-1.4 C
Toronto
Thursday, January 22, 2026
spot_img

Daily Archives: Dec 0, 0

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦਿਹਾਂਤ

ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਲਿਆ ਆਖਰੀ ਸਾਹ ਭਦੌੜ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ...

ਅਦਾਕਾਰਾ ਆਸ਼ਾ ਪਾਰਿਖ ਨੂੰ ਦਿੱਤਾ ਜਾਵੇਗਾ ਸਾਲ 2022 ਦਾ ‘ਦਾਦਾ ਸਾਹਿਬ ਫਾਲਕੇ ਪੁਰਸਕਾਰ’

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੱਲੋਂ ਕੀਤਾ ਗਿਆ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਗਜ਼ ਅਦਾਕਾਰਾ ਆਸ਼ਾ ਪਾਰਿਖ ਨੂੰ ਸਾਲ 2022 ਦੇ ‘ਦਾਦਾ ਸਾਹਿਬ ਫਾਲਕੇ ਪੁਰਸਕਾਰ’ ਨਾਲ...

ਪੰਜਾਬ ਵਿਧਾਨ ਸਭਾ ’ਚ ਆਮ ਆਦਮੀ ਪਾਰਟੀ ਨੇ ਭਰੋਸੇ ਦੇ ਵੋਟ ਲਈ ਮਤਾ ਕੀਤਾ ਪੇਸ਼

3 ਅਕਤੂਬਰ ਨੂੰ ਹੋਵੇਗੀ ਵੋਟਿੰਗ, ਕਾਂਗਰਸੀ ਵਿਧਾਇਕਾਂ ਨੂੰ ਸਸਪੈਂਡ ਕਰਕੇ ਕੱਢਿਆ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਅੱਜ ਆਮ ਆਦਮੀ ਪਾਰਟੀ ਨੇ ਭਰੋਸੇ...

ਭਰੋਸਗੀ ਮਤਾ ਲਿਆਉਣ ’ਤੇ ਬੋਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ

ਕਿਹਾ : ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ‘ਆਪ’ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਸਪੈਸ਼ਲ ਇਜਲਾਸ ’ਤੇ...

ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਤੇ ਲਗਾਏ ਆਰੋਪ

ਕਿਹਾ : ਸਿੱਖ ਪੰਥ ਨੂੰ ਕਮਜ਼ੋਰ ਕਰਨ ਦੀਆਂ ਹੋ ਰਹੀਆਂ ਹਨ ਸਾਜਿਸ਼ਾਂ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ...

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਇਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ

ਉਦਵ-ਸ਼ਿੰਦੇ ਕੇਸ ਤੋਂ ਹੋਈ ਸ਼ੁਰੂਆਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਦੀ ਸੁਪਰੀਮ ਕੋਰਟ ਲਈ ਅੱਜ ਦਾ ਦਿਨ ਇਤਿਹਾਸਕ ਰਿਹਾ। ਸੰਵਿਧਾਨਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਅੱਜ...
- Advertisment -
Google search engine

Most Read