ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਰੀਬੀ ਹਨ ਬੈਂਸ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਪੂਰੀਆਂ ਜ਼ੋਰਾਂ ’ਤੇ ਹਨ। ਚੋਣ ਕਮਿਸ਼ਨ ਨੇ ਹਿਮਾਚਲ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਵਿਧਾਨ ਸਭਾ …
Read More »Monthly Archives: October 2022
ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਪਾਕਿਸਤਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਕਿਹਾ : ਪਾਕਿਸਤਾਨ ਦੁਨੀਆ ਸਭ ਤੋਂ ਖਤਰਨਾਕ ਦੇਸ਼ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਪਾਕਿਸਤਾਨ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੁਨੀਆ ਦੇ ਸਭ ਵੱਧ ਖਤਰਨਾਕ ਦੇਸ਼ਾਂ ਵਿਚੋਂ ਇਕ ਹੈ। ਪਾਕਿਸਤਾਨ ਕੋਲ ਬਿਨਾ ਕਿਸੇ ਨਿਗਰਾਨੀ ਦੇ ਪ੍ਰਮਾਣੂ ਹਥਿਆਰ ਹਨ। ਮੀਡੀਆ ਰਿਪੋਰਟਾਂ …
Read More »ਕਸ਼ਮੀਰ ਦੇ ਸ਼ੋਪੀਆ ’ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਦੀ ਕੀਤੀ ਹੱਤਿਆ
ਬਾਗ ਵਿਚ ਕੰਮ ਕਰਨ ਜਾਂਦੇ ਸਮੇਂ ਕ੍ਰਿਸ਼ਨ ਭੱਟ ਨੂੰ ਮਾਰੀਆਂ ਗੋਲੀਆਂ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਵਿਚ ਇਕ ਵਾਰ ਫਿਰ ਤੋਂ ਟਾਰਗੇਟ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ਼ੋਪੀਆ ਜ਼ਿਲ੍ਹੇ ’ਚ ਅੱਜ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮਿ੍ਰਤਕ ਦੀ ਪਹਿਚਾਣ ਪੂਰਨ ਕ੍ਰਿਸ਼ਨ ਭੱਟ ਵਜੋਂ …
Read More »ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ 12 ਨਵੰਬਰ ਨੂੰ ਪੈਣਗੀਆਂ ਵੋਟਾਂ
68 ਸੀਟਾਂ ਵਾਲੀ ਵਿਧਾਨ ਸਭਾ ਦੇ ਨਤੀਜੇ ਆਉਣਗੇ 8 ਦਸੰਬਰ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ’ਚ 12 ਨਵੰਬਰ ਨੂੰ ਵਿਧਾਨ ਸਭਾ ਲਈ ਵੋਟਾਂ ਪਾਈਆਂ ਜਾਣਗੀਆਂ ਜਦਕਿ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਸ਼ੁੱਕਰਵਾਰ ਨੂੰ ਇਸ ਸਬੰਧੀ ਐਲਾਨ ਕੀਤਾ। 68 ਸੀਟਾਂ ਵਾਲੀ …
Read More »ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 40 ਦਿਨ ਦੀ ਪੈਰੋਲ
ਇਕ ਸਾਲ ’ਚ ਤੀਜੀ ਵਾਰ ਆਉਣਗੇ ਜੇਲ੍ਹ ਤੋਂ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੀਵਾਲੀ ਤੋਂ ਪਹਿਲਾਂ ਮੁੜ 40 ਦਿਨ ਦੀ ਪੈਰੋਲ ਮਿਲ ਗਈ ਹੈ। ਹਰਿਆਣਾ ’ਚ ਆਦਮਪੁਰ ਵਿਧਾਨ ਸਭਾ ਉਪ ਚੋਣ ਅਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਪ੍ਰਮੁਖ ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ …
Read More »ਭਾਰਤ ਭੂਸ਼ਣ ਆਸ਼ੂ ਨੂੰ 28 ਅਕਤੂਬਰ ਤੱਕ ਪਟਿਆਲਾ ਜੇਲ੍ਹ ਭੇਜਿਆ
ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਨਵਾਂ ਸ਼ਹਿਰ ਅਦਾਲ ਤ ’ਚ ਕੀਤਾ ਗਿਆ ਸੀ ਪੇਸ਼ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਦੇ ਸ਼ਿਕੰਜੇ ’ਚ ਫਸੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਨਵਾਂ ਸ਼ਹਿਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਜੀਲੈਂਸ ਨੂੰ …
Read More »ਗੁਲਜ਼ਾਰ ਇੰਦਰ ਚਹਿਲ ਨੇ ਪੀਸੀਏ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
ਸੰਸਦ ਮੈਂਬਰ ਹਰਭਜਨ ਸਿੰਘ ਨੇ ਪੀਸੀਏ ’ਚ ਗੈਰਕਾਨੂੰਨੀ ਗਤੀਵਿਧੀਆਂ ਸਬੰਧੀ ਕੀਤੀ ਸੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ’ਤੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਕੁੱਝ ਨਿੱਜੀ ਕਾਰਨਾਂ …
Read More »ਪਿ੍ਰਅੰਕਾ ਗਾਂਧੀ ਨੇ ਹਿਮਾਚਲ ਪਹੁੰਚ ਕੇ ਭਾਜਪਾ ’ਤੇ ਸਾਧਿਆ ਸਿਆਸੀ ਨਿਸ਼ਾਨਾ
ਕਿਹਾ : ਭਾਜਪਾ ਕੋਲ ਕਰਮਚਾਰੀਆਂ ਨੂੰ ਪੈਨਸ਼ਨ ਦੇਣ ਲਈ ਵੀ ਪੈਸੇ ਨਹੀਂ ਸੋਲਨ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਅੰਦਰ ਚੋਣ ਪਿੜ ਪੂਰੀ ਤਰ੍ਹਾਂ ਭਖ ਚੁੱਕਿਆ ਹੈ, ਜਿਸ ਦੇ ਚਲਦਿਆਂ ਅੱਜ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਵੀ ਸੋਲਨ ਵਿਖੇ ਪਰਿਵਰਤਨ ਪ੍ਰਤਿੱਗਿਆ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ …
Read More »ਸ਼ਰਾਬ ਘੋਟਾਲਾ ਮਾਮਲੇ ’ਚ ਈਡੀ ਨੇ ਫਿਰ ਮਾਰਿਆ 25 ਥਾਵਾਂ ’ਤੇ ਛਾਪਾ
ਦਿੱਲੀ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਦੇ ਘਰਾਂ ਸਮੇਤ ਹੋਰ ਥਾਵਾਂ ’ਤੇ ਚੱਲਿਆ ਸਰਚ ਅਪ੍ਰੇਸ਼ਨ ਨਵੀਂ ਦਿੱਲੀ/ਬਿਊਰ ਨਿਊਜ਼ : ਦਿੱਲੀ ’ਚ ਈਡੀ ਨੇ ਸ਼ਰਾਬ ਘੋਟਾਲਾ ਮਾਮਲੇ ’ਚ ਇਕ ਵਾਰ ਫਿਰ 25 ਥਾਵਾਂ ’ਤੇ ਅੱਜ ਸ਼ੁੱਕਰਵਾਰ ਨੂੰ ਸਵੇਰੇ ਛਾਪਾ ਮਾਰਿਆ। ਦਿੱਲੀ ਦੇ ਕਈ ਵੱਡੇ ਸ਼ਰਾਬ ਕਾਰੋਬਾਰੀਆਂ ਦੇ ਘਰਾਂ ਸਮੇਤ 25 ਥਾਵਾਂ ’ਤੇ …
Read More »ਰਿਸ਼ਵਤ ਮਾਮਲੇ ’ਚ ਗਿ੍ਰਫ਼ਤਾਰ ਏਆਈਜੀ ਕਪੂਰ ਸਬੰਧੀ ਵਿਜੀਲੈਂਸ ਨੇ ਕੀਤਾ ਵੱਡਾ ਖੁਲਾਸਾ
ਕਿਹਾ : ਇਹ ਮਾਮਲਾ ਰਿਸ਼ਵਤ ਦਾ ਹੀ ਨਹੀਂ ਬਲਕਿ ਕਰੋੜਾਂ ਰੁਪਏ ਦੀ ਪ੍ਰਾਪਰਟੀ ਦਾ ਹੈ ਚੰਡੀਗੜ੍ਹ/ਬਿਊਰੋ ਨਿਊਜ਼ : 1 ਕਰੋੜ ਰੁਪਏ ਰਿਸ਼ਵਤ ਮਾਮਲੇ ’ਚ ਗਿ੍ਰਫਤਾਰ ਕੀਤੇ ਗਏ ਏਆਈਜੀ ਆਸ਼ੀਸ਼ ਕਪੂਰ ਦੇ ਮਾਮਲੇ ਵਿਚ ਵਿਜੀਲੈਂਸ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਵਿਜੀਲੈਂਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਵਿਚ ਜਲਦੀ …
Read More »