ਆਪਸੀ ਭਾਈਚਾਰਾ ਮਜ਼ਬੂਤ ਕਰਨ ‘ਤੇ ਜ਼ੋਰ; ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫੁੱਟਪਾਊ ਤਾਕਤਾਂ ਲੋਕਾਂ ਨੂੰ ਜਾਤ, ਧਰਮ, ਭਾਸ਼ਾ ਦੇ ਆਧਾਰ ‘ਤੇ ਵੰਡਣ ਦਾ ਯਤਨ ਕਰ ਰਹੀਆਂ ਹਨ, ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ …
Read More »Monthly Archives: October 2022
ਪੰਥਕ ਇਕਜੁੱਟਤਾ ਲਈ ਸਿਰਫ਼ ਸਿਆਸੀ ਏਕਤਾ ਅਹਿਮ ਨਹੀਂ : ਗਿਆਨੀ ਹਰਪ੍ਰੀਤ ਸਿੰਘ
ਪੰਥਕ ਧਿਰਾਂ ਨੂੰ ਸਾਂਝੇ ਪ੍ਰੋਗਰਾਮ ਤਹਿਤ ਇੱਕ ਹੋਣ ਦਾ ਸੱਦਾ; ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਅੰਮ੍ਰਿਤਸਰ/ਬਿਊਰੋ ਨਿਊਜ਼ : ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਰਾਤ ਨੂੰ ਦਰਬਾਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ ਕੀਤਾ ਗਿਆ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਮੰਜੀ ਸਾਹਿਬ …
Read More »ਸੂਨਕ ਦੇ ਪ੍ਰਧਾਨ ਮੰਤਰੀ ਬਣਨ ‘ਤੇ ਲੁਧਿਆਣਾ ਵਿੱਚ ਖੁਸ਼ੀ ਦੀ ਲਹਿਰ
ਲੁਧਿਆਣਾ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਰਿਸ਼ੀ ਸੂਨਕ ਦੇ ਇੰਗਲੈਂਡ ਦਾ ਪ੍ਰਧਾਨ ਮੰਤਰੀ ਬਣਨ ਮਗਰੋਂ ਇੱਥੇ ਲੁਧਿਆਣਾ ਵਿੱਚ ਖੁਸ਼ੀ ਦਾ ਮਾਹੌਲ ਹੈ। ਰਿਸ਼ੀ ਸੂਨਕ ਦੇ ਮਾਮਿਆਂ ਸਣੇ ਕਈ ਰਿਸ਼ਤੇਦਾਰ ਇੱਥੇ ਰਹਿੰਦੇ ਹਨ। ਲੁਧਿਆਣਾ ਵਿੱਚ ਰਿਸ਼ੀ ਸੂਨਕ ਦੇ ਮਾਮਾ ਸੁਭਾਸ਼ ਬੇਰੀ ਰਹਿੰਦੇ ਹਨ। ਉਹ ਰਿਸ਼ੀ ਸੂਨਕ ਦੀ ਮਾਂ ਊਸ਼ਾ ਬੇਰੀ ਦੇ …
Read More »ਫਿਰ ਸਿੰਘੂ ਬਾਰਡਰ ‘ਤੇ ਪਹੁੰਚਣਗੇ ਕਿਸਾਨ
ਕੇਂਦਰ ਸਰਕਾਰ ਵਾਅਦਿਆਂ ਤੋਂ ਵੀ ਮੁਨਕਰ ਹੋਈ : ਡੱਲੇਵਾਲ ਚੰਡੀਗੜ੍ਹ/ਬਿਊਰੋ ਨਿਊਜ਼ ; ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਦੇ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ, ਜਿਸ ‘ਚ ਪੰਜਾਬ ਤੇ ਹਰਿਆਣਾ ਦੀਆਂ 30 ਦੇ ਕਰੀਬ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ …
Read More »ਸੁੰਦਰ ਸ਼ਾਮ ਅਰੋੜਾ ਰਿਸ਼ਵਤ ਮਾਮਲੇ ‘ਚ ਹੋਇਆ ਨਵਾਂ ਖੁਲਾਸਾ
ਰਿਸ਼ਵਤ ਦੇ 50 ਲੱਖ ਰੁਪਏ ਆਪਣੇ ਘਰੋਂ ਲੈ ਗਿਆ ਸੀ ਅਰੋੜਾ, ਰਸਤੇ ‘ਚ ਬਦਲੀ ਸੀ ਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਰਿਸ਼ਵਤ ਮਾਮਲੇ ਵਿਚ ਵਿਜੀਲੈਂਸ ਨੇ ਨਵਾਂ ਖੁਲਾਸਾ ਕੀਤਾ ਹੈ। ਜਿਸ ਵਿਚ ਉਨ੍ਹਾਂ ਕਿਹਾ ਕਿ ਅਰੋੜਾ ਨੇ ਰਿਸ਼ਵਤ ਦੀ ਰਕਮ ਆਪਣੇ ਕਿਸੇ ਪਾਟਨਰ ਜਾਂ ਜਾਣਕਾਰ …
Read More »ਖੇਡਾਂ ਵਤਨ ਪੰਜਾਬ ਦੀਆਂ
ਟੀਕੇ ਤੇ ਸਰਿੰਜਾਂ ਮਿਲਣ ਦੀ ਜਾਂਚ ਦੇ ਹੁਕਮ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦੋ ਬਾਥਰੂਮਾਂ ਵਿੱਚੋਂ ਮਿਲੇ ਟੀਕੇ, ਸਰਿੰਜਾਂ, ਖਾਲੀ ਸ਼ੀਸ਼ੀਆਂ ਤੇ ਨਸ਼ੀਲੀਆਂ ਗੋਲੀਆਂ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਨੂੰ ਗੰਭੀਰਤਾ …
Read More »ਝੂਠਾ ਪੁਲੀਸ ਮੁਕਾਬਲਾ: ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਪੁਲੀਸ ਅਫਸਰ ਦੋਸ਼ੀ ਕਰਾਰ ਦਿੱਤੇ, ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ
ਮੁਹਾਲੀ/ਬਿਊਰੋ ਨਿਊਜ਼ : ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤਿੰਨ ਦਹਾਕੇ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਦੋ ਅਫਸਰਾਂ ਸਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਨੂੰ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਦੋਵਾਂ ਨੂੰ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ …
Read More »ਤ੍ਰੈ-ਮਾਸਿਕ ਪੰਜਾਬੀ ਮੈਗਜ਼ੀਨ ਅੰਤਰਰਾਸ਼ਟਰੀ ਨਕਸ਼ ਪੰਜਾਬੀ ਦੇ ਪ੍ਰਵੇਸ਼ ਅੰਕ ਦਾ ਰਿਲੀਜ਼ ਸਮਾਰੋਹ
ਟੋਰਾਂਟੋ/ਬਿਊਰੋ ਨਿਊਜ਼ : ਪੰਜਾਬੀ ਭਵਨ ਬਰੈਂਪਟਨ ਕੈਨੇਡਾ ਵਿਖੇ ਪਿਛਲੇ ਦਿਨੀਂ ਪੰਜਾਬੀ ਦੇ ਨਾਮਵਰ ਸਾਹਿਤਕਾਰਾਂ ਅਤੇ ਬਹੁਤ ਸਾਰੇ ਪੰਜਾਬੀ ਪ੍ਰੇਮੀਆਂ ਦੀ ਮੌਜੂਦਗੀ ਵਿਚ ਤ੍ਰੈ-ਮਾਸਿਕ ਪੰਜਾਬੀ ਮੈਗਜ਼ੀਨ ਅੰਤਰਰਾਸ਼ਟਰੀ ਨਕਸ਼ ਪੰਜਾਬੀ ਦੇ ਪ੍ਰਵੇਸ਼ ਅੰਕ ਦਾ ਰਿਲੀਜ਼ ਸਮਾਰੋਹ ਸੰਪਨ ਹੋਇਆ। ਸਭ ਤੋਂ ਪਹਿਲਾਂ ਆਏ ਹੋਏ ਮਹਿਮਾਨਾਂ ਲਈ ਚਾਹ ਪਾਣੀ ਤੇ ਖਾਣ ਪੀਣ ਦਾ ਪ੍ਰਬੰਧ …
Read More »ਸਤਪਾਲ ਸਿੰਘ ਜੌਹਲ ਦੀ ਜਿੱਤ ਨੇ ਪੱਤਰਕਾਰ ਭਾਈਚਾਰੇ ਦਾ ਵਧਾਇਆ ਮਾਣ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਬਰੈਂਪਟਨ ‘ਚ ਹੋਈ ਮਿਊਂਸਪਲ ਚੋਣ ‘ਚ ਉੱਘੇ ਪੱਤਰਕਾਰ ਸਤਪਾਲ ਸਿੰਘ ਜੌਹਲ ਨੇ ਵਾਰਡ 9 ਤੇ 10 ‘ਚੋਂ ਪੀਲ ਸਕੂਲ ਬੋਰਡ ਟਰੱਸਟੀ ਵਜੋਂ ਸ਼ਾਨਦਾਰ ਜਿੱਤ ਦਰਜ ਕਰਵਾਈ ਹੈ। ਉਨ੍ਹਾਂ ਨੂੰ ਕੁੱਲ 6461 ਵੋਟਾਂ ਮਿਲੀਆਂ ਅਤੇ ਨੇੜਲੇ ਵਿਰੋਧੀ ਨੂੰ 2028 ਵੋਟਾਂ ਦੇ ਫਰਕ ਨਾਲ ਪਛਾੜਿਆ ਹੈ। ਕੈਨੇਡਾ ਵਿਚ …
Read More »ਮਾਲਟਨ ‘ਚ ਦੀਵਾਲੀ ਮੌਕੇ ਦੋ ਧਿਰਾਂ ਆਹਮੋ-ਸਾਹਮਣੇ
ਟੋਰਾਂਟੋ/ਸਤਪਾਲ ਸਿੰਘ ਜੌਹਲ ਮਿਸੀਸਾਗਾ ਸ਼ਹਿਰ ਦੇ ਮਾਲਟਨ ਇਲਾਕੇ ‘ਚ ਦੀਵਾਲੀ ਦੀ ਰਾਤ ਨੂੰ ਸੈਂਕੜੇ ਦੀ ਤਦਾਦ ‘ਚ ਨੌਜਵਾਨ ਪਲਾਜੇ ਦੀ ਪਾਰਕਿੰਗ ‘ਚ ਇਕੱਤਰ ਹੋਏ, ਜਿਸ ਦੌਰਾਨ ਖਾਲਿਸਤਾਨੀ ਅਤੇ ਭਾਰਤੀ ਝੰਡੇ ਲਹਿਰਾਏ ਅਤੇ ਆਪਣੀ ਪਸੰਦ ਦੇ ਨਾਅਰੇ ਲਗਾਏ ਗਏ। ਦੋਵੇਂ ਧੜਿਆਂ ‘ਚ ਹੋਈ ਤਣਾਤਣੀ ਦੇ ਦ੍ਰਿਸ਼ ਸੋਸ਼ਲ ਮੀਡੀਆ ‘ਚ ਚਰਚਿਤ ਹੋਏ …
Read More »