Breaking News
Home / 2022 / October / 01

Daily Archives: October 1, 2022

ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਤੀਜੇ ਦਿਨ ਵੀ ਕਾਂਗਰਸ ਵੱਲੋਂ ਜਬਰਦਸਤ ਹੰਗਾਮਾ

ਰੌਲੇ-ਰੱਪੇ ਦੌਰਾਨ ਪਾਸ ਕੀਤੇ ਗਏ ਕਈ ਬਿਲ, ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ ਦੀ ਕਾਰਵਾਈ ਦੌਰਾਨ ਵੀ ਕਾਂਗਰਸ ਪਾਰਟੀ ਵੱਲੋਂ ਖੂਬ ਹੰਗਾਮਾ ਕੀਤਾ ਗਿਆ। ਵਿਰੋਧੀ ਧਿਰ ਦੇ ਵਿਧਾਇਕਾਂ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਗਿ੍ਰਫ਼ਤਾਰੀ ਦੀ ਮੰਗ ਕੀਤੀ ਗਈ। ਕਾਂਗਰਸੀ …

Read More »

ਕੌਣ ਬਣੇਗਾ ਕਾਂਗਰਸ ਪਾਰਟੀ ਦਾ ਅਗਲਾ ਪ੍ਰਧਾਨ?

ਮਲਿਕਾਅਰਜੁਨ ਖੜਗੇ ਪ੍ਰਧਾਨਗੀ ਦੌੜ ’ਚ ਸਭ ਤੋਂ ਅੱਗੇ, ਸ਼ਸ਼ੀ ਥਰੂਰ ਅਤੇ ਕੇ ਐਨ ਤਿ੍ਰਪਾਠੀ ਨੇ ਭਰੀ ਨੌਮੀਨੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ ਲਈ ਨੌਮੀਨੇਸ਼ਨ ਪ੍ਰਕਿਰਿਆ ਅੱਜ ਪੂਰੀ ਹੋ ਗਈ। ਸਭ ਤੋਂ ਪਹਿਲਾ ਨੌਮੀਨੇਸ਼ਨ ਸ਼ਸ਼ੀ ਥਰੂਰ ਵੱਲੋਂ ਭਰਿਆ ਗਿਆ। ਇਸ ਤੋਂ ਬਾਅਦ ਗਾਂਧੀ ਪਰਿਵਾਰ ਦੀ ਪਹਿਲੀ ਪਸੰਦ …

Read More »

ਸ਼ੋ੍ਰਮਣੀ ਕਮੇਟੀ ਦੇ ਜਨਰਲ ਹਾਊਸ ਦੀ ਹੋਈ ਇਕੱਤਰਤਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ਼ ਨਿੰਦਾ ਮਤਾ ਕੀਤਾ ਗਿਆ ਪਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨਾਂ ਨੂੰ ਹਰਿਆਣਾ …

Read More »

ਪੰਜਾਬ ਅਤੇ ਹਰਿਆਣਾ ਦੇ 112 ਐਮ ਪੀ ਅਤੇ ਐਮ ਐਲ ਏ ਦਾਗੀ

ਦੋਵੇਂ ਰਾਜਾਂ ਦੀ ਸਟੇਟਸ ਰਿਪੋਰਟ ਹਾਈ ਕੋਰਟ ਪਹੁੰਚੀ, ਸੁਪਰੀਮ ਕੋਰਟ ਨੇ ਮੰਗੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਵੱਲੋਂ ਚੰਡੀਗੜ੍ਹ ਹਾਈ ਕੋਰਟ ’ਚ ਇਕ ਸਟੇਟਸ ਰਿਪੋਰਟ ਦਾਖਲ ਕੀਤੀ ਗਈ ਹੈ। ਇਸ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਦੋਵੇਂ ਰਾਜਾਂ ’ਚ ਕੁੱਲ 112 ਐਮ ਪੀ ਅਤੇ ਐਮ ਐਲ ਏ ਦਾਗੀ …

Read More »

ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਰਾਘਵ ਚੱਢਾ ਦੀ ਗਿ੍ਰਫ਼ਤਾਰ ਦੇ ਦਿੱਤੇ ਸੰਕੇਤ

ਚੱਢਾ ਬੋਲੇ : ਅਸੀਂ ਭਗਤ ਸਿੰਘ ਦੇ ਪੈਰੋਕਾਰ ਹਾਂ, ਫਾਂਸੀ ਅਤੇ ਜੇਲ੍ਹ ਦੀਆਂ ਕੰਧਾਂ ਤੋਂ ਨਹੀਂ ਡਰਦੇ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ …

Read More »

ਅੰਮਿ੍ਰਤਸਰ ’ਚ ਨਸ਼ੇ ਧੁੱਤ ਹੋਏ ਨੌਜਵਾਨ ਦਾ ਵੀਡੀਓ ਆਇਆ ਸਾਹਮਣੇ

ਨਸ਼ਾ ਮਿਕਸ ਕਰਦੇ ਨੌਜਵਾਨ ਨੇ ਮਕਬੂਲਪੁਰਾ ’ਚ ਨਸ਼ਾ ਵੇਚਣ ਵਾਲੇ ਪਰਿਵਾਰ ਦਾ ਪਤਾ ਵੀ ਦੱਸਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਜ਼ਿਲ੍ਹੇ ’ਚ ਸ਼ਰ੍ਹੇਆਮ ਨਸ਼ਾ ਵਿਕਣ ਦਾ ਇਕ ਹੋਰ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ’ਚ ਇਕ ਨੌਜਵਾਨ ਨੇ ਅੰਮਿ੍ਰਤਸਰ ਦੇ ਮਕਬੂਲਾਪੁਰਾ ’ਚ ਨਸ਼ਾ ਵੇਚਣ ਵਾਲੇ ਦਾ ਨਾਮ ਅਤੇ ਪਤਾ …

Read More »

ਕਾਬੁਲ ਦੇ ਐਜੂਕੇਸ਼ਨ ਇੰਸਟੀਚਿਊਟ ’ਤੇ ਫਿਦਾਇਨ ਹਮਲਾ

19 ਵਿਅਕਤੀਆਂ ਦੀ ਹੋਈ ਮੌਤ, 27 ਗੰਭੀਰ ਰੂਪ ’ਚ ਹੋਏ ਜ਼ਖਮੀ ਕਾਬੁਲ/ਬਿਊਰੋ ਨਿਊਜ਼ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇਕ ਸ਼ੀਆ ਬਹੁਗਿਣਤੀ ਵਾਲੇ ਇਲਾਕੇ ਵਿੱਚ ਅੱਜ ਇਕ ਸਿੱਖਿਆ ਸੰਸਥਾ ’ਤੇ ਫਿਦਾਇਨ ਹਮਲਾ ਹੋਇਆ। ਇਸ ਫਿਦਾਇਨ ਹਮਲੇ ਵਿਚ 19 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 27 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ …

Read More »