਈ ਪੁਲਿਸ ਅਧਿਕਾਰੀ ਜ਼ਖ਼ਮੀ; ਭਾਜਪਾ ਦੇ ਕਈ ਆਗੂ ਗ੍ਰਿਫਤਾਰ ਕੋਲਕਾਤਾ : ਭਾਜਪਾ ਕਾਰਕੁਨਾਂ ਵੱਲੋਂ ਮੰਗਲਵਾਰ ਨੂੰ ਤ੍ਰਿਣਮੂਲ ਕਾਂਗਰਸ ਸਰਕਾਰ ਖਿਲਾਫ ਕੋਲਕਾਤਾ ਸਕੱਤਰੇਤ ਵੱਲ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਪਾਰਟੀ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਭਾਜਪਾ ਆਗੂ ਮੀਨਾ ਦੇਵੀ ਪੁਰੋਹਿਤ ਅਤੇ ਸਵਪਨ ਦਾਸਗੁਪਤਾ …
Read More »ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ
ਕਿਹਾ : ਰਾਸ਼ਟਰਪਤੀ ਦਾ ਪੰਜਾਬ ਆਉਣ ‘ਤੇ ਕੀਤਾ ਜਾਵੇਗਾ ਨਿੱਘਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਬੇ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਭਵਨ ਵਿੱਚ ਸ੍ਰੀਮਤੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਰੂਆਂ …
Read More »ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਆਪਣਾ ਇਲਾਜ ਕਰਵਾ ਕੇ ਵਿਦੇਸ਼ ਤੋਂ ਪਰਤਣ ਮਗਰੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਗਰਮ ਦਿਖਾਈ ਦੇ ਰਹੇ ਹਨ। ਲੰਡਨ ਤੋਂ ਪਰਤਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕਰਨ ਮਗਰੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਆਪਣੇ ਪੁਰਾਣੇ ਸਾਥੀਆਂ ਨਾਲ ਵੀ ਕਈ ਮੀਟਿੰਗਾਂ ਕੀਤੀਆਂ ਹਨ ਤਾਂ …
Read More »ਲੰਪੀ ਸਕਿਨ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ : ਨਰਿੰਦਰ ਮੋਦੀ
ਗਊਆਂ ‘ਚ ਬਿਮਾਰੀ ਰੋਕਣ ਲਈ ਦੇਸੀ ਵੈਕਸੀਨ ਤਿਆਰ, ਪਸ਼ੂਆਂ ਦਾ ਵੀ ਬਣੇਗਾ ‘ਪਸ਼ੂ ਆਧਾਰ’ ਕਾਰਡ ਗਰੇਟਰ ਨੋਇਡਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਪਸ਼ੂਆਂ ‘ਚ ਲੰਪੀ ਸਕਿਨ ਰੋਗ ਫੈਲਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਰੋਗ …
Read More »ਜੰਮੂ-ਕਸ਼ਮੀਰ ਦੇ ਪੁੰਛ ‘ਚ ਬੱਸ ਡੂੰਘੀ ਖੱਡ ਵਿਚ ਡਿੱਗੀ
11 ਵਿਅਕਤੀਆਂ ਦੀ ਹੋਈ ਮੌਤ, 25 ਹੋਏ ਜ਼ਖਮੀ ਜੰਮੂ : ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ‘ਚ ਇਕ ਮਿੰਨੀ ਬੱਸ ਦੇ ਡੂੰਘੀ ਖੱਡ ਵਿਚ ਡਿੱਗ ਜਾਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 25 ਵਿਅਕਤੀ ਗੰਭੀਰ ਰੂਪ ਵਿਚ ਜਖਮੀ ਹੋ ਗਏ। ਹਾਦਸੇ ਵਿਚ ਜਖਮੀ …
Read More »ਗੋਆ ‘ਚ ਕਾਂਗਰਸ ਦੇ 8 ਵਿਧਾਇਕ ਭਾਜਪਾ ‘ਚ ਸ਼ਾਮਲ
ਕਾਂਗਰਸ ਛੋੜੋ ਯਾਤਰਾ ਦੀ ਤੱਟੀ ਸੂਬੇ ਤੋਂ ਹੋਈ ਸ਼ੁਰੂਆਤ : ਸਾਵੰਤ ਪਣਜੀ/ਬਿਊਰੋ ਨਿਊਜ਼ : ਗੋਆ ‘ਚ ਸਾਬਕਾ ਮੁੱਖ ਮੰਤਰੀ ਸਮੇਤ ਕਾਂਗਰਸ ਦੇ ਅੱਠ ਵਿਧਾਇਕ ਹਾਕਮ ਧਿਰ ਭਾਜਪਾ ‘ਚ ਸ਼ਾਮਲ ਹੋ ਗਏ। ਚਾਲੀ ਮੈਂਬਰੀ ਵਿਧਾਨ ਸਭਾ ‘ਚ ਹੁਣ ਕਾਂਗਰਸ ਦੇ ਸਿਰਫ਼ ਤਿੰਨ ਵਿਧਾਇਕ ਰਹਿ ਗਏ ਹਨ। ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ …
Read More »ਕੇਂਦਰ ਨੇ ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ
ਪਰਿਵਾਰ ਵੱਲੋਂ ਫੈਸਲੇ ਦਾ ਸਵਾਗਤ; ਗੋਆ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ ਕੀਤੀ ਸੀ ਸੀਬੀਆਈ ਜਾਂਚ ਦੀ ਸਿਫਾਰਸ਼ ਹਿਸਾਰ/ਬਿਊਰੋ ਨਿਊਜ਼ : ਸੋਨਾਲੀ ਫੋਗਾਟ ਦੀ ਹੱਤਿਆ ਮਾਮਲੇ ਦੀ ਜਾਂਚ ਕੇਂਦਰ ਨੇ ਸੀਬੀਆਈ ਨੂੰ ਸੌਂਪ ਦਿੱਤੀ ਹੈ। ਪੀੜਤ ਪਰਿਵਾਰ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਸੋਨਾਲੀ ਦੇ ਭਰਾ ਰਿੰਕੂ ਫੋਗਾਟ ਨੇ …
Read More »ਸਿੱਪੀ ਸਿੱਧੂ ਕਤਲ ਮਾਮਲੇ ‘ਚ ਆਰੋਪੀ ਕਲਿਆਣੀ ਸਿੰਘ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ
ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਜੱਜ ਦੀ ਧੀ ਹੈ ਕਲਿਆਣੀ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਰਾਸ਼ਟਰੀ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਹੱਤਿਆ ਮਾਮਲੇ ‘ਚ ਆਰੋਪੀ ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਜੱਜ ਦੀ ਧੀ ਕਲਿਆਣੀ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ …
Read More »