Breaking News
Home / 2022 / October / 07

Daily Archives: October 7, 2022

ਤ੍ਰੈ-ਭਾਸ਼ੀ ਕਵੀ ਦਰਬਾਰ ਭਲਕੇ

ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬੀ, ਹਿੰਦੀ ਅਤੇ ਉਰਦੂ ਦੇ ਕਵੀਆਂ ਦਾ ਤ੍ਰੈ-ਭਾਸ਼ੀ ਕਵੀ ਦਰਬਾਰ ਭਲਕੇ 9 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਪੰਜਾਬ ਕਲਾ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕੇਂਦਰੀ ਪੰਜਾਬੀ ਲੇਖਕ ਸਭਾ …

Read More »

ਇਕ ਵਿਅਕਤੀ ਅਤੇ ਦੋ ਸੰਗਠਨਾਂ ਨੂੰ ਮਿਲੇਗਾ ਨੋਬਲ ਸ਼ਾਂਤੀ ਪੁਰਸਕਾਰ

ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਆਲਿਸ ਪੁਰਸਕਾਰ ਲਈ ਚੁਣੇ ਗਏ ਓਸਲੋ/ਬਿੳੂਰੋ ਨਿੳੂਜ਼ ਇਸ ਸਾਲ ਨੋਬਲ ਸ਼ਾਂਤੀ ਪੁਰਸਕਾਰ 2022 ਇਕ ਵਿਅਕਤੀ ਅਤੇ ਦੋ ਸੰਸਥਾਵਾਂ ਨੂੰ ਦਿੱਤਾ ਜਾਵੇਗਾ। ਬੇਲਾਰੂਸ ਦੇ ਮਨੁੱਖੀ ਅਧਿਕਾਰਾਂ ਦੇ ਵਕੀਲ ਆਲਿਸ ਬਿਆਲੀ ਆਟਸਕੀ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਰੂਸ ਦੇ …

Read More »

ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ

ਭਗਵੰਤ ਮਾਨ ਨੇ ਕਿਹਾ : ਵਾਅਦੇ ਮੁਤਾਬਕ 36 ਹਜ਼ਾਰ ਕੱਚੇ ਕਾਮਿਆਂ ਨੂੰ ਵੀ ਕਰਾਂਗੇ ਪੱਕੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਸਰਕਾਰ ਵਲੋਂ ਸੂਬੇ ਵਿਚ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਇਕ …

Read More »

ਉੱਘੇ ਅਦਾਕਾਰ ਅਰੁਣ ਬਾਲੀ ਦਾ ਦਿਹਾਂਤ

ਫਿਲਮ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਫਿਲਮਾਂ ਤੋਂ ਲੈ ਕੇ ਟੈਲੀਵਿਜ਼ਨ ਤੱਕ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਅਦਾਕਾਰ ਅਰੁਣ ਬਾਲੀ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਅਰੁਣ ਬਾਲੀ ਲੰਬੇ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ …

Read More »

ਪੰਜਾਬ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਜ਼ਮਾਨਤੀ ਵਾਰੰਟ

ਟਿਕਟ ਦਿਵਾਉਣ ਦੇ ਨਾਮ ’ਤੇ 40 ਲੱਖ ਰੁਪਏ ਲੈਣ ਦੇ ਲੱਗੇ ਆਰੋਪ ਲੁਧਿਆਣਾ/ਬਿੳੂਰੋ ਨਿੳੂਜ਼ ਪੰਜਾਬ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਜ਼ਮਾਨਤੀ ਵਾਰੰਟ ਜਾਰੀ ਹੋਏ ਹਨ। ਸੋਢੀ ’ਤੇ ਲੋਕ ਸਭਾ ਚੋਣਾਂ ਵਿਚ ਟਿਕਟ ਦਿਵਾਉਣ ਦੇ ਨਾਮ ’ਤੇ ਇਕ ਮਹਿਲਾ ਕੋਲੋਂ 40 ਲੱਖ ਰੁਪਏ ਲੈਣ ਦੇ ਆਰੋਪ ਲੱਗੇ …

Read More »

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਨੇ 35 ਥਾਵਾਂ ’ਤੇ ਮਾਰੇ ਛਾਪੇ

ਫਰੀਦਕੋਟ, ਲੁਧਿਆਣਾ ਤੇ ਚੰਡੀਗੜ੍ਹ ’ਚ ਵੀ ਹੋਏ ਛਾਪੇਮਾਰੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਅੱਜ ਫਰੀਦਕੋਟ, ਲੁਧਿਆਣਾ ਅਤੇ ਚੰਡੀਗੜ੍ਹ ਸਣੇ ਦੇਸ਼ ’ਚ ਕਰੀਬ 35 ਥਾਵਾਂ ’ਤੇ ਛਾਪੇ ਮਾਰੇ। ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਵੱਖ-ਵੱਖ ਟਿਕਾਣਿਆਂ ’ਤੇ ਵੀ ਛਾਪੇਮਾਰੀ ਹੋਈ ਹੈ। ਉਸਦੀ ਕੰਪਨੀ ਨੇ ਦਿੱਲੀ ਵਿੱਚ …

Read More »

ਅੰਮਿ੍ਰਤਸਰ ਏਅਰਪੋਰਟ ’ਤੇ ਯਾਤਰੀਆਂ ਦਾ ਹੰਗਾਮਾ

ਦੁਬਈ ਤੋਂ ਆਈ ਸਪਾਈਸ ਜੈਟ ਦੀ ਫਲਾਈਟ ’ਚ 50 ਯਾਤਰੀਆਂ ਦਾ ਸਮਾਨ ਗਾਇਬ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਅੰਮਿ੍ਰਤਸਰ ਜ਼ਿਲ੍ਹੇ ’ਚ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ’ਤੇ ਅਲਸੁਬਾਹ ਦੁਬਈ ਤੋਂ ਅੰਮਿ੍ਰਤਸਰ ਲੈਂਡ ਹੋਈ ਫਲਾਈਟ ਦੇ ਯਾਤਰੀਆਂ ਨੇ ਕਾਫੀ ਹੰਗਾਮਾ ਕੀਤਾ। ਉਹ ਇਸ ਕਰਕੇ ਕਿ 50 ਦੇ ਕਰੀਬ ਯਾਤਰੀਆਂ ਦਾ ਸਮਾਨ ਗਾਇਬ …

Read More »

ਗੁਰਦਾਸਪੁਰ ’ਚ ਲੱਗੇ ਸੰਨੀ ਦਿਓਲ ਲਾਪਤਾ ਹੋਣ ਦੇ ਪੋਸਟਰ

ਸੰਨੀ ਦਿਓਲ ਦੀ ਗੈਰਹਾਜ਼ਰੀ ਤੋਂ ਹਲਕਾ ਵਾਸੀ ਪ੍ਰੇਸ਼ਾਨ ਗੁਰਦਾਸਪੁਰ/ਬਿੳੂਰੋ ਨਿੳੂਜ਼ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਇਕ ਵਾਰ ਫਿਰ ਚਰਚਾ ਵਿਚ ਹਨ। ਜਾਣਕਾਰੀ ਮਿਲੀ ਹੈ ਕਿ ਇਸ ਵਾਰ ਇਲਾਕੇ ਵਿਚੋਂ ਸੰਨੀ ਦਿਓਲ ਦੇ ਗੈਰਹਾਜ਼ਰ ਰਹਿਣ ਕਰਕੇ ਹਲਕਾ ਵਾਸੀਆਂ ਨੇ ਸੰਨੀ ਦਿਓਲ ਲਾਪਤਾ ਹੋਣ …

Read More »

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਮਨਦੀਪ ਸਿੰਘ ਨਾਲ ਹੋਇਆ ਵਿਆਹ

ਪਟਿਆਲਾ ਦੇ ਗੁਰਦੁਆਰਾ ਸਾਹਿਬ ’ਚ ਹੋਇਆ ਅਨੰਦ ਕਾਰਜ ਪਟਿਆਲਾ/ਬਿੳੂਰੋ ਨਿੳੂਜ਼ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਅੱਜ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ ਨਾਲ ਵਿਆਹ ਹੋ ਗਿਆ ਹੈ। ਇਨ੍ਹਾਂ ਦੇ ਅਨੰਦ ਕਾਰਜ ਦੀ ਰਸਮ ਪਟਿਆਲਾ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਚ ਹੋਈ …

Read More »

ਪੰਜਾਬ ਵਿਧਾਨ ਸਭਾ

‘ਆਪ’ ਨੇ ਜ਼ਿੱਦ ਪੁਗਾਈ ਅਤੇ ਕਾਂਗਰਸ ਰੌਲੇ-ਰੱਪੇ ਤੱਕ ਸੀਮਤ ਪੰਜਾਬ ਦੇ ਅਸਲ ਮੁੱਦਿਆਂ ‘ਤੇ ਧਿਆਨ ਕੇਂਦਰਿਤ ਨਾ ਕਰ ਸਕੀਆਂ ਸਿਆਸੀ ਧਿਰਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਇਜਲਾਸ ਲੰਘੀ 3 ਅਕਤੂਬਰ ਨੂੰ ਸਮਾਪਿਤ ਹੋ ਗਿਆ ਸੀ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸਿਰਫ 27 ਸਤੰਬਰ …

Read More »