ਪੰਜਾਬੀ ਮੂਲ ਦੇ ਤਿੰਨ ਵਿਅਕਤੀਆਂ ਸਮੇਤ ਪੰਜ ਨੂੰ ਕੀਤਾ ਗਿਆ ਚਾਰਜ ਟੋਰਾਂਟੋ/ਬਿਊਰੋ ਨਿਊਜ਼ : ਪੀਲ ਰੀਜਨਲ ਪੁਲਿਸ ਵੱਲੋਂ ਕਮਰਸ਼ੀਅਲ ਟਰੱਕਿੰਗ ਬਿਜਨਸ ਦੀ ਵਰਤੋਂ ਕਰਕੇ ਅਮਰੀਕਾ-ਕੈਨੇਡਾ ਸਰਹੱਦਾਂ ਦੇ ਆਰ ਪਾਰ ਡਰੱਗਜ਼ ਦੀ ਸਮਗਲਿੰਗ ਕਰਨ ਵਾਲੇ ਗਰੁੱਪ ਦਾ ਪਰਦਾਫਾਸ ਕਰਨ ਮਗਰੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਮਾਮਲੇ …
Read More »Monthly Archives: October 2022
ਨਿੱਕੀ ਕੌਰ ਸਿਟੀ ਖਿਲਾਫ ਕਰੇਗੀ ਕਾਨੂੰਨੀ ਕਾਰਵਾਈ
ਬਰੈਂਪਟਨ/ਬਿਊਰੋ ਨਿਊਜ਼ : ਪੈਟ੍ਰਿਕ ਬ੍ਰਾਊਨ ਦੇ ਮੁੜ ਮੇਅਰ ਚੁਣੇ ਜਾਣ ਤੋਂ ਇੱਕ ਦਿਨ ਬਾਅਦ ਸਿਟੀ ਆਫ ਬਰੈਂਪਟਨ ਨਾਲ ਡਾਇਰੈਕਟਰ ਵਜੋਂ ਕੰਮ ਕਰ ਰਹੀ ਨਿੱਕੀ ਕੌਰ ਨੂੰ ਨੌਕਰੀ ਤੋਂ ਕੱਢ ਦਿੱਤੇ ਜਾਣ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਨਿੱਕੀ ਕੌਰ ਦੇ ਵਕੀਲਾਂ ਨੇ ਇੱਕ ਪੱਤਰ ਜਾਰੀ ਕੀਤਾ ਹੈ ਜਿਸ …
Read More »ਮੁਹਾਲੀ ‘ਚ ਵਿਸ਼ਵ ਦਾ ਸਭ ਤੋਂ ਵੱਡਾ ਦੀਵਾ ਬਾਲ ਕੇ ਦਿੱਤਾ ਸ਼ਾਂਤੀ ਦਾ ਸੁਨੇਹਾ
ਮੁਹਾਲੀ : ਆਲਮੀ ਸ਼ਾਂਤੀ ਦਾ ਸੁਨੇਹਾ ਦਿੰਦਿਆਂ ਮੁਹਾਲੀ ਵਿਚ ਦੁਨੀਆ ਦਾ ਸਭ ਤੋਂ ਵੱਡਾ ਦੀਵਾ ਰੌਸ਼ਨ ਕੀਤਾ ਗਿਆ ਹੈ। ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਇਸ ਮੌਕੇ 10 ਹਜ਼ਾਰ ਤੋਂ ਵੱਧ ਲੋਕਾਂ ਨੇ ਦੀਵੇ ਵਿਚ ਤੇਲ ਪਾਇਆ ਤੇ ਵਿਸ਼ਵ ਰਿਕਾਰਡ ਬਣਾਇਆ। ਕਰੀਬ ਇਕ ਹਜ਼ਾਰ ਕਿਲੋਗ੍ਰਾਮ ਸਟੀਲ ਨਾਲ ਤਿਆਰ ਕੀਤੇ ਗਏ ਵਿਸ਼ਵ …
Read More »ਅਯੁੱਧਿਆ ‘ਚ 15 ਲੱਖ ਤੋਂ ਵੱਧ ਦੀਵੇ ਜਗਾਉਣ ਦਾ ਵਿਸ਼ਵ ਰਿਕਾਰਡ
ਭਗਵਾਨ ਰਾਮ ਵਲੋਂ ਪੈਦਾ ਕੀਤੀਆਂ ਕਦਰਾਂ-ਕੀਮਤਾਂ ‘ਸਬਕਾ ਸਾਥ ਸਬਕਾ ਵਿਕਾਸ’ ਲਈ ਪ੍ਰੇਰਨਾ : ਮੋਦੀ ਅਯੁੱਧਿਆ : ਦੀਵਾਲੀ ਮੌਕੇ ਅਯੁੱਧਿਆ ‘ਚ 15.76 ਲੱਖ ਦੀਵੇ ਜਗਾਉਣ ਦਾ ਨਵਾਂ ਰਿਕਾਰਡ ਬਣਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਇਸ ਰਿਕਾਰਡ ਦਾ ਸਰਟੀਫਿਕੇਟ ਪ੍ਰਾਪਤ ਕੀਤਾ। …
Read More »ਰੂਸ-ਯੂਕਰੇਨ ਟਕਰਾਅ ਪਰਮਾਣੂ ਬਦਲ ਵੱਲ ਨਾ ਵਧੇ : ਰਾਜਨਾਥ
ਰੂਸ ਦੇ ਰੱਖਿਆ ਮੰਤਰੀ ਨੇ ਭਾਰਤੀ ਹਮਰੁਤਬਾ ਨੂੰ ਤਾਜ਼ਾ ਸਥਿਤੀ ਬਾਰੇ ਕਰਾਇਆ ਜਾਣੂ ਨਵੀਂ ਦਿੱਲੀ/ਬਿਊਰੋ ਨਿਊਜ਼ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਰੂਸੀ ਹਮਰੁਤਬਾ ਸਰਗੇਈ ਸ਼ੋਇਗੂ ਨੂੰ ਕਿਹਾ ਕਿ ਯੂਕਰੇਨ ਸੰਕਟ ਦਾ ਹੱਲ ਸੰਵਾਦ ਤੇ ਕੂਟਨੀਤੀ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ ਤੇ ਕਿਸੇ ਵੀ ਧਿਰ ਨੂੰ ਪਰਮਾਣੂ ਬਦਲਾਂ ਉਤੇ …
Read More »ਰੂਸ ਖਿਲਾਫ ਯੂਕਰੇਨ ਦੀ ਮਦਦ ਜਾਰੀ ਰੱਖਾਂਗੇ : ਸੂਨਕ
ਲੰਡਨ : ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਯੂਕਰੇਨੀ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੂਸ ਵੱਲੋਂ ਵਿੱਢੀ ਜੰਗ ਵਿੱਚ ਯੂਕਰੇਨ ਨੂੰ ਮਦਦ ਜਾਰੀ ਰੱਖਾਂਗੇ। ਸੂਨਕ ਨੇ ਅਹੁਦਾ ਸੰਭਾਲਣ ਮਗਰੋਂ ਯੂਕਰੇਨੀ ਸਦਰ ਨਾਲ ਫੋਨ ‘ਤੇ ਕੀਤੀ ਗੱਲਬਾਤ ਦੌਰਾਨ ਕਿਹਾ, ”ਉਨ੍ਹਾਂ …
Read More »ਭਾਰਤ ਭਰ ‘ਚ ਦਿਖਾਈ ਦਿੱਤਾ ਸਾਲ ਦਾ ਆਖ਼ਰੀ ਸੂਰਜ ਗ੍ਰਹਿਣ
ਅੰਮ੍ਰਿਤਸਰ ‘ਚ ਸਭ ਤੋਂ ਪਹਿਲਾਂ ਆਇਆ ਨਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ : ਮੰਗਲਵਾਰ ਨੂੰ ਅੰਸ਼ਕ ਸੂਰਜ ਗ੍ਰਹਿਣ ਭਾਰਤ ਦੇ ਕਈ ਹਿੱਸਿਆਂ ‘ਚ ਦੇਖਿਆ ਗਿਆ। ਉੱਤਰ-ਪੂਰਬੀ ਖੇਤਰਾਂ ਨੂੰ ਛੱਡ ਕੇ ਸਾਲ ਦਾ ਇਹ ਆਖਰੀ ਸੂਰਜ ਗ੍ਰਹਿਣ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਵੱਖ-ਵੱਖ ਤਰ੍ਹਾਂ ਨਾਲ ਨਜ਼ਰ ਆਇਆ। ਦੇਸ਼ ‘ਚ ਸਭ ਤੋਂ ਪਹਿਲਾਂ ਇਹ …
Read More »ਹੁਣ ਤੇਲੰਗਾਨਾ ‘ਚ ਭਾਜਪਾ ‘ਤੇ ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਲੱਗਿਆ ਆਰੋਪ
ਪੁਲਿਸ ਬੋਲੀ : 100 ਕਰੋੜ ਰੁਪਏ ‘ਚ ਵਿਕਣੇ ਸਨ 4 ਵਿਧਾਇਕ, 3 ਆਰੋਪੀ ਗ੍ਰਿਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਅਤੇ ਪੰਜਾਬ ਤੋਂ ਬਾਅਦ ਹੁਣ ਤੇਲੰਗਾਨਾ ‘ਚ ਭਾਜਪਾ ‘ਤੇ ਵਿਧਾਇਕਾਂ ਨੂੰ ਖਰੀਦਣ ਦਾ ਆਰੋਪ ਲੱਗਿਆ ਹੈ। ਤੇਲੰਗਾਨਾ ਪੁਲਿਸ ਨੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀਆਰਐਸ) ਦੇ 4 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਦਾ …
Read More »ਪੁਰਸ਼ ਅਤੇ ਮਹਿਲਾ ਕ੍ਰਿਕਟ ਖਿਡਾਰੀਆਂ ਨੂੰ ਹੁਣ ਮਿਲੇਗੀ ਬਰਾਬਰ ਫੀਸ
ਨਵੀਂ ਦਿੱਲੀ : ਭਾਰਤੀ ਕ੍ਰਿਕਟ ਦੀਆਂ ਮਹਿਲਾ ਖਿਡਾਰਨਾਂ ਨੂੰ ਵੀ ਹੁਣ ਪੁਰਸ਼ ਟੀਮ ਦੇ ਬਰਾਬਰ ਹੀ ਮੈਚ ਦੀ ਫੀਸ ਦਿੱਤੀ ਜਾਵੇਗੀ। ਵੀਰਵਾਰ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ ਸ਼ਾਹ ਨੇ ਇਹ ਐਲਾਨ ਕੀਤਾ। ਬੀਸੀਸੀਆਈ ਦੇ ਆਫੀਸ਼ੀਅਲ ਟਵਿੱਟਰ ਹੈਂਡਲ ‘ਤੇ ਸ਼ਾਹ ਨੇ ਕਿਹਾ ਕਿ ਮੈਂ ਵਾਅਦਾ ਕੀਤਾ ਸੀ …
Read More »ਮਲਿਕਾਰਜੁਨ ਖੜਗੇ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ
ਸੋਨੀਆ ਗਾਂਧੀ ਨੇ ਕਿਹਾ : ਪ੍ਰਧਾਨਗੀ ਦਾ ਅਹੁਦਾ ਛੱਡ ਕੇ ਮਿਲੀ ਰਾਹਤ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਬੁੱਧਵਾਰ ਨੂੰ ਰਸਮੀ ਤੌਰ ‘ਤੇ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫਤਰ ਦਿੱਲੀ ‘ਚ ਪਾਰਟੀ ਦੇ ਚੋਣ …
Read More »