‘ਡੈਮੋਕ੍ਰੈਟਿਕ ਆਜ਼ਾਦ ਪਾਰਟੀ’ ਰੱਖਿਆ ਨਾਮ ਜੰਮੂ/ਬਿੳੂਰੋ ਨਿੳੂਜ਼ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਤੋਂ ਨਾਤਾ ਤੋੜਨ ਦੇ ਇੱਕ ਮਹੀਨੇ ਬਾਅਦ ਅੱਜ ਆਪਣੇ ਨਵੀਂ ਸਿਆਸੀ ਸੰਗਠਨ ‘ਡੈਮੋਕ੍ਰੈਟਿਕ ਆਜ਼ਾਦ ਪਾਰਟੀ’ ਦਾ ਐਲਾਨ ਕੀਤਾ ਹੈ। ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਪਾਰਟੀ ਧਰਮ ਨਿਰਪੱਖ, ਲੋਕਤਾਂਤਰਿਕ ਰਹੇਗੀ ਅਤੇ ਕਿਸੇ ਵੀ …
Read More »Daily Archives: September 26, 2022
ਸੁਪਰੀਮ ਕੋਰਟ ਨੇ ‘ਯੂਟਿਊਬ’ ਦੀ ਵਰਤੋਂ ਨੂੰ ਅਸਥਾਈ ਦੱਸਿਆ
ਕਿਹਾ : ਅਦਾਲਤ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਲਈ ਆਪਣਾ ‘ਪਲੈਟਫਾਰਮ’ ਹੋਵੇਗਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਅਦਾਲਤ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ (ਸਿੱਧੇ ਪ੍ਰਸਾਰਨ) ਲਈ ਉਸ ਦਾ ਆਪਣਾ ‘ਪਲੇਟਫਾਰਮ’ ਹੋਵੇਗਾ ਅਤੇ ਇਸ ਉਦੇਸ਼ ਲਈ ਯੂਟਿਊਬ ਦੀ ਵਰਤੋਂ ਅਸਥਾਈ ਹੈ। ਚੀਫ ਜਸਟਿਸ ਉਦੈ ਉਮੇਸ਼ ਲਲਿਤ ਦੀ …
Read More »ਭਾਜਪਾ ਦੀ ਮੀਟਿੰਗ ਵਿਚ ਪਹਿਲੀ ਵਾਰ ਸ਼ਾਮਲ ਹੋਏ ਕੈਪਟਨ ਅਮਰਿੰਦਰ
ਅਸ਼ਵਨੀ ਸ਼ਰਮਾ ਨੇ ਕੈਪਟਨ ਦਾ ਕੀਤਾ ਸਵਾਗਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਪੁੱਜਣ ’ਤੇ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨੇ ਸਵਾਗਤ ਕੀਤਾ। ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ …
Read More »ਪੰਜਾਬ ਵਿਧਾਨ ਸਭਾ ਦਾ ਇਜਲਾਸ ਭਲਕੇ
ਵਿਰੋਧੀਆਂ ਨੇ ‘ਆਪ’ ਸਰਕਾਰ ’ਤੇ ਕਸੇ ਤਨਜ਼ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਭਲਕੇ 27 ਸਤੰਬਰ ਨੂੰ ਮੁੜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ, ਜਿਸ ਨੂੰ ਰਾਜਪਾਲ ਨੇ ਮਨਜੂਰੀ ਵੀ ਦੇ ਦਿੱਤੀ ਹੈ। ‘ਆਪ’ ਸਰਕਾਰ ਵਲੋਂ ਬੁਲਾਏ ਗਏ ਇਜਲਾਸ ’ਤੇ ਹੁਣ …
Read More »ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
ਦੁਨੀਆ ਦੇ ਪ੍ਰਸਿੱਧ ਅਰਥ ਸ਼ਾਸ਼ਤਰੀ ਹਨ ਡਾ. ਮਨਮੋਹਨ ਸਿੰਘ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅੱਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 90ਵਾਂ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਸਮੇਤ ਕਈ ਵੱਡੇ ਨੇਤਾਵਾਂ ਨੇ ਡਾ. ਮਨਮੋਹਨ ਸਿੰਘ ਦੇ ਜਨਮ ਦਿਨ ’ਤੇ ਉਨ੍ਹਾਂ ਦੀ ਲੰਬੀ …
Read More »ਹਿਮਾਚਲ ਪ੍ਰਦੇਸ਼ ਦੇ ਕੁੱਲੂ ਨੇੜੇ ਟੈਂਪੋ ਟਰੈਵਲਰ ਗੱਡੀ ਖੱਡ ’ਚ ਡਿੱਗੀ
7 ਵਿਅਕਤੀਆਂ ਦੀ ਮੌਤ, 10 ਜ਼ਖਮੀ ਸ਼ਿਮਲਾ/ਬਿੳੂਰੋ ਨਿੳੂਜ਼ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਟੈਂਪੋ-ਟਰੈਵਲਰ ਗੱਡੀ ਖੱਡ ਵਿੱਚ ਡਿੱਗਣ ਕਾਰਨ ਸੱਤ ਯਾਤਰੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ ਤਿੰਨ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈਆਈਟੀ) ਵਾਰਾਨਸੀ ਦੇ ਵਿਦਿਆਰਥੀ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਜਰ ਉਪ ਮੰਡਲ ਦੇ ਘਿਆਘੀ …
Read More »ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ’ਚ ਧਾਰਿਆ ਮੌਨ
ਕਿਸੇ ਨੂੰ ਮਿਲਣ ਤੋਂ ਵੀ ਕੀਤੀ ਨਾਂਹ ਪਟਿਆਲਾ/ਬਿੳੂਰੋ ਨਿੳੂਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ’ਚ ਮੌਨ ਧਾਰਨ ਕਰ ਲਿਆ ਹੈ ਅਤੇ ਕਿਸੇ ਨਾਲ ਵੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ …
Read More »