ਸਰਦੂਲਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਦੇ ਜ਼ਿਲ੍ਹੇ ਹਿਸਾਰ ਦੇ ਵਿਧਾਨ ਸਭਾ ਹਲਕਾ ਆਦਮਪੁਰ ਵਿਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪੁੱਜੇ। ਉਨ੍ਹਾਂ ਦਾ ਹੈਲੀਕਾਪਟਰ ਹਲਕਾ ਸਰਦੂਲਗੜ੍ਹ ਦੇ ਪਿੰਡ ਕਰੰਡੀ ਵਿੱਚ ਉਤਾਰਿਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਪਿੰਡ ਕਰੰਡੀ ਤੋਂ ਸੜਕੀ ਰਸਤੇ ਰਾਹੀਂ ਆਦਮਪੁਰ ਪਹੁੰਚੇ। ਦੂਜੇ …
Read More »Daily Archives: October 28, 2022
ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ
ਕਿਹਾ : ਲੁਧਿਆਣਾ ਆਓ ਤਾਂ ਕੋਈ ਪ੍ਰੋਜੈਕਟ ਦੇ ਕੇ ਜਾਓ ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਲੁਧਿਆਣਾ ਦੇ ਦੌਰੇ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਤਨਜ਼ ਕਸਿਆ ਹੈ। ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਤੀਜੇ ਦਿਨ ਲੁਧਿਆਣਾ ਜਾਂਦੇ ਹਨ। …
Read More »ਸੁਖਬੀਰ ਬਾਦਲ ਨੇ ਐਸਜੀਪੀਸੀ ਨੂੰ ਦੱਸਿਆ ਪੰਥ ਦੀ ਨੁਮਾਇੰਦਾ ਸੰਸਥਾ
ਕਿਹਾ : ਐਸਜੀਪੀਸੀ ਅਤੇ ਅਕਾਲੀ ਦਲ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਬੋਲਦਿਆਂ ਕਿਹਾ ਕਿ …
Read More »ਪੰਜਾਬ ਸਰਕਾਰ ਨੇ ਐਨਜੀਟੀ ਵੱਲੋਂ ਲਗਾਏ ਜੁਰਮਾਨੇ ਨੂੰ ਇਕੱਠਾ ਭਰਨ ਤੋਂ ਕੀਤਾ ਇਨਕਾਰ
ਕਿਹਾ : ਦੂਜੇ ਰਾਜਾਂ ਵਾਂਗ ਅਸੀਂ ਵੀ ਜੁਰਮਾਨਾ ਰਾਸ਼ੀ ਦਾ ਥੋੜ੍ਹਾ-ਥੋੜ੍ਹਾ ਹਿੱਸਾ ਕਰਵਾ ਰਹੇ ਹਾਂ ਜਮ੍ਹਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਲਗਾਏ ਗਏ 2080 ਕਰੋੜ ਰੁਪਏ ਦੇ ਜੁਰਮਾਨੇ ਨੂੰ ਇਕੱਠਾ ਭਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਜਿਸ ਦੇ ਲਈ ਸੂਬੇ ਦੇ ਮੁੱਖ ਸਕੱਤਰ ਵੀ …
Read More »ਪੰਜਾਬ ‘ਚ ਨਸ਼ਾ ਖਤਮ ਕਰਨ ਦੇ ਸਰਕਾਰਾਂ ਦੇ ਵਾਅਦੇ ਹੋਣ ਲੱਗੇ ਖੋਖਲੇ
ਦੋ ਨੌਜਵਾਨਾਂ ਤੇ ਇਕ ਮਹਿਲਾ ਦੀ ਨਸ਼ਾ ਕਰਦਿਆਂ ਦੀ ਵੀਡੀਓ ਹੋਈ ਵਾਇਰਲ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਕਾਰਾਂ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਇਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਕਿਸੇ ਵੀ ਸਰਕਾਰ ਵੱਲੋਂ ਚੁੱਕਿਆ ਗਿਆ ਕੋਈ ਵੀ ਕਾਰਗਰ ਕਦਮ ਕਿਤੇ ਵੀ …
Read More »ਫੁੱਟਪਾਊ ਤਾਕਤਾਂ ਲੋਕਾਂ ਨੂੰ ਵੰਡਣ ਲਈ ਯਤਨਸ਼ੀਲ : ਭਗਵੰਤ ਮਾਨ
ਆਪਸੀ ਭਾਈਚਾਰਾ ਮਜ਼ਬੂਤ ਕਰਨ ‘ਤੇ ਜ਼ੋਰ; ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫੁੱਟਪਾਊ ਤਾਕਤਾਂ ਲੋਕਾਂ ਨੂੰ ਜਾਤ, ਧਰਮ, ਭਾਸ਼ਾ ਦੇ ਆਧਾਰ ‘ਤੇ ਵੰਡਣ ਦਾ ਯਤਨ ਕਰ ਰਹੀਆਂ ਹਨ, ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ …
Read More »ਪੰਥਕ ਇਕਜੁੱਟਤਾ ਲਈ ਸਿਰਫ਼ ਸਿਆਸੀ ਏਕਤਾ ਅਹਿਮ ਨਹੀਂ : ਗਿਆਨੀ ਹਰਪ੍ਰੀਤ ਸਿੰਘ
ਪੰਥਕ ਧਿਰਾਂ ਨੂੰ ਸਾਂਝੇ ਪ੍ਰੋਗਰਾਮ ਤਹਿਤ ਇੱਕ ਹੋਣ ਦਾ ਸੱਦਾ; ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਅੰਮ੍ਰਿਤਸਰ/ਬਿਊਰੋ ਨਿਊਜ਼ : ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਰਾਤ ਨੂੰ ਦਰਬਾਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ ਕੀਤਾ ਗਿਆ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਮੰਜੀ ਸਾਹਿਬ …
Read More »ਸੂਨਕ ਦੇ ਪ੍ਰਧਾਨ ਮੰਤਰੀ ਬਣਨ ‘ਤੇ ਲੁਧਿਆਣਾ ਵਿੱਚ ਖੁਸ਼ੀ ਦੀ ਲਹਿਰ
ਲੁਧਿਆਣਾ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਰਿਸ਼ੀ ਸੂਨਕ ਦੇ ਇੰਗਲੈਂਡ ਦਾ ਪ੍ਰਧਾਨ ਮੰਤਰੀ ਬਣਨ ਮਗਰੋਂ ਇੱਥੇ ਲੁਧਿਆਣਾ ਵਿੱਚ ਖੁਸ਼ੀ ਦਾ ਮਾਹੌਲ ਹੈ। ਰਿਸ਼ੀ ਸੂਨਕ ਦੇ ਮਾਮਿਆਂ ਸਣੇ ਕਈ ਰਿਸ਼ਤੇਦਾਰ ਇੱਥੇ ਰਹਿੰਦੇ ਹਨ। ਲੁਧਿਆਣਾ ਵਿੱਚ ਰਿਸ਼ੀ ਸੂਨਕ ਦੇ ਮਾਮਾ ਸੁਭਾਸ਼ ਬੇਰੀ ਰਹਿੰਦੇ ਹਨ। ਉਹ ਰਿਸ਼ੀ ਸੂਨਕ ਦੀ ਮਾਂ ਊਸ਼ਾ ਬੇਰੀ ਦੇ …
Read More »ਫਿਰ ਸਿੰਘੂ ਬਾਰਡਰ ‘ਤੇ ਪਹੁੰਚਣਗੇ ਕਿਸਾਨ
ਕੇਂਦਰ ਸਰਕਾਰ ਵਾਅਦਿਆਂ ਤੋਂ ਵੀ ਮੁਨਕਰ ਹੋਈ : ਡੱਲੇਵਾਲ ਚੰਡੀਗੜ੍ਹ/ਬਿਊਰੋ ਨਿਊਜ਼ ; ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਦੇ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ, ਜਿਸ ‘ਚ ਪੰਜਾਬ ਤੇ ਹਰਿਆਣਾ ਦੀਆਂ 30 ਦੇ ਕਰੀਬ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ …
Read More »ਸੁੰਦਰ ਸ਼ਾਮ ਅਰੋੜਾ ਰਿਸ਼ਵਤ ਮਾਮਲੇ ‘ਚ ਹੋਇਆ ਨਵਾਂ ਖੁਲਾਸਾ
ਰਿਸ਼ਵਤ ਦੇ 50 ਲੱਖ ਰੁਪਏ ਆਪਣੇ ਘਰੋਂ ਲੈ ਗਿਆ ਸੀ ਅਰੋੜਾ, ਰਸਤੇ ‘ਚ ਬਦਲੀ ਸੀ ਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਰਿਸ਼ਵਤ ਮਾਮਲੇ ਵਿਚ ਵਿਜੀਲੈਂਸ ਨੇ ਨਵਾਂ ਖੁਲਾਸਾ ਕੀਤਾ ਹੈ। ਜਿਸ ਵਿਚ ਉਨ੍ਹਾਂ ਕਿਹਾ ਕਿ ਅਰੋੜਾ ਨੇ ਰਿਸ਼ਵਤ ਦੀ ਰਕਮ ਆਪਣੇ ਕਿਸੇ ਪਾਟਨਰ ਜਾਂ ਜਾਣਕਾਰ …
Read More »