Breaking News
Home / 2022 / October (page 17)

Monthly Archives: October 2022

ਭਾਰਤੀ ਮੂਲ ਦੇ ਰਿਸ਼ੀ ਸੂਨਕ ਹੁਣ ਬਣ ਸਕਦੇ ਹਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ

ਡੇਢ ਮਹੀਨੇ ਬਾਅਦ ਹੀ ਲਿਜ਼ ਟਰੱਸ ਨੂੰ ਦੇਣਾ ਪਿਆ ਅਸਤੀਫ਼ਾ ਲੰਡਨ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਰਿਸ਼ੀ ਸੂਨਕ ਹੁਣ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬਣ ਸਕਦੇ ਹਨ। ਲਿਜ਼ ਟਰੱਸ ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਰਿਸ਼ੀ ਸੂਨਕ ਹੁਣ ਇੰਗਲੈਂਡ ਦੇ ਪ੍ਰਧਾਨ ਮੰਤਰੀ ਦੀ ਦੌੜ ਵਿਚ ਸਭ ਤੋਂ …

Read More »

ਪੰਜਾਬ ਯੂਨੀਵਰਸਿਟੀ ਦੀ ਪ੍ਰਧਾਨਗੀ ‘ਤੇ ‘ਆਪ’ ਦਾ ਕਬਜ਼ਾ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ‘ਵਿਦਿਆਰਥੀ ਨੌਜਵਾਨ ਸੰਘਰਸ਼ ਕਮੇਟੀ’ ਸੀਵਾਈਐਸਐਸ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸੀਵਾਈਐਸਐਸ ਦੇ ਆਯੂਸ਼ ਖਟਕੜ ਪੰਜਾਬ ਯੂਨੀਵਰਸਿਟੀ ਦੇ ਨਵੇਂ ਵਿਦਿਆਰਥੀ ਪ੍ਰਧਾਨ ਬਣ ਗਏ ਹਨ। ਪੰਜਾਬ ਯੂਨੀਵਰਸਿਟੀ ਚੋਣਾਂ ਵਿਚ ਹੋਈ ਜਿੱਤ ਤੋਂ ਬਾਅਦ ਪ੍ਰਧਾਨ …

Read More »

ਪੰਜਾਬ ‘ਚ ਮੁੜ ਸ਼ੁਰੂ ਹੋਣਗੀਆਂ ਐਨ.ਆਰ.ਆਈ. ਸਭਾਵਾਂ

ਸਟੱਡੀ ਵੀਜ਼ੇ ਦੀ ਆੜ ‘ਚ ਮਨੁੱਖੀ ਤਸਕਰੀ ਦੀ ਹੋਵੇਗੀ ਜਾਂਚ : ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਲਦ ਹੀ ਸੂਬੇ ਵਿਚ ਐਨ.ਆਰ.ਆਈ. ਸਭਾਵਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। …

Read More »

ਭਗਵੰਤ ਮਾਨ ਸਰਕਾਰ ਕਿਰਾਏ ‘ਤੇ ਲਵੇਗੀ ਨਵਾਂ ਹੈਲੀਕਾਪਟਰ

ਸਰਕਾਰ ਕੋਲ ਪਹਿਲਾਂ ਵੀ ਹੈ ਸੀਐਮ ਲਈ ਹੈਲੀਕਾਪਟਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਇੱਕ ਸਾਲ ਲਈ ਫਿਕਸਡ ਵਿੰਗ ਜਹਾਜ਼ ਕਿਰਾਏ ‘ਤੇ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਰਕਾਰ ਕੋਲ ਪਹਿਲਾਂ ਵੀ ਹੈਲੀਕਾਪਟਰ ਹੈ ਜਿਸਦੀ ਵਰਤੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ …

Read More »

ਬੀਬੀ ਜਗੀਰ ਕੌਰ ਲੜੇਗੀ ਐਸਜੀਪੀਸੀ ਪ੍ਰਧਾਨਗੀ ਦੀ ਚੋਣ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਲੜਨ ਲਈ ਦ੍ਰਿੜ ਹਨ। ਇਹ ਚੋਣ 9 ਨਵੰਬਰ ਨੂੰ ਹੋਣੀ ਤੈਅ ਹੈ। ਜੇਕਰ ਪਾਰਟੀ (ਸ਼੍ਰੋਮਣੀ ਅਕਾਲੀ ਦਲ) ਉਨ੍ਹਾਂ ਨੂੰ ਇਹ ਅਹੁਦਾ ਨਹੀਂ ਦਿੰਦੀ ਤਾਂ ਉਹ ਵੱਖਰੇ ‘ਤੇ ਚੋਣ ਲੜ ਸਕਦੇ ਹਨ। …

Read More »

ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਵਧੀ ਖਿੱਚੋਤਾਣ

ਰਾਜਪਾਲ ਵੱਲੋਂ ਹੁਣ ਪੀਏਯੂ ਦੇ ਵੀਸੀ ਨੂੰ ਹਟਾਉਣ ਦੇ ਹੁਕਮ ਖੇਤੀ ਮੰਤਰੀ ਬੋਲੇ : ਰਾਜਪਾਲ ਨੂੰ ਆਦੇਸ਼ ਜਾਰੀ ਕਰਨ ਤੋਂ ਪਹਿਲਾਂ ਪੜ੍ਹਨਾ ਚਾਹੀਦਾ ਸੀ ਐਕਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਰਕਾਰ ਵਲੋਂ ਦੋ ਮਹੀਨੇ ਪਹਿਲਾਂ ਨਾਮੀ ਖੇਤੀ …

Read More »

ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਦੀਵਾਲੀ ਸਭ ਧਰਮਾਂ ਦਾ ਸਾਂਝਾ ਤਿਉਹਾਰ…

ਦੀਵਾਲੀ ਭਾਰਤ ਦਾ ਕੌਮੀ ਤਿਉਹਾਰ ਹੈ ਜੋ ਪੂਰੇ ਭਾਰਤ ਵਿੱਚ ਬੜੀ ਸ਼ਰਧਾ ਤੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਂਦਾ ਹੈ। ਹਿੰਦੂਆਂ ਅਤੇ ਸਿੱਖਾਂ ਦਾ ਸਾਝਾਂ ਤਿਉਹਾਰ ਦੀਵਾਲੀ ਸਾਰੇ ਭਾਰਤ ਵਾਸੀਆਂ ਵਿੱਚ ਕੌਮੀ ਏਕਤਾ ਤੇ ਸਦਭਾਵਨਾ ਨੂੰ ਪ੍ਰਚੰਡ ਕਰਦਾ ਹੈ। ਇਤਿਹਾਸ ਵਿੱਚ ਜਿਕਰ ਆਉਂਦਾ ਹੈ ਕਿ ਜਦ ਅਯੁੱਧਿਆ ਦੇ ਰਾਜਾ ਰਾਮ ਜੀ …

Read More »

ਰੌਸ਼ਨੀਆਂ ਦਾ ਤਿਉਹਾਰ ਦੀਵਾਲੀ

ਮੁਹਿੰਦਰ ਸਿੰਘ ਘੱਗ ਦੀਵਾਲੀ ਜਾਂ ਦੀਪਾਵਲੀ ਇਕ ਮੋਸਮੀ ਮੇਲਾ ਸਦੀਆਂ ਤੋਂ ਸਾਡੇ ਪੂਰਬਲੇ ਮਨਾਉਂਦੇ ਆਏ ਹਨ। ਬਾਕੀ ਮੌਸਮੀ ਮੇਲਿਆਂ ਵਾਂਗ ਇਸ ਮੇਲੇ ਨਾਲ ਵੀ ਕਈ ਮਿਥਿਹਾਸਕ ਗਾਥਾਵਾਂ ਜੁੜਦੀਆਂ ਰਹੀਆਂ ਹਨ। ਥੋੜੀ ਬਹੁਤੀ ਅਦਲਾ ਬਦਲੀ ਨਾਲ ਦੀਵਾਲੀ ਮੇਲਾ ਕੋਈ ਪੰਜ ਦਿਨਾਂ ਲਈ ਤਿਉਹਾਰ ਦੇ ਰੂਪ ਵਿਚ ਸਾਰੇ ਭਾਰਤ ਵਿਚ ਮਨਾਇਆ ਜਾਂਦਾ …

Read More »