ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨਹੀਂ ਕਰੇਗੀ ਕੋਈ ਦਖਲਅੰਦਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਐਸ ਵਾਈ ਐਲ ਨਹਿਰ ਦੇ ਮੁੱਦੇ ਦਾ ਹੱਲ ਲੱਭਣ ਲਈ 14 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਚਰਚਾ ਕਰਨਗੇ। ਇਸ ਸਬੰਧੀ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ …
Read More »Daily Archives: October 11, 2022
‘ਆਪ’ ਵਿਧਾਇਕ ਪਠਾਣਮਾਜਰਾ ਖਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ’ਤੇ ਸ਼ਿਕਾਇਤ
ਦੂਜੀ ਪਤਨੀ ਬੋਲੀ : ਝੂਠ ਬੋਲ ਕੇ ਕਰਵਾਇਆ ਸੀ ਦੂਜਾ ਵਿਆਹ ਚੰਡੀਗੜ੍ਹ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਸ਼ਿਕਾਇਤ ਕੀਤੀ ਹੈ। ਗੁਰਪ੍ਰੀਤ ਕੌਰ ਨੇ ਕਿਹਾ …
Read More »ਮੁਲਾਇਮ ਸਿੰਘ ਯਾਦਵ ਪੰਜ ਤੱਤਾਂ ’ਚ ਹੋਏ ਵਲੀਨ
ਰਾਜਨਾਥ ਸਿੰਘ, ਸ਼ਰਦ ਪਵਾਰ, ਅਨਿਲ ਅੰਬਾਨੀ ਅਤੇ ਅਭਿਸ਼ੇਕ ਬਚਨ ਸਮੇਤ ਹੋਰ ਦਿੱਗਜ਼ ਆਗੂਆਂ ਵੱਲੋਂ ਸ਼ਰਧਾਂਜਲੀ ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅੱਜ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਉਨ੍ਹਾਂ ਦੇ ਪੁੱਤਰ ਅਤੇ ਯੂ.ਪੀ. ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਮੁੱਖ …
Read More »ਮੁੱਖ ਮੰਤਰੀ ਭਗਵੰਤ ਮਾਨ ਅਤੇ ਬਨਵਾਰੀ ਲਾਲ ਪੁਰੋਹਿਤ ਫਿਰ ਹੋਏ ਆਹਮੋ-ਸਾਹਮਣੇ
ਰਾਜਪਾਲ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਵਾਲੀ ਫਾਈਲ ਕੀਤੀ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਪੈਦਾ ਹੋਇਆ ਤਣਾਅ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਜਿਸ ਦੇ …
Read More »ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਸੰਗਠਨ ਦੀਆਂ ਚੋਣਾਂ 18 ਅਕਤੂਬਰ ਨੂੰ
ਨਾਮਜ਼ਦਗੀ ਪ੍ਰਕਿਰਿਆ 12 ਅਕਤੂਬਰ ਤੋਂ ਹੋਵੇਗੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ (ਪੀਯੂ) ਅਤੇ ਇਸ ਨਾਲ ਸਬੰਧਤ ਕਾਲਜਾਂ ਵਿਚ ਵਿਦਿਆਰਥੀ ਸੰਗਠਨ ਦੀਆਂ ਚੋਣਾਂ 18 ਅਕਤੂਬਰ ਨੂੰ ਹੋਣਗੀਆਂ। ਵਿਦਿਆਰਥੀ ਸੰਗਠਨ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮਨਜੂਰੀ ਮਿਲ ਗਈ ਹੈ। ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 12 ਅਕਤੂਬਰ ਤੋਂ ਸ਼ੁਰੂ …
Read More »ਏਆਈਜੀ ਅਸ਼ੀਸ਼ ਕਪੂਰ ਨੂੰ ਕਲੀਨ ਚਿੱਟ ਦੇਣ ’ਤੇ ਸਿੱਟ ਮੁਖੀ ਵੀ ਤਲਬ
ਅਸ਼ੀਸ਼ ਕਪੂਰ ’ਤੇ ਇਕ ਕਰੋੜ ਰੁਪਏ ਰਿਸ਼ਵਤ ਲੈਣ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਏਆਈਜੀ ਅਸ਼ੀਸ਼ ਕਪੂਰ ਨੂੰ ਇਕ ਕਰੋੜ ਰੁਪਏ ਦੀ ਰਿਸ਼ਵਤ ਮਾਮਲੇ ਵਿਚ ਕਲੀਨ ਚਿੱਟ ਦੇਣ ਵਾਲੀ ਤੱਤਕਾਲੀਨ ਐਸਆਈਟੀ ਦੇ ਮੁਖੀ ਅਤੇ ਵਰਤਮਾਨ ਸਪੈਸ਼ਲ ਡੀਜੀਪੀ ਸ਼ਰਦ ਸੱਤਿਆ ਚੌਹਾਨ ਵੀ ਸਵਾਲਾਂ ਦੇ ਘੇਰੇ ਵਿਚ ਆ ਗਏ ਹਨ। ਪੰਜਾਬ ਪੁਲਿਸ ਸ਼ਿਕਾਇਤ ਅਥਾਰਟੀ …
Read More »50ਵੇਂ ਸੀਜੇਆਈ ਹੋਣਗੇ ਜਸਟਿਸ ਚੰਦਰਚੂੜ
ਚੀਫ ਜਸਟਿਸ ਯੂਯੂ ਲਲਿਤ ਨੇ ਨਾਮ ਦੀ ਕੀਤੀ ਸਿਫਾਰਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਜਸਟਿਸ ਡੀਵਾਈ ਚੰਦਰਚੂੜ ਭਾਰਤ ਦੇ 50ਵੇਂ ਚੀਫ ਜਸਟਿਸ ਹੋਣਗੇ। ਸੀਜੇਆਈ ਯੂਯੂ ਲਲਿਤ ਨੇ ਕਾਨੂੰਨ ਮੰਤਰੀ ਕਿਰਨ ਰਿਜੀਜੂ ਨੂੰ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਕੀਤੀ ਹੈ। ਸੀਜੇਆਈ ਲਲਿਤ 8 ਨਵੰਬਰ ਨੂੰ ਰਿਟਾਇਰ ਹੋ ਰਹੇ ਹਨ। ਜਸਟਿਸ ਚੰਦਰਚੂੜ 9 ਨਵੰਬਰ …
Read More »