ਕਿਹਾ : ਬੰਦੀ ਸਿੰਘਾਂ ਦੀ ਰਿਹਾਈ ’ਚ ਅੜਚਣ ਨਾ ਬਣੇ ਬਿੱਟੂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬਿੱਟੂ ਨੇ ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਦੇ ਦਿੱਤੀ ਹੈ। ਉਧਰ ਲੁਧਿਆਣਾ ਦੇ …
Read More »Monthly Archives: October 2022
ਅਪ੍ਰੇਸ਼ਨ ਲੋਟਸ ਮਾਮਲੇ ’ਚ ਆਪ ਵਿਧਾਇਕ ਅੰਗੁਰਾਲ ਤੇ ਅਰੋੜਾ ਨੇ ਵਿਜੀਲੈਂਸ ਕੋਲ ਬਿਆਨ ਕਰਵਾਏ ਦਰਜ
ਕਿਹਾ : ਅਨੁਰਾਗ ਠਾਕੁਰ ਦੇ ਕਹਿਣ ’ਤੇ ਹਾਈਕੋਰਟ ਦੇ ਦੋ ਵਕੀਲਾਂ ਨੇ ਕੀਤਾ ਸੀ ਸੰਪਰਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੇ ਭਾਜਪਾ ਦੇ ਅਪ੍ਰੇਸ਼ਨ ਲੋਟਸ ਨਾਲ ਜੁੜੇ ਮਾਮਲੇ ’ਚ ਅੱਜ ਮੋਹਾਲੀ ਵਿਜੀਲੈਂਸ ਦਫ਼ਤਰ ਪਹੁੰਚ ਕੇ ਆਪਣੇ ਬਿਆਨ ਦਰਜ ਕਰਵਾਏ। ਇਨ੍ਹਾਂ ’ਚ ਜਲੰਧਰ ਵੈਸਟ ਤੋਂ …
Read More »ਉੱਤਰ ਪ੍ਰਦੇਸ਼ ’ਚ ਦੁਰਗਾ ਪੰਡਾਲ ਵਿਚ ਅੱਗ ਲੱਗਣ ਨਾਲ 5 ਮੌਤਾਂ-ਕਈ ਜ਼ਖ਼ਮੀ
ਹਾਦਸੇ ਦੀ ਜਾਂਚ ਲਈ ਬਣਾਈ ਐਸ.ਆਈ.ਟੀ. ਲਖਨਊ/ਬਿੳੂਰੋ ਨਿੳੂਜ਼ ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ ’ਚ ਐਤਵਾਰ ਸ਼ਾਮ ਸਮੇਂ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀ ਜ਼ਖਮੀ ਵੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਵਿਚ 3 ਬੱਚੇ ਅਤੇ 2 ਮਹਿਲਾਵਾਂ ਸ਼ਾਮਲ ਹਨ। …
Read More »ਪੰਜਾਬ ਸਰਕਾਰ ਨੇ ਸੂਚਨਾ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾਈ
ਭਵਿੱਖ ’ਚ ਸਿਰਫ ਪੰਜ ਮੈਂਬਰ ਕੀਤੇ ਜਾ ਸਕਣਗੇ ਨਿਯੁਕਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਸਰਕਾਰੀ ਖਜ਼ਾਨੇ ਦਾ ਬੋਝ ਘਟਾਉਣ ਦੇ ਮਕਸਦ ਨਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਆਸਾਮੀਆਂ ਵਿਚ ਕਟੌਤੀ ਕਰ ਦਿੱਤੀ ਹੈ। ਪ੍ਰਸ਼ਾਸਕੀ ਵਿਭਾਗ ਨੇ ਮੁੱਖ ਸੂਚਨਾ ਕਮਿਸ਼ਨਰ ਨੂੰ ਪੱਤਰ ਭੇਜ ਕੇ …
Read More »ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਤੀਜੇ ਦਿਨ ਵੀ ਕਾਂਗਰਸ ਵੱਲੋਂ ਜਬਰਦਸਤ ਹੰਗਾਮਾ
ਰੌਲੇ-ਰੱਪੇ ਦੌਰਾਨ ਪਾਸ ਕੀਤੇ ਗਏ ਕਈ ਬਿਲ, ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ ਦੀ ਕਾਰਵਾਈ ਦੌਰਾਨ ਵੀ ਕਾਂਗਰਸ ਪਾਰਟੀ ਵੱਲੋਂ ਖੂਬ ਹੰਗਾਮਾ ਕੀਤਾ ਗਿਆ। ਵਿਰੋਧੀ ਧਿਰ ਦੇ ਵਿਧਾਇਕਾਂ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਗਿ੍ਰਫ਼ਤਾਰੀ ਦੀ ਮੰਗ ਕੀਤੀ ਗਈ। ਕਾਂਗਰਸੀ …
Read More »ਕੌਣ ਬਣੇਗਾ ਕਾਂਗਰਸ ਪਾਰਟੀ ਦਾ ਅਗਲਾ ਪ੍ਰਧਾਨ?
ਮਲਿਕਾਅਰਜੁਨ ਖੜਗੇ ਪ੍ਰਧਾਨਗੀ ਦੌੜ ’ਚ ਸਭ ਤੋਂ ਅੱਗੇ, ਸ਼ਸ਼ੀ ਥਰੂਰ ਅਤੇ ਕੇ ਐਨ ਤਿ੍ਰਪਾਠੀ ਨੇ ਭਰੀ ਨੌਮੀਨੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ ਲਈ ਨੌਮੀਨੇਸ਼ਨ ਪ੍ਰਕਿਰਿਆ ਅੱਜ ਪੂਰੀ ਹੋ ਗਈ। ਸਭ ਤੋਂ ਪਹਿਲਾ ਨੌਮੀਨੇਸ਼ਨ ਸ਼ਸ਼ੀ ਥਰੂਰ ਵੱਲੋਂ ਭਰਿਆ ਗਿਆ। ਇਸ ਤੋਂ ਬਾਅਦ ਗਾਂਧੀ ਪਰਿਵਾਰ ਦੀ ਪਹਿਲੀ ਪਸੰਦ …
Read More »ਸ਼ੋ੍ਰਮਣੀ ਕਮੇਟੀ ਦੇ ਜਨਰਲ ਹਾਊਸ ਦੀ ਹੋਈ ਇਕੱਤਰਤਾ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ਼ ਨਿੰਦਾ ਮਤਾ ਕੀਤਾ ਗਿਆ ਪਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨਾਂ ਨੂੰ ਹਰਿਆਣਾ …
Read More »ਪੰਜਾਬ ਅਤੇ ਹਰਿਆਣਾ ਦੇ 112 ਐਮ ਪੀ ਅਤੇ ਐਮ ਐਲ ਏ ਦਾਗੀ
ਦੋਵੇਂ ਰਾਜਾਂ ਦੀ ਸਟੇਟਸ ਰਿਪੋਰਟ ਹਾਈ ਕੋਰਟ ਪਹੁੰਚੀ, ਸੁਪਰੀਮ ਕੋਰਟ ਨੇ ਮੰਗੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਵੱਲੋਂ ਚੰਡੀਗੜ੍ਹ ਹਾਈ ਕੋਰਟ ’ਚ ਇਕ ਸਟੇਟਸ ਰਿਪੋਰਟ ਦਾਖਲ ਕੀਤੀ ਗਈ ਹੈ। ਇਸ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਦੋਵੇਂ ਰਾਜਾਂ ’ਚ ਕੁੱਲ 112 ਐਮ ਪੀ ਅਤੇ ਐਮ ਐਲ ਏ ਦਾਗੀ …
Read More »ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਰਾਘਵ ਚੱਢਾ ਦੀ ਗਿ੍ਰਫ਼ਤਾਰ ਦੇ ਦਿੱਤੇ ਸੰਕੇਤ
ਚੱਢਾ ਬੋਲੇ : ਅਸੀਂ ਭਗਤ ਸਿੰਘ ਦੇ ਪੈਰੋਕਾਰ ਹਾਂ, ਫਾਂਸੀ ਅਤੇ ਜੇਲ੍ਹ ਦੀਆਂ ਕੰਧਾਂ ਤੋਂ ਨਹੀਂ ਡਰਦੇ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ …
Read More »ਅੰਮਿ੍ਰਤਸਰ ’ਚ ਨਸ਼ੇ ਧੁੱਤ ਹੋਏ ਨੌਜਵਾਨ ਦਾ ਵੀਡੀਓ ਆਇਆ ਸਾਹਮਣੇ
ਨਸ਼ਾ ਮਿਕਸ ਕਰਦੇ ਨੌਜਵਾਨ ਨੇ ਮਕਬੂਲਪੁਰਾ ’ਚ ਨਸ਼ਾ ਵੇਚਣ ਵਾਲੇ ਪਰਿਵਾਰ ਦਾ ਪਤਾ ਵੀ ਦੱਸਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਜ਼ਿਲ੍ਹੇ ’ਚ ਸ਼ਰ੍ਹੇਆਮ ਨਸ਼ਾ ਵਿਕਣ ਦਾ ਇਕ ਹੋਰ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ’ਚ ਇਕ ਨੌਜਵਾਨ ਨੇ ਅੰਮਿ੍ਰਤਸਰ ਦੇ ਮਕਬੂਲਾਪੁਰਾ ’ਚ ਨਸ਼ਾ ਵੇਚਣ ਵਾਲੇ ਦਾ ਨਾਮ ਅਤੇ ਪਤਾ …
Read More »