ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ‘ਚ ਨਜ਼ਰਸਾਨੀ ਪਟੀਸ਼ਨ ਕਮੇਟੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਜਨਰਲ ਇਜਲਾਸ 9 ਨਵੰਬਰ ਨੂੰ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਬਣਾਏ ਜਾਣ ਦੇ ਫ਼ੈਸਲੇ ਖਿਲਾਫ ਸੁਪਰੀਮ ਕੋਰਟ ‘ਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »Daily Archives: October 21, 2022
ਸੰਗਰੂਰ ‘ਚ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ਵਿਚ ਕਿਸਾਨ ਦੀ ਮੌਤ
ਸੱਪ ਦੇ ਡੰਗਣ ਕਾਰਨ ਹੋਈ ਮੌਤ; ਕਿਸਾਨ ਯੂਨੀਅਨ ਵੱਲੋਂ ਗੁਰਚਰਨ ਸਿੰਘ ਸ਼ਹੀਦ ਕਰਾਰ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਦਿਨ-ਰਾਤ ਦੇ ਚੱਲ ਰਹੇ ਪੱਕੇ ਮੋਰਚੇ ਵਿੱਚ ਸੋਮਵਾਰ ਦੀ ਰਾਤ ਨੂੰ ਸੱਪ ਦੇ ਡੰਗਣ …
Read More »ਦਸੂਹਾ ਦੇ ਕਿਸਾਨ ਦੀ ਧੀ ਬਣੇਗੀ ਜੱਜ
ਹਰਿਆਣਾ ਜੁਡੀਸ਼ੀਅਲ ਸਰਵਿਸਿਜ਼ ਦੀ ਪ੍ਰੀਖਿਆ ‘ਚ ਮਨਜੋਤ ਕੌਰ ਨੂੰ ਮਿਲਿਆ 38ਵਾਂ ਰੈਂਕ ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਕਸਬਾ ਦਸੂਹਾ ਤੋਂ ਚਾਰ ਕਿਲੋਮੀਟਰ ਦੂਰ ਖੋਖਰ ਪਿੰਡ ਦੇ ਕਿਸਾਨ ਰਸ਼ਪਾਲ ਸਿੰਘ ਅਤੇ ਜਸਬੀਰ ਕੌਰ ਦੀ ਵੱਡੀ ਧੀ ਮਨਜੋਤ ਕੌਰ ਜੱਜ ਬਣੇਗੀ। ਮਨਜੋਤ ਕੌਰ ਨੇ ਹਰਿਆਣਾ ਜੁਡੀਸ਼ੀਅਲ ਸਰਵਿਸਿਜ਼ ਦੀ ਜਨਰਲ ਕੈਟੇਗਰੀ ਵਿਚ 38ਵਾਂ ਰੈਂਕ …
Read More »ਨਵੰਬਰ ਮਹੀਨਾ ਲੜੀਵਾਰ ਸਮਾਗਮਾਂ ਰਾਹੀਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਰਹੇਗਾ : ਮੀਤ ਹੇਅਰ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਸ਼ਾ ਵਿਭਾਗ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੂਰੇ ਨਵੰਬਰ ਮਹੀਨੇ ਨੂੰ ‘ਪੰਜਾਬੀ ਮਾਹ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ, ਜਿਸ ਤਹਿਤ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਨਾਲ ਸੰਬੰਧਿਤ ਮਹੀਨਾ ਭਰ ਸੂਬੇ ਦੇ ਵੱਖ-ਵੱਖ ਥਾਂਵਾਂ ਉਤੇ ਰਾਜ ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਜਾਣਗੇ। ਇਹ ਜਾਣਕਾਰੀ ਉਚੇਰੀ ਸਿੱਖਿਆ ਤੇ …
Read More »ਪਤਨੀ, ਧੀ-ਪੁੱਤ ਤੇ ਸੱਸ-ਸਹੁਰਾ ਪੈਟਰੋਲ ਨਾਲ ਜ਼ਿੰਦਾ ਸਾੜੇ
ਸਿੱਧਵਾਂ ਬੇਟ ਨੇੜਲੇ ਪਿੰਡ ਬੀਟਲਾਂ ‘ਚ ਦਿਲ ਕੰਬਾਊ ਘਟਨਾ ਜਗਰਾਉਂ : ਜਗਰਾਉਂ-ਜਲੰਧਰ ਮਾਰਗ ‘ਤੇ ਕਸਬਾ ਸਿੱਧਵਾਂ ਬੇਟ ਨੇੜਲੇ ਪਿੰਡ ਬੀਟਲਾਂ ‘ਚ ਪੇਕੇ ਘਰ ਆਈ ਪਤਨੀ, ਦੋ ਬੱਚਿਆਂ ਅਤੇ ਸੱਸ-ਸਹੁਰੇ ਨੂੰ ਇਕ ਵਿਅਕਤੀ ਨੇ ਅੱਗ ਲਾ ਕੇ ਜਿਉਂਦੇ ਸਾੜ ਦਿੱਤਾ। ਮਰਨ ਵਾਲਿਆਂ ‘ਚ ਮੁਲਜ਼ਮ ਦੀ 28 ਸਾਲਾ ਪਤਨੀ ਪਰਮਜੀਤ ਕੌਰ, 7 …
Read More »ਸੁੰਦਰ ਸ਼ਾਮ ਅਰੋੜਾ ਮਾਮਲੇ ‘ਚ ਜਾਖੜ ਨੇ ਵਿਜੀਲੈਂਸ ਦੇ ਜਾਂਚ ਅਧਿਕਾਰੀ ‘ਤੇ ਚੁੱਕੇ ਸਵਾਲ
ਕਿਹਾ : ਆਮ ਆਦਮੀ ਪਾਰਟੀ ਦਾ ਗੁਜਰਾਤ ਚੋਣਾਂ ਵਿਚ ਫਾਇਦਾ ਲੈਣ ਦਾ ਇਹ ਇਕ ਸਟੰਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਅਧਿਕਾਰੀ ਵਲੋਂ ਘਰ ਬੁਲਾਉਣ ‘ਤੇ ਭਾਜਪਾ ਨੇ ਮੋਰਚਾ ਖੋਲ੍ਹ ਦਿੱਤਾ ਹੈ। ਇਸਦੇ ਚੱਲਦਿਆਂ ਭਾਜਪਾ ਆਗੂ ਸੁਨੀਲ ਜਾਖੜ ਨੇ ਮਾਮਲੇ ਦੀ ਜਾਂਚ ਦੀ …
Read More »ਨਵਜੋਤ ਸਿੱਧੂ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ
ਲੁਧਿਆਣਾ ਅਦਾਲਤ ਨੇ 21 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਲੁਧਿਆਣਾ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਖਿਲਾਫ ਲੁਧਿਆਣਾ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਜਿਸ ‘ਚ ਉਨ੍ਹਾਂ ਨੂੰ 21 ਅਕਤੂਬਰ ਨੂੰ ਅਦਾਲਤ ਨੇ ਬਹੁਕਰੋੜੀ ਸੀਐਲਯੂ ਘੁਟਾਲੇ ‘ਚ ਬਤੌਰ ਗਵਾਹ ਪੇਸ਼ ਹੋਣ ਲਈ …
Read More »ਭਗਵੰਤ ਮਾਨ ਗੁਜਰਾਤ ਚੋਣਾਂ ਲਈ ਪ੍ਰਚਾਰ ‘ਚ ਰੁੱਝੇ
ਪੰਜਾਬ ਦੀਆਂ ਵਿਰੋਧੀ ਧਿਰਾਂ ਚੁੱਕ ਰਹੀਆਂ ਹਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਜ਼ਿਆਦਾ ਸਮਾਂ ਗੁਜਰਾਤ ਵਿਚ ਹੀ ਗੁਜ਼ਾਰ ਰਹੇ ਹਨ। ਉਹ ਇਸ ਕਰਕੇ ਕਿ ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਆਮ ਆਦਮੀ ਪਾਰਟੀ ਵਲੋਂ ਗੁਜਰਾਤ ਵਿਚ ਜੰਮ ਕੇ ਚੋਣ ਪ੍ਰਚਾਰ ਕੀਤਾ ਜਾ …
Read More »ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਦਾ ਵੱਡਾ ਝਟਕਾ
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜ਼ਮਾਨਤ ਅਰਜ਼ੀ ਰੱਦ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਦਿੱਤਾ ਹੈ। ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ਮਾਣਯੋਗ ਹਾਈ ਕੋਰਟ ਵਲੋਂ ਰੱਦ ਕਰ …
Read More »ਅਮਰੀਕਾ ਦੇ ਵੀਜ਼ੇ ਸਬੰਧੀ ਭਾਰਤੀਆਂ ਨੂੰ ਆਉਂਦੀਆਂ ਸਮੱਸਿਆਵਾਂ ਜਲਦ ਹੱਲ ਹੋਣਗੀਆਂ : ਤਰਨਜੀਤ ਸੰਧੂ
ਮੁਹਾਲੀ/ਬਿਊਰੋ ਨਿਊਜ਼ : ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ ਚਰਚਾ ਕਰਨ ਦੇ ਨਾਲ-ਨਾਲ ਯੂਨੀਵਰਸਿਟੀ ਵਿਖੇ ਸਥਾਪਿਤ ਕਲਪਨਾ ਚਾਵਲਾ ਸਪੇਸ ਰਿਸਰਚ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਦੇ ਵੀਜ਼ਾ ਵਿਚ ਦੇਰੀ ਦੀ ਸਮੱਸਿਆ ਦੇ ਸਵਾਲ …
Read More »