Breaking News
Home / 2022 / October / 05

Daily Archives: October 5, 2022

ਪੰਜਾਬ ਤੇ ਚੰਡੀਗੜ੍ਹ ਸਣੇ ਭਾਰਤ ਭਰ ’ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ

2019 ਤੋਂ ਬਾਅਦ ਹੁਣ ਲੱਗੀਆਂ ਦੁਸਹਿਰੇ ’ਤੇ ਰੌਣਕਾਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਤੇ ਚੰਡੀਗੜ੍ਹ ਸਣੇ ਭਾਰਤ ਭਰ ਵਿਚ ਅੱਜ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਦੱਸਣਯੋਗ ਹੈ ਕਿ 2019 ਤੋਂ ਬਾਅਦ ਇਸ ਵਾਰ ਦੁਸਹਿਰੇ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ ਹਨ। ਉਹ ਇਸ ਕਰਕੇ ਕਿ ਕਰੋਨਾ ਮਹਾਮਾਰੀ ਕਰਕੇ ਸਾਰੇ ਤਿਉਹਾਰਾਂ …

Read More »

ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਖਿਲਾਫ ਕੱਢੀ ਭੜਾਸ

ਕੈਪਟਨ ਸੰਦੀਪ ਸੰਧੂ ਖਿਲਾਫ ਭਿ੍ਰਸ਼ਟਾਚਾਰ ਦੇ ਆਰੋਪਾਂ ਨੂੰ ਦੱਸਿਆ ਸਿਆਸਤ ਤੋਂ ਪ੍ਰੇਰਿਤ ਲੁਧਿਆਣਾ/ਬਿੳੂਰੋ ਨਿੳੂਜ਼ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਪੰਜਾਬ ਵਿਜੀਲੈਂਸ ਵਲੋਂ ਸਟਰੀਟ ਲਾਈਟ ਘੁਟਾਲੇ ਵਿਚ ਨਾਮਜ਼ਦ …

Read More »

ਲੁਧਿਆਣਾ ਜ਼ਿਲ੍ਹੇ ਦੇ ਪਾਇਲ ’ਚ ਕੀਤੀ ਜਾਂਦੀ ਹੈ ਰਾਵਣ ਦੀ ਪੂਜਾ

ਉਤਰ ਪ੍ਰਦੇਸ਼ ਦੇ ਕਾਨਪੁਰ ’ਚ ਵੀ ਰਾਵਣ ਦਾ ਮੰਦਰ, ਜੋ ਸਾਲ ’ਚ ਖੁੱਲ੍ਹਦਾ ਹੈ ਸਿਰਫ਼ ਇਕ ਵਾਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ’ਚ ਇਕ ਪਿੰਡ ਅਜਿਹਾ ਵੀ ਹੈ ਜਿੱਥੇ ਦੁਸ਼ਹਿਰੇ ਵਾਲੇ ਦਿਨ ਰਾਵਣ ਨੂੰ ਸਾੜਿਆ ਨਹੀਂ ਬਲਕਿ ਉਸਦੀ ਪੂਜਾ ਕੀਤੀ ਜਾਂਦੀ ਹੈ। ਇਹ ਪਿੰਡ ਲੁਧਿਆਣਾ ਜ਼ਿਲ੍ਹੇ ਦੇ ਪਾਇਲ ਕਸਬੇ ’ਚ ਹੈ …

Read More »

ਦਿੱਲੀ ’ਚ ਹੁਣ ਮਾਸਕ ਜ਼ਰੂਰੀ ਨਹੀਂ

ਕਰੋਨਾ ਵਾਇਰਸ ਦੇ ਘਟਦੇ ਮਾਮਲਿਆਂ ਦੇਖਦੇ ਹੋਏ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਕੌਮੀ ਰਾਜਧਾਨੀ ਵਾਸੀਆਂ ਨੂੰ ਦੁਸ਼ਹਿਰੇ ਮੌਕੇ ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਵੱਲੋਂ ਇਕ ਵੱਡੀ ਰਾਹਤ ਦਿੱਤੀ ਗਈ ਹੈ। ਜਿਸ ਤਹਿਤ ਹੁਣ ਦਿੱਲੀ ਅੰਦਰ ਜਨਤਕ ਥਾਵਾਂ ’ਤੇ ਮਾਸਕ ਪਹਿਨਣਾ ਜ਼ਰੂਰੀ ਨਹੀਂ ਰਿਹਾ। ਕਰੋਨਾ ਵਾਇਰਸ ਦੇ …

Read More »

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਮਨਾਉਣ ’ਚ ਜੁਟੀ ਸ਼ੋ੍ਰਮਣੀ ਕਮੇਟੀ

ਐਡਵੋਕੇਟ ਧਾਮੀ ਦੀ ਅਗਵਾਈ ’ਚ ਪੰਜ ਮੈਂਬਰੀ ਜਥਾ ਪਹੁੰਚਿਆ ਪਾਕਿਸਤਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦਾ 100 ਸਾਲਾ ਸ਼ਤਾਬਦੀ ਸਮਾਗਮ ਮਨਾਉਣ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਿਆਰੀ ਵਿਚ ਜੁਟ ਗਈ ਹੈ। ਇਸ ਸਬੰਧ ਵਿਚ ਅੱਜ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕ …

Read More »

ਅਮਿਤ ਸ਼ਾਹ ਨੇ ‘ਅਜਾਨ ਦੀ ਨਮਾਜ਼’ ਲਈ ਰੋਕਿਆ ਆਪਣਾ ਭਾਸ਼ਣਾ

ਕਿਹਾ : ਘਾਟੀ ਦੇ ਨੌਜਵਾਨਾਂ ਨੂੰ ਪੱਥਰ ਅਤੇ ਬੰਦੂਕਾਂ ਦੀ ਨਹੀਂ ਬਲਕਿ ਪੜ੍ਹਾਈ-ਲਿਖਾਈ ਦੀ ਜ਼ਰੂਰਤ ਸ੍ਰੀਨਗਰ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਬੁੱਧਵਾਰ ਨੂੰ ਬਾਰਾਮੂਲਾ ’ਚ ਆਪਣੀ ਰੈਲੀ ਦੌਰਾਨ ਅਚਾਨਕ ਹੀ ਆਪਣਾ ਭਾਸ਼ਣ ਰੋਕ ਦਿੱਤਾ। ਜਿਸ ਦਾ ਕਾਰਨ ਸੀ ‘ਅਜਾਨ’ ਦੀ ਨਮਾਜ਼। ਗ੍ਰਹਿ ਮੰਤਰੀ ਨੇ ਕਿਹਾ ਕਿ …

Read More »

ਉਤਰਾਖੰਡ ’ਚ ਬਰਾਤ ਵਾਲੀ ਬੱਸ ਖੱਡ ਵਿਚ ਡਿੱਗੀ – 25 ਮੌਤਾਂ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ ਦੇਹਰਾਦੂਨ/ਬਿੳੂਰੋ ਨਿੳੂਜ਼ ਉਤਰਾਖੰਡ ਦੇ ਪੌੜੀ ਗੜਵਾਲ ਜ਼ਿਲ੍ਹੇ ਵਿਚ ਲੰਘੀ ਰਾਤ ਬਰਾਤੀਆਂ ਨਾਲ ਭਰੀ ਇਕ ਬੱਸ ਡੂੰਘੀ ਖੱਡ ਵਿਚ ਡਿੱਗਣ ਕਾਰਨ 25 ਵਿਅਕਤੀਆਂ ਦੀ ਮੌਤ ਹੋ ਗਈ ਹੈ। ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸ.ਡੀ.ਆਰ.ਐਫ.) ਦੇ ਜਵਾਨਾਂ ਅਤੇ ਪਿੰਡ ਵਾਸੀਆਂ ਵਲੋਂ ਰਾਤ ਭਰ ਚਲਾਈ ਗਈ …

Read More »

ਅਪਰੇਸ਼ਨ ਲੋਟਸ ਮਾਮਲੇ ’ਚ ਪੰਜਾਬ ਦੇ 7 ਹੋਰ ‘ਆਪ’ ਵਿਧਾਇਕਾਂ ਦੇ ਬਿਆਨ ਹੋਣਗੇ ਦਰਜ

ਖਰੀਦੋ-ਫਰੋਖਤ ਮਾਮਲੇ ਵਿਚ ਵਿਜੀਲੈਂਸ ਦੀ ਕਾਰਵਾਈ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਭਾਜਪਾ ਦੇ ਅਪਰੇਸ਼ਨ ਲੋਟਸ ਦੇ ਤਹਿਤ ਵਿਧਾਇਕਾਂ ਦੀ ਖਰੀਦੋ-ਫਰੋਖਤ ਮਾਮਲੇ ਵਿਚ ਵਿਜੀਲੈਂਸ ਬਿੳੂਰੋ ਆਮ ਆਦਮੀ ਪਾਰਟੀ ਦੇ 7 ਹੋਰ ਵਿਧਾਇਕਾਂ ਦੇ ਬਿਆਨ ਦਰਜ ਕਰੇਗੀ। ਵਿਜੀਲੈਂਸ ਦੀ ਟੀਮ ਨੇ ਫਿਲਹਾਲ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਦੇ ਹੀ ਬਿਆਨ ਦਰਜ ਕੀਤੇ …

Read More »