Breaking News
Home / 2022 / October

Monthly Archives: October 2022

ਲੁਧਿਆਣਾ ਅਦਾਲਤ ’ਚ ਪੇਸ਼ ਹੋਏ ਸੰਜੇ ਸਿੰਘ

ਮਜੀਠੀਆ ਮਾਣਹਾਨੀ ਮਾਮਲੇ ’ਚ ਹੋਈ ਸੁਣਵਾਈ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ ਦੇ ਖਿਲਾਫ ਦਾਇਰ ਮਾਨਹਾਨੀ ਦੇ ਮਾਮਲੇ ਵਿਚ ਅੱਜ ਲੁਧਿਆਣਾ ਦੀ ਅਦਾਲਤ ਵਿਚ ਸੁਣਵਾਈ ਹੋਈ। ਮਾਨਯੋਗ ਜੱਜ ਸਿਮਰਨਜੀਤ ਸਿੰਘ ਦੀ …

Read More »

ਐਨ.ਆਈ.ਏ. ਦੀ ਰੇਡ ਦਾ ਹਾਈਕੋਰਟ ’ਚ ਹੋਇਆ ਵਿਰੋਧ

ਚੰਡੀਗੜ੍ਹ ’ਚ ਵਕੀਲਾਂ ਨੇ ਕੰਮਕਾਜ ਕੀਤਾ ਠੱਪ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਅੱਜ ਸੋਮਵਾਰ ਨੂੰ ਕੰਮਕਾਜ ਠੱਪ ਰੱਖਿਆ। ਹਾਈਕੋਰਟ ਬਾਰ ਐਸੋਸੀਏਸ਼ਨ ਦੀ ਐਗਜੀਕਿਊਟਿਵ ਕਮੇਟੀ ਦੇ ਅਗਲੇ ਆਦੇਸ਼ਾਂ ਤੱਕ ਵਕੀਲ ਕੰਮ ’ਤੇ ਨਹੀਂ ਜਾਣਗੇ। ਬਾਰ ਨੇ ਇਹ ਕਦਮ ਚੰਡੀਗੜ੍ਹ ਵਿਚ ਐਡਵੋਕੇਟ ਡਾ. ਸ਼ੈਲੀ …

Read More »

ਗੁਜਰਾਤ ਹਾਦਸੇ ’ਤੇ ਦੁਨੀਆ ਦੇ ਕਈ ਦੇਸ਼ਾਂ ਨੇ ਪ੍ਰਗਟਾਇਆ ਦੁੱਖ

ਪੁਤਿਨ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਮੋਰਬੀ ਵਿੱਚ ਐਤਵਾਰ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ ਸੀ ਅਤੇ ਕੇਬਲ ਨਾਲ ਬਣਿਆ ਪੁਲ ਡਿੱਗਣ ਨਾਲ 130 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਗਈ। ਦੁਨੀਆ ਭਰ ਦੇ ਕਈ ਦੇਸ਼ ਇਸ ਘਟਨਾ ’ਤੇ ਦੁੱਖ ਪ੍ਰਗਟ ਕਰ ਰਹੇ …

Read More »

ਐਡਵੋਕੇਟ ਐਚ.ਸੀ. ਅਰੋੜਾ ਨੇ ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ਲਈ ਹਾਈਕੋਰਟ ’ਚ ਦਾਇਰ ਕੀਤੀ ਪਟੀਸ਼ਨ

ਹਰਿਆਣਾ ਸਰਕਾਰ ਨੇ ਡੇਰਾ ਮੁਖੀ ਨੂੰ 40 ਦਿਨ ਦੀ ਦਿੱਤੀ ਹੋਈ ਹੈ ਪੈਰੋਲ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ਲਈ ਐਡਵੋਕੇਟ ਐਚ.ਸੀ. ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਲੰਘੇ ਦਿਨੀਂ ਐਚ.ਸੀ. ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਇਕ …

Read More »

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੁੱਧ ਧੋਤੇ ਨਹੀਂ : : ਭਗਵੰਤ ਮਾਨ

ਕਿਹਾ : ਪੰਜਾਬ ਨੂੰ ਲੁੱਟਣ ਵਾਲਿਆਂ ਤੋਂ ਲਿਆ ਜਾਵੇਗਾ ਹਿਸਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਿਨ੍ਹਾਂ ਵੀ ਵਿਅਕਤੀਆਂ ਨੇ ਪੰਜਾਬ ਵਿਚ ਭਿ੍ਰਸ਼ਟਾਚਾਰ ਕੀਤਾ ਹੈ ਜਾਂ ਪੰਜਾਬ ਦਾ ਪੈਸਾ ਖਾਧਾ ਹੈ, ਉਨ੍ਹਾਂ ਸਾਰਿਆਂ ਕੋਲੋਂ ਹਿਸਾਬ ਲਿਆ ਜਾਵੇਗਾ। ਕਾਂਗਰਸ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ …

Read More »

ਗੁਜਰਾਤ ’ਚ ਪੁਲ ਟੁੱਟਾ-200 ਦੇ ਕਰੀਬ ਮੌਤਾਂ

ਰੈਸਕਿਊ ਅਫਸਰ ਬੋਲੇ : ਏਨੀਆਂ ਮੌਤਾਂ ਪਹਿਲਾਂ ਕਦੀ ਨਹੀਂ ਦੇਖੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿੱਚ ਐਤਵਾਰ ਸ਼ਾਮੀਂ ਸਾਢੇ ਛੇ ਵਜੇ ਦੇ ਕਰੀਬ ਮੱਛੂ ਨਦੀ ’ਤੇ ਬਣਿਆ ਤਾਰਾਂ ਵਾਲਾ ਪੁਲ ਟੁੱਟਣ ਕਰਕੇ 200 ਦੇ ਕਰੀਬ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਿ੍ਰਤਕਾਂ ਵਿੱਚ ਮਹਿਲਾਵਾਂ ਤੇ ਬੱਚੇ ਵੀ ਸ਼ਾਮਲ …

Read More »

ਪਾਕਿ ’ਚ ਸ਼ਹੀਦੀ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ

ਸਿੱਖਾਂ ਨੂੰ ਪਾਕਿਸਤਾਨ ਵਿੱਚ ਗੁਰਧਾਮਾਂ ਦੇ ਦਰਸ਼ਨਾਂ ਦੀ ਖੁੱਲ੍ਹ ਹੋਵੇ : ਗਿਆਨੀ ਹਰਪ੍ਰੀਤ ਸਿੰਘ ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਮੁੱਖ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਭਾਰਤੀ ਅਤੇ ਸਥਾਨਕ ਸਿੱਖ ਸ਼ਰਧਾਲੂਆਂ ਸਮੇਤ ਪੀਐੱਸਜੀਪੀਸੀ ਆਗੂਆਂ ਤੇ …

Read More »

ਪੰਜਾਬ ’ਚ ਓਲਡ ਪੈਨਸ਼ਨ ਸਕੀਮ ਕਿਸ ਤਰ੍ਹਾਂ ਹੋਵੇਗੀ ਲਾਗੂ?

ਕਿਥੋਂ ਹੋਵੇਗਾ ਫੰਡ ਦਾ ਇੰਤਜ਼ਾਮ – ਕਰਨਾ ਪੈ ਸਕਦਾ ਹੈ ਲੰਬਾ ਇੰਤਜ਼ਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸਾਲ 2004 ਤੋਂ ਬੰਦ ਓਲਡ ਪੈਨਸ਼ਨ ਸਕੀਮ ਦੋਬਾਰਾ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪਰ ਇਸ ਨਾਲ ਪੰਜਾਬ ਸਰਕਾਰ ’ਤੇ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਆਰਥਿਕ ਬੋਝ …

Read More »

ਕਮੇਡੀਅਨ ਭਾਰਤੀ ਸਿੰਘ ਦੀਆਂ ਡਰੱਗ ਮਾਮਲੇ ਵਿਚ ਵਧੀਆਂ ਮੁਸ਼ਕਿਲਾਂ

ਐਨ ਸੀ ਬੀ ਨੇ ਪਤੀ-ਪਤਨੀ ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ ਨਵੀਂ ਦਿੱਲੀ/ਬਿਊਰੋ ਨਿਊਜ਼ : ਡਰੱਗ ਮਾਮਲੇ ’ਚ ਕਮੇਡੀਅਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੀਡੀਆ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਐਨ ਸੀ ਬੀ ਯਾਨੀ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਅਦਾਲਤ ’ਚ ਇਸ ਜੋੜੇ …

Read More »

‘ਚਿੱਟਾ ਇਥੇ ਮਿਲਦਾ ਹੈ’ ਦੇ ਅੰਮਿ੍ਰਤਸਰ ’ਚ ਲੱਗੇ ਪੋਸਟਰ

ਨਸ਼ੇ ਕਾਰਨ ਉਜੜੇ ਪਰਿਵਾਰ ਨੇ ਲਗਾਏ ਪੋਸਟਰ, ਕਿਹਾ-ਨਸ਼ਾ ਤਸਕਰ ਸ਼ਰ੍ਹੇਆਮ ਹਨ ਘੁੰਮਦੇ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ। ਪ੍ਰੰਤੂ ਇਸ ਦੇ ਉਲਟ ਗੁਰੂ ਨਗਰੀ ਅੰਮਿ੍ਰਤਸਰ ਵਿਚ ਚਿੱਟਾ ਸ਼ਰ੍ਹੇਆਮ ਵਿਕ ਰਿਹਾ ਹੈ। …

Read More »