Breaking News
Home / 2022 / September / 16 (page 6)

Daily Archives: September 16, 2022

ਕੋਹਿਨੂਰ ਹੀਰਾ ਬਰਤਾਨੀਆ ਤੋਂ ਵਾਪਸ ਲਿਆਉਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਅਪੀਲ

ਉੜੀਸਾ ਦੇ ਇਕ ਸੰਗਠਨ ਦਾ ਦਾਅਵਾ : ਭਗਵਾਨ ਜਗਨਨਾਥ ਦਾ ਹੈ ਕੋਹਿਨੂਰ ਹੀਰਾ ਭੁਵਨੇਸ਼ਵਰ/ਬਿਊਰੋ ਨਿਊਜ਼ : ਉੜੀਸਾ ਵਿੱਚ ਸਮਾਜਿਕ-ਸੱਭਿਆਚਾਰਕ ਸੰਗਠਨ ਨੇ ਦਾਅਵਾ ਕੀਤਾ ਹੈ ਕਿ ਕੋਹਿਨੂਰ ਹੀਰਾ ਭਗਵਾਨ ਜਗਨਨਾਥ ਦਾ ਹੈ। ਸੰਗਠਨ ਨੇ ਬਰਤਾਨੀਆ ਤੋਂ ਇਸ ਨੂੰ ਇਤਿਹਾਸਕ ਪੁਰੀ ਮੰਦਰ ਲਈ ਵਾਪਸ ਲਿਆਉਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਦਖਲ ਦੀ …

Read More »

ਐੱਸ ਵਾਈ ਐੱਲ ਨਹਿਰ ਅਤੇ ਪਾਣੀਆਂ ਦੀ ਵੰਡ

ਸੁੱਚਾ ਸਿੰਘ ਗਿੱਲ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੀ ਉਸਾਰੀ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਹਰਿਆਣੇ ਵਿਚਾਲੇ ਰੇੜਕਾ ਬਣੀ ਹੋਈ ਹੈ। ਹੁਣ ਸੁਪਰੀਮ ਕੋਰਟ ਨੇ ਇਹ ਫੈਸਲਾ ਸੁਣਾ ਦਿੱਤਾ ਹੈ ਕਿ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਬੈਠ ਕੇ ਇਸ ਮੁੱਦੇ ਉਪਰ ਸਮਝੌਤਾ ਕਰ ਲੈਣ, ਨਹੀਂ ਤਾਂ ਸੁਪਰੀਮ ਕੋਰਟ ਇਸ ਤੇ ਡਿਕਰੀ/ਫੈਸਲਾ …

Read More »

ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ :

ਨਸਲਵਾਦ ਤੇ ਬਸਤੀਵਾਦ ਦੇ ਖ਼ਿਲਾਫ਼ ਸ਼ਹਾਦਤਾਂ ਦੇਣ ਵਾਲੇ ਗ਼ਦਰੀ ਯੋਧੇ ਸ਼ਹੀਦ ਭਾਈ ਭਾਗ ਸਿੰਘ ਤੇ ਸ਼ਹੀਦ ਭਾਈ ਬਤਨ ਸਿੰਘ ਡਾ. ਗੁਰਵਿੰਦਰ ਸਿੰਘ ਦੁਨੀਆਂ ਦੀਆਂ ਮਹਾਨ ਕੌਮਾਂ ਆਪਣੇ ਵਿਰਸੇ ਨੂੰ ਸੰਭਾਲਦੀਆਂ ਅਤੇ ਉਸ ਤੋਂ ਸੇਧ ਲੈ ਕੇ ਵਰਤਮਾਨ ਵਿਚ ਜੂਝਦੀਆਂ ਅਤੇ ਭਵਿੱਖ ਲਈ ਨਵੇਂ ਦਿਸਹੱਦੇ ਕਾਇਮ ਕਰਦੀਆਂ ਹਨ। ਸੰਸਾਰ ਪ੍ਰਸਿੱਧ ਲਿਖਾਰੀ …

Read More »

‘ਆਪ’ ਵਿਧਾਇਕਾਂ ਨੂੰ ਪਾਰਟੀ ਛੱਡਣ ਲਈ 25-25 ਕਰੋੜ ਦੀ ਪੇਸ਼ਕਸ਼

‘ਅਪਰੇਸ਼ਨ ਲੋਟਸ’ ਖਿਲਾਫ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਲਗਾਏ ਗੰਭੀਰ ਆਰੋਪ ਹਰਪਾਲ ਚੀਮਾ ਨੇ 11 ਵਿਧਾਇਕਾਂ ਦੇ ਨਾਮ ਵੀ ਕੀਤੇ ਜਨਤਕ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਭਾਜਪਾ ‘ਤੇ ਗੰਭੀਰ ਆਰੋਪ …

Read More »

ਭਗਵੰਤ ਮਾਨ ਸਰਕਾਰ ਨੂੰ ਇਕ ਤੋਂ ਬਾਅਦ ਇਕ ਝਟਕਾ

ਹਾਈਕੋਰਟ ਨੇ ਪਹਿਲਾਂ ਨਵੀਂ ਆਟਾ-ਦਾਲ ਸਕੀਮ ਤੇ ਫਿਰ ਨਵੀਂ ਮਾਨਿੰਗ ਪਾਲਿਸੀ ‘ਤੇ ਲਗਾਈ ਰੋਕ  ਹੁਣ BMW ਨੇ ਵੀ ਮੁੱਖ ਮੰਤਰੀ ਨੂੰ ਕੀਤਾ ਝੂਠਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਵੀਂ ਆਟਾ-ਦਾਲ ਸਕੀਮ ਅਤੇ ਨਵੀਂ ਮਾਈਨਿੰਗ ਪਾਲਿਸੀ ‘ਤੇ ਰੋਕ …

Read More »

ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਮਿਊਨਿਟੀ ਪੁਲਿਸ ਸਟੇਸ਼ਨ ਦੇ ਨੀਂਹ-ਪੱਥਰ ਸਮਾਰੋਹ ਦੀ ਕੀਤੀ ਮੇਜ਼ਬਾਨੀ

ਬਰੈਂਪਟਨ : ਲੰਘੇ ਐਤਵਾਰ 11 ਸਤੰਬਰ ਨੂੰ ਰਿਜ਼ਨਲ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਬਰੈਂਪਟਨ ਸਿਟੀ ਵਲੋਂ ਗੋਰੇ ਮੈਡੋਜ਼ ਕਮਿਊਨਿਟੀ ਸੈਂਟਰ ਵਿਚ ਬਣਨ ਜਾ ਰਹੇ ਕਮਿਊਨਿਟੀ ਪੁਲਿਸ ਸਟੇਸ਼ਨ ਦੇ ਨੀਂਹ ਪੱਥਰ ਸਮਾਰੋਹ ਦੀ ਮੇਜ਼ਬਾਨੀ ਕੀਤੀ ਗਈ। ਇਸ ਮੌਕੇ ‘ਤੇ ਕੌਂਸਲ ਦੇ ਮੈਂਬਰ ਸਾਹਿਬਾਨ, ਇਲਾਕੇ ਐਮ.ਪੀ.ਪੀ., ਪੀਲ ਪੁਲਿਸ ਦੇ ਮੈਂਬਰਜ਼ ਅਤੇ ਇਲਾਕਾ …

Read More »

ਅਮਰੀਕਾ ਦੇ ਉੱਘੇ ਸਿੱਖ ਆਗੂ ਦੀਦਾਰ ਸਿੰਘ ਬੈਂਸ ਨਹੀਂ ਰਹੇ

ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਉੱਘੇ ਸਿੱਖ ਆਗੂ ਅਤੇ ‘ਪੀਚ ਕਿੰਗ’ ਦੇ ਨਾਂਅ ਨਾਲ ਵਿਸ਼ਵ ਭਰ ਵਿਚ ਪ੍ਰਸਿੱਧ ਦੀਦਾਰ ਸਿੰਘ ਬੈਂਸ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਪੁਰਖ ਦੇ ਚਰਨਾਂ ‘ਚ ਜਾ ਬਿਰਾਜੇ ਹਨ। ਉਹ ਪੰਜਾਬ ਤੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਇਲਾਕੇ ਦੇ ਪਿੰਡ ਨੰਗਲ ਖੁਰਦ ਦੇ ਜੰਮਪਲ ਸਨ। ਉਹ …

Read More »

ਇਥੇ ਕਿਸੇ ਵੀ ਵਰਗ ਦੇ ਵਿਅਕਤੀ ਕਰ ਸਕਦੇ ਹਨ ਸਸਕਾਰ

ਸ਼ਮਸ਼ਾਨ ਘਾਟਾਂ ‘ਚੋਂ ਮਾਈਨਿੰਗ ਮਾਫੀਆ ਚੁੱਕ ਲੈਂਦਾ ਹੈ ਮਿੱਟੀ ਚੰਡੀਗੜ੍ਹ : ਪਿੰਡ ਤੀੜਾ (ਮੋਹਾਲੀ) ‘ਚ ਅਨੁਸੂਚਿਤ ਜਾਤੀ ਨਾਲ ਸਬੰਧਤ ਭਾਈਚਾਰੇ ਦੇ ਸ਼ਮਸ਼ਾਨਘਾਟਾਂ ‘ਚ ਗ਼ੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਐੱਸਸੀ, ਐੱਸਟੀ ਕਮਿਸ਼ਨ ਦੇ ਦਖ਼ਲ ਦਾ ਅਸਰ ਦਿਖਾਈ ਦੇਣ ਲੱਗਿਆ ਹੈ। ਪਿੰਡ ‘ਚ ਜਨਰਲ ਵਰਗ ਦੇ ਸ਼ਮਸ਼ਾਨਘਾਟ ‘ਚ ਹੁਣ ਐੱਸਸੀ ਵਰਗ …

Read More »

ਬਰੈਂਪਟਨ ਦੇ ਕਾਲਜ ਪਲਾਜ਼ੇ ਵਿਚ ਹੋਈ ਖੂਨੀ ਝੜਪ ਦੇ ਮਾਮਲੇ ‘ਚ 1 ਗ੍ਰਿਫ਼ਤਾਰ ਦੂਜੇ ਦੇ ਵਾਰੰਟ ਜਾਰੀ

ਬਰੈਂਪਟਨ/ਬਿਊਰੋ ਨਿਊਜ਼ : ਲੰਘੀ 28 ਅਗਸਤ ਦੀ ਰਾਤ ਨੂੰ ਬਰੈਂਪਟਨ ਵਿਚ ਮੈਕਲੌਗਲਿਨ ਅਤੇ ਸਟੀਲਜ਼ ਦੇ ਨੇੜੇ ਪੈਂਦੇ ਸ਼ੈਰੇਡਨ ਕਾਲਜ ਦੇ ਸਾਹਮਣੇ ਸਥਿਤ ਕਾਲਜ ਪਲਾਜ਼ੇ ਵਿਚ ਹੋਈ ਖੂਨੀ ਝੜਪ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਪੀਲ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ ਜਦਕਿ ਦੂਜੇ ਖਿਲਾਫ਼ ਵਾਰੰਟ ਜਾਰੀ ਕਰ ਦਿੱਤੇ ਗਏ …

Read More »

ਟੋਰਾਂਟੋ ਦੇ ਸਵਾਮੀ ਨਰਾਇਣ ਮੰਦਿਰ ਦੇ ਦਰਵਾਜ਼ੇ ‘ਤੇ ਖਾਲਿਸਤਾਨ ਜ਼ਿੰਦਾਬਾਦ, ਹਿੰਦੋਸਤਾਨ ਮੁਰਦਾਬਾਦ ਦੇ ਲਿਖੇ ਨਾਅਰੇ

ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਵਿਚ ਸਥਿਤ ਪ੍ਰਸਿੱਧ ਸਵਾਮੀ ਨਰਾਇਣ ਮੰਦਿਰ ਦੇ ਮੁੱਖ ਦਰਵਾਜ਼ੇ ‘ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ, ਹਿੰਦੋਸਤਾਨ ਮੁਰਦਾਬਾਦ ਦੇ ਨਾਅਰੇ ਲਿਖੇ ਜਾਣ ‘ਤੇ ਭਾਰਤ ਸਰਕਾਰ ਨੇ ਸਖਤ ਇਤਰਾਜ਼ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਇਸ ਪ੍ਰਸਿੱਧ ਮੰਦਿਰ ਜੋ ਕਿ ਗੁਜਰਾਤੀ ਕਮਿਊਨਿਟੀ ਦੇ ਲੋਕਾਂ …

Read More »