ਹੁਣ ਰਾਜਪਾਲ ਨੇ 27 ਸਤੰਬਰ ਵਾਲੇ ਵਿਧਾਨ ਸਭਾ ਸੈਸ਼ਨ ਦੇ ਏਜੰਡਾ ਬਾਰੇ ਪੁੱਛਿਆ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦਰਮਿਆਨ ਹੁਣ 27 ਸਤੰਬਰ ਨੂੰ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਤਕਰਾਰ ਹੋ ਗਈ ਹੈ। …
Read More »Daily Archives: September 24, 2022
ਅਮਨ ਅਰੋੜਾ ਨੇ ਲਾਇਆ ਰਾਜਪਾਲ ਬਨਵਾਰੀ ਲਾਲ ਪੁਰੋਹਿਤ ’ਤੇ ਵੱਡਾ ਇਲਜ਼ਾਮ
ਕਿਹਾ : ਭਾਜਪਾ ਦੇ ਇਸ਼ਾਰੇ ’ਤੇ ਵਿਧਾਨ ਸਭਾ ਦਾ ਸੈਸ਼ਨ ਕੀਤਾ ਗਿਆ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿਚ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ’ਤੇ ਵੱਡਾ ਇਲਜ਼ਾਮ ਲਗਾਇਆ। ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ …
Read More »ਕਾਂਗਰਸ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀ ਪ੍ਰਕ੍ਰਿਆ ਹੋਈ ਸ਼ੁਰੂ
ਅਸ਼ੋਕ ਗਹਿਲੋਤ, ਸ਼ਸ਼ੀ ਥਰੂਰ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਨਾਂ ਵੀ ਚਰਚਾ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਹੋਣ ਵਾਲੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਹ ਨਾਮਜ਼ਦਗੀਆਂ 30 ਸਤੰਬਰ ਤੱਕ ਭਰੀਆਂ ਜਾਣਗੀਆਂ। ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਪਈਆਂ …
Read More »ਪੰਜਾਬ ’ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ
ਪੱਕੇ ਹੋਏ ਝੋਨੇ ਅਤੇ ਨਰਮੇ ਦੀ ਫਸਲ ਲਈ ਇਹ ਬਾਰਿਸ਼ ਨੁਕਸਾਨਦਾਇਕ ਚੰਡੀਗੜ੍ਹ/ਬਿਊਰੋ ਨਿਊਜ਼ : ਸਮੁੱਚੇ ਪੰਜਾਬ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਕਿਉਂਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਝੋਨੇ ਦੀ ਫਸਲ ਬਿਲਕੁਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ …
Read More »ਅੰਕਿਤਾ ਭੰਡਾਰੀ ਕਤਲ ਮਾਮਲੇ ’ਚ ਉਤਰਾਖੰਡ ਭਾਜਪਾ ਆਗੂ ਦਾ ਪੁੱਤਰ ਗਿ੍ਰਫ਼ਤਾਰ
ਸਾਬਕਾ ਮੰਤਰੀ ਦੇ ਪੁੱਤਰ ਦੇ ਰਿਜੌਰਟ ’ਤੇ ਚੱਲਿਆ ਬੁਲਡੋਜ਼ਰ, ਅੰਕਿਤਾ ਦੀ ਲਾਸ਼ ਹੋਈ ਬਰਾਮਦ ਦੇਹਰਾਦੂਨ/ਬਿਊਰੋ ਨਿਊਜ਼ : ਉਤਰਾਖੰਡ ਦੇ ਪੌੜੀ ਗੜਵਾਲ ’ਚ ਅੰਕਿਤਾ ਭੰਡਾਰੀ ਕਤਲ ਮਾਮਲੇ ’ਚ ਆਰੋਪੀ ਭਾਜਪਾ ਆਗੂ ਵਿਨੋਦ ਆਰੀਆ ਦੇ ਪੁੱਤਰ ਪੁਲਕਿਤ ਆਰੀਆ ਨੂੰ ਗਿ੍ਰਫ਼ਤਾਰ ਕਰ ਲਿਆ ਹੈ। 19 ਸਾਲਾ ਅੰਕਿਤਾ ਭੰਡਾਰੀ ਰਿਸ਼ੀਕੇਸ਼ ਨੇੜੇ ਪੁਲਕਿਤ ਆਰੀਆ ਦੇ …
Read More »ਅੰਮਿ੍ਰਤਸਰ-ਦਿੱਲੀ ਨੈਸ਼ਨਲ ਹਾਈਵੇ 24 ਘੰਟਿਆਂ ਮਗਰੋਂ ਖੁੱਲ੍ਹਿਆ
ਮੰਡੀਆਂ ’ਚ ਪਏ ਝੋਨੇ ਦੀ ਭਰਾਈ ਅੱਜ ਤੋਂ ਸ਼ੁਰੂ, ਕਿਸਾਨਾਂ ਤੇ ਹਰਿਆਣਾ ਸਰਕਾਰ ’ਚ ਹੋਇਆ ਸਮਝੌਤਾ ਅੰਬਾਲਾ/ਬਿਊਰੋ ਨਿਊਜ਼ : ਹਰਿਆਣਾ ’ਚ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ’ਚ ਸਮਝੌਤਾ ਹੋ ਗਿਆ ਹੈ। ਜਿਸ ਤੋਂ ਬਾਅਦ ਅੰਮਿ੍ਰਤਸਰ-ਦਿੱਲੀ ਨੈਸ਼ਨਲ ਹਾਈਵੇ ’ਤੇ ਪਿਛਲੇ 24 ਘੰਟਿਆਂ ਤੋਂ ਲੱਗਿਆ ਜਾਮ ਨੂੰ …
Read More »