Breaking News
Home / 2022 / October / 14

Daily Archives: October 14, 2022

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ 12 ਨਵੰਬਰ ਨੂੰ ਪੈਣਗੀਆਂ ਵੋਟਾਂ

68 ਸੀਟਾਂ ਵਾਲੀ ਵਿਧਾਨ ਸਭਾ ਦੇ ਨਤੀਜੇ ਆਉਣਗੇ 8 ਦਸੰਬਰ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ’ਚ 12 ਨਵੰਬਰ ਨੂੰ ਵਿਧਾਨ ਸਭਾ ਲਈ ਵੋਟਾਂ ਪਾਈਆਂ ਜਾਣਗੀਆਂ ਜਦਕਿ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਸ਼ੁੱਕਰਵਾਰ ਨੂੰ ਇਸ ਸਬੰਧੀ ਐਲਾਨ ਕੀਤਾ। 68 ਸੀਟਾਂ ਵਾਲੀ …

Read More »

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 40 ਦਿਨ ਦੀ ਪੈਰੋਲ

ਇਕ ਸਾਲ ’ਚ ਤੀਜੀ ਵਾਰ ਆਉਣਗੇ ਜੇਲ੍ਹ ਤੋਂ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੀਵਾਲੀ ਤੋਂ ਪਹਿਲਾਂ ਮੁੜ 40 ਦਿਨ ਦੀ ਪੈਰੋਲ ਮਿਲ ਗਈ ਹੈ। ਹਰਿਆਣਾ ’ਚ ਆਦਮਪੁਰ ਵਿਧਾਨ ਸਭਾ ਉਪ ਚੋਣ ਅਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਪ੍ਰਮੁਖ ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ …

Read More »

ਭਾਰਤ ਭੂਸ਼ਣ ਆਸ਼ੂ ਨੂੰ 28 ਅਕਤੂਬਰ ਤੱਕ ਪਟਿਆਲਾ ਜੇਲ੍ਹ ਭੇਜਿਆ

ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਨਵਾਂ ਸ਼ਹਿਰ ਅਦਾਲ ਤ ’ਚ ਕੀਤਾ ਗਿਆ ਸੀ ਪੇਸ਼ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਦੇ ਸ਼ਿਕੰਜੇ ’ਚ ਫਸੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਨਵਾਂ ਸ਼ਹਿਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਜੀਲੈਂਸ ਨੂੰ …

Read More »

ਗੁਲਜ਼ਾਰ ਇੰਦਰ ਚਹਿਲ ਨੇ ਪੀਸੀਏ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਸੰਸਦ ਮੈਂਬਰ ਹਰਭਜਨ ਸਿੰਘ ਨੇ ਪੀਸੀਏ ’ਚ ਗੈਰਕਾਨੂੰਨੀ ਗਤੀਵਿਧੀਆਂ ਸਬੰਧੀ ਕੀਤੀ ਸੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ’ਤੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਕੁੱਝ ਨਿੱਜੀ ਕਾਰਨਾਂ …

Read More »

ਪਿ੍ਰਅੰਕਾ ਗਾਂਧੀ ਨੇ ਹਿਮਾਚਲ ਪਹੁੰਚ ਕੇ ਭਾਜਪਾ ’ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ : ਭਾਜਪਾ ਕੋਲ ਕਰਮਚਾਰੀਆਂ ਨੂੰ ਪੈਨਸ਼ਨ ਦੇਣ ਲਈ ਵੀ ਪੈਸੇ ਨਹੀਂ ਸੋਲਨ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਅੰਦਰ ਚੋਣ ਪਿੜ ਪੂਰੀ ਤਰ੍ਹਾਂ ਭਖ ਚੁੱਕਿਆ ਹੈ, ਜਿਸ ਦੇ ਚਲਦਿਆਂ ਅੱਜ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਵੀ ਸੋਲਨ ਵਿਖੇ ਪਰਿਵਰਤਨ ਪ੍ਰਤਿੱਗਿਆ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ …

Read More »

ਸ਼ਰਾਬ ਘੋਟਾਲਾ ਮਾਮਲੇ ’ਚ ਈਡੀ ਨੇ ਫਿਰ ਮਾਰਿਆ 25 ਥਾਵਾਂ ’ਤੇ ਛਾਪਾ

ਦਿੱਲੀ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਦੇ ਘਰਾਂ ਸਮੇਤ ਹੋਰ ਥਾਵਾਂ ’ਤੇ ਚੱਲਿਆ ਸਰਚ ਅਪ੍ਰੇਸ਼ਨ ਨਵੀਂ ਦਿੱਲੀ/ਬਿਊਰ ਨਿਊਜ਼ : ਦਿੱਲੀ ’ਚ ਈਡੀ ਨੇ ਸ਼ਰਾਬ ਘੋਟਾਲਾ ਮਾਮਲੇ ’ਚ ਇਕ ਵਾਰ ਫਿਰ 25 ਥਾਵਾਂ ’ਤੇ ਅੱਜ ਸ਼ੁੱਕਰਵਾਰ ਨੂੰ ਸਵੇਰੇ ਛਾਪਾ ਮਾਰਿਆ। ਦਿੱਲੀ ਦੇ ਕਈ ਵੱਡੇ ਸ਼ਰਾਬ ਕਾਰੋਬਾਰੀਆਂ ਦੇ ਘਰਾਂ ਸਮੇਤ 25 ਥਾਵਾਂ ’ਤੇ …

Read More »

ਰਿਸ਼ਵਤ ਮਾਮਲੇ ’ਚ ਗਿ੍ਰਫ਼ਤਾਰ ਏਆਈਜੀ ਕਪੂਰ ਸਬੰਧੀ ਵਿਜੀਲੈਂਸ ਨੇ ਕੀਤਾ ਵੱਡਾ ਖੁਲਾਸਾ

ਕਿਹਾ : ਇਹ ਮਾਮਲਾ ਰਿਸ਼ਵਤ ਦਾ ਹੀ ਨਹੀਂ ਬਲਕਿ ਕਰੋੜਾਂ ਰੁਪਏ ਦੀ ਪ੍ਰਾਪਰਟੀ ਦਾ ਹੈ ਚੰਡੀਗੜ੍ਹ/ਬਿਊਰੋ ਨਿਊਜ਼ : 1 ਕਰੋੜ ਰੁਪਏ ਰਿਸ਼ਵਤ ਮਾਮਲੇ ’ਚ ਗਿ੍ਰਫਤਾਰ ਕੀਤੇ ਗਏ ਏਆਈਜੀ ਆਸ਼ੀਸ਼ ਕਪੂਰ ਦੇ ਮਾਮਲੇ ਵਿਚ ਵਿਜੀਲੈਂਸ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਵਿਜੀਲੈਂਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਵਿਚ ਜਲਦੀ …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ ਹੋਏ

ਯਾਤਰਾ ਦੀ ਸਮਾਪਤੀ ਵਾਲੇ ਦਿਨ ਬਰਫਬਾਰੀ ਦੇ ਬਾਵਜੂਦ 1500 ਦੇ ਕਰੀਬ ਸ਼ਰਧਾਲੂ ਹੋਏ ਨਤਮਸਤਕ ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਤਰਾਖੰਡ ਦੇ ਚਮੋਲੀ ‘ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਦਿਨ ਸੋਮਵਾਰ ਨੂੰ ਬੰਦ ਕਰ ਦਿੱਤੇ ਜਾਣ ਉਪਰੰਤ ਯਾਤਰਾ ਦੀ ਸਮਾਪਤੀ ਹੋ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਮੈਨੇਜਰ …

Read More »

ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ

ਕੁਮਾਰ ਵਿਸ਼ਵਾਸ ਅਤੇ ਤੇਜਿੰਦਰ ਬੱਗਾ ਖਿਲਾਫ਼ ਦਰਜ ਐਫ.ਆਈ.ਆਰ. ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਾਮਵਰ ਕਵੀ ਕੁਮਾਰ ਵਿਸ਼ਵਾਸ ਤੇ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਦੇ ਖਿਲਾਫ ਪੰਜਾਬ ‘ਚ ਦਰਜ ਐਫ.ਆਈ.ਆਰਜ਼ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਸਰਕਾਰ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਅਰਵਿੰਦ …

Read More »

ਕਾਂਗਰਸ ਵਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਖਿਲਾਫ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਰਾਰੀ ਨੂੰ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਵਿਰੋਧ ਵਧਦਾ ਹੀ ਜਾ ਰਿਹਾ ਹੈ। ਫੌਜਾ ਸਿੰਘ ਸਰਾਰੀ ਨੂੰ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ …

Read More »