ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ, ਮੁੱਖ ਮੰਤਰੀ ਭਗਵੰਤ ਮਾਨ ਵੀ ਰਹੇ ਮੌਜੂਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਅੱਜ ਬਦਲ ਦਿੱਤਾ ਗਿਆ ਹੈ। ਹੁਣ ਇਸ ਨੂੰ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਦੇ ਨਾਮ ਨਾਲ ਜਾਣਿਆ ਜਾਵੇਗਾ ਜਦਕਿ ਇਸ ’ਚ ਮੋਹਾਲੀ ਅਤੇ ਪੰਚਕੂਲਾ ਦੇ ਨਾਮ ਨੂੰ …
Read More »Daily Archives: September 28, 2022
ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਦਰਮਿਆਨ ਤਲਖੀ ਬਰਕਰਾਰ
ਇਕੋ ਮੰਚ ’ਤੇ ਦੋਵੇਂ ਇਕੱਠੇ ਆਏ ਨਜ਼ਰ ਪ੍ਰੰਤੂ ਨਹੀਂ ਹੋਈ ਕੋਈ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਕੁੱਝ ਤਲਖੀ ਆ ਗਈ ਸੀ। ਜੋ ਅੱਜ ਵੀ ਇਕ ਪ੍ਰੋਗਰਾਮ ਦੌਰਾਨ ਸਾਫ਼ …
Read More »ਕੇਂਦਰ ਸਰਕਾਰ ਨੇ ਮੁਫ਼ਤ ਰਾਸ਼ਨ ਯੋਜਨਾ ਦੀ ਮਿਆਦ 3 ਮਹੀਨੇ ਹੋਰ ਵਧਾਈ
ਪੰਜਾਬ ਸਰਕਾਰ ਦੀ ਘਰ-ਘਰ ਆਟਾ ਵੰਡਣ ਦੀ ਯੋਜਨਾ ’ਤੇ ਹਾਈ ਕੋਰਟ ਨੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ 3 ਮਹੀਨਿਆਂ ਲਈ ਹੋਰ ਵਧਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਨੇ 28 ਸਤੰਬਰ ਨੂੰ ਹੋਈ ਮੀਟਿੰਗ ’ਚ ਮੁਫ਼ਤ ਰਾਸ਼ਨ ਯੋਜਨਾ …
Read More »ਕਾਂਗਰਸ ਪ੍ਰਧਾਨ ਦੀ ਦੌੜ ’ਚ ਦਿਗਵਿਜੇ ਸਿੰਘ ਵੀ ਹੋਏ ਸ਼ਾਮਲ
ਅਸ਼ੋਕ ਗਹਿਲੋਤ ਦੇ ਚੋਣ ਲੜਨ ’ਤੇ ਸਸਪੈਂਸ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਜਿਉਂ-ਜਿਉਂ ਕਾਂਗਰਸ ਪ੍ਰਧਾਨ ਦੀ ਚੋਣ ਲਈ ਵੋਟਾਂ ਪੈਣ ਦੀ ਤਰੀਕ ਨੇੜੇ ਆਉਂਦੀ ਜਾ ਰਹੀ ਹੈ, ਉਵੇਂ ਉਵੇਂ ਹੀ ਪ੍ਰਧਾਨ ਦੇ ਅਹੁਦੇ ਲਈ ਹੋਣ ਵਾਲੀ ਚੋਣ ਵੀ ਦਿਲਚਸਪ ਹੁੰਦੀ ਜਾ ਰਹੀ ਹੈ। ਹੁਣ ਸਾਹਮਣੇ ਆਇਅ ਹੈ ਦਿੱਗਜ਼ ਕਾਂਗਰਸੀ ਆਗੂ …
Read More »ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ
ਹਰੇਕ ਜ਼ਿਲ੍ਹੇ ’ਚੋਂ ਦੋ ਅਤੇ ਸੂਬੇ ਭਰ ’ਚੋਂ 46 ਨੌਜਵਾਨਾਂ ਨੂੰ ਦਿੱਤਾ ਜਾਵੇਗਾ ਪੁਰਸਕਾਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਸੂਬੇ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ …
Read More »ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਭਗਵੰਤ ਮਾਨ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦਾਂ ਨੂੰ ਕੀਤਾ ਸਿਜਦਾ
ਕਿਹਾ : ਸ਼ਹੀਦ ਭਗਤ ਸਿੰਘ ਵਰਗੇ ਬਲੀਦਾਨੀਆਂ ਨੂੰ ਮਿਲਣਾ ਚਾਹੀਦੈ ਭਾਰਤ ਰਤਨ ਖਟਕੜ ਕਲਾਂ/ਬਿੳੂਰੋ ਨਿੳੂਜ਼ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਭਗਵੰਤ ਮਾਨ ਨੇ ਭਗਤ ਸਿੰਘ ਅਤੇ ਉਨ੍ਹਾਂ ਦੇ ਯਤਨਾਂ …
Read More »ਰਵਨੀਤ ਸਿੰਘ ਬਿੱਟੂ ਨੇ ਉਠਾਇਆ ਬੀਬੀਐਮਬੀ ਦਾ ਮਾਮਲਾ
ਪੰਜਾਬ ਲਈ ਵੱਖਰੀ ਐਸਜੀਪੀਸੀ ਦੀ ਵੀ ਕੀਤੀ ਮੰਗ ਲੁਧਿਆਣਾ/ਬਿੳੂਰੋ ਨਿੳੂਜ਼ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬੀਬੀਐਮਬੀ ਦਾ ਮੁੱਦਾ ਇਕ ਵਾਰ ਫਿਰ ਚੁੱਕਿਆ ਅਤੇ ਪੰਜਾਬ ਲਈ ਵੱਖਰੀ ਐਸਜੀਪੀਸੀ ਦੀ ਵੀ ਮੰਗ ਕਰ ਦਿੱਤੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਸਬੰਧੀ ਲੁਧਿਆਣਾ ’ਚ ਗੱਲਬਾਤ ਕਰਦਿਆਂ ਰਵਨੀਤ …
Read More »ਲਖੀਮਪੁਰ ਖੀਰੀ ’ਚ ਭਿਆਨਕ ਸੜਕ ਹਾਦਸਾ
8 ਵਿਅਕਤੀਆਂ ਦੀ ਮੌਤ, 30 ਜ਼ਖ਼ਮੀ ਲਖੀਮਪੁਰ ਖੀਰੀ/ਬਿੳੂਰੋ ਨਿੳੂਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਅੱਜ ਬੁੱਧਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਟਰੱਕ ਅਤੇ ਇਕ ਨਿੱਜੀ ਕੰਪਨੀ ਦੀ ਬੱਸ ਦੀ ਏਰਾ ਪੁਲ ’ਤੇ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਟੱਕਰ ਏਨੀ ਭਿਆਨਕ ਸੀ ਕਿ ਬੱਸ ਦੇ ਪਰਖਚੇ ਉਡ ਗਏ। …
Read More »