Breaking News
Home / 2022 / October (page 32)

Monthly Archives: October 2022

ਪੰਜਾਬ ਵਿਧਾਨ ਸਭਾ

‘ਆਪ’ ਨੇ ਜ਼ਿੱਦ ਪੁਗਾਈ ਅਤੇ ਕਾਂਗਰਸ ਰੌਲੇ-ਰੱਪੇ ਤੱਕ ਸੀਮਤ ਪੰਜਾਬ ਦੇ ਅਸਲ ਮੁੱਦਿਆਂ ‘ਤੇ ਧਿਆਨ ਕੇਂਦਰਿਤ ਨਾ ਕਰ ਸਕੀਆਂ ਸਿਆਸੀ ਧਿਰਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਇਜਲਾਸ ਲੰਘੀ 3 ਅਕਤੂਬਰ ਨੂੰ ਸਮਾਪਿਤ ਹੋ ਗਿਆ ਸੀ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸਿਰਫ 27 ਸਤੰਬਰ …

Read More »

ਕੁੱਲੂ ਦੇ ਮਸ਼ਹੂਰ ਦੁਸਹਿਰਾ ਮੇਲੇ ‘ਚ ਹਿੱਸਾ ਲੈਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਬਣੇ ਮੋਦੀ

ਭਗਵੰਤ ਮਾਨ ਨੇ ਮੁਹਾਲੀ ਵਿਖੇ ਦੁਸਹਿਰੇ ‘ਚ ਭਰੀ ਹਾਜ਼ਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁੱਲੂ ਦੇ ਵਿਸ਼ਵ ਪ੍ਰਸਿੱਧ ਦਸਹਿਰਾ ਮੇਲੇ ‘ਚ ਸ਼ਿਰਕਤ ਕਰਕੇ ਭਗਵਾਨ ਰਘੂਨਾਥ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਉਹ ਰਘੂਨਾਥ ਜੀ ਯਾਤਰਾ ‘ਚ ਸ਼ਾਮਲ ਹੋ ਕੇ ਆਪਣੇ ਆਪ ਨੂੰ ਵਡਭਾਗੇ ਸਮਝ ਰਹੇ ਹਨ। ਪ੍ਰਧਾਨ …

Read More »

ਪਾਕਿਸਤਾਨ ਦੂਤਾਵਾਸ ਵੱਲੋਂ ਪੈਦਲ ਹੱਜ ਯਾਤਰੀ ਨੂੰ ਵੀਜ਼ਾ ਦੇਣ ਤੋਂ ਇਨਕਾਰ

ਸ਼ਾਹੀ ਇਮਾਮ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਲੁਧਿਆਣਾ : ਕੇਰਲਾ ਤੋਂ ਮੱਕਾ ਪੈਦਲ ਹੱਜ ਯਾਤਰਾ ‘ਤੇ ਜਾ ਰਹੇ ਸ਼ਿਹਾਬ ਚਿਤੂਰ ਨੂੰ ਪਾਕਿਸਤਾਨ ਸਰਕਾਰ ਵੱਲੋਂ ਆਪਣੇ ਦੇਸ਼ ਵਿਚੋਂ ਲੰਘਣ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰਨ ‘ਤੇ ਭਾਰਤੀ ਮੁਸਲਿਮ ਭਾਈਚਾਰੇ ਵਿੱਚ ਪਾਕਿਸਤਾਨ ਸਰਕਾਰ ਦੀ ਨੀਤੀ ਪ੍ਰਤੀ ਰੋਸ ਹੈ। ਮਜਲਿਸ ਅਹਿਰਾਰ …

Read More »

ਭਗਵੰਤ ਮਾਨ ਨਾਲ ਸੈਲਫੀ ਸ਼ੇਅਰ ਕਰਨ ‘ਤੇ ਭਾਜਪਾ ਆਗੂ ਮੁਅੱਤਲ

ਭਾਜਪਾ ਨੇ ਛੇ ਸਾਲਾਂ ਲਈ ਪਾਰਟੀ ਵਿਚੋਂ ਕੱਢਿਆ ਅਹਿਮਦਾਬਾਦ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੈਲਫੀ ਲੈ ਕੇ ਫੇਸਬੁੱਕ ਉਤੇ ਸ਼ੇਅਰ ਕਰਨ ਵਾਲੇ ਭਾਜਪਾ ਆਗੂ ਨੂੰ ਪਾਰਟੀ ਨੇ ਮੁਅੱਤਲ ਕਰ ਦਿੱਤਾ ਹੈ।ਪਾਰਟੀ ਨੇ ਕਿਹਾ ਕਿ ਕ੍ਰਿਸ਼ਨਸਿੰਹ ਸੋਲੰਕੀ ਨੂੰ ‘ਪਾਰਟੀ ਵਿਰੋਧੀ ਗਤੀਵਿਧੀਆਂ’ ਲਈ ਮੁਅੱਤਲ ਕੀਤਾ ਗਿਆ ਹੈ। ਸੋਲੰਕੀ …

Read More »

ਸਵੱਛਤਾ ਸਰਵੇਖਣ ‘ਚ ਦੇਸ਼ ਦੇ ਪੰਜ ਮੋਹਰੀ ਰਾਜਾਂ ਵਿਚ ਸ਼ਾਮਿਲ ਹੋਇਆ ਪੰਜਾਬ

ਉੱਤਰੀ ਜ਼ੋਨ ‘ਚ ਸੂਬੇ ਨੇ ਹਾਸਲ ਕੀਤਾ ਪਹਿਲਾ ਸਥਾਨ= ਮੂਨਕ, ਨਵਾਂਸ਼ਹਿਰ ਤੇ ਗੋਬਿੰਦਗੜ੍ਹ ਸਵੱਛ ਸ਼ਹਿਰਾਂ ‘ਚ ਚੰਡੀਗੜ੍ਹ : ਪੰਜਾਬ ‘ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਸਰਵੇਖਣ-2022 ‘ਚ ਪੰਜਾਬ ਨੇ 5ਵਾਂ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉੱਤਰੀ ਜੋਨ ‘ਚ ਪੰਜਾਬ …

Read More »

ਗੁਰਦੁਆਰਾ ਪੰਜਾ ਸਾਹਿਬ ਵਿੱਚ ਫਿਲਮ ਦੀ ਟੀਮ ਜੁੱਤੀਆਂ ਸਣੇ ਦਾਖਲ ਹੋਈ

ਦੇਸ਼-ਵਿਦੇਸ਼ ਵਸਦੇ ਸਿੱਖਾਂ ਵੱਲੋਂ ਘਟਨਾ ਦਾ ਵਿਰੋਧ ਅੰਮ੍ਰਿਤਸਰ : ਪਾਕਿਸਤਾਨ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ‘ਚ ਫਿਲਮ ਦੀ ਸ਼ੂਟਿੰਗ ਲਈ ਪਹੁੰਚੀ ਟੀਮ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਕੰਪਲੈਕਸ ਵਿਚ ਦਾਖ਼ਲ ਹੋਣ ਤੇ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਇਕ ਵੀਡੀਓ ਸੋਸ਼ਲ …

Read More »

ਪੰਜਾਬ ਵਿਜੀਲੈਂਸ ਵੱਲੋਂ ਕੈਪਟਨ ਸੰਦੀਪ ਸੰਧੂ ਭ੍ਰਿਸ਼ਟਾਚਾਰ ਮਾਮਲੇ ‘ਚ ਨਾਮਜ਼ਦ

ਸਟਰੀਟ ਲਾਈਟਾਂ ਲਾਉਣ ਦੇ ਘੁਟਾਲੇ ‘ਚ ਨਾਂ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬਾ ਕਾਂਗਰਸ ਦੇ ਸਕੱਤਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਵਿਜੀਲੈਂਸ ਦੇ ਸੂਤਰਾਂ ਦਾ ਦੱਸਣਾ ਹੈ ਕਿ …

Read More »

ਜੱਲ੍ਹਿਆਂਵਾਲਾ ਬਾਗ ਵਿਚਲੀਆਂ ਖਾਮੀਆਂ ਦੂਰ ਕਰਨ ਲਈ ਕੇਂਦਰੀ ਟੀਮ ਕਰੇਗੀ ਦੌਰਾ

ਕੇਂਦਰ ਸਰਕਾਰ ਨੂੰ ਸੌਂਪੀ ਜਾਵੇਗੀ ਰਿਪੋਰਟ; ਕੇਂਦਰੀ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰਾਲੇ ਨੇ ਪੱਤਰ ਭੇਜ ਕੇ ਦਿੱਤੀ ਜਾਣਕਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰੀ ਸੱਭਿਆਚਾਰਕ ਮੰਤਰਾਲੇ ਦੇ ਮਾਹਿਰਾਂ ਦੀ ਇਕ ਟੀਮ ਛੇਤੀ ਹੀ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਦਾ ਦੌਰਾ ਕਰਕੇ ਇੱਥੇ ਮੌਜੂਦ ਖਾਮੀਆਂ ਦਾ ਪਤਾ ਲਾਏਗੀ ਤੇ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਕੇਂਦਰ ਸਰਕਾਰ …

Read More »

ਪਰਾਲੀ ਸਮੱਸਿਆ ਦੇ ਹੱਲ ਲਈ ਲੱਗਣਗੇ 4-5 ਸਾਲ : ਗਰਗ

ਪੰਜਾਬ ਸਰਕਾਰ ਨੇ ਸਮੱਸਿਆ ਦੇ ਹੱਲ ਲਈ ਮਿੱਥਿਆ 2024 ਤੱਕ ਦਾ ਟੀਚਾ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੀ ‘ਆਪ’ ਸਰਕਾਰ ਲਈ ਝੋਨੇ ਦਾ ਇਹ ਪਲੇਠਾ ਸੀਜ਼ਨ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਿੱਥੇ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਉੱਥੇ ਹੀ ਇਸ ਮਸਲੇ ਨਾਲ ਬਹੁਤ ਨੇੜਿਉਂ …

Read More »

ਪੰਜਾਬ ‘ਚ ਹਾਲਾਤ ਵਿਗੜਨ ਪਿੱਛੇ ਪਾਕਿ ਦਾ ਹੱਥ: ਕੈਪਟਨ ਅਮਰਿੰਦਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹਫੜਾ-ਦਫੜੀ ਅਤੇ ਵਿਗੜਨ ਹਾਲਾਤ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਪੰਜਾਬ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜੇ ਜਾ ਰਹੇ ਹਨ, ਜਿਸ ਨੂੰ ਰੋਕਿਆ ਜਾਣਾ ਚਾਹੀਦਾ …

Read More »