ਉਪਲਬਧੀਆਂ ਨਾਲੋਂ ਵਿਵਾਦ ਜ਼ਿਆਦਾ, ਰਾਜਪਾਲ ਨਾਲ ਵੀ ਚੱਲ ਰਿਹਾ ਹੈ ਟਕਰਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 7 ਮਹੀਨੇ ਦਾ ਕਾਰਜਕਾਲ ਪੂਰਾ ਕਰ ਚੁੱਕੀ ਹੈ। ਮਾਨ ਸਰਕਾਰ ਨੇ ਇਨ੍ਹਾਂ 7 ਮਹੀਨਿਆਂ ਦੌਰਾਨ ਉਪਲਬਧੀਆਂ ਘੱਟ ਪ੍ਰਾਪਤ ਕੀਤੀਆਂ ਹਨ ਪ੍ਰੰਤੂ ਵਿਵਾਦ ਜ਼ਿਆਦਾ ਖੜ੍ਹੇ …
Read More »Daily Archives: October 25, 2022
ਅੰਮਿ੍ਰਤਸਰ ਤੋਂ ਅਹਿਮਦਾਬਾਦ ਲਈ 1 ਦਸੰਬਰ ਤੋਂ ਸ਼ੁਰੂ ਹੋਵੇਗੀ ਇੰਡੀਗੋ ਦੀ ਫਲਾਈਟ
ਹਫਤੇ ’ਚ ਤਿੰਨ ਦਿਨ ਭਰਿਆ ਕਰੇਗੀ ਉਡਾਣ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਅੰਮਿ੍ਰਤਸਰ ਤੋਂ ਗੁਜਰਾਤ ਦੇ ਅਹਿਮਦਾਬਾਦ ਲਈ ਇੰਡੀਗੋ ਏਅਰਲਾਈਨਜ਼ ਨੇ ਫਲਾਈਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇੰਡੀਗੋ ਇਸ ਫਲਾਈਟ ਨੂੰ ਹਫਤੇ ’ਚ ਤਿੰਨ ਦਿਨ ਲਈ ਸ਼ੁਰੂ ਕਰਨ ਜਾ ਰਹੀ ਹੈ। 1 ਦਸੰਬਰ …
Read More »ਪੰਜਾਬ ਕਾਂਗਰਸ ਤੋਂ ਬਾਅਦ ‘ਆਪ’ ਨੇ ਘੇਰੀ ਭਾਜਪਾ
ਮਾਲਵਿੰਦਰ ਕੰਗ ਬੋਲੇ : ਲੋਕਤੰਤਰ ਦਾ ਖਾਤਮਾ ਕਰਨਾ ਚਾਹੁੰਦੀ ਹੈ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਵੱਲੋਂ ਰਾਹੁਲ ਗਾਂਧੀ ਨੂੰ ਗਿ੍ਰਫ਼ਤਾਰ ਕਰਨ ਦੀ ਸੰਭਾਵਨਾ ਪ੍ਰਗਟਾਈ ਹੈ। ਜਿਸ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਵੀ ਭਾਰਤੀ ਜਨਤਾ ਪਾਰਟੀ ਦੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਕਰਮਾ ਨੂੰ ਦੱਸਿਆ ਕਲਾ ਅਤੇ ਸ਼ਿਲਪਕਾਰੀ ਦਾ ਦੇਵਤਾ
ਲੁਧਿਆਣਾ ’ਚ ਪੰਜਾਬ ਦੀਆਂ ਸੜਕਾਂ ਨੂੰ ਟੈਕਸ ਫਰੀ ਕਰਨ ਦਾ ਵੀ ਕੀਤਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਸ਼ਵਕਰਮਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਵਿਚ ਹਿੱਸਾ ਲੈਣ ਲਈ ਲੁਧਿਆਣਾ ਦੇ ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਬਾਬਾ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ …
Read More »ਪੰਜਾਬੀ ਪਰਿਵਾਰ ਦਾ ਪੋਤਰਾ ਹੈ ਬਿ੍ਰਟੇਨ ਦਾ ਨਵਾਂ ਪ੍ਰਧਾਨ ਮੰਤਰੀ ਰਿਸ਼ੀ ਸੂਨਕ
ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ੀ ਸੂਨਕ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿੳੂਰੋ ਨਿੳੂਜ਼ ਰਿਸ਼ੀ ਸੂਨਕ ਦੇ ਬਿ੍ਰਟੇਨ ਦਾ ਪ੍ਰਧਾਨ ਮੰਤਰੀ ਬਣਨ ਦੀ ਖਬਰ ਸਾਰੀ ਦੁਨੀਆਂ ਵਿਚ ਇਕਦਮ ਫੈਲ ਗਈ। ਇਸਦੇ ਨਾਲ ਹੀ ਉਸਦੇ ਪਰਿਵਾਰਕ ਪਿਛੋਕੜ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਚਰਚਾ ਵੀ ਸ਼ੁਰੂ ਹੋ ਗਈ ਹੈ। ਮੀਡੀਆ ਤੋਂ ਮਿਲੀ ਜਾਣਕਾਰੀ …
Read More »ਦੀਵਾਲੀ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੇ ਕਈ ਸ਼ਹਿਰਾਂ ਵਿਚਲੀ ਹਵਾ ਦਾ ਮਿਆਰ ਖਰਾਬ
ਪਾਬੰਦੀ ਦੇ ਬਾਵਜੂਦ ਦਿੱਲੀ ਵਾਸੀਆਂ ਨੇ ਵੀ ਰੱਜ ਕੇ ਚਲਾਏ ਪਟਾਕੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਦੀਵਾਲੀ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਮੰਗਲਵਾਰ ਸਵੇਰੇ ਹਵਾ ਦੀ ਗੁਣਵੱਤਾ ‘ਖਰਾਬ’ ਅਤੇ ‘ਬਹੁਤ ਖਰਾਬ’ ਸ਼੍ਰੇਣੀਆਂ ਵਿੱਚ ਦਰਜ ਕੀਤੀ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਹਰਿਆਣਾ ਦੇ ਗੁਰੂਗ੍ਰਾਮ ਅਤੇ ਪੰਜਾਬ …
Read More »ਦੀਵਾਲੀ ਦੀ ਰਾਤ ਮੌਕੇ ਪਾਕਿ ਤਸਕਰਾਂ ਦੀ ਹਰਕਤ
ਤਿੰਨ ਵਾਰ ਭਾਰਤੀ ਸਰਹੱਦ ਲੰਘਿਆ ਪਾਕਿਸਤਾਨੀ ਡਰੋਨ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਦੀਵਾਲੀ ਦੀ ਰਾਤ ਨੂੰ ਵੀ ਪਾਕਿਸਤਾਨੀ ਤਸਕਰਾਂ ਨੇ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ। ਬੀਐਸਐਫ ਦੇ ਜਵਾਨਾਂ ਦੀ ਚੌਕਸੀ ਅਤੇ ਤੁਰੰਤ ਐਕਸ਼ਨ ਨੇ ਪਾਕਿਸਤਾਨੀ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਦੀਵਾਲੀ ਵਾਲੀ …
Read More »