ਪੰਜਾਬ ਸਣੇ 5 ਰਾਜਾਂ ’ਚ 40 ਥਾਵਾਂ ’ਤੇ ਕੀਤੀ ਗਈ ਛਾਪੇਮਾਰੀ ਮੁਹਾਲੀ/ਬਿਊਰੋ ਨਿਊਜ਼ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਅੱਜ ਪੰਜਾਬ ਸਮੇਤ ਪੰਜ ਰਾਜਾਂ ’ਚ 40 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਦਿੱਲੀ, ਹਰਿਆਣਾ, ਰਾਜਸਥਾਨ, ਚੰਡੀਗੜ੍ਹ ਅਤੇ ਪੰਜਾਬ ਵਿਚ ਰੇਡ ਕੀਤੀ। ਇਹ ਛਾਪੇਮਾਰੀ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ੀਲੇ ਪਦਾਰਥਾਂ ਦੇ …
Read More »Monthly Archives: October 2022
ਕੇਦਾਰਨਾਥ ’ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹੋਇਆ ਹਾਦਸਾ ਗ੍ਰਸਤ
2 ਪਾਇਲਟਾਂ ਸਮੇਤ 7 ਸ਼ਰਧਾਲੂਆਂ ਦੀ ਹੋਈ ਮੌਤ ਦੇਹਰਾਦੂਨ/ਬਿਊਰੋ ਨਿਊਜ਼ : ਉਤਰਾਖੰਡ ਦੇ ਫਾਟਾ ਤੋਂ ਕੇਦਾਰਨਾਥ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਦੌਰਾਨ ਦੌਰਾਨ 2 ਪਾਇਲਟਾਂ ਸਮੇਤ 7 ਸ਼ਰਧਾਲੂਆਂ ਦੀ ਮੌਤ ਹੋ ਗਈ। ਇਹ ਹਾਦਸਾ ਕੇਦਾਰਨਾਥ ਤੋਂ 2 ਕਿਲੋਮੀਟਰ ਦੂਰ ਗਰੁੜਚੱਟੀ …
Read More »ਰਾਜਪਾਲ ਨੇ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਹਟਾਉਣ ਦੇ ਦਿੱਤੇ ਹੁਕਮ
ਕਿਹਾ : ਸਤਬੀਰ ਗੋਸਲ ਦੀ ਨਿਯੁਕਤੀ ਮੇਰੀ ਮਨਜ਼ੂਰੀ ਤੋਂ ਬਿਨਾ ਕੀਤੀ ਗਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ੁਰੂ ਹੋਇਆ ਤਕਰਾਰ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਹੁਣ ਪੰਜਾਬ ਦੇ ਰਾਜਪਾਲ ਨੇ ਪੰਜਾਬ ਸਰਕਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ …
Read More »ਨਵਜੋਤ ਸਿੱਧੂ ਖਿਲਾਫ ਪੋ੍ਰਡਕਸ਼ਨ ਵਾਰੰਟ ਜਾਰੀ
ਲੁਧਿਆਣਾ ਅਦਾਲਤ ਨੇ 21 ਅਕਤੂਬਰ ਪੇਸ਼ ਹੋਣ ਲਈ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਖਿਲਾਫ ਲੁਧਿਆਣਾ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਜਿਸ ’ਚ ਉਨ੍ਹਾਂ ਨੂੰ 21 ਅਕਤੂਬਰ ਨੂੰ ਅਦਾਲਤ ਨੇ ਬਹੁਕਰੋੜੀ ਸੀਐਲਯੂ ਘੁਟਾਲੇ ’ਚ ਬਤੌਰ ਗਵਾਹ ਪੇਸ਼ ਹੋਣ ਵਿਚ ਪੇਸ਼ …
Read More »ਪੰਜਾਬ ਯੂਨੀਵਰਸਿਟੀਆਂ ਦੀਆਂ ਵਿਦਿਆਰਥੀਆਂ ਚੋਣਾਂ ’ਚ ਸੀਵਾਈਐਸਐਸ ਦੀ ਝੰਡੀ
‘ਆਪ’ ਸਮਰਥਕ ਸੀਵਾਈਐਸਐਸ ਪਹਿਲੀ ਵਾਰ ਨਿੱਤਰੀ ਸੀ ਵਿਦਿਆਰਥੀ ਚੋਣਾਂ ’ਚ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ’ਚ ਅੱਜ ਵਿਦਿਆਰਥੀ ਯੂਨੀਅਨ ਲਈ ਵੋਟਾਂ ਪਈਆਂ। ਇਨ੍ਹਾਂ ਚੋਣਾਂ ’ਚ ਐਨਐਸਯੂਆਈ, ਏਬੀਵੀਪੀ, ਐਸ ਓ ਆਈ, ਐਸ ਐਫ ਐਸ ਅਤੇ ਸੀਵਾਈਐਸ ਐਸ ਚੋਣ ਮੈਦਾਨ ’ਚ ਉਤਰੀਆਂ। ਪ੍ਰਧਾਨਗੀ ਦੀ ਚੋਣ ਲਈ ਕੁੱਲ 8 ਉਮੀਦਵਾਰ ਚੋਣ …
Read More »ਬੀਐਸਐਫ ਨੇ ਸਰਹੱਦ ’ਤੇ ਚਾਰ ਦਿਨਾਂ ’ਚ ਤੀਜਾ ਪਾਕਿ ਡਰੋਨ ਹੇਠਾਂ ਸੁੱਟਿਆ
ਢਾਈ ਕਿੱਲੋ ਹੈਰੋਇਨ ਵੀ ਹੋਈ ਬਰਾਮਦ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਅੰਮਿ੍ਰਤਸਰ ਦੇ ਸਰਹੱਦੀ ਖੇਤਰ ਵਿਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਲੰਘੇ ਚਾਰ ਦਿਨਾਂ ਵਿਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਲੋਂ ਆਉਣ ਵਾਲੇ ਤੀਜੇ ਡਰੋਨ ਨੂੰ ਹੇਠਾਂ ਸੁੱਟ ਲਿਆ। ਮੀਡੀਆ ਤੋਂ ਮਿਲੀ ਜਾਣਕਾਰੀ …
Read More »ਸੁੰਦਰ ਸ਼ਾਮ ਅਰੋੜਾ ਮਾਮਲੇ ’ਚ ਜਾਖੜ ਨੇ ਵਿਜੀਲੈਂਸ ਦੇ ਜਾਂਚ ਅਧਿਕਾਰੀ ’ਤੇ ਚੁੱਕੇ ਸਵਾਲ
ਕਿਹਾ : ‘ਆਪ’ ਦਾ ਗੁਜਰਾਤ ਚੋਣਾਂ ਵਿਚ ਫਾਇਦਾ ਲੈਣ ਦਾ ਇਹ ਇਕ ਸਟੰਟ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਅਧਿਕਾਰੀ ਵਲੋਂ ਘਰ ਬੁਲਾਉਣ ’ਤੇ ਭਾਜਪਾ ਨੇ ਮੋਰਚਾ ਖੋਲ੍ਹ ਦਿੱਤਾ ਹੈ। ਇਸਦੇ ਚੱਲਦਿਆਂ ਭਾਜਪਾ ਆਗੂ ਸੁਨੀਲ ਜਾਖੜ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। …
Read More »ਕੇਜਰੀਵਾਲ ਨੇ ਮਨੀਸ਼ ਸਿਸੋਦੀਆ ਦੀ ਤੁਲਨਾ ਕੀਤੀ ਭਗਤ ਸਿੰਘ ਨਾਲ
ਭਗਤ ਸਿੰਘ ਦੇ ਪਰਿਵਾਰ ਨੇ ਕਿਹਾ – ਮੁਆਫੀ ਮੰਗਣ ਅਰਵਿੰਦ ਕੇਜਰੀਵਾਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਸ਼ਹੀਦ ਭਗਤ ਸਿੰਘ ਦੀ ਤੁਲਨਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਕਰਨ ’ਤੇ ਸ਼ਹੀਦ ਦਾ ਪਰਿਵਾਰ ਨਰਾਜ਼ ਹੈ। ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ …
Read More »ਕੈਲੀਫੋਰਨੀਆ ’ਚ ਸਿੱਖ ਪਰਿਵਾਰ ਦੇ ਮੈਂਬਰਾਂ ਦੀਆਂ ਅੰਤਿਮ ਰਸਮਾਂ ਵਿਚ ਸੈਂਕੜੇ ਵਿਅਕਤੀ ਸ਼ਾਮਲ ਹੋਏ
ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਸੀ ਇਹ ਪਰਿਵਾਰ ਸਾਨ ਫਰਾਂਸਿਸਕੋ/ਬਿੳੂਰੋ ਨਿੳੂਜ਼ ਭਾਰਤੀ ਮੂਲ ਦੇ ਸਿੱਖ ਪਰਿਵਾਰ ਦੇ ਚਾਰ ਜੀਆਂ, ਜਿਨ੍ਹਾਂ ਵਿੱਚ ਅੱਠ ਮਹੀਨਿਆਂ ਦੀ ਛੋਟੀ ਬੱਚੀ ਵੀ ਸ਼ਾਮਲ ਸੀ, ਦੀਆਂ ਅੰਤਿਮ ਰਸਮਾਂ ਵਿੱਚ ਸੈਂਕੜੇ ਵਿਅਕਤੀ ਸ਼ਾਮਲ ਹੋਏ। ਸਿੱਖ ਪਰਿਵਾਰ ਨੂੰ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਅਗਵਾ ਕਰਨ ਮਗਰੋਂ ਕੈਲੀਫੋਰਨੀਆ ’ਚ ਕਤਲ …
Read More »ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਦਾ ਵੱਡਾ ਝਟਕਾ
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜ਼ਮਾਨਤ ਅਰਜ਼ੀ ਰੱਦ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਦਿੱਤਾ ਹੈ। ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗਿ੍ਰਫ਼ਤਾਰ ਕੀਤੇ ਗਏ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ਮਾਣਯੋਗ ਹਾਈ ਕੋਰਟ ਵਲੋਂ ਰੱਦ ਕਰ …
Read More »