Breaking News
Home / 2022 / October (page 3)

Monthly Archives: October 2022

ਪੰਜਾਬ ਨੂੰ ਦਹਿਲਾਉਣ ਦੀ ਪਾਕਿਸਤਾਨੀ ਕੋਸ਼ਿਸ਼ ਨੂੰ ਬੀਐਸਐਫ ਨੇ ਕੀਤਾ ਨਾਕਾਮ

ਕੌਮਾਂਤਰੀ ਸਰਹੱਦ ਨੇੜਿਓਂ ਹਥਿਆਰਾਂ ਦਾ ਵੱਡਾ ਜ਼ਖੀਰਾ ਕੀਤਾ ਬਰਾਮਦ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ’ਚ ਬਾਰਡਰ ਸਕਿਓਰਿਟੀ ਫੋਰਸ (ਬੀਐਸਐਫ) ਨੇ ਪਾਕਿਸਤਾਨ ’ਚ ਬੈਠੇ ਅੱਤਵਾਦੀਆਂ ਦੀ ਇਕ ਨਾਪਾਕ ਕੋਸ਼ਿਸ਼ ਨੂੰ ਨਾਕਾਮ ਬਣਾ ਦਿੱਤਾ। ਬੀਐਸਐਫ ਨੇ ਕੌਮਾਂਤਰੀ ਸਰਹੱਦ ਨੇੜਿਓਂ ਹਥਿਆਰਾਂ ਨਾਲ ਭਰਿਆ ਹੋਇਆ ਇਕ ਬੈਗ ਬਰਾਮਦ ਕੀਤਾ ਹੈ। ਜਿਸ ’ਚ ਭਾਰੀ ਮਾਤਰਾ ਵਿਚ …

Read More »

ਐਲਨ ਮਸਕ ਬਣੇ ਟਵਿੱਟਰ ਦੇ ਨਵੇਂ ਮਾਲਕ

ਕਿਹਾ : ਪੈਸਾ ਕਮਾਉਣ ਲਈ ਨਹੀਂ, ਇਨਸਾਨੀਅਤ ਦੀ ਮਦਦ ਕਰਨ ਲਈ ਖਰੀਦਿਆ ਹੈ ਟਵਿੱਟਰ ਸਾਨਫਰਾਂਸਿਸਕੋ/ਬਿਊਰੋ ਨਿਊਜ਼ : ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਟੈਸਲਾ ਕੰਪਨੀ ਦੇ ਮਾਲਕ ਐਲਨ ਮਸਕ ਵਿਸ਼ਵ ਪ੍ਰਸਿੱਧ ਮਾਈਕਰੋ ਬਲਾਗਿੰਗ ਐਪ ਟਵਿੱਟਰ ਦੇ ਨਵੇਂ ਮਾਲਕ ਬਣ ਗਏ ਹਨ। ਟਵਿੱਟਰ ਨੂੰ ਖਰੀਦਣ ਤੋਂ ਬਾਅਦ ਐਲਨ ਮਸਕ ਨੇ …

Read More »

ਖੜਗੇ ਦੇ ਅਹੁਦਾ ਸੰਭਾਲ ਸਮਾਗਮ ’ਚ ਪਹੁੰਚੇ ਜਗਦੀਸ਼ ਟਾਈਟਲਰ

ਭਾਜਪਾ ਨੇ ਚੁੱਕੇ ਸਵਾਲ-ਕਿਹਾ-ਕਾਂਗਰਸ ਸਿੱਖਾਂ ਦੇ ਕਾਤਲਾਂ ਨੂੰ ਦੇ ਰਹੀ ਹੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨਵੇਂ ਬਣੇ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਅਹੁਦਾ ਸੰਭਾਲ ਸਮਾਗਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਕਾਂਗਰਸ ਪਾਰਟੀ ਦੀ ਕਾਰਜਸ਼ੈਲੀ ’ਤੇ ਸਵਾਲ ਚੁੱਕੇ ਹਨ। ਕਿਉਂਕਿ ਖੜਗੇ ਦੇ ਅਹੁਦਾ ਸੰਭਾਲ ਸਮਾਗਮ ਦੇ …

Read More »

ਉਪ ਰਾਸ਼ਟਰਪਤੀ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ ਅੰਮ੍ਰਿਤਸਰ : ਉਪ ਰਾਸ਼ਟਰਪਤੀ ਬਣਨ ਮਗਰੋਂ ਜਗਦੀਪ ਧਨਖੜ, ਉਨ੍ਹਾਂ ਦੀ ਪਤਨੀ ਡਾ. ਸੁਦੇਸ਼ ਧਨਖੜ, ਬੇਟੀ ਅਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਬੁੱਧਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਵਾਸਤੇ ਪੁੱਜੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …

Read More »

ਨਵਜੋਤ ਸਿੱਧੂ ਨੂੰ ਹਾਈਕੋਰਟ ਨੇ ਲੁਧਿਆਣਾ ਕੋਰਟ ‘ਚ ਫਿਜੀਕਲ ਪੇਸ਼ੀ ਤੋਂ ਦਿੱਤੀ ਛੋਟ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਜਿਸ ਦੇ ਚਲਦਿਆਂ ਹੁਣ ਸਿੱਧੂ ਚੇਂਜ ਲੈਂਡ ਆਫ਼ ਯੂਜ (ਸੀਐਲਯੂ) ਮਾਮਲੇ ‘ਚ ਲੁਧਿਆਣਾ ਕੋਰਟ ਵਿਚ ਹੁਣ ਫਿਜੀਕਲੀ ਪੇਸ਼ ਨਹੀਂ ਹੋਣਗੇ। ਬਲਕਿ ਵੀਡੀਓ ਕਾਨਫਰੰਸਿੰਗ ਜਰੀਏ ਉਨ੍ਹਾਂ ਦੀ ਪੇਸ਼ੀ ਹੋਵੇਗੀ। ਧਿਆਨ …

Read More »

ਭਗਵੰਤ ਮਾਨ ਵਲੋਂ ਹੈਲੀਕਾਪਟਰ ‘ਤੇ ਸਫ਼ਰ ਦਾ ਮਾਮਲਾ ਭਖਿਆ

ਸਰਦੂਲਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਦੇ ਜ਼ਿਲ੍ਹੇ ਹਿਸਾਰ ਦੇ ਵਿਧਾਨ ਸਭਾ ਹਲਕਾ ਆਦਮਪੁਰ ਵਿਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪੁੱਜੇ। ਉਨ੍ਹਾਂ ਦਾ ਹੈਲੀਕਾਪਟਰ ਹਲਕਾ ਸਰਦੂਲਗੜ੍ਹ ਦੇ ਪਿੰਡ ਕਰੰਡੀ ਵਿੱਚ ਉਤਾਰਿਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਪਿੰਡ ਕਰੰਡੀ ਤੋਂ ਸੜਕੀ ਰਸਤੇ ਰਾਹੀਂ ਆਦਮਪੁਰ ਪਹੁੰਚੇ। ਦੂਜੇ …

Read More »

ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ

ਕਿਹਾ : ਲੁਧਿਆਣਾ ਆਓ ਤਾਂ ਕੋਈ ਪ੍ਰੋਜੈਕਟ ਦੇ ਕੇ ਜਾਓ ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਲੁਧਿਆਣਾ ਦੇ ਦੌਰੇ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਤਨਜ਼ ਕਸਿਆ ਹੈ। ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਤੀਜੇ ਦਿਨ ਲੁਧਿਆਣਾ ਜਾਂਦੇ ਹਨ। …

Read More »

ਸੁਖਬੀਰ ਬਾਦਲ ਨੇ ਐਸਜੀਪੀਸੀ ਨੂੰ ਦੱਸਿਆ ਪੰਥ ਦੀ ਨੁਮਾਇੰਦਾ ਸੰਸਥਾ

ਕਿਹਾ : ਐਸਜੀਪੀਸੀ ਅਤੇ ਅਕਾਲੀ ਦਲ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਬੋਲਦਿਆਂ ਕਿਹਾ ਕਿ …

Read More »

ਪੰਜਾਬ ਸਰਕਾਰ ਨੇ ਐਨਜੀਟੀ ਵੱਲੋਂ ਲਗਾਏ ਜੁਰਮਾਨੇ ਨੂੰ ਇਕੱਠਾ ਭਰਨ ਤੋਂ ਕੀਤਾ ਇਨਕਾਰ

ਕਿਹਾ : ਦੂਜੇ ਰਾਜਾਂ ਵਾਂਗ ਅਸੀਂ ਵੀ ਜੁਰਮਾਨਾ ਰਾਸ਼ੀ ਦਾ ਥੋੜ੍ਹਾ-ਥੋੜ੍ਹਾ ਹਿੱਸਾ ਕਰਵਾ ਰਹੇ ਹਾਂ ਜਮ੍ਹਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਲਗਾਏ ਗਏ 2080 ਕਰੋੜ ਰੁਪਏ ਦੇ ਜੁਰਮਾਨੇ ਨੂੰ ਇਕੱਠਾ ਭਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਜਿਸ ਦੇ ਲਈ ਸੂਬੇ ਦੇ ਮੁੱਖ ਸਕੱਤਰ ਵੀ …

Read More »

ਪੰਜਾਬ ‘ਚ ਨਸ਼ਾ ਖਤਮ ਕਰਨ ਦੇ ਸਰਕਾਰਾਂ ਦੇ ਵਾਅਦੇ ਹੋਣ ਲੱਗੇ ਖੋਖਲੇ

ਦੋ ਨੌਜਵਾਨਾਂ ਤੇ ਇਕ ਮਹਿਲਾ ਦੀ ਨਸ਼ਾ ਕਰਦਿਆਂ ਦੀ ਵੀਡੀਓ ਹੋਈ ਵਾਇਰਲ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਕਾਰਾਂ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਇਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਕਿਸੇ ਵੀ ਸਰਕਾਰ ਵੱਲੋਂ ਚੁੱਕਿਆ ਗਿਆ ਕੋਈ ਵੀ ਕਾਰਗਰ ਕਦਮ ਕਿਤੇ ਵੀ …

Read More »