Breaking News
Home / 2022 / October (page 23)

Monthly Archives: October 2022

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ ਹੋਏ

ਯਾਤਰਾ ਦੀ ਸਮਾਪਤੀ ਵਾਲੇ ਦਿਨ ਬਰਫਬਾਰੀ ਦੇ ਬਾਵਜੂਦ 1500 ਦੇ ਕਰੀਬ ਸ਼ਰਧਾਲੂ ਹੋਏ ਨਤਮਸਤਕ ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਤਰਾਖੰਡ ਦੇ ਚਮੋਲੀ ‘ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਦਿਨ ਸੋਮਵਾਰ ਨੂੰ ਬੰਦ ਕਰ ਦਿੱਤੇ ਜਾਣ ਉਪਰੰਤ ਯਾਤਰਾ ਦੀ ਸਮਾਪਤੀ ਹੋ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਮੈਨੇਜਰ …

Read More »

ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ

ਕੁਮਾਰ ਵਿਸ਼ਵਾਸ ਅਤੇ ਤੇਜਿੰਦਰ ਬੱਗਾ ਖਿਲਾਫ਼ ਦਰਜ ਐਫ.ਆਈ.ਆਰ. ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਾਮਵਰ ਕਵੀ ਕੁਮਾਰ ਵਿਸ਼ਵਾਸ ਤੇ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਦੇ ਖਿਲਾਫ ਪੰਜਾਬ ‘ਚ ਦਰਜ ਐਫ.ਆਈ.ਆਰਜ਼ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਸਰਕਾਰ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਅਰਵਿੰਦ …

Read More »

ਕਾਂਗਰਸ ਵਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਖਿਲਾਫ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਰਾਰੀ ਨੂੰ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਵਿਰੋਧ ਵਧਦਾ ਹੀ ਜਾ ਰਿਹਾ ਹੈ। ਫੌਜਾ ਸਿੰਘ ਸਰਾਰੀ ਨੂੰ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ …

Read More »

ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਦਾ ਵੀ.ਸੀ.ਲਗਾਉਣ ਦੀ ਤਜਵੀਜ਼ ਰਾਜਪਾਲ ਬੀਐਲ ਪੁਰੋਹਿਤ ਵਲੋਂ ਰੱਦ

ਤਿੰਨ ਨਾਵਾਂ ਦਾ ਪੈਨਲ ਭੇਜਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਲਗਾਉਣ ਸੰਬੰਧੀ ਐਲਾਨ ਰਾਜਪਾਲ ਪੰਜਾਬ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ ਦੀ ਪ੍ਰਵਾਨਗੀ ਲੈਣ ਤੋਂ ਬਿਨਾਂ ਹੀ 30 ਸਤੰਬਰ ਨੂੰ ਇਕ ਟਵੀਟ ਰਾਹੀਂ …

Read More »

ਅੰਮ੍ਰਿਤਸਰ ‘ਚ ਵੀ ਹੋਣਗੀਆਂ ਜੀ-20 ਸਿਖਰ ਸੰਮੇਲਨ ਦੀਆਂ ਮੀਟਿੰਗਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਬਣਾਈ ਸਬ-ਕਮੇਟੀ ਚੰਡੀਗੜ੍ਹ/ਬਿਊਰੋ ਨਿਊਜ਼ : ਮਾਰਚ 2023 ਵਿਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੈ। ਇਸ ਵਿਚੋਂ ਕੁਝ ਮੀਟਿੰਗਾਂ ਅੰਮ੍ਰਿਤਸਰ ਵਿਚ ਵੀ ਹੋਣ ਜਾ ਰਹੀਆਂ ਹਨ, ਜਿਸ ਦੀਆਂ ਤਿਆਰੀਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਕਰ ਦਿੱਤੀਆਂ ਹਨ। …

Read More »

ਪੰਜਾਬ ਸਰਕਾਰ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫ਼ਾ

ਮੁੱਖ ਮੰਤਰੀ ਨੇ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ‘ਚ ਵਾਧੇ ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ਵਿੱਚ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ …

Read More »

ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਦਾ ਕੇਜਰੀਵਾਲ ‘ਤੇ ਕੁਮੈਂਟ

ਕਿਹਾ : ਕੇਜਰੀਵਾਲ ਗੁਜਰਾਤ ‘ਚ ਕਿਸਾਨਾਂ ਨੂੰ ਕਰ ਰਹੇ ਹਨ ਗੁੰਮਰਾਹ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਸਵਾਲ ਚੁੱਕੇ ਹਨ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕਰਜ਼ਈ ਹਨ, ਪਰ …

Read More »

ਸ਼੍ਰੋਮਣੀ ਕਮੇਟੀ ਬਣਾਏਗੀ ਕੌਮਾਂਤਰੀ ਸਿੱਖ ਸਲਾਹਕਾਰ ਬੋਰਡ

ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਲਿਆ ਫੈਸਲਾ; ਸੰਸਥਾ ਦੇ ਕਰਮਚਾਰੀਆਂ ਨੂੰ ਮਿਲੇਗਾ ਚਾਰ ਫੀਸਦ ਮਹਿੰਗਾਈ ਭੱਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਸੰਸਥਾ ਦਾ ਪਸਾਰਾ ਕੌਮਾਂਤਰੀ ਪੱਧਰ ‘ਤੇ ਕਰਨ ਨੂੰ ਸਹਿਮਤੀ ਦਿੱਤੀ ਗਈ ਹੈ। ਇਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਦਾ ਗਠਨ ਕੀਤਾ …

Read More »

ਪਰਾਲੀ ਪ੍ਰਦੂਸ਼ਣ ਮਾਮਲੇ ‘ਤੇ ਕੇਂਦਰ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ

ਕੇਂਦਰ ਨੇ ਪੰਜਾਬ ਨੂੰ ਪਰਾਲੀ ਸਾੜਨ ਦਾ ਰੁਝਾਨ ਕਾਬੂ ਹੇਠ ਕਰਨ ਲਈ ਕਿਹਾ ਪੰਜਾਬ ਨੇ ਕੇਂਦਰ ਤੋਂ ਆਰਥਿਕ ਮਦਦ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਅਤੇ ਪੰਜਾਬ ਸਰਕਾਰ ਹੁਣ ਪਰਾਲੀ ਪ੍ਰਦੂਸ਼ਣ ਮਾਮਲੇ ‘ਚ ਆਹਮੋ-ਸਾਹਮਣੇ ਹਨ। ਕੇਂਦਰ ਸਰਕਾਰ ਪਰਾਲੀ ਪ੍ਰਬੰਧਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਸਿਰ ਮੜ੍ਹ ਰਹੀ ਹੈ ਜਦੋਂਕਿ ਪੰਜਾਬ ਸਰਕਾਰ ਨੇ …

Read More »

ਝੂਠਾ ਮੁਕਾਬਲਾ : ਦੋ ਪੁਲਿਸ ਮੁਲਾਜ਼ਮਾਂ ਤੇ ਅਕਾਲੀ ਆਗੂ ਨੂੰ ਉਮਰ ਕੈਦ

ਇਕ ਮੁਲਜ਼ਮ ਬਰੀ; ਦੋ ਹਾਲੇ ਵੀ ਫਰਾਰ; ਪਰਿਵਾਰ ਨੂੰ ਅੱਠ ਸਾਲ ਬਾਅਦ ਮਿਲਿਆ ਇਨਸਾਫ ਲੁਧਿਆਣਾ : ਲੁਧਿਆਣਾ ਸਥਿਤ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿੱਚ ਦੋ ਸਕੇ ਭਰਾਵਾਂ ਨੂੰ ਝੂਠੇ ਪੁਲਿਸ ਮੁਕਾਬਲੇ ‘ਚ ਮਾਰਨ ਦੇ ਮਾਮਲੇ ਵਿੱਚ ਵਧੀਕ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਅਕਾਲੀ ਆਗੂ ਗੁਰਜੀਤ ਸਿੰਘ, ਸਿਪਾਹੀ ਯਾਦਵਿੰਦਰ ਅਤੇ …

Read More »