Breaking News

Daily Archives: September 29, 2022

ਸੁਪਰੀਮ ਕੋਰਟ ਨੇ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਦਿੱਤਾ ਗਰਭਪਾਤ ਦਾ ਅਧਿਕਾਰ

ਕਿਹਾ : ਇਹ ਗੱਲ ਮਾਇਨੇ ਨਹੀਂ ਰੱਖਦੀ ਕਿ ਔਰਤ ਵਿਆਹੀ ਹੈ ਜਾਂ ਕੁਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਔਰਤਾਂ ਦੇ ਹੱਕ ਵਿਚ ਵੱਡਾ ਫੈਸਲਾ ਸੁਣਾਉਂਦਿਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ। ਭਾਵੇਂ ਉਹ ਵਿਆਹੁਤਾ ਹੋਵੇ ਜਾਂ ਕੁਆਰੀ। ਇਹ ਇਤਿਹਾਸਕ ਫ਼ੈਸਲਾ ਸੁਣਾਉਂਦੇ ਹੋਏ …

Read More »

ਵਿਧਾਨ ਸਭਾ ਦੀ ਕਾਰਵਾਈ ਦੂਜੇ ਦਿਨ ਵੀ ਰਹੀ ਹੰਗਾਮਿਆਂ ਭਰਪੂਰ

ਵਿਰੋਧੀ ਧਿਰ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਦਿਨ ਸੀ। ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ …

Read More »

ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਹਰ ਫਰੰਟ ’ਤੇ ਦੱਸਿਆ ਫੇਲ੍ਹ

ਕਿਹਾ : ਪੰਜਾਬ ਸਰਕਾਰ ਦਾ ਰਿਮੋਟ ਕੰਟਰੋਲ ਅਰਵਿੰਦ ਕੇਜਰੀਵਾਲ ਦੇ ਹੱਥ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਤਿੱਖਾ ਸਿਆਸੀ ਹਮਲਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ …

Read More »

ਵਿਧਾਨ ਸਭਾ ’ਚ ਗੂੰਜਿਆ ਐਸ ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕੇ ਜਾਣ ਦਾ ਮੁੱਦਾ

ਵਿਧਾਇਕ ਬੁੱਧਰਾਮ ਨੇ ਸਿੱਖਿਆ ਸੰਸਥਾਵਾਂ ਖਿਲਾਫ਼ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਐਸ ਸੀ ਵਿਦਿਆਰਥੀਆਂ ਦੇ ਸਰਟੀਫਿਕੇਟ ਅਤੇ ਡਿਗਰੀਆਂ ਰੋਕੇ ਜਾਣਾ ਦਾ ਮੁੱਦਾ ਖੂਬ ਗੂੰਜਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧਰਾਮ ਨੇ ਡਿਗਰੀਆਂ ਰੋਕਣ ਵਾਲੇ ਕਾਲਜ ਅਤੇ ਯੂਨੀਵਰਸਿਟੀਆਂ ਖਿਲਾਫ਼ ਕਾਰਵਾਈ …

Read More »

ਕਿਸਾਨ ਭਲਕੇ 30 ਸਤੰਬਰ ਨੂੰ ਫਗਵਾੜਾ ’ਚ ਕਰਨਗੇ ਮਹਾਂ ਰੈਲੀ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਕਰ ਰਹੀ ਹੈ ਰੈਲੀ ਦਾ ਆਯੋਜਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਭਲਕੇ 30 ਸਤੰਬਰ ਸ਼ੁੱਕਰਵਾਰ ਨੂੰ ਫਗਵਾੜਾ ਵਿਚ ਇਕੱਠੀਆਂ ਹੋਣਗੀਆਂ। ਕਿਸਾਨ ਜਥੇਬੰਦੀਆਂ ਝੋਨੇ ਦੀ ਫਸਲ, ਪਰਾਲੀ ਦੀ ਸਮੱਸਿਆ, ਪੰਜਾਬ ਵਿਚ ਪਾਣੀ ਅਤੇ ਕਿਸਾਨਾਂ ਨੂੰ ਨਹੀਂ ਮਿਲ ਰਹੀ ਡੀਏਪੀ ਖਾਦ, ਜਿਹੇ ਮਾਮਲਿਆਂ ਨੂੰ ਲੈ ਕੇ ਫਗਵਾੜਾ ਦੀ …

Read More »

ਅਸ਼ੋਕ ਗਹਿਲੋਤ ਨਹੀਂ ਲੜਨਗੇ ਕਾਂਗਰਸ ਪ੍ਰਧਾਨਗੀ ਅਹੁਦੇ ਦੀ ਚੋਣ

ਦਿਗਵਿਜੈ ਸਿੰਘ ਭਲਕੇ ਸ਼ੁੱਕਰਵਾਰ ਨੂੰ ਭਰਨਗੇ ਨਾਮਜ਼ਦਗੀ ਪਰਚਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਵਿਚ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਸਿਆਸੀ ਘਮਾਸਾਣ ਮਚਿਆ ਹੋਇਆ ਹੈ ਅਤੇ ਭਲਕੇ ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਇਸਦੇ ਚੱਲਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ …

Read More »

ਭਗਵੰਤ ਮਾਨ ‘ਆਮ ਆਦਮੀ’ ਤੋਂ ਬਣੇ ‘ਖਾਸ ਆਦਮੀ’

ਮੁੱਖ ਮੰਤਰੀ ਦੇ ਕਾਫਲੇ ’ਚ 42 ਗੱਡੀਆਂ ਸ਼ਾਮਲ-ਵਿਰੋਧੀਆਂ ਨੇ ਚੁੱਕੇ ਸਵਾਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਤੋਂ ਵੀਵੀਆਈਪੀ ਸ਼ਖ਼ਸੀਅਤ ਦੇ ਰੰਗ ਵਿਚ ਆਉਣ ਲੱਗੇ ਹਨ। ਉਹ ਇਸ ਕਰਕੇ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ 33 ਗੱਡੀਆਂ ਦੇ ਕਾਫਲੇ ’ਤੇ …

Read More »

ਪੰਜਾਬ ਮੰਤਰੀ ਮੰਡਲ ’ਚ ਦੀਵਾਲੀ ਤੋਂ ਪਹਿਲਾ ਹੋ ਸਕਦੈ ਵਿਸਥਾਰ

ਮੰਤਰੀਆਂ ਦੇ ਵਿਭਾਗਾਂ ’ਚ ਵੀ ਫੇਰਬਦਲ ਦੀ ਸੰਭਾਵਨਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ਵਿਚ ਦੀਵਾਲੀ ਤੋਂ ਪਹਿਲਾਂ ਵਿਸਥਾਰ ਹੋ ਸਕਦਾ ਹੈ ਅਤੇ ਕੁਝ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਹੋਣ ਦੀ ਸੰਭਾਵਨਾ ਹੈ। ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪਾਰਟੀ ਹਾਈਕਮਾਨ …

Read More »