Breaking News
Home / 2022 / October / 27

Daily Archives: October 27, 2022

ਸੁਖਬੀਰ ਬਾਦਲ ਨੇ ਅਕਾਲੀ ਦਲ ਅਤੇ ਸ਼ੋ੍ਰਮਣੀ ਕਮੇਟੀ ਬਾਰੇ ਦਿੱਤਾ ਵੱਡਾ ਬਿਆਨ

ਕਿਹਾ : ਐਸਜੀਪੀਸੀ ਅਤੇ ਅਕਾਲੀ ਦਲ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੱਜ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਬੋਲਦਿਆਂ ਕਿਹਾ …

Read More »

ਸ੍ਰੀ ਮੁਕਤਸਰ ਸਾਹਿਬ ’ਚ ਡਰੱਗ ਲੈ ਰਹੇ ਦੋ ਨੌਜਵਾਨਾਂ ਤੇ ਇਕ ਔਰਤ ਦੀ ਵੀਡੀਓ ਹੋਈ ਵਾਇਰਲ

ਅੰਮਿ੍ਰਤਸਰ ’ਚ ਵੀ ਨਸ਼ੇ ਕਾਰਨ ਬੇਸੁੱਧ ਹੋਇਆ ਮਿਲਿਆ ਨੌਜਵਾਨ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਕਾਰਾਂ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਇਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਕਿਸੇ ਵੀ ਸਰਕਾਰ ਵੱਲੋਂ ਚੁੱਕਿਆ ਗਿਆ ਕੋਈ ਵੀ ਕਾਰਗਰ ਕਦਮ ਕਿਤੇ ਵੀ ਨਜ਼ਰ ਨਹੀਂ ਆਉਂਦਾ। …

Read More »

ਪੰਜਾਬ ਸਰਕਾਰ ਨੇ ਐਨਜੀਟੀ ਵੱਲੋਂ ਲਗਾਏ ਜੁਰਮਾਨੇ ਨੂੰ ਇਕੱਠਾ ਭਰਨ ਤੋਂ ਕੀਤਾ ਇਨਕਾਰ

ਕਿਹਾ : ਦੂਜੇ ਰਾਜਾਂ ਵਾਂਗ ਅਸੀਂ ਵੀ ਜੁਰਮਾਨਾ ਰਾਸ਼ੀ ਦਾ ਥੋੜ੍ਹਾ-ਥੋੜ੍ਹਾ ਹਿੱਸਾ ਕਰਵਾ ਰਹੇ ਹਾਂ ਜਮ੍ਹਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ ਲਗਾਏ ਗਏ 2080 ਕਰੋੜ ਰੁਪਏ ਦੇ ਜੁਰਮਾਨੇ ਨੂੰ ਇਕੱਠਾ ਭਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਜਿਸ ਦੇ ਲਈ ਸੂਬੇ ਦੇ ਮੁੱਖ ਸਕੱਤਰ ਵੀ …

Read More »

ਹੁਣ ਤੇਲੰਗਾਨਾ ’ਚ ਭਾਜਪਾ ’ਤੇ ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਲੱਗਿਆ ਆਰੋਪ

ਪੁਲਿਸ ਬੋਲੀ : 100 ਕਰੋੜ ਰੁਪਏ ਵਿਕਣੇ ਸਨ 4 ਵਿਧਾਇਕ, 3 ਆਰੋਪੀ ਗਿ੍ਰਫ਼ਤਾਰ ਤੇਲੰਗਾਨਾ/ਬਿਊਰੋ ਨਿਊਜ਼ : ਦਿੱਲੀ ਅਤੇ ਪੰਜਾਬ ਤੋਂ ਬਾਅਦ ਹੁਣ ਤੇਲੰਗਾਨਾ ’ਚ ਭਾਜਪਾ ’ਤੇ ਵਿਧਾਇਕਾਂ ਨੂੰ ਖਰੀਦਣ ਦਾ ਆਰੋਪ ਲੱਗਿਆ ਹੈ। ਤੇਲੰਗਾਨਾ ਪੁਲਿਸ ਨੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀਆਰਐਸ) ਦੇ 4 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਦਾ ਖੁਲਾਸਾ ਕੀਤਾ …

Read More »

ਸਵਾਤੀ ਮਾਲੀਵਾਲ ਨੇ ਰਾਮ ਰਹੀਮ ਦੀ ਪੈਰੋਲ ’ਤੇ ਚੁੱਕੇ ਸਵਾਲ

ਮਨੋਹਰ ਲਾਲ ਖੱਟਰ ਨੇ ਕਿਹਾ : ਡੇਰਾ ਮੁਖੀ ਨੂੰ ਪੈਰੋਲ ਦਿਵਾਉਣ ’ਚ ਮੇਰਾ ਕੋਈ ਹੱਥ ਨਹੀਂ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ …

Read More »

ਅਮਰੀਕਾ ਦੇ ਸਿੱਖ ਪੁਲਿਸ ਅਫਸਰ ਸੰਦੀਪ ਧਾਲੀਵਾਲ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ

27 ਸਤੰਬਰ 2019 ਨੂੰ ਡਿਪਟੀ ਸੰਦੀਪ ਧਾਲੀਵਾਲ ਦੀ ਹੋਈ ਸੀ ਹੱਤਿਆ ਅਮਰੀਕਾ ਦੇ ਸੂਬੇ ਟੈਕਸਾਸ ’ਚ 2019 ਵਿੱਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਸਿੱਖ ਪੁਲਿਸ ਅਫਸਰ ਸੰਦੀਪ ਧਾਲੀਵਾਲ ਦੀ ਹੱਤਿਆ ਦੇ ਦੋਸ਼ੀ ਰਾਬਰਟ ਸੋਲਿਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਫੈਸਲਾ ਨਾਗਰਿਕਾਂ ਦੇ ਬਣੇ ਪੈਨਲ ਜਿਊਰੀ ਵੱਲੋਂ ਦਿੱਤਾ ਗਿਆ। ਸੋਲਿਸ …

Read More »

ਨਵੀਂ ਭਾਰਤੀ ਕਰੰਸੀ ’ਤੇ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਕਿਉਂ ਨਹੀਂ? : ਮੁਨੀਸ਼ ਤਿਵਾੜੀ

ਕੇਜਰੀਵਾਲ ਨੇ ਨੋਟਾਂ ’ਤੇ ਭਗਵਾਨ ਦੀ ਤਸਵੀਰ ਛਾਪਣ ਦੀ ਕੀਤੀ ਸੀ ਅਪੀਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਾਰਤੀ ਕਰੰਸੀ ਨੋਟਾਂ ’ਤੇ ਭਗਵਾਨ ਗਣੇਸ਼ ਅਤੇ ਦੇਵੀ ਲੱਛਮੀ ਦੀਆਂ ਤਸਵੀਰਾਂ ਛਾਪਣ ਦੀ ਮੰਗ ਕੀਤੀ ਗਈ ਸੀ। ਕੇਜਰੀਵਾਲ ਦੀ ਇਸ ਮੰਗ ਤੋਂ ਇਕ …

Read More »

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਦੇ ਆਕਲੈਂਡ ਦਫਤਰ ’ਤੇ ਹੋਏ ਤਲਵਾਰ ਨਾਲ ਹਮਲੇ ਦੇ ਮਾਮਲੇ ਵਿਚ ਇਕ  ਮਹਿਲਾ ਗਿ੍ਰਫਤਾਰ

ਆਕਲੈਂਡ : ਨਿਊਜ਼ੀਲੈਂਡ ਵਿਚ ਪੁਲਿਸ ਨੇ ਆਕਲੈਂਡ ਸਥਿਤ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਦੇ ਚੋਣ ਦਫਤਰ ’ਤੇ ਤਲਵਾਰ ਨਾਲ ਹੋਏ ਹਮਲੇ ਦੇ ਮਾਮਲੇ ਵਿਚ ਇਕ ਮਹਿਲਾ ਨੂੰ ਗਿ੍ਰਫਤਾਰ ਕੀਤਾ। ਨਿਊਜ਼ੀਲੈਂਡ ਮੀਡੀਆ ਦੀ ਰਿਪੋਰਟ ਅਨੁਸਾਰ ਇਕ ਪੁਲਿਸ ਅਧਿਕਾਰੀ ਨੇ 57 ਸਾਲਾ ਮਹਿਲਾ ਨੂੰ ਗਿ੍ਰਫਤਾਰ ਕਰਨ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਹ …

Read More »

ਭਾਰਤੀਆਂ ਲਈ ਖੁਸ਼ਖਬਰੀ-ਬਿ੍ਰਟੇਨ ਸਰਕਾਰ ਵਧਾਏਗੀ ਬਿਜਨਸ ਵੀਜੇ ਦੀ ਸੰਖਿਆ

ਲੰਡਨ/ਬਿਊਰੋ ਨਿਊਜ਼ ਬਿ੍ਰਟੇਨ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਸੱਤਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਕੈਬਨਿਟ ਮੀਟਿੰਗ ਕੀਤੀ। ਇਸ ਦੌਰਾਨ ਭਾਰਤ-ਬਿ੍ਰਟੇਨ ਵਿਚਕਾਰ ਪ੍ਰਸਤਾਵਿਤ ਟਰੇਡ ਡੀਲ ’ਤੇ ਵੀ ਚਰਚਾ ਹੋਈ। ਇਸ ਦੌਰਾਨ ਬਿ੍ਰਟੇਨ ਦੀ ਰਿਸ਼ੀ ਸੂਨਕ ਸਰਕਾਰ ਭਾਰਤ  ਨਾਲ ਇਸ ਮੁੱਦੇ ’ਤੇ ਵੀ ਗੱਲਬਾਤ ਕਰ ਰਹੀ ਹੈ ਕਿ ਭਾਰਤੀਆਂ ਨੂੰ …

Read More »

ਪੁਰਸ਼ ਅਤੇ ਮਹਿਲਾ ਕ੍ਰਿਕਟ ਖਿਡਾਰੀਆਂ ਨੂੰ ਹੁਣ ਮਿਲੇਗੀ ਬਰਾਬਰ ਫੀਸ

ਪੁਰਸ਼ ਅਤੇ ਮਹਿਲਾ ਕ੍ਰਿਕਟ ਖਿਡਾਰੀਆਂ ਨੂੰ ਹੁਣ ਮਿਲੇਗੀ ਬਰਾਬਰ ਫੀਸ ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਦੀਆਂ ਮਹਿਲਾ ਖਿਡਾਰਨਾਂ ਨੂੰ ਵੀ ਹੁਣ ਪੁਰਸ਼ ਟੀਮ ਦੇ ਬਰਾਬਰ ਹੀ ਮੈਚ ਦੀ ਫੀਸ ਦਿੱਤੀ ਜਾਵੇਗੀ। ਅੱਜ ਵੀਰਵਾਰ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ …

Read More »