Breaking News
Home / 2022 / October / 04

Daily Archives: October 4, 2022

ਅਸੀਂ ‘ਆਪ’ ਸਰਕਾਰ ਦੇ ਭਰੋਸਗੀ ਮਤੇ ਦਾ ਵਿਰੋਧ ਕੀਤਾ : ਮਨਪ੍ਰੀਤ ਇਆਲੀ ਅਤੇ ਨਛੱਤਰ ਪਾਲ

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਪੱਤਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਲੰਘੇ ਕੱਲ੍ਹ 3 ਅਕਤੂੁਬਰ ਨੂੰ ਸਮਾਪਤ ਹੋ ਗਿਆ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ‘ਭਰੋਸਗੀ ਮਤੇ’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਸਪੀਕਰ ਕੁਲਤਾਰ ਸਿੰਘ …

Read More »

ਜੰਮੂ-ਕਸ਼ਮੀਰ ਦੇ ਡੀਜੀ (ਜੇਲ੍ਹਾਂ) ਦੀ ਹੱਤਿਆ

ਪੁਲਿਸ ਨੇ ਘਰ ਦੇ ਨੌਕਰ ਨੂੰ ਕੀਤਾ ਗਿ੍ਰਫਤਾਰ ਜੰਮੂ/ਬਿੳੂਰੋ ਨਿੳੂਜ਼ ਜੰਮੂ-ਕਸ਼ਮੀਰ ਦੇ ਡੀਜੀਪੀ (ਜੇਲ੍ਹਾਂ) ਹੇਮੰਤ ਲੋਹੀਆ ਦੀ ਜੰਮੂ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਹੱਤਿਆ ਕਰ ਦਿੱਤੀ ਗਈ ਅਤੇ ਪੁਲਿਸ ਨੇ ਉਨ੍ਹਾਂ ਦੇ ਫਰਾਰ ਹੋਏ ਘਰੇਲੂ ਨੌਕਰ ਨੂੰ ਸ਼ੱਕ ਦੇ ਅਧਾਰ ’ਤੇ ਗਿ੍ਰਫ਼ਤਾਰ ਕਰ ਲਿਆ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਦਿਲਬਾਗ …

Read More »

ਅਮਰੀਕਾ ਦੇ ਕੈਲੀਫੋਰਨੀਆ ’ਚ ਪੰਜਾਬੀ ਪਰਿਵਾਰ ਦੇ 4 ਮੈਂਬਰ ਅਗਵਾ

ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ ਕੈਲੀਫੋਰਨੀਆ/ਬਿੳੂਰੋ ਨਿੳੂਜ਼ ਅਮਰੀਕਾ ਵਿੱਚ ਕੈਲੀਫੋਰਨੀਆ ਦੇ ਮਰਸਡ ਕਾਊਂਟੀ ਤੋਂ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰਨ ਦੀ ਖਬਰ ਸਾਹਮਣੇ ਆਈ ਹੈ। ਇਨ੍ਹਾਂ ਅਗਵਾ ਹੋਏ ਵਿਅਕਤੀਆਂ ਵਿੱਚ ਅੱਠ ਮਹੀਨੇ ਦੀ ਬੱਚੀ ਅਤੇ ਉਸ ਦੇ ਮਾਤਾ-ਪਿਤਾ ਸ਼ਾਮਲ ਸਨ। ਮੀਡੀਆ ਰਿਪੋਰਟਾਂ ਮੁਤਾਬਕ ਮਰਸਡ ਕਾਊਂਟੀ ਸ਼ੈਰਿਫ …

Read More »

ਉਤਰਾਖੰਡ ’ਚ ਬਰਫ ਦੇ ਤੋਦਿਆਂ ’ਚ ਫਸਣ ਕਰਕੇ 10 ਪਰਬਤਾਰੋਹੀਆਂ ਦੀ ਮੌਤ

ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਫੌਜ ਤੋਂ ਮਦਦ ਮੰਗੀ ਦੇਹਰਾਦੂਨ/ਬਿੳੂਰੋ ਨਿੳੂਜ਼ ਨਹਿਰੂ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਦੇ 29 ਸਿਖਿਆਰਥੀ ਪਰਬਤਾਰੋਹੀਆਂ ਦਾ ਗਰੁੱਪ ਅੱਜ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਦਰੋਪਦੀ ਕਾ ਡੰਡਾ ਚੋਟੀ ਉੱਤੇ ਬਰਫ਼ ਦੇ ਤੋਦਿਆਂ ਵਿੱਚ ਫਸ ਗਿਆ ਤੇ ਇਨ੍ਹਾਂ ਵਿਚੋਂ 10 ਸਿੱਖਿਆਰਥੀਆਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ …

Read More »

ਹਰਿਆਣਾ ਗੁਰਦੁਆਰਾ ਕਮੇਟੀ ਨੂੰ ਮਾਨਤਾ ਦੇਣ ਦਾ ਵਿਰੋਧ

ਸ਼੍ਰੋਮਣੀ ਕਮੇਟੀ ਵਲੋਂ ਅੰਮਿ੍ਰਤਸਰ ’ਚ ਵਿਸ਼ਾਲ ਰੋਸ਼ ਪ੍ਰਦਰਸ਼ਨ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਹਰਿਆਣਾ ਸੂਬੇ ਵਿਚ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੇ ਐਕਸ਼ਨ ਮੋਡ ਵਿਚ ਆ ਗਈ ਹੈ। ਇਸਦੇ ਚੱਲਦਿਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ …

Read More »

ਭਾਰਤ-ਪਾਕਿ ਸਰਹੱਦ ’ਤੇ ਵਧੀ ਡਰੋਨ ਦੀ ਹਲਚਲ

ਅਜਨਾਲਾ ’ਚ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਭਜਾਇਆ ਡਰੋਨ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਭਾਰਤ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ ਵਧੀ ਹੋਈ ਹੈ ਅਤੇ ਲੰਘੇ 15 ਦਿਨਾਂ ’ਚ ਕਈ ਵਾਰ ਡਰੋਨ ਸਰਹੱਦ ’ਤੇ ਮੰਡਰਾਉਂਦੇ ਦੇਖੇ ਗਏ ਹਨ। ਤਿਉਹਾਰਾਂ ਦੇ ਚੱਲਦਿਆਂ ਸੁਰੱਖਿਆ ਏਜੰਸੀਆਂ ਦੇ ਕਹਿਣ ’ਤੇ ਭਾਰਤ-ਪਾਕਿਸਤਾਨ ਸਰਹੱਦ ’ਤੇ ਚੌਕਸੀ ਨੂੰ ਵਧਾਇਆ ਗਿਆ …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ’ਤੇ ਬਰਫਬਾਰੀ; ਤਾਪਮਾਨ ਸਿਫਰ ਤੋਂ ਹੇਠਾਂ ਪੁੱਜਿਆ

ਗੁਰਦੁਆਰਾ ਸਾਹਿਬ ਦੇ ਕਿਵਾੜ 10 ਅਕਤੂਬਰ ਤੋਂ ਬੰਦ ਰਹਿਣਗੇ ਚਮੋਲੀ (ਉਤਰਾਖੰਡ)/ਬਿੳੂਰੋ ਨਿੳੂਜ਼ 15 ਹਜ਼ਾਰ 225 ਫੁੱਟ ਦੀ ਉਚਾਈ ’ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਦੋ ਇੰਚ ਤੱਕ ਬਰਫ਼ਬਾਰੀ ਹੋਈ, ਜਿਸ ਕਾਰਨ ਇੱਥੇ ਤਾਪਮਾਨ ਸਿਫਰ ਤੋਂ ਵੀ ਹੇਠਾਂ ਪੁੱਜ ਗਿਆ ਹੈ। ਮੌਸਮ ਵਿੱਚ ਤਬਦੀਲੀ ਅਤੇ ਮੀਂਹ ਕਾਰਨ ਉੱਚਾਈ ਵਾਲੇ ਇਲਾਕਿਆਂ …

Read More »