Breaking News
Home / 2022 / September / 23 (page 2)

Daily Archives: September 23, 2022

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨੇ ਖਾਧੀ ਜ਼ਹਿਰ

ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਕਰਵਾਇਆ ਗਿਆ ਭਰਤੀ ਭਦੌੜ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨੇ ਵੀਰਵਾਰ ਨੂੰ ਦੁਪਹਿਰ ਸਮੇਂ ਜ਼ਹਿਰ ਖਾ ਲਈ। ਜਿਨ੍ਹਾਂ ਨੂੰ ਪਹਿਲਾਂ ਤਪਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ …

Read More »

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਸਿੱਟ ਕਾਇਮ

ਮੁਲਜ਼ਮਾਂ ਦਾ 7 ਰੋਜ਼ਾ ਪੁਲਿਸ ਰਿਮਾਂਡ; ਯੂਨੀਵਰਸਿਟੀ 24 ਤੱਕ ਬੰਦ; ਦੋ ਵਾਰਡਨ ਮੁਅੱਤਲ ਖਰੜ : ਮੁਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੀ ਵਿਦਿਆਰਥਣ ਵੱਲੋਂ ਸਾਥੀ ਵਿਦਿਆਰਥਣਾਂ ਦੀ ਕਥਿਤ ਇਤਰਾਜ਼ਯੋਗ ਵੀਡੀਓ ਲੀਕ ਕਰਨ ਦੇ ਮਾਮਲੇ ਦੀ ਜਾਂਚ ਲਈ ਮਹਿਲਾਵਾਂ ‘ਤੇ ਆਧਾਰਿਤ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਕਾਇਮ ਕਰ ਦਿੱਤੀ ਗਈ ਹੈ। ‘ਸਿਟ’ …

Read More »

ਸਿੱਖ ਵਫਦ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਰਿੰਦਰ ਮੋਦੀ ਨੇ ਸਿੱਖਾਂ ਦੀ ਸੇਵਾ ਭਾਵਨਾ ਦੀ ਕੀਤੀ ਸ਼ਲਾਘਾ ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਰਦੁਆਰਾ ਬਾਲਾ ਸਾਹਿਬ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਲਈ ‘ਅਖੰਡ ਪਾਠ’ ਦੀ ਸਮਾਪਤੀ ਤੋਂ ਬਾਅਦ ਇੱਕ ਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਗ੍ਰਹਿ ‘ਚ ਮੁਲਾਕਾਤ ਕੀਤੀ। ਮੋਦੀ ਦੇ ਜਨਮ ਦਿਨ ਮੌਕੇ …

Read More »

ਮੁੱਖ ਮੰਤਰੀ ਭਗਵੰਤ ਮਾਨ ਦਾ ਪੁਰਾਣੀ ਪੈਨਸ਼ਨ ਪ੍ਰਣਾਲੀ ‘ਤੇ ਵੱਡਾ ਬਿਆਨ

ਕਿਹਾ : ਪੁਰਾਣੀ ਪੈਨਸ਼ਨ ਬਹਾਲੀ ‘ਤੇ ਪੰਜਾਬ ਸਰਕਾਰ ਵਚਨਬੱਧ ਚੰਡੀਗੜ੍ਹ/ਬਿਊਰੋ ਨਿਊਜ਼ : ਪੁਰਾਣੀ ਪੈਨਸ਼ਨ ਪ੍ਰਣਾਲੀ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ‘ਤੇ ਵਿਚਾਰ ਕਰ ਰਹੇ ਹਾਂ ਤੇ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ …

Read More »

ਵਰਲਡ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ ਨੂੰ ਮਨਜ਼ੂਰੀ

ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ 24 ਘੰਟੇ ਪਾਣੀ ਦੀ ਸਪਲਾਈ ਜਾਰੀ ਰੱਖਣ ‘ਤੇ ਵੀ ਹੋਵੇਗਾ ਕੰਮ ਵਾਸ਼ਿੰਗਟਨ/ਬਿਊਰੋ ਨਿਊਜ਼ : ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ …

Read More »

ਬਰਨਾਲਾ ‘ਚ ਸਿੱਖਿਆ ਮੰਤਰੀ ਦਾ ਘਰ ਘੇਰਨ ਜਾ ਰਹੇ ਅਧਿਆਪਕਾਂ ‘ਤੇ ਲਾਠੀਚਾਰਜ

ਮੀਤ ਹੇਅਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਬਰਨਾਲਾ/ਬਿਊਰੋ ਨਿਊਜ਼ : ਬਰਨਾਲਾ ਵਿਚ ਉਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਘਰ ਘੇਰਨ ਜਾ ਰਹੇ ਅਧਿਆਪਕਾਂ, ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ‘ਤੇ ਪੁਲਿਸ ਨੇ ਜੰਮ ਕੇ ਲਾਠੀਚਾਰਜ ਕੀਤਾ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਮਹਿਲਾ ਅਧਿਆਪਕਾਂ ਨੂੰ ਸੜਕ ‘ਤੇ ਦੌੜਾ-ਦੌੜਾ ਕੇ …

Read More »

ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਅਟਾਰੀ : ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿੱਚ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵਿਚਕਾਰ ਰੋਜ਼ਾਨਾ ਸ਼ਾਮ ਦੇ ਸਮੇਂ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ ਪਰੇਡ (ਰੀਟਰੀਟ ਸੈਰੇਮਨੀ) ਦਾ ਸਮਾਂ ਤਬਦੀਲ ਹੋ ਗਿਆ ਹੈ। ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵੱਲੋਂ ਮੌਸਮ ਦੇ ਬਦਲਾਅ ਦੇ ਮੱਦੇਨਜ਼ਰ ਆਪਸੀ ਸਹਿਮਤੀ …

Read More »

ਪੰਜਾਬ ਦੇ ਜੇਲ੍ਹ ਵਿਭਾਗ ਦੀ ਨਵੀਂ ਪਹਿਲ

ਜੀਵਨ ਸਾਥੀ ਨੂੰ ਇਕੱਲਿਆਂ ਮਿਲ ਸਕਣਗੇ ਕੈਦੀ ਦੋ ਘੰਟਿਆਂ ਦਾ ਮਿਲੇਗਾ ਸਮਾਂ; ਛੋਟ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜੇਲ੍ਹ ਵਿਭਾਗ ਨੇ ਇੱਕ ਵੱਡੀ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਚੋਣਵੀਆਂ ਜੇਲ੍ਹਾਂ ਵਿੱਚ ਚੰਗੇ ਆਚਰਨ ਵਾਲੇ ਕੈਦੀਆਂ ਦੇ ਜੀਵਨ ਸਾਥੀ ਕੁਝ ਸਮਾਂ ਜੇਲ੍ਹ ਵਿੱਚ ਬਿਤਾ ਸਕਣਗੇ। …

Read More »

ਗੈਰਕਾਨੂੰਨੀ ਮਾਈਨਿੰਗ ਮਾਮਲੇ ‘ਚ ਰਾਣਾ ਕੇਪੀ ਖਿਲਾਫ ਵਿਜੀਲੈਂਸ ਜਾਂਚ ਦੇ ਹੁਕਮ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ। ਸੀਨੀਅਰ ਕਾਂਗਰਸ ਆਗੂ ਖਿਲਾਫ ਇਹ ਜਾਂਚ ਗੈਰਕਾਨੂੰਨੀ ਮਾਈਨਿੰਗ ‘ਚ ਸ਼ਮੂਲੀਅਤ ਦੇ ਮਾਮਲੇ ਵਿਚ ਕੀਤੀ ਜਾਵੇਗੀ। ਮਾਈਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਤੇ ਈਡੀ …

Read More »

ਰਾਣਾ ਕੇਪੀ ਸਿੰਘ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਰਾਣਾ ਕੇਪੀ ਸਿੰਘ ਨੇ ਕਿਹਾ ਕਿ ਮੌਨਸੂਨ ਸੀਜਨ ਦੌਰਾਨ ਕਿਸੇ ਵੀ ਮਾਈਨਿੰਗ ‘ਤੇ ਪਾਬੰਦੀ ਦੇ ਬਾਵਜੂਦ ਰਾਜ ਭਰ ਵਿਚ ਗੈਰ ਕਾਨੂੰਨੀ ਮਾਈਨਿੰਗ …

Read More »