ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ’ਚ ਹੋਇਆ ਰਲੇਵਾਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸਦੇ ਨਾਲ ਹੀ ਕੈਪਟਨ ਅਮਰਿੰਦਰ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਵੀ ਭਾਜਪਾ ਵਿਚ ਰਲੇਵਾਂ ਹੋ ਗਿਆ ਹੈ। ਕੇਂਦਰੀ ਮੰਤਰੀ …
Read More »Daily Archives: September 19, 2022
ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ’ਚ ਤਿੰਨੋਂ ਮੁਲਜ਼ਮ 7 ਦਿਨ ਦੇ ਰਿਮਾਂਡ ’ਤੇ
ਜੀਐਨਡੀਯੂ ਅੰਮਿ੍ਰਤਸਰ ’ਚ ਵੀ ਵਿਦਿਆਰਥੀਆਂ ਨੇ ਕੱਢਿਆ ਰੋਸ ਮਾਰਚ ਖਰੜ/ਬਿੳੂਰੋ ਨਿੳੂਜ਼ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ’ਚ ਗਿ੍ਰਫਤਾਰ ਤਿੰਨੋਂ ਮੁਲਜ਼ਮਾਂ ਨੂੰ ਖਰੜ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਜਿਥੋਂ ਅਦਾਲਤ ਨੇ ਇਨ੍ਹਾਂ ਤਿੰਨੋ ਮੁਲਜ਼ਮਾਂ ਨੂੰ 7 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਪੁਲਿਸ ਨੇ ਸ਼ਿਮਲਾ …
Read More »ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ
ਭਗਵੰਤ ਮਾਨ ਨੇ ਕਿਹਾ : ਭਰੋਸੇ ਦਾ ਮਤਾ ਕੀਤਾ ਜਾਵੇਗਾ ਪੇਸ਼ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਆਉਂਦੀ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ, ਜਿਸ ਵਿੱਚ ਪੰਜਾਬ ਸਰਕਾਰ ਭਰੋਸੇ ਦਾ ਮਤਾ ਲੈ ਕੇ ਆਵੇਗੀ। ਇਸ ਗੱਲ ਦਾ ਪ੍ਰਗਟਾਵਾ ਅੱਜ …
Read More »ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਚੱਲਿਆ ਹੋਇਆ ਕਾਰਤੂਸ
‘ਆਪ’ ਸਰਕਾਰ ਨੂੰ ਵੀ ਲਿਆ ਨਿਸ਼ਾਨੇ ’ਤੇ ਜਲੰਧਰ/ਬਿੳੂਰੋ ਨਿੳੂਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਜਲੰਧਰ ’ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ …
Read More »ਰਾਹੁਲ ਨੂੰ ਕਾਂਗਰਸ ਪ੍ਰਧਾਨ ਬਣਾਉਣ ਲਈ ਪੰਜ ਰਾਜਾਂ ’ਚ ਮਤਾ ਪਾਸ
17 ਅਕਤੂਬਰ ਨੂੰ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਹੋਣੀ ਹੈ ਚੋਣ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਪਾਰਟੀ ਅੰਦਰ ਸਰਗਰਮੀਆਂ ਵਧੀਆਂ ਹੋਈਆਂ ਹਨ। ਇਸੇ ਦੌਰਾਨ ਰਾਜਸਥਾਨ, ਗੁਜਰਾਤ, ਛੱਤੀਸਗੜ੍ਹ ਤੋਂ ਬਾਅਦ ਬਿਹਾਰ ਅਤੇ ਤਾਮਿਲਨਾਡੂ ਕਾਂਗਰਸ ਕਮੇਟੀ ਨੇ ਵੀ ਰਾਹੁਲ ਗਾਂਧੀ ਨੂੰ ਪਾਰਟੀ ਦੀ ਕਮਾਨ ਸੌਂਪਣ ਦੇ ਸਬੰਧ …
Read More »ਚੰਡੀਗੜ੍ਹ ਯੂਨੀਵਰਸਿਟੀ ਦਾ ਹੋਸਟਲ ਛੱਡ ਕੇ ਘਰ ਪਰਤਣ ਲੱਗੀਆਂ ਵਿਦਿਆਰਥਣਾਂ
6 ਦਿਨ ਤੱਕ ਨਹੀਂ ਹੋਵੇਗੀ ਪੜ੍ਹਾਈ ਚੰਡੀਗੜ੍ਹ/ਬਿੳੂਰੋ ਨਿੳੂਜ਼ ਮੁਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿਚ ਪੜ੍ਹਨ ਵਾਲੀਆਂ 60 ਤੋਂ ਜ਼ਿਆਦਾ ਵਿਦਿਆਰਥਣਾਂ ਦੇ ਨਹਾਉਣ ਦਾ ਵੀਡੀਓ ਵਾਇਰਲ ਹੋਣ ਦਾ ਮਾਮਲਾ ਗੰਭੀਰ ਅਤੇ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਵਿਚ ਵਿਦਿਆਰਥੀਆਂ ਦਾ ਧਰਨਾ ਵੀ ਪੁਲਿਸ ਪ੍ਰਸ਼ਾਸਨ ਨਾਲ ਸਮਝੌਤੇ ਤੋਂ ਬਾਅਦ ਲੰਘੀ ਦੇਰ …
Read More »ਪੰਜਾਬ ਸਰਕਾਰ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ : ਰਾਘਵ ਚੱਢਾ
ਕਿਹਾ : ਆਰੋਪੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨਾਲ ਹੋਈ ਕੋਝੀ ਹਰਕਤ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇਹ ਇਕ ਗੰਭੀਰ ਅਤੇ ਸੰਵੇਦਨਸ਼ੀਲ ਮੁੱਦਾ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ …
Read More »ਮੁੱਖ ਮੰਤਰੀ ਭਗਵੰਤ ਮਾਨ ਦਾ ਪੁਰਾਣੀ ਪੈਨਸ਼ਨ ਪ੍ਰਣਾਲੀ ’ਤੇ ਵੱਡਾ ਬਿਆਨ
ਕਿਹਾ : ਪੁਰਾਣੀ ਪੈਨਸ਼ਨ ਬਹਾਲੀ ’ਤੇ ਪੰਜਾਬ ਸਰਕਾਰ ਵਚਨਬੱਧ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੁਰਾਣੀ ਪੈਨਸ਼ਨ ਪ੍ਰਣਾਲੀ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ’ਤੇ ਵਿਚਾਰ ਕਰ ਰਹੇ ਹਾਂ ਤੇ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ …
Read More »ਤਿੰਨ ਮੈਂਬਰੀ ਮਹਿਲਾ ਐੱਸ.ਆਈ.ਟੀ. ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਦੀ ਜਾਂਚ ਕਰੇਗੀ
ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ’ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ’ਚ ਹਿਮਾਚਲ ਪ੍ਰਦੇਸ਼ ਤੋਂ ਇਕ ਵਿਦਿਆਰਥੀ ਅਤੇ 2 ਹੋਰਾਂ ਸਮੇਤ 3 ਗਿ੍ਰਫਤਾਰੀਆਂ ਹੋਈਆਂ ਹਨ, ਜਿਨ੍ਹਾਂ ਕੋਲੋਂ ਇਲੈਕਟ੍ਰਾਨਿਕ ਉਪਕਰਣ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਗੰਭੀਰ ਅਤੇ …
Read More »