Breaking News
Home / 2022 / October / 12

Daily Archives: October 12, 2022

ਦੇਸ਼ ਦੇ ਸਰਕਾਰੀ ਟੌਪ 10 ਸਕੂਲਾਂ ਦੀ ਸੂਚੀ ’ਚ ਦਿੱਲੀ ਦੇ ਪੰਜ ਸਰਕਾਰੀ ਸਕੂਲ ਸ਼ਾਮਲ

ਅਰਵਿੰਦ ਕੇਜਰੀਵਾਲ ਨੇ ਆਪਣੀ ਸਿੱਖਿਆ ਟੀਮ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਸਰਕਾਰੀ ਸਕੂਲਾਂ ਦੀ ਤਾਜ਼ਾ ਦਰਜਾਬੰਦੀ ਦਾ ਐਲਾਨ ਅੱਜ ਐਜੂਕੇਸ਼ਨ ਵਰਲਡ ਵੱਲੋਂ ਕੀਤਾ ਗਿਆ ਹੈ। ਇਸ ਦਰਜਾਬੰਦੀ ’ਚ ਦਿੱਲੀ ਦੇ 5 ਪੰਜ ਸਰਕਾਰੀ ਸਕੂਲ ਸ਼ਾਮਲ ਹਨ। ਐਜੂਕੇਸ਼ਨ ਵਰਲਡ ਵੱਲੋਂ ਜਾਰੀ ਕੀਤੀ ਗਈ ਦਰਜਾਬੰਦੀ …

Read More »

ਅਕਾਲੀ ਦਲ ਤੇ ਕਾਂਗਰਸ ਨੇ ਬੱਗਾ ਤੇ ਵਿਸ਼ਵਾਸ ਖਿਲਾਫ਼ ਦਰਜ ਮਾਮਲਾ ਰੱਦ ਹੋਣ ਦਾ ਕੀਤਾ ਸਵਾਗਤ

ਦਲਜੀਤ ਚੀਮਾ ਬੋਲੇ : ਕੇਜਰੀਵਾਲ ਕਰ ਰਹੇ ਨੇ ਬਦਲਾਖੋਰੀ ਦੀ ਰਾਜਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਕੁਮਾਰ ਵਿਸਵਾਸ਼ ਅਤੇ ਤਜਿੰਦਰ ਬੱਗਾ ਖਿਲਾਫ਼ ਆਮ ਆਦਮੀ ਪਾਰਟੀ ਵੱਲੋਂ ਦਰਜ ਕਰਵਾਏ ਗਏ ਮਾਮਲੇ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ। ਹਾਈ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਦਾ ਸ਼ੋ੍ਰਮਣੀ ਅਕਾਲੀ ਅਤੇ ਕਾਂਗਰਸ …

Read More »

ਦੀਵਾਲੀ ਅਤੇ ਗੁਰਪੁਰਬ ਮੌਕੇ ਦੋ ਘੰਟਿਆਂ ਲਈ ਚੱਲਣਗੇ ਪਟਾਕੇ

ਪੰਜਾਬ ਸਰਕਾਰ ਨੇ ਪ੍ਰਦੂਸ਼ਣ ਰਹਿਤ ਪਟਾਕੇ ਚਲਾਉਣ ਦੀ ਦਿੱਤੀ ਆਗਿਆ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਦੀਵਾਲੀ ਅਤੇ ਗੁਰਪੁਰਬ ਮੌਕੇ ਸੂਬੇ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਪਟਾਕੇ ਚਲਾਉਣ ਲਈ ਦੋ ਘੰਟੇ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਹ ਹੁਕਮ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਿਫ਼ਾਰਸ਼ ’ਤੇ ਸਬੰਧਤ ਡਿਪਟੀ ਕਮਿਸ਼ਨਰਾਂ …

Read More »

ਸੰਤ ਸੀਚੇਵਾਲ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਦਿੱਤੀ ਸਲਾਹ

ਕਿਹਾ : ਪ੍ਰਦੂਸ਼ਿਤ ਵਾਤਾਵਰਣ ਪਸ਼ੂ, ਪੰਛੀਆਂ ਅਤੇ ਮਨੁੱਖਤਾ ਨੂੰ ਕਰਦਾ ਹੈ ਪ੍ਰਭਾਵਿਤ ਲਹਿਰਾਗਾਗਾ/ਬਿਊਰੋ ਨਿਊਜ਼ : ਵਾਤਾਵਰਣ ਪ੍ਰੇਮੀ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦਾ …

Read More »

ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਵੱਡਾ ਝਟਕਾ

ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਅਤੇ ਕੁਮਾਰ ਵਿਸ਼ਵਾਸ ’ਤੇ ਦਰਜ ਐਫਆਈਆਰ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਦੇ ਖਿਲਾਫ ਦਰਜ ਐਫਆਈਆਰ ਰੱਦ ਕਰ …

Read More »

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਕੈਪਟਨ ਸੰਦੀਪ ਸੰਧੂ ਦੀ ਗਿ੍ਰਫਤਾਰੀ ਕਿਸੇ ਵੇਲੇ ਵੀ ਸੰਭਵ

ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਰਹੇ ਹਨ ਕੈਪਟਨ ਸੰਧੂ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਜ਼ਿਲ੍ਹੇ ਦੇ 26 ਪਿੰਡਾਂ ਵਿਚ ਲੱਗਣ ਵਾਲੀਆਂ 65 ਲੱਖ ਰੁਪਏ ਦੀਆਂ ਸੋਲਰ ਲਾਈਟਾਂ ਵਿਚ ਘਪਲੇਬਾਜ਼ੀ ਕਰਨ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਰਹੇ ਕੈਪਟਨ ਸੰਦੀਪ ਸੰਧੂ ਦੀ ਪ੍ਰੇਸ਼ਾਨੀ ਵਧ ਗਈ ਹੈ। ਕੈਪਟਨ ਸੰਦੀਪ …

Read More »

ਸੰਗਰੂਰ ’ਚ ਸੀਐਮ ਹਾਊਸ ਦੇ ਸਾਹਮਣੇ ਕਿਸਾਨਾਂ ਦਾ ਧਰਨਾ

ਮੀਂਹ ਦੌਰਾਨ ਕਿਸਾਨਾਂ ਨੇ ਟਰੈਕਟਰ-ਟਰਾਲੀਆਂ ’ਚ ਬਿਤਾਈ ਰਾਤ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਕਿਸਾਨ ਆਪਣੀਆਂ ਮੰਗਾਂ ਮੰਨਵਾਉਣ ਲਈ ਡਟੇ ਹੋਏ ਹਨ। ਮੰਗਲਵਾਰ ਰਾਤ ਨੂੰ ਪਏ ਭਾਰੀ ਮੀਂਹ ਦੌਰਾਨ ਵੀ ਕਿਸਾਨਾਂ ਨੇ ਟਰੈਕਟਰ-ਟਰਾਲੀਆਂ ਵਿਚ ਰਾਤ ਬਿਤਾਈ। ਇਹ ਧਰਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ …

Read More »

ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਹੋਈ ਪੁੱਛਗਿੱਛ

ਸੁਖਬੀਰ ਬਾਦਲ ਦੇ ਵੀ ਦਰਜ ਹੋ ਚੁੱਕੇ ਹਨ ਬਿਆਨ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਐੱਸ.ਆਈ.ਟੀ. ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ 3 ਘੰਟੇ ਦੇ ਕਰੀਬ ਚੰਡੀਗੜ੍ਹ ’ਚ ਪੁੱਛਗਿੱਛ ਕੀਤੀ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰਨ …

Read More »