Breaking News
Home / 2022 / October / 08

Daily Archives: October 8, 2022

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੇਖਿਆ ਚੰਡੀਗੜ੍ਹ ’ਚ ਨੈਸ਼ਨਲ ਏਅਰ ਸ਼ੋਅ

ਰੱਖਿਆ ਮੰਤਰੀ ਰਾਜਨਾਥ ਸਿੰਘ, ਕਿਰਨ ਖੇਰ ਅਤੇ ਮਨੋਹਰ ਲਾਲ ਖੱਟਰ ਵੀ ਰਹੇ ਮੌਜੂਦ ਚੰਡੀਗੜ੍ਹ/ਬਿਊਰੋ ਨਿਊਜ਼ : ਅੱਜ ਦੇਸ਼ ਭਰ ’ਚ ਇੰਡੀਆ ਏਅਰ ਫੋਰਸ ਦਾ 90ਵੇਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਚੰਡੀਗੜ੍ਹ ਦੀ ਸੁਖਨਾ ਲੇਕ ’ਤੇ ਕੌਮੀ ਏਅਰ ਸ਼ੋਅ ਹੋਇਆ, ਜਿਸ ਵਿਚ ਹਿੱਸਾ ਲੈਣ ਲਈ ਦੇਸ਼ ਦੀ ਰਾਸ਼ਟਰਪਤੀ ਦਰੌਪਦੀ ਮੁਰਮੂ …

Read More »

ਮੁਕਾਬਲੇ ਤੋਂ ਬਾਅਦ ਗੈਂਗਸਟਰ ਬਬਲੂ ਨੂੰ ਕੀਤਾ ਗਿਆ ਗਿ੍ਰਫ਼ਤਾਰ

ਜਖਮੀ ਰਣਜੋਧ ਬਬਲੂ ਨੂੰ ਹਸਪਤਾਲ ਵਿਚ ਕਰਵਾਇਆ ਭਰਤੀ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ’ਚ ਲਗਭਗ 4 ਘੰਟੇ ਚੱਲੇ ਮੁਕਾਬਲੇ ਤੋਂ ਤੋਂ ਬਾਅਦ ਖਤਰਨਾਕ ਗੈਂਗਸਟਰ ਰਣਜੋਤ ਬਬਲੂ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਉਸ ਨੂੰ ਗੋਲੀ ਵੀ ਲੱਗੀ ਹੈ। ਪੰਜਾਬ ਪੁਲਸ ਘਰ ਤੋਂ ਹੀ ਉਸਦਾ ਪਿੱਛਾ ਕਰ ਰਹੀ ਸੀ, …

Read More »

ਸੰਸਦ ਮੈਂਬਰ ਭਜੀ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਖਿਲਾਫ਼ ਖੋਲ੍ਹਿਆ ਮੋਰਚਾ

ਕਿਹਾ : ਗਲਤ ਤਰੀਕੇ ਨਾਲ ਦਿੱਤੀ ਜਾ ਰਹੀ ਹੈ ਲਾਈਫ ਮੈਂਬਰਸ਼ਿਪ ਚੰਡੀਗੜ੍ਹ/ਬਿਊਰੋ ਨਿਊਜ਼ : ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭਜੀ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਭਜੀ ਨੇ ਪੀਸੀਏ ਦੇ ਪ੍ਰਧਾਨ ਗੁਲਜ਼ਾਰ ਇੰਦਰ ਚਹਿਲ ’ਤੇ ਗੰਭੀਰ ਆਰੋਪ ਲਗਾਏ ਕਿ ਉਹ ਗਲਤ ਤਰੀਕੇ ਨਾਲ …

Read More »

ਅਭਿਨੇਤਰੀ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ

ਕਿਹਾ : ਦੀਵਾਲੀ ਤੋਂ ਪਹਿਲਾਂ ਟੁਕੜਿਆਂ ’ਚ ਕੱਟਾਂਗੇ, ਪਿਛਲੇ ਸਾਲ ਵੀ ਹੋਇਆ ਸੀ ਹਮਲਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਅਭਿਨੇਤਰੀ ਅਤੇ ਬਿੱਗ ਬੌਸ ਸੀਜਨ 13 ਦੀ ਫਾਈਨਲਿਸਟ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋੋਖ ਗਿੱਲ ਨੂੰ ਅਨਜਾਣ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੰਤੋਖ ਗਿੱਲ ਨੇ ਦੱਸਿਆ ਕਿ ਕਾਲ ਕਰਨ …

Read More »

ਰਾਹੁਲ ਗਾਂਧੀ ਦਾ ਦਾਅਵਾ : ਸਾਵਰਕਰ ਅੰਗਰੇਜ਼ਾਂ ਤੋਂ ਲੈਂਦੇ ਸਨ ਪੈਸੇ

ਆਰ ਐਸ ਐਸ ਨੇ ਬਿ੍ਰਟਿਸ਼ ਰਾਜ ਦਾ ਕੀਤਾ ਸੀ ਸਮਰਥਨ ਬੰਗਲੁਰੂ/ਬਿਊਰੋ ਨਿਊਜ਼ : ਭਾਰਤ ਜੋੜੋ ਯਾਤਰਾ ਦਾ ਇਕ ਮਹੀਨਾ ਪੂਰਾ ਹੋਣ ਤੋਂ ਬਾਅਦ ਅੱਜ ਰਾਹੁਲ ਗਾਂਧੀ ਨੇ ਕਰਨਾਟਕ ਦੇੇ ਤੁਰੂਵੇਕਰੇ ’ਚ ਇਕ ਪ੍ਰੈਸ ਕਾਨਫਰੰਸ ਕੀਤੀ। ਭਾਰਤ ਵੰਡ ਨੂੰ ਲੈ ਕੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਰਾਹੁਲ ਗਾਂਧੀ ਨੇ …

Read More »

ਮਹਾਰਾਸ਼ਟਰ ਦੇ ਨਾਸਿਕ ’ਚ ਬੱਸ ਨੂੰ ਲੱਗੀ ਭਿਆਨਕ ਅੱਗ

11 ਵਿਅਕਤੀਆਂ ਦੀ ਹੋਈ ਮੌਤ, 38 ਤੋਂ ਜ਼ਿਆਦਾ ਹੋਏ ਜ਼ਖਮੀ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਨਾਸਿਕ ’ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਬੱਸ ਅਤੇ ਟਰੱਕ ਦਰਮਿਆਨ ਟੱਕਰ ਹੋ ਗਈ। ਦੋਵੇਂ ਵਾਹਨਾਂ ਦੇ ਆਪਸ ਵਿਚ ਟਕਰਾਉਣ ਤੋਂ ਬਾਅਦ ਬੱਸ ਨੂੰ ਭਿਆਨਕ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਬੱਸ …

Read More »

ਏਅਰ ਫੋਰਸ ਡੇਅ ਮੌਕੇ ਏਅਰ ਚੀਫ਼ ਮਾਰਸ਼ਲ ਵੀ.ਆਰ ਚੌਧਰੀ ਨੇ ਕੀਤਾ ਵੱਡਾ ਐਲਾਨ

ਕਿਹਾ : ਅਗਲੇ ਸਾਲ ਮਹਿਲਾ ਅਗਨੀਵੀਰਾਂ ਦੀ ਹੋਵੇਗੀ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ : ਏਅਰ ਫੋਰਸ ਡੇਅ ਮੌਕੇ ਅੱਜ ਚੰਡੀਗੜ੍ਹ ’ਚ ਏਅਰ ਚੀਫ ਮਾਰਸ਼ਲ ਵੀ. ਆਰ. ਚੌਧਰੀ ਨੇ ਹਵਾਈ ਫੌਜ ਸਬੰਧੀ ਕਈ ਵੱਡੇ ਐਲਾਨ ਕੀਤੇ। ਜਿਨ੍ਹਾਂ ’ਚ ਸਭ ਤੋਂ ਮਹੱਤਵਪੂਰਨ ਹੈ ਅਤਿ-ਆਧੁਨਿਕ ਹਥਿਆਰਾਂ ਦੇ ਰੱਖ-ਰਖਾਅ ਲਈ ਨਵੀਂ ਬ੍ਰਾਂਚ ‘ਦਿਸ਼ਾ’ ਦਾ ਗਠਨ ਕੀਤਾ …

Read More »