ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਪਾਏ 16 ਹਜ਼ਾਰ ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 11 ਕਰੋੜ ਯੋਗ ਕਿਸਾਨਾਂ ਲਈ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨੇ 12ਵੀਂ ਕਿਸ਼ਤ ਕੌਮੀ ਰਾਜਧਾਨੀ ਦੇ ਪੂਸਾ ਕੈਂਪਸ ਵਿੱਚ ਕਰਵਾਏ ਦੋ …
Read More »Daily Archives: October 21, 2022
ਡੀ. ਰਾਜਾ ਮੁੜ ਬਣੇ ਭਾਰਤੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ
24ਵੀਂ ਪਾਰਟੀ ਕਾਂਗਰਸ ਖੱਬੀਆਂ ਧਿਰਾਂ ਦੇ ਏਕੇ ਦਾ ਸੱਦਾ ਦਿੰਦੀ ਸਮਾਪਤ ਵਿਜੈਵਾੜਾ : ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਆਂਧਰਾ ਪ੍ਰਦੇਸ਼ ਦੇ ਇਤਿਹਾਸਕ ਨਗਰ ਵਿਜੈਵਾੜਾ ਵਿੱਚ 24ਵੀਂ ਪਾਰਟੀ ਕਾਂਗਰਸ ਖੱਬੇਪੱਖੀ ਸਿਆਸੀ ਧਿਰਾਂ ਦੀ ਏਕਤਾ ਦਾ ਸੱਦਾ ਦਿੰਦਿਆਂ ਸਮਾਪਤ ਹੋ ਗਈ। ਕਾਂਗਰਸ ਦੇ ਆਖ਼ਰੀ ਦਿਨ ਕਾਮਰੇਡ ਡੀ. ਰਾਜਾ ਨੂੰ ਪਾਰਟੀ ਦਾ ਮੁੜ …
Read More »ਚੰਦਰਚੂੜ ਹੋਣਗੇ ਦੇਸ਼ ਦੇ ਅਗਲੇ ਚੀਫ ਜਸਟਿਸ
ਦੋ ਸਾਲ ਦਾ ਹੋਵੇਗਾ ਕਾਰਜਕਾਲ; 9 ਨਵੰਬਰ ਨੂੰ ਲੈਣਗੇ ਹਲਫ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਜਸਟਿਸ ਡੀ ਵਾਈ ਚੰਦਰਚੂੜ ਦੀ ਦੇਸ਼ ਦੇ ਅਗਲੇ ਚੀਫ ਜਸਟਿਸ ਵਜੋਂ ਨਿਯੁਕਤੀ ਕੀਤੀ ਗਈ ਹੈ। ਜਸਟਿਸ ਚੰਦਰਚੂੜ 9 ਨਵੰਬਰ ਨੂੰ ਸੁਪਰੀਮ ਕੋਰਟ ਦੇ 50ਵੇਂ ਚੀਫ ਜਸਟਿਸ ਵਜੋਂ ਹਲਫ਼ ਲੈਣਗੇ। ਉਨ੍ਹਾਂ ਦਾ ਕਾਰਜਕਾਲ …
Read More »ਕਣਕ ਅਤੇ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ
ਕਣਕ ‘ਤੇ ਪ੍ਰਤੀ ਕੁਇੰਟਲ ਐੱਮਐੱਸਪੀ 110 ਰੁਪਏ ਤੇ ਸਰ੍ਹੋਂ ਉਤੇ 400 ਰੁਪਏ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 110 ਰੁਪਏ ਦਾ ਵਾਧਾ ਕਰ ਦਿੱਤਾ ਹੈ ਤੇ ਭਾਅ ਹੁਣ 2,125 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸੇ ਤਰ੍ਹਾਂ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ …
Read More »ਦਿੱਲੀ ਆਬਕਾਰੀ ਮਾਮਲੇ ‘ਚ ਸੀਬੀਆਈ ਵੱਲੋਂ ਸਿਸੋਦੀਆ ਤੋਂ ਨੌਂ ਘੰਟੇ ਪੁੱਛ-ਪੜਤਾਲ
ਉਪ ਮੁੱਖ ਮੰਤਰੀ ਵੱਲੋਂ ਕੇਸ ਫਰਜ਼ੀ ਹੋਣ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਕੇਸ ਵਿੱਚ ਸੀਬੀਆਈ ਨੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਨੌਂ ਘੰਟੇ ਤੋਂ ਵੱਧ ਸਮਾਂ ਪੁੱਛ ਪੜਤਾਲ ਕੀਤੀ। ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਨੀਸ਼ ਸਿਸੋਦੀਆ ਸੋਮਵਾਰ ਸਵੇਰੇ 11.15 ਵਜੇ …
Read More »ਆਲਮੀ ਮੇਲਾ ਹੈ ਦੀਵਾਲੀ
ਤਲਵਿੰਦਰ ਸਿੰਘ ਬੁੱਟਰ ਦੀਵਾਲੀ ਭਾਰਤੀਆਂ, ਖ਼ਾਸ ਕਰਕੇ ਹਿੰਦੂ ਅਤੇ ਸਿੱਖਾਂ ਦਾ ਧਾਰਮਿਕ ਤਿਓਹਾਰ ਮੰਨਿਆ ਜਾਂਦਾ ਹੈ। ਦੀਵਾਲੀ ਦਾ ਸਬੰਧ ਧਾਰਮਿਕ ਤੌਰ ‘ਤੇ ਜੈਨ ਅਤੇ ਬੁੱਧ ਧਰਮ ਨਾਲ ਵੀ ਜੁੜਿਆ ਹੋਇਆ ਹੈ ਅਤੇ ਇਹ ਕਈ ਹੋਰ ਏਸ਼ੀਆਈ ਦੇਸ਼ਾਂ ਵਿਚ ਵੀ ਸਦੀਆਂ ਤੋਂ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਅੱਜ ਦੁਨੀਆਂ ਦੇ 250 …
Read More »ਦੀਵਾਲੀ ਅੰਬਰਸਰ ਦੀ
ਰੂਪ ਸਿੰਘ ਸਾਹਿਬ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਵਰੋਸਾਏ ਪਾਵਨ ਪਵਿੱਤਰ ਇਤਿਹਾਸਕ ਸ਼ਹਿਰ ਅੰਮ੍ਰਿਤਸਰ ਦੀ ਆਪਣੀ ਮਹੱਤਤਾ ਤੇ ਪਛਾਣ ਹੈ। ਇਸ ਨੂੰ ਪੰਜਾਬ ਦਾ ਦਿਲ ਤੇ ਗੁਰਸਿੱਖਾਂ ਦੀ ਜਿੰਦ-ਜਾਨ ਕਿਹਾ ਜਾਣਾ ਕੋਈ ਅਤਿਕਥਨੀ ਨਹੀਂ ਹੋਵੇਗੀ। ਅੰਮ੍ਰਿਤਸਰ ਸਿਰਫ਼ ਸਿੱਖਾਂ ਲਈ ਹੀ ਨਹੀਂ, ਸਗੋਂ ਵਿਸ਼ਵ ਦੇ ਲੋਕਾਂ ਲਈ ਵਿਸ਼ਵ-ਧਰਮ ਮੰਦਰ, ਸ੍ਰੀ …
Read More »ਅਦਾਰਾ ਪਰਵਾਸੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ
ਅਦਾਰਾ ‘ਪਰਵਾਸੀ’ ਦੇ ਸਹਿਯੋਗੀਆਂ, ਸਨੇਹੀਆਂ, ਨਜ਼ਦੀਕੀਆਂ ਤੇ ਪਾਠਕਾਂ ਨੂੰ ਮਿਠਾਸ ਭਰੇ, ਮਹਿਕਾਂ ਭਰੇ, ਰੋਸ਼ਨੀਆਂ ਵੰਡਦੇ, ਹਨ੍ਹੇਰੇ ਨੂੰ ਚੀਰ ਕੇ ਰੰਗ-ਬਿਰੰਗਾ ਚਾਨਣ ਫੈਲਾਉਂਦੇ, ਖੁਸ਼ੀਆਂ ਖੇੜਿਆਂ ਦੇ ਦਿਹਾੜੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਢੇਰ ਸਾਰੀਆਂ ਵਧਾਈਆਂ। ਅਦਾਰਾ ‘ਪਰਵਾਸੀ’ ਤੁਹਾਨੂੰ ਮੁਬਾਰਕਾਂ ਦਿੰਦਿਆਂ ਤੁਹਾਡੀ ਤਰੱਕੀ ਤੇ ਚੜ੍ਹਦੀਕਲਾ ਦੀ ਹਮੇਸ਼ਾ ਕਾਮਨਾ ਕਰਦਾ ਹੈ। -ਰਜਿੰਦਰ …
Read More »ਕੈਨੇਡਾ ਤਿੰਨ ਲੱਖ ਪਰਵਾਸੀਆਂ ਨੂੰ ਦੇਵੇਗਾ ਨਾਗਰਿਕਤਾ
ਭਾਰਤੀਆਂ ਨੂੰ ਸਭ ਤੋਂ ਜ਼ਿਆਦਾ ਫਾਇਦਾ ਹੋਣ ਦੀ ਸੰਭਾਵਨਾ ਓਟਵਾ/ਬਿਊਰੋ ਨਿਊਜ਼ : ਕੈਨੇਡਾ ਨੇ ਵਿੱਤੀ ਵਰ੍ਹੇ 2022-23 ‘ਚ ਤਿੰਨ ਲੱਖ ਪਰਵਾਸੀਆਂ ਨੂੰ ਮੁਲਕ ਦੀ ਨਾਗਰਿਕਤਾ ਦੇਣ ਦਾ ਟੀਚਾ ਰੱਖਿਆ ਹੈ। ਕੈਨੇਡਾ ਦੇ ਇਸ ਕਦਮ ਨਾਲ ਬਹੁਤੇ ਭਾਰਤੀਆਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ। ਇਮੀਗਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ …
Read More »ਬ੍ਰਿਟੇਨ ਜਾ ਕੇ ਪੜ੍ਹਾਈ ਕਰਨ ਵਾਲੇ ਭਾਰਤੀਆਂ ਲਈ ਖੁਸ਼ਖਬਰੀ
15 ਦਿਨਾਂ ਵਿਚ ਮਿਲੇਗਾ ਯੂਕੇ ਦਾ ਸਟੂਡੈਂਟ ਵੀਜ਼ਾ ਨਵੀਂ ਦਿੱਲੀ : ਬ੍ਰਿਟੇਨ ਜਾ ਕੇ ਪੜ੍ਹਾਈ ਕਰਨ ਵਾਲੇ ਭਾਰਤੀਆਂ ਲਈ ਇਕ ਰਾਹਤ ਭਰੀ ਖਬਰ ਆਈ ਹੈ ਅਤੇ ਬ੍ਰਿਟੇਨ ਹੁਣ 15 ਦਿਨਾਂ ਵਿਚ ਸਟੂਡੈਂਟ ਵੀਜ਼ਾ ਮੁਹੱਈਆ ਕਰਵਾਏਗਾ। ਮੀਡੀਆ ‘ਚ ਆਈ ਰਿਪੋਰਟ ਮੁਤਾਬਕ ਯੂਨਾਈਟਿਡ ਕਿੰਗਡਮ ਸਿਰਫ 15 ਦਿਨਾਂ ਵਿਚ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ …
Read More »