ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਸੀ ਇਹ ਪਰਿਵਾਰ ਸਾਨ ਫਰਾਂਸਿਸਕੋ/ਬਿੳੂਰੋ ਨਿੳੂਜ਼ ਭਾਰਤੀ ਮੂਲ ਦੇ ਸਿੱਖ ਪਰਿਵਾਰ ਦੇ ਚਾਰ ਜੀਆਂ, ਜਿਨ੍ਹਾਂ ਵਿੱਚ ਅੱਠ ਮਹੀਨਿਆਂ ਦੀ ਛੋਟੀ ਬੱਚੀ ਵੀ ਸ਼ਾਮਲ ਸੀ, ਦੀਆਂ ਅੰਤਿਮ ਰਸਮਾਂ ਵਿੱਚ ਸੈਂਕੜੇ ਵਿਅਕਤੀ ਸ਼ਾਮਲ ਹੋਏ। ਸਿੱਖ ਪਰਿਵਾਰ ਨੂੰ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਅਗਵਾ ਕਰਨ ਮਗਰੋਂ ਕੈਲੀਫੋਰਨੀਆ ’ਚ ਕਤਲ …
Read More »Daily Archives: October 17, 2022
ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਦਾ ਵੱਡਾ ਝਟਕਾ
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜ਼ਮਾਨਤ ਅਰਜ਼ੀ ਰੱਦ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਦਿੱਤਾ ਹੈ। ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗਿ੍ਰਫ਼ਤਾਰ ਕੀਤੇ ਗਏ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ਮਾਣਯੋਗ ਹਾਈ ਕੋਰਟ ਵਲੋਂ ਰੱਦ ਕਰ …
Read More »ਕਾਂਗਰਸ ਪਾਰਟੀ ਦੇ ਪ੍ਰਧਾਨਗੀ ਅਹੁਦੇ ਲਈ ਪਈਆਂ ਵੋਟਾਂ
ਖੜਗੇ ਦਾ ਪਾਰਟੀ ਪ੍ਰਧਾਨ ਬਣਨਾ ਯਕੀਨੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਹੁਦੇ ਲਈ ਅੱਜ ਵੋਟਾਂ ਪਈਆਂ ਹਨ, ਜਿਸਦਾ ਨਤੀਜਾ 19 ਅਕਤੂੁਬਰ ਨੂੰ ਐਲਾਨਿਆ ਜਾਵੇਗਾ। ਪ੍ਰਧਾਨਗੀ ਅਹੁਦੇ ਲਈ ਕਾਂਗਰਸ ਦੇ ਸੀਨੀਅਰ ਆਗੂ ਮੱਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਵਿਚਾਲੇ ਮੁਕਾਬਲਾ ਹੈ। ਇਸੇ ਦੌਰਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ …
Read More »ਕੇਜਰੀਵਾਲ ਨੇ ਭਾਜਪਾ ’ਤੇ ਲਗਾਏ ਆਰੋਪ
ਕਿਹਾ : ਭਾਜਪਾ ਗੁਜਰਾਤ ਚੋਣਾਂ ਤੱਕ ਸਿਸੋਦੀਆ ਨੂੰ ਰੱਖਣਾ ਚਾਹੁੰਦੀ ਹੈ ਜੇਲ੍ਹ ’ਚ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਵਿਚ ਅੱਜ ਦਾਅਵਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗੁਜਰਾਤ ਚੋਣਾਂ ਦੇ …
Read More »ਭਗਵੰਤ ਮਾਨ ਨੂੰ ਜਨਮ ਦਿਨ ’ਤੇ ਪ੍ਰਧਾਨ ਮੰਤਰੀ ਮੋਦੀ ਤੇ ਕੇਜਰੀਵਾਲ ਨੇ ਦਿੱਤੀ ਵਧਾਈ
ਮੁੱਖ ਮੰਤਰੀ ਨੇ ਸਾਰਿਆਂ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿੳੂਰੋ ਨਿੳੂਜ਼ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਭਗਵੰਤ ਮਾਨ ਦੇ ਜਨਮ ਦਿਨ ’ਤੇ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਭਗਵੰਤ ਮਾਨ ਨੇ ਆਪਣੇ ਜਨਮ ਦਿਨ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਪੋਸਟ ’ਚ ਭਗਵੰਤ ਮਾਨ ਨੇ ਉਨ੍ਹਾਂ …
Read More »ਅਰਸ਼ ਤੋਂ ਫਰਸ਼ ’ਤੇ ਪਹੁੰਚੇ ਸੁੰਦਰ ਸ਼ਾਮ ਅਰੋੜਾ
ਅਦਾਲਤ ਨੇ ਅਰੋੜਾ ਨੂੰ ਭੇਜਿਆ ਹੈ ਪੁਲਿਸ ਰਿਮਾਂਡ ’ਤੇ ਮੁਹਾਲੀ/ਬਿੳੂੁਰੋ ਨਿੳੂਜ਼ ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਗਿ੍ਰਫਤਾਰ ਕਰ ਲਿਆ ਸੀ। ਅਰਸ਼ ਤੋਂ ਫਰਸ ’ਤੇ ਪਹੁੰਚੇ ਅਰੋੜਾ ਨੂੰ ਵਿਜੀਲੈਂਸ ਵਲੋਂ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ …
Read More »ਭਗਵੰਤ ਮਾਨ ਗੁਜਰਾਤ ਚੋਣਾਂ ਲਈ ਪ੍ਰਚਾਰ ’ਚ ਰੁੱਝੇ
ਪੰਜਾਬ ਦੀਆਂ ਵਿਰੋਧੀ ਧਿਰਾਂ ਚੁੱਕ ਰਹੀਆਂ ਹਨ ਸਵਾਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਜ਼ਿਆਦਾ ਸਮਾਂ ਗੁਜਰਾਤ ਵਿਚ ਹੀ ਗੁਜ਼ਾਰ ਰਹੇ ਹਨ। ਉਹ ਇਸ ਕਰਕੇ ਕਿ ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਆਮ ਆਦਮੀ ਪਾਰਟੀ ਵਲੋਂ ਗੁਜਰਾਤ ਵਿਚ ਜੰਮ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐੱਮ-ਕਿਸਾਨ ਸਕੀਮ ਤਹਿਤ ਯੋਗ ਕਿਸਾਨਾਂ ਲਈ 16000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ
ਫਰਵਰੀ 2019 ’ਚ ਸਕੀਮ ਦੀ ਹੋਈ ਸੀ ਸ਼ੁਰੂਆਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 11 ਕਰੋੜ ਯੋਗ ਕਿਸਾਨਾਂ ਲਈ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਸੱਜਰੀ ਕਿਸ਼ਤ ਨਾਲ ਯੋਗ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਹੁੁਣ ਤੱਕ 2 . 16 ਲੱਖ …
Read More »