ਫਿਲਮੀ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਪਾਕਿਸਤਾਨ ਵਿੱਚ ਇੱਕ ਫਿਲਮ ਦੀ ਟੀਮ ਵੱਲੋਂ ਜੋੜੇ ਪਹਿਨ ਕੇ ਗੁਰਦੁਆਰਾ ਪੰਜਾ ਸਾਹਿਬ ਵਿੱਚ ਸ਼ੂਟਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿੱਚ ਰੋਸ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿੱਚ ਕੁਝ ਵਿਅਕਤੀਆਂ ਦਾ …
Read More »Daily Archives: October 3, 2022
ਹਰਿਆਣਾ ਦੇ ਆਦਮਪੁਰ ਹਲਕੇ ਸਣੇ 6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ
3 ਨਵੰਬਰ ਨੂੰ ਪੈਣਗੀਆਂ ਵੋਟਾਂ- 6 ਨਵੰਬਰ ਨੂੰ ਆਉਣਗੇ ਨਤੀਜੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ ਦੇ ਆਦਮਪੁਰ ਵਿਧਾਨ ਸਭਾ ਹਲਕੇ ਸਮੇਤ ਛੇ ਸੂਬਿਆਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਰਾਜਾਂ ਵਿੱਚ ਹਰਿਆਣਾ, ਮਹਾਰਾਸ਼ਟਰ, ਬਿਹਾਰ, ਤੇਲੰਗਾਨਾ, ਯੂਪੀ ਅਤੇ ਉੜੀਸਾ ਸ਼ਾਮਲ ਹਨ। …
Read More »ਭਾਰਤ ਤੋਂ ਲੰਘ ਰਹੇ ਇਰਾਨੀ ਜਹਾਜ਼ ’ਚ ਬੰਬ ਹੋਣ ਦੀ ਉੱਡੀ ਅਫਵਾਹ
ਦਿੱਲੀ ਅਤੇ ਜੈਪੁਰ ’ਚ ਭਾਰਤ ਸਰਕਾਰ ਵੱਲੋਂ ਲੈਂਡਿੰਗ ਦੀ ਨਹੀਂ ਦਿੱਤੀ ਗਈ ਆਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਏਅਰਸਪੇਸ ਤੋਂ ਲੰਘ ਰਹੇ ਇਰਾਨੀ ਜਹਾਜ ’ਚ ਅੱਜ ਸੋਮਵਾਰ ਨੂੰ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਮੀਡੀਆ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਇਰਾਨੀ ਜਹਾਜ਼ ਨੇ ਪਹਿਲਾਂ ਦਿੱਲੀ ਅਤੇ …
Read More »ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਕਿਹਾ : ਬੰਦੀ ਸਿੰਘਾਂ ਦੀ ਰਿਹਾਈ ’ਚ ਅੜਚਣ ਨਾ ਬਣੇ ਬਿੱਟੂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬਿੱਟੂ ਨੇ ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਦੇ ਦਿੱਤੀ ਹੈ। ਉਧਰ ਲੁਧਿਆਣਾ ਦੇ …
Read More »ਅਪ੍ਰੇਸ਼ਨ ਲੋਟਸ ਮਾਮਲੇ ’ਚ ਆਪ ਵਿਧਾਇਕ ਅੰਗੁਰਾਲ ਤੇ ਅਰੋੜਾ ਨੇ ਵਿਜੀਲੈਂਸ ਕੋਲ ਬਿਆਨ ਕਰਵਾਏ ਦਰਜ
ਕਿਹਾ : ਅਨੁਰਾਗ ਠਾਕੁਰ ਦੇ ਕਹਿਣ ’ਤੇ ਹਾਈਕੋਰਟ ਦੇ ਦੋ ਵਕੀਲਾਂ ਨੇ ਕੀਤਾ ਸੀ ਸੰਪਰਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੇ ਭਾਜਪਾ ਦੇ ਅਪ੍ਰੇਸ਼ਨ ਲੋਟਸ ਨਾਲ ਜੁੜੇ ਮਾਮਲੇ ’ਚ ਅੱਜ ਮੋਹਾਲੀ ਵਿਜੀਲੈਂਸ ਦਫ਼ਤਰ ਪਹੁੰਚ ਕੇ ਆਪਣੇ ਬਿਆਨ ਦਰਜ ਕਰਵਾਏ। ਇਨ੍ਹਾਂ ’ਚ ਜਲੰਧਰ ਵੈਸਟ ਤੋਂ …
Read More »ਉੱਤਰ ਪ੍ਰਦੇਸ਼ ’ਚ ਦੁਰਗਾ ਪੰਡਾਲ ਵਿਚ ਅੱਗ ਲੱਗਣ ਨਾਲ 5 ਮੌਤਾਂ-ਕਈ ਜ਼ਖ਼ਮੀ
ਹਾਦਸੇ ਦੀ ਜਾਂਚ ਲਈ ਬਣਾਈ ਐਸ.ਆਈ.ਟੀ. ਲਖਨਊ/ਬਿੳੂਰੋ ਨਿੳੂਜ਼ ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ ’ਚ ਐਤਵਾਰ ਸ਼ਾਮ ਸਮੇਂ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀ ਜ਼ਖਮੀ ਵੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਵਿਚ 3 ਬੱਚੇ ਅਤੇ 2 ਮਹਿਲਾਵਾਂ ਸ਼ਾਮਲ ਹਨ। …
Read More »ਪੰਜਾਬ ਸਰਕਾਰ ਨੇ ਸੂਚਨਾ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾਈ
ਭਵਿੱਖ ’ਚ ਸਿਰਫ ਪੰਜ ਮੈਂਬਰ ਕੀਤੇ ਜਾ ਸਕਣਗੇ ਨਿਯੁਕਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਸਰਕਾਰੀ ਖਜ਼ਾਨੇ ਦਾ ਬੋਝ ਘਟਾਉਣ ਦੇ ਮਕਸਦ ਨਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਆਸਾਮੀਆਂ ਵਿਚ ਕਟੌਤੀ ਕਰ ਦਿੱਤੀ ਹੈ। ਪ੍ਰਸ਼ਾਸਕੀ ਵਿਭਾਗ ਨੇ ਮੁੱਖ ਸੂਚਨਾ ਕਮਿਸ਼ਨਰ ਨੂੰ ਪੱਤਰ ਭੇਜ ਕੇ …
Read More »