ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਖਿਆ ਲੇਜ਼ਰ ਸ਼ੋਅ, ਕਿਹਾ-ਜਿੱਤ ਹਮੇਸ਼ਾ ਰਾਮ ਰੂਪੀ ਸਦਾਚਾਰ ਦੀ ਹੁੰਦੀ ਹੈ ਅਯੁੱਧਿਆ /ਬਿਊਰੋ ਨਿਊਜ਼ : ਲੰਘੀ ਦੇਰ ਰਾਤ ਸ੍ਰੀ ਰਾਮ ਦੀ ਜਨਮ ਭੂਮੀ ਅਯੁੱਧਿਆ ’ਚ 15 ਲੱਖ 76 ਹਜ਼ਾਰ ਰਿਕਾਰਡ ਦੀਵੇ ਜਗਾਏ ਗਏ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਾਜ਼ਰ ਰਹੇ ਅਤੇ …
Read More »Monthly Archives: October 2022
ਸਿੱਧੂ ਮੂਸੇਵਾਲਾ ਦੇ ਪਿੰਡ ’ਚ ਨਹੀਂ ਮਨਾਈ ਜਾਵੇਗੀ ਦੀਵਾਲੀ
ਪਿੰਡ ਵਾਸੀ ਬੋਲੇ : ਪੰਜਾਬ ਸਰਕਾਰ ਗੈਂਗਸਟਰਾਂ ਨੂੰ ਦੇ ਰਹੀ ਹੈ ਸੁਰੱਖਿਆ ਮਾਨਸਾ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਨੂੰ 5 ਮਹੀਨੇ ਬੀਤੇ ਚੁੱਕੇ ਹਨ ਪ੍ਰੰਤੂ ਅਜੇ ਤੱਕ ਆਰੋਪੀਆਂ ਨੂੰ ਸਜ਼ਾ ਨਹੀਂ ਦਿੱਤੀ ਗਈ। ਜਿਸ ਕਰਕੇ ਪਿੰਡ ਮੂਸਾ ਵਾਸੀਆਂ ’ਚ ਪੰਜਾਬ ਸਰਕਾਰ ਖਿਲਾਫ਼ ਰੋਸ ਪਾਇਆ ਜਾ ਰਿਹਾ …
Read More »ਦੀਵਾਲੀ ਮੌਕੇ ਅਟਾਰੀ ਬਾਰਡਰ ’ਤੇ ਬੀਐਸਐਫ ਨੇ ਪਾਕਿ ਰੇਂਜਰਾਂ ਨੂੰ ਦਿੱਤੀ ਮਠਿਆਈ
ਕਿਹਾ : ਅਸੀਂ ਦੇਸ਼ ਅੰਦਰ ਸ਼ਾਂਤੀ ਬਣਾਈ ਰੱਖਣ ਲਈ ਹਾਂ ਵਚਨਬੱਧ ਅੰਮਿ੍ਰਤਸਰ/ਬਿਊਰੋ ਨਿਊਜ਼ : ਦੀਵਾਲੀ ਕੇਵਲ ਰੋਸ਼ਨੀਆਂ ਦਾ ਹੀ ਤਿਉਹਾਰ ਨਹੀਂ ਬਲਕਿ ਇਸ ਦਿਨ ਲੋਕਾਂ ਦੇ ਦਿਲਾਂ ਦੀਆਂ ਦੂਰੀਆਂ ਵੀ ਦੂਰ ਹੁੰਦੀਆਂ ਹਨ ਅਤੇ ਇਹ ਦੂਰੀਆਂ ਇਕ-ਦੂਜੇ ਨੂੰ ਮਠਿਆਈਆਂ ਦਾ ਅਦਾਨ-ਪ੍ਰਦਾਨ ਕਰਕੇ ਦੂਰ ਕੀਤੀਆਂ ਜਾਂਦੀਆਂ ਹਨ। ਇਹੀ ਦੂਰੀਆਂ ਅੱਜ ਭਾਰਤ-ਪਾਕਿਸਤਾਨ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ’ਚ ਜਵਾਨਾਂ ਨਾਲ ਮਨਾਈ ਦੀਵਾਲੀ
ਕਿਹਾ : ਸ਼ਕਤੀ ਤੋਂ ਬਿਨਾ ਸ਼ਾਂਤੀ ਕਾਇਮ ਰੱਖਣਾ ਸੰਭਵ ਨਹੀਂ ਸ੍ਰੀਨਗਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਰਗਿਲ ’ਚ ਫੌਜੀ ਜਵਾਨਾਂ ਨਾਲ ਦੀਵਾਲੀ ਮਨਾਈ। ਇਸ ਮੌਕੇ ਉਨ੍ਹਾਂ ਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਿਨਾ ਸ਼ਕਤੀ ਦੇ ਸ਼ਾਂਤੀ ਕਾਇਮ ਰੱਖਣਾ ਸੰਭਵ ਨਹੀਂ। ਭਾਰਤ ਨੇ ਹਮੇਸ਼ਾ ਜੰਗ ਨੂੰ ਆਖਰੀ …
Read More »ਦੀਵਾਲੀ ਮੌਕੇ ਵਿਗੜੀ ਪੰਜਾਬ ਦੀ ਆਬੋ ਹਵਾ
ਜ਼ਿਆਦਾਤਰ ਸ਼ਹਿਰਾਂ ’ਚ ਏਅਰ ਕੁਆਲਿਟੀ ਇੰਡੈਕਸ 170 ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਮੁੱਚੇ ਦੇਸ਼ ’ਚ ਅੱਜ ਦੀਵਾਲੀ ਤਿਉਹਾਰ ਮਨਾਇਆ ਗਿਆ ਅਤੇ ਸਭ ਨੇ ਆਪਣੇ ਘਰਾਂ ਨੂੰ ਬਣੇ ਸੁੰਦਰ ਤਰੀਕੇ ਨਾਲ ਸਜਾਇਆ ਹੋਇਆ ਸੀ। ਪ੍ਰੰਤੂ ਦੀਵਾਲੀ ਦੀ ਰਾਤ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ’ਚ ਪ੍ਰਦੂਸ਼ਣ ਇੰਨਾ ਵਧ ਚੁੱਕਿਆ …
Read More »ਮੁੱਖ ਮੰਤਰੀ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। …
Read More »ਪ੍ਰਧਾਨ ਮੰਤਰੀ ਨੇ 10 ਲੱਖ ਲੋਕਾਂ ਨੂੰ ਭਰਤੀ ਕਰਨ ਲਈ ਰੁਜਗਾਰ ਮੇਲੇ ਦੀ ਕੀਤੀ ਸ਼ੁਰੂਆਤ
75 ਹਜ਼ਾਰ ਨੌਜਵਾਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਲੱਖ ਲੋਕਾਂ ਨੂੰ ਭਰਤੀ ਕਰਨ ਦੀ ਮੁਹਿੰਮ ਲਈ ਅੱਜ ‘ਰੁਜਗਾਰ ਮੇਲੇ’ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਰੋਜ਼ਗਾਰਤ ਮੇਲਾ ਪਿਛਲੇ ਅੱਠ ਸਾਲਾਂ ਵਿੱਚ ਰੁਜਗਾਰ, ਸਵੈਰੁਜਗਾਰ ਲਈ ਸਰਕਾਰ ਦੀਆਂ ਕੋਸ਼ਿਸ਼ਾਂ …
Read More »‘ਆਪ’ ਵਿਧਾਇਕ ਦੇਵ ਮਾਨ ਦੇ ਵਿਗੜੇ ਬੋਲ
ਕਿਹਾ : ਜਿਨ੍ਹਾਂ ਨੂੰ ਕੋਈ ਨਹੀਂ ਪੁੱਛਦਾ ਉਨ੍ਹਾਂ ਰਾਜਪਾਲ ਬਣਾ ਦਿੱਤਾ ਜਾਂਦਾ ਹੈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਚੱਲ ਰਹੀ ਖਿੱਚੋਤਾਣ ਦਰਮਿਆਨ ਹੁਣ ਨਾਭਾ ਤੋਂ ਵਿਧਾਇਕ ਦੇਵ ਮਾਨ ਵੀ ਕੁੱਦ ਪਏ ਹਨ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੰਜਾਬ ਦੇ …
Read More »ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ’ਤੇ ਕਸਿਆ ਤੰਜ
ਕਿਹਾ : ਸ਼ਹੀਦ ਭਗਤ ਸਿੰਘ ਦੀਆਂ ਕਸਮ ਖਾਣ ਵਾਲੇ ਹੁਣ ਭਗਤ ਸਿੰਘ ਨੂੰ ਭੁੱਲੇ ਨਵਾਂ ਸ਼ਹਿਰ/ਬਿਊਰੋ ਨਿਊਜ਼ : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਘਰ ਅਤੇ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟੇ ਜਾਣ ਤੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਆ ਗਈ ਹੈ। ਸ਼ਹੀਦ ਭਗਤ ਸਿੰਘ ਦੇ …
Read More »ਮੱਧ ਪ੍ਰਦੇਸ਼ ਬੱਸ ਹਾਦਸੇ ’ਚ ਯੂਪੀ ਦੇ 15 ਮਜ਼ਦੂਰਾਂ ਦੀ ਹੋਈ ਮੌਤ
ਦੀਵਾਲੀ ਮਨਾਉਣ ਲਈ ਘਰ ਜਾ ਰਹੇ ਸਨ ਮਜ਼ਦੂਰ ਰੀਵਾ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ਦੇ ਰੀਵਾ ਦੇ ਨੇੜੇ ਨੈਸ਼ਨਲ ਹਾਈਵੇ-30 ’ਤੇ ਲੰਘੀ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਹੋ ਗਿਆ। ਬੱਸ ਅਤੇ ਟਰਾਲੇ ਦਰਮਿਆਨ ਹੋਈ ਭਿਆਨਕ ਟੱਕਰ ਦੌਰਾਨ ਉਤਰ ਪ੍ਰਦੇਸ਼ ਦੇ 15 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 40 ਤੋਂ ਜ਼ਿਆਦਾ …
Read More »