Breaking News
Home / 2022 / October / 15

Daily Archives: October 15, 2022

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਲਲਕਾਰ ਰੈਲੀ ’ਚ ਪਹੁੰਚੇ ਵੱਡੀ ਗਿਣਤੀ ’ਚ ਕਿਸਾਨ

ਉਗਰਹਾਂ ਬੋਲੇ : ਜੇ ਪੰਜਾਬ ਸਰਕਾਰ ਨੇ 4 ਦਿਨਾਂ ਦੇ ਅੰਦਰ ਮੰਗਾਂ ਨਾ ਮੰਨੀਆਂ ਤਾਂ 20 ਨੂੰ ਹੋਵੇਗਾ ਵੱਡਾ ਐਕਸ਼ਨ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਚਲਾਇਆ ਜਾ ਰਿਹਾ ਪੱਕਾ ਮੋਰਚਾ ਅੱਜ ਸੱਤਵੇਂ ਦਿਨ ਵਿਚ ਸ਼ਾਮਲ ਹੋ ਗਿਆ। ਅੱਜ …

Read More »

ਭਾਰਤ ਨੇ 7ਵੀਂ ਵਾਰ ਜਿੱਤਿਆ ਵੁਮੈਨ ਕ੍ਰਿਕਟ ਏਸ਼ੀਆ ਕੱਪ

ਫਾਈਨਲ ਮੈਚ ’ਚ ਸ੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ ਸਿਲਹਟ/ਬਿਊਰੋ ਨਿਊਜ਼ : ਭਾਰਤ ਨੇ ਸੱਤਵੀਂ ਵਾਰ ਵੁਮੈਨ ਕ੍ਰਿਕਟ ਏਸ਼ੀਆ ਕੱਪ ਜਿੱਤ ਲਿਆ ਹੈ। ਅੱਜ ਖੇਡੇ ਗਏ ਫਾਈਨਲ ਮੈਚ ਵਿਚ ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਦੀ ਟੀਮ ਨੂੰ 8 ਵਿਕਟਾਂ ਨਾਲ ਮਾਤ ਦਿੱਤੀ। ਸ੍ਰੀਲੰਕਾ ਨੇ ਟੌਸ ਜਿੱਤਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ …

Read More »

ਗੁਰਮੀਤ ਰਾਮ ਰਹੀਮ ਯੂਪੀ ਦੇ ਬਾਗਪਤ ਆਸ਼ਰਮ ਪਹੁੰਚੇ

ਵੀਡੀਓ ਕਾਨਫਰੰਸਿੰਗ ਜਰੀਏ ਸ਼ਰਧਾਲੂਆਂ ਨਾਲ ਕੀਤੀ ਗੱਲਬਾਤ ਬਾਗਪਤ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਅੱਜ ਸ਼ਨੀਵਾਰ ਸਵੇਰੇ ਬਾਗਪਤ (ਯੂਪੀ) ਆਸ਼ਰਮ ਪਹੁੰਚ ਗਏ। ਜਿੱਥੇ ਉਨ੍ਹਾਂ ਵੀਡੀਓ ਕਾਨਫਰੰਸਿੰਗ ਜਰੀਏ ਆਪਣੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ। ਧਿਆਨ ਰਹੇ ਕਿ ਲੰਘੇ ਕੱਲ੍ਹ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨ ਦੀ ਪੈਰੋਲ …

Read More »

ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਇਤਰਾਜ਼

ਐਡਵੋਕੇਟ ਧਾਮੀ ਬੋਲੇ -ਜੇਲ੍ਹਾਂ ’ਚ ਬੰਦ ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਨਹੀਂ ਕੀਤਾ ਜਾ ਰਿਹਾਅ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ …

Read More »

ਹਰਜੋਤ ਬੈਂਸ ਨੂੰ ‘ਆਪ’ ਨੇ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਕੀਤਾ ਨਿਯੁਕਤ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਰੀਬੀ ਹਨ ਬੈਂਸ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਪੂਰੀਆਂ ਜ਼ੋਰਾਂ ’ਤੇ ਹਨ। ਚੋਣ ਕਮਿਸ਼ਨ ਨੇ ਹਿਮਾਚਲ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਵਿਧਾਨ ਸਭਾ …

Read More »

ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਪਾਕਿਸਤਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਕਿਹਾ : ਪਾਕਿਸਤਾਨ ਦੁਨੀਆ ਸਭ ਤੋਂ ਖਤਰਨਾਕ ਦੇਸ਼ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਪਾਕਿਸਤਾਨ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੁਨੀਆ ਦੇ ਸਭ ਵੱਧ ਖਤਰਨਾਕ ਦੇਸ਼ਾਂ ਵਿਚੋਂ ਇਕ ਹੈ। ਪਾਕਿਸਤਾਨ ਕੋਲ ਬਿਨਾ ਕਿਸੇ ਨਿਗਰਾਨੀ ਦੇ ਪ੍ਰਮਾਣੂ ਹਥਿਆਰ ਹਨ। ਮੀਡੀਆ ਰਿਪੋਰਟਾਂ …

Read More »

ਕਸ਼ਮੀਰ ਦੇ ਸ਼ੋਪੀਆ ’ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਦੀ ਕੀਤੀ ਹੱਤਿਆ

ਬਾਗ ਵਿਚ ਕੰਮ ਕਰਨ ਜਾਂਦੇ ਸਮੇਂ ਕ੍ਰਿਸ਼ਨ ਭੱਟ ਨੂੰ ਮਾਰੀਆਂ ਗੋਲੀਆਂ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਵਿਚ ਇਕ ਵਾਰ ਫਿਰ ਤੋਂ ਟਾਰਗੇਟ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ਼ੋਪੀਆ ਜ਼ਿਲ੍ਹੇ ’ਚ ਅੱਜ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮਿ੍ਰਤਕ ਦੀ ਪਹਿਚਾਣ ਪੂਰਨ ਕ੍ਰਿਸ਼ਨ ਭੱਟ ਵਜੋਂ …

Read More »