ਅਤੁਲ ਕੰਬੋਜ ‘ਚੰਨ’ ਦੀ ਕਾਵਿ-ਪੁਸਤਕ ‘ਮਿਸ਼ਰੀ’ ਲੋਕ-ਅਰਪਿਤ ਬਰੈਂਪਟਨ/ਡਾ. ਝੰਡ : ਲੰਘੇ ਸ਼ਨੀਵਾਰ 22 ਅਕਤੂਬਰ ਨੂੰ ਅਦਾਰਾ ‘ਪੰਜਾਬੀ ਭਵਨ ਟੋਰਾਂਟੋ’ ਵੱਲੋਂ ਸੀਨੀਅਰ ਪੱਤਰਕਾਰ ਅਤੇ ਲੇਖਕ ਕੁਲਦੀਪ ਸਿੰਘ ਬੇਦੀ ਨਾਲ ਰੂ-ਬ-ਰੂ ਰਚਾਇਆ ਗਿਆ। ਇਸ ਮੌਕੇ ਪ੍ਰਧਾਨਗੀ-ਮੰਡਲ ਵਿਚ ਉਨ÷ ਾਂ ਦੇ ਨਾਲ ਬਰੈਂਪਟਨ ਦੇ ਉੱਘੇ ਵਕੀਲ ਵਿਪਨਦੀਪ ਸਿੰਘ ਮਰੋਕ ਅਤੇ ਸੀਨੀਅਰ ਪੱਤਰਕਾਰ ਸ਼ਮੀਲ …
Read More »Monthly Archives: October 2022
ਕੇਜਰੀਵਾਲ ਨੇ ਭਾਰਤੀ ਕਰੰਸੀ ‘ਤੇ ਲਕਸ਼ਮੀ ਅਤੇ ਗਣੇਸ਼ ਦੀਆਂ ਤਸਵੀਰਾਂ ਛਾਪਣ ਦੀ ਮੋਦੀ ਸਰਕਾਰ ਨੂੰ ਦਿੱਤੀ ਸਲਾਹ
ਕਿਹਾ : ਦੇਵੀ-ਦੇਵਤਿਆਂ ਦੇ ਆਸ਼ੀਰਵਾਦ ਨਾਲ ਭਾਰਤ ਹੋਵੇਗਾ ਖੁਸ਼ਹਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦੇਸ਼ ਦੀ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਲਈ ਨਵੇਂ ਕਰੰਸੀ ਨੋਟਾਂ ‘ਤੇ ਮਾਤਾ ਲੱਛਮੀ ਅਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਛਾਪੀਆਂ ਜਾਣ। ਮੁਲਕ ਦਾ ਅਰਥਚਾਰਾ ਠੀਕ ਨਾ ਹੋਣ ਦਾ …
Read More »ਭਾਰਤੀ ਮੂਲ ਦੇ ਰਿਸ਼ੀ ਸੂਨਕ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ
ਬਕਿੰਘਮ ਪੈਲੇਸ ‘ਚ ਸਮਰਾਟ ਚਾਰਲਸ ਨਾਲ ਕੀਤੀ ਮੁਲਾਕਾਤ, ਸਭ ਤੋਂ ਛੋਟੀ ਉਮਰ ਦੇ ਪ੍ਰਧਾਨ ਮੰਤਰੀ ਬਣੇ ਲੰਡਨ/ਬਿਊਰੋ ਨਿਊਜ਼ : ਕੰਸਰਵੇਟਿਵ ਪਾਰਟੀ ਦੇ ਨਵੇਂ ਆਗੂ ਰਿਸ਼ੀ ਸੂਨਕ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਉਹ ਬਰਤਾਨੀਆ ਦੇ ਭਾਰਤੀ ਮੂਲ ਦੇ ਪਹਿਲੇ ਪ੍ਰਧਾਨ ਮੰਤਰੀ ਹਨ। ਅਹੁਦਾ ਸੰਭਾਲਣ ਤੋਂ ਪਹਿਲਾਂ ਸੂਨਕ …
Read More »ਬਾਇਡਨ ਨੇ ਭਾਰਤੀ-ਅਮਰੀਕੀਆਂ ਨਾਲ ਵ੍ਹਾਈਟ ਹਾਊਸ ਵਿੱਚ ਮਨਾਈ ਦੀਵਾਲੀ
ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਤੇ ਦੀਵਾਲੀ ਨੂੰ ਅਮਰੀਕੀ ਸੱਭਿਆਚਾਰ ਦਾ ਹਿੱਸਾ ਬਣਾਉਣ ਲਈ ਕੀਤਾ ਧੰਨਵਾਦ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ ਜਿਲ ਬਾਇਡਨ ਨੇ ਸੋਮਵਾਰ ਨੂੰ ਵ੍ਹਾਈਟ ਹਾਊਸ ਵਿੱਚ ਦੀਵਾਲੀ ਦੇ ਜਸ਼ਨਾਂ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਉਨ੍ਹਾਂ ਅਮਰੀਕਾ ਦੇ ਵਿਕਾਸ ਅਤੇ ਹੋਰ ਖੇਤਰਾਂ …
Read More »ਸ਼ੀ ਜਿਨਪਿੰਗ ਤੀਜੀ ਵਾਰ ਬਣੇ ਚੀਨ ਦੇ ਰਾਸ਼ਟਰਪਤੀ
ਮਾਓ ਜ਼ੇ ਤੁੰਗ ਤੋਂ ਬਾਅਦ ਬਣੇ ਦੂਜੇ ਸਭ ਤੋਂ ਸ਼ਕਤੀਸ਼ਾਲੀ ਨੇਤਾ ਬੀਜਿੰਗ/ਬਿਊਰੋ ਨਿਊਜ਼ : ਸ਼ੀ ਜਿਨਪਿੰਗ (69) ਨੇ ਐਤਵਾਰ ਨੂੰ ਚੀਨ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਤੀਜਾ ਕਾਰਜਕਾਲ ਪ੍ਰਾਪਤ ਕਰ ਲਿਆ ਹੈ। ਉਹ ਤੀਜੀ ਵਾਰ ਕਮਿਊਨਿਸਟ ਪਾਰਟੀ ਆਫ ਚਾਈਨਾ (ਸੀ.ਪੀ.ਸੀ.) ਦੇ ਜਨਰਲ ਸਕੱਤਰ ਚੁਣੇ ਗਏ ਹਨ। ਸੀ.ਪੀ.ਸੀ. ਦੇ ਸੰਸਥਾਪਕ ਮਾਓ ਜ਼ੇ …
Read More »ਅਮਰੀਕਾ ਦੇ ਸਿੱਖ ਪੁਲਿਸ ਅਫਸਰ ਸੰਦੀਪ ਧਾਲੀਵਾਲ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ
27 ਸਤੰਬਰ 2019 ਨੂੰ ਡਿਪਟੀ ਸੰਦੀਪ ਧਾਲੀਵਾਲ ਦੀ ਹੋਈ ਸੀ ਹੱਤਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੇ ਸੂਬੇ ਟੈਕਸਾਸ ‘ਚ 2019 ਵਿੱਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਸਿੱਖ ਪੁਲਿਸ ਅਫਸਰ ਸੰਦੀਪ ਧਾਲੀਵਾਲ ਦੀ ਹੱਤਿਆ ਦੇ ਦੋਸ਼ੀ ਰਾਬਰਟ ਸੋਲਿਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਫੈਸਲਾ ਨਾਗਰਿਕਾਂ ਦੇ ਬਣੇ ਪੈਨਲ ਜਿਊਰੀ …
Read More »ਵਿਸ਼ਵ ਵਿਚ ਅਸ਼ਾਂਤੀ ਪੈਦਾ ਕਰਦੇ ਘਟਨਾਕ੍ਰਮ
ਅਮਰੀਕਾ ਦੁਨੀਆ ਦੀ ਵੱਡੀ ਸ਼ਕਤੀ ਹੈ, ਲੋਕਤੰਤਰੀ ਦੇਸ਼ ਹੋਣ ਦੇ ਨਾਲ-ਨਾਲ ਇਹ ਉਨ੍ਹਾਂ ਕੁਝ ਇਕ ਦੇਸ਼ਾਂ ਵਿਚ ਸ਼ੁਮਾਰ ਹੈ, ਜਿਨ੍ਹਾਂ ਕੋਲ ਵਿਸ਼ਾਲ ਫੌਜ ਹੈ। ਅਮਰੀਕਾ ਪਹਿਲਾਂ ਤੋਂ ਦੁਨੀਆ ਭਰ ਦੇ ਘਟਨਾਕ੍ਰਮ ‘ਤੇ ਨਜ਼ਰ ਰੱਖਦਾ ਆਇਆ ਹੈ। ਵਿਸ਼ੇਸ਼ ਤੌਰ ‘ਤੇ 1917 ਵਿਚ ਰੂਸੀ ਇਨਕਲਾਬ ਤੋਂ ਬਾਅਦ ਸ਼ਕਤੀਸ਼ਾਲੀ ਰੂਪ ਵਿਚ ਉੱਭਰੇ ਸੋਵੀਅਤ …
Read More »ਬੈਂਕ ਆਫ਼ ਕੈਨੇਡਾ ਨੇ ਵਿਆਜ ਦਰਾਂ ਵਿਚ ਮੁੜ ਕੀਤਾ ਵਾਧਾ
ਬੈਂਕ ਆਫ਼ ਕੈਨੇਡਾ ਦੇ ਗਵਰਨਰ ਨੇ ਵਿਆਜ ਦਰਾਂ ‘ਚ ਹੋਰ ਵਾਧੇ ਦੇ ਦਿੱਤੇ ਸੰਕੇਤ ਓਟਵਾ/ਬਿਊਰੋ ਨਿਊਜ਼ : ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ ਦਰਾਂ ਵਿੱਚ 3.25 ਫੀਸਦੀ ਤੋਂ 3.75 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਮਾਰਚ ਤੋਂ ਹੀ ਸੈਂਟਰਲ ਬੈਂਕ ਵੱਲੋਂ ਛੇ ਵਾਰੀ ਆਪਣੀ ਪਾਲਿਸੀ ਦਰ ਵਿੱਚ ਵਾਧਾ ਕੀਤਾ ਜਾ …
Read More »ਵਧੀਆਂ ਵਿਆਜ ਦਰਾਂ ਦੀ ਪੌਲੀਏਵਰ ਨੇ ਕੀਤੀ ਨਿਖੇਧੀ
ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵ ਪਾਰਟੀ ਦੇ ਆਗੂ ਤੇ ਮੁੱਖ ਵਿਰੋਧੀ ਧਿਰ ਦੇ ਨੇਤਾ ਪਇਏਰ ਪੌਲੀਏਵਰ ਵੱਲੋਂ ਇੱਕ ਬਿਆਨ ਜਾਰੀ ਕਰਕੇ ਬੈਂਕ ਆਫ ਕੈਨੇਡਾ ਵੱਲੋਂ ਮੁੜ ਵਧਾਈਆਂ ਗਈਆਂ ਵਿਆਜ ਦਰਾਂ ਦੀ ਨਿਖੇਧੀ ਕੀਤੀ ਗਈ। ਬਿਆਨ ਵਿੱਚ ਪੌਲੀਏਵਰ ਨੇ ਆਖਿਆ ਕਿ ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰਾਂ ਵਿੱਚ 0.5 ਫੀ ਸਦੀ ਦਾ …
Read More »ਹੁਣ ਵਿਦੇਸ਼ੀ ਨਾਗਰਿਕਾਂ ਲਈ ਓਨਟਾਰੀਓ ਵਿੱਚ ਘਰ ਖਰੀਦਣਾ ਹੋਵੇਗਾ ਹੋਰ ਵੀ ਮਹਿੰਗਾ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਵਿਦੇਸ਼ੀ ਨਾਗਰਿਕਾਂ ਤੇ ਨੌਨ-ਰੈਜੀਡੈਂਟਸ ਵੱਲੋਂ ਘਰ ਖਰੀਦੇ ਜਾਣ ਉੱਤੇ ਟੈਕਸ ਵਿੱਚ ਵਾਧਾ ਕਰਨ ਜਾ ਰਿਹਾ ਹੈ। ਇਸ ਟੈਕਸ ਵਿੱਚ 20 ਤੋਂ 25 ਫੀਸਦੀ ਦਾ ਵਾਧਾ ਹੋਵੇਗਾ। ਇਹ ਫੈਸਲਾ ਮੰਗਲਵਾਰ ਤੋਂ ਲਾਗੂ ਹੋਣ ਜਾ ਰਿਹਾ ਹੈ। ਵਿੱਤ ਮੰਤਰੀ ਪੀਟਰ …
Read More »