ਲੰਡਨ : ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਯੂਕਰੇਨੀ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੂਸ ਵੱਲੋਂ ਵਿੱਢੀ ਜੰਗ ਵਿੱਚ ਯੂਕਰੇਨ ਨੂੰ ਮਦਦ ਜਾਰੀ ਰੱਖਾਂਗੇ। ਸੂਨਕ ਨੇ ਅਹੁਦਾ ਸੰਭਾਲਣ ਮਗਰੋਂ ਯੂਕਰੇਨੀ ਸਦਰ ਨਾਲ ਫੋਨ ‘ਤੇ ਕੀਤੀ ਗੱਲਬਾਤ ਦੌਰਾਨ ਕਿਹਾ, ”ਉਨ੍ਹਾਂ …
Read More »Daily Archives: October 28, 2022
ਭਾਰਤ ਭਰ ‘ਚ ਦਿਖਾਈ ਦਿੱਤਾ ਸਾਲ ਦਾ ਆਖ਼ਰੀ ਸੂਰਜ ਗ੍ਰਹਿਣ
ਅੰਮ੍ਰਿਤਸਰ ‘ਚ ਸਭ ਤੋਂ ਪਹਿਲਾਂ ਆਇਆ ਨਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ : ਮੰਗਲਵਾਰ ਨੂੰ ਅੰਸ਼ਕ ਸੂਰਜ ਗ੍ਰਹਿਣ ਭਾਰਤ ਦੇ ਕਈ ਹਿੱਸਿਆਂ ‘ਚ ਦੇਖਿਆ ਗਿਆ। ਉੱਤਰ-ਪੂਰਬੀ ਖੇਤਰਾਂ ਨੂੰ ਛੱਡ ਕੇ ਸਾਲ ਦਾ ਇਹ ਆਖਰੀ ਸੂਰਜ ਗ੍ਰਹਿਣ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਵੱਖ-ਵੱਖ ਤਰ੍ਹਾਂ ਨਾਲ ਨਜ਼ਰ ਆਇਆ। ਦੇਸ਼ ‘ਚ ਸਭ ਤੋਂ ਪਹਿਲਾਂ ਇਹ …
Read More »ਹੁਣ ਤੇਲੰਗਾਨਾ ‘ਚ ਭਾਜਪਾ ‘ਤੇ ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਲੱਗਿਆ ਆਰੋਪ
ਪੁਲਿਸ ਬੋਲੀ : 100 ਕਰੋੜ ਰੁਪਏ ‘ਚ ਵਿਕਣੇ ਸਨ 4 ਵਿਧਾਇਕ, 3 ਆਰੋਪੀ ਗ੍ਰਿਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਅਤੇ ਪੰਜਾਬ ਤੋਂ ਬਾਅਦ ਹੁਣ ਤੇਲੰਗਾਨਾ ‘ਚ ਭਾਜਪਾ ‘ਤੇ ਵਿਧਾਇਕਾਂ ਨੂੰ ਖਰੀਦਣ ਦਾ ਆਰੋਪ ਲੱਗਿਆ ਹੈ। ਤੇਲੰਗਾਨਾ ਪੁਲਿਸ ਨੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀਆਰਐਸ) ਦੇ 4 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਦਾ …
Read More »ਪੁਰਸ਼ ਅਤੇ ਮਹਿਲਾ ਕ੍ਰਿਕਟ ਖਿਡਾਰੀਆਂ ਨੂੰ ਹੁਣ ਮਿਲੇਗੀ ਬਰਾਬਰ ਫੀਸ
ਨਵੀਂ ਦਿੱਲੀ : ਭਾਰਤੀ ਕ੍ਰਿਕਟ ਦੀਆਂ ਮਹਿਲਾ ਖਿਡਾਰਨਾਂ ਨੂੰ ਵੀ ਹੁਣ ਪੁਰਸ਼ ਟੀਮ ਦੇ ਬਰਾਬਰ ਹੀ ਮੈਚ ਦੀ ਫੀਸ ਦਿੱਤੀ ਜਾਵੇਗੀ। ਵੀਰਵਾਰ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ ਸ਼ਾਹ ਨੇ ਇਹ ਐਲਾਨ ਕੀਤਾ। ਬੀਸੀਸੀਆਈ ਦੇ ਆਫੀਸ਼ੀਅਲ ਟਵਿੱਟਰ ਹੈਂਡਲ ‘ਤੇ ਸ਼ਾਹ ਨੇ ਕਿਹਾ ਕਿ ਮੈਂ ਵਾਅਦਾ ਕੀਤਾ ਸੀ …
Read More »ਮਲਿਕਾਰਜੁਨ ਖੜਗੇ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ
ਸੋਨੀਆ ਗਾਂਧੀ ਨੇ ਕਿਹਾ : ਪ੍ਰਧਾਨਗੀ ਦਾ ਅਹੁਦਾ ਛੱਡ ਕੇ ਮਿਲੀ ਰਾਹਤ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਬੁੱਧਵਾਰ ਨੂੰ ਰਸਮੀ ਤੌਰ ‘ਤੇ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫਤਰ ਦਿੱਲੀ ‘ਚ ਪਾਰਟੀ ਦੇ ਚੋਣ …
Read More »ਯੂਪੀ: ਨਫ਼ਰਤੀ ਭਾਸ਼ਨ ਮਾਮਲੇ ‘ਚ ਸਮਾਜਵਾਦੀ ਨੇਤਾ ਆਜ਼ਮ ਖ਼ਾਨ ਨੂੰ 3 ਸਾਲ ਦੀ ਕੈਦ
ਰਾਮਪੁਰ/ਬਿਊਰੋ ਨਿਊਜ਼ : ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਅਤੇ ਦੋ ਹੋਰ ਦੋਸ਼ੀਆਂ ਨੂੰ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਖਲਿਾਫ਼ ਨਫ਼ਰਤ ਭਰੇ ਭਾਸ਼ਨ ਦੇ ਮਾਮਲੇ ‘ਚ ਤਿੰਨ ਸਾਲ ਦੀ ਕੈਦ ਦੇ ਨਾਲ-ਨਾਲ 2,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਰਾਮਪੁਰ ਅਦਾਲਤ ਨੇ ਵੀਰਵਾਰ ਨੂੰ ਸਮਾਜਵਾਦੀ ਪਾਰਟੀ ਦੇ ਸੀਨੀਅਰ …
Read More »ਭਾਰਤ ‘ਚ ਕਣਕ ਦਾ ਸਰਕਾਰੀ ਭਾਅ ਅਤੇ ਖੇਤੀ ਨੀਤੀ
ਡਾ. ਗਿਆਨ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿਚ ਹਾੜ੍ਹੀ ਦੀਆਂ ਛੇ ਫ਼ਸਲਾਂ ਦੀਆਂ ਜਿਣਸਾਂ ਦੇ ਘੱਟੋ-ਘੱਟ ਮੁੱਲ (ਐੱਮਐੱਸਪੀ) ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਹਾੜ੍ਹੀ ਦੀ ਮੁੱਖ ਜਿਣਸ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2022-23 ਲਈ 2015 ਰੁਪਏ ਕੁਇੰਟਲ ਸੀ ਜੋ …
Read More »2024 ਚੋਣਾਂ – ਤਿਕੋਣੀ ਟੱਕਰ ਹੋਏਗੀ?
ਗੁਰਮੀਤ ਸਿੰਘ ਪਲਾਹੀ ਭਾਰਤ ਵਿੱਚ ਇਹਨਾਂ ਦਿਨਾਂ ਵਿਚ ਸਿਆਸੀ ਸਰਗਰਮੀਆਂ ਜ਼ੋਰਾਂ ‘ਤੇ ਹਨ, ਜਿਸਦਾ ਅਰਥ ਹੈ ਕਿ 2024 ਚੋਣਾਂ ਲਈ ਦੌੜ ਸ਼ੁਰੂ ਹੋ ਚੁੱਕੀ ਹੈ। ਸਾਰੀਆਂ ਪਾਰਟੀਆਂ ਆਪਣਾ ਜ਼ਮੀਨੀ ਲੋਕ ਅਧਾਰ ਬਨਾਉਣ ਲਈ ਪੱਬਾਂ ਭਾਰ ਹਨ। ਵੱਧ ਜ਼ੋਰ ਭਾਜਪਾ ਦੀਆਂ ਵਿਰੋਧੀ ਪਾਰਟੀਆਂ ਦਾ ਲੱਗਾ ਹੋਇਆ ਹੈ। ਕਾਂਗਰਸ ਨੇ ‘ਭਾਰਤ ਜੋੜੋ …
Read More »ਜੌਹਨ ਟੋਰੀ, ਬੋਨੀ ਕ੍ਰੌਂਬੀ ਤੇ ਪੈਟ੍ਰਿਕ ਬ੍ਰਾਊਨ ਮੁੜ ਬਣੇ ਮੇਅਰ
ਐਨੀ ਗਰੋਵਜ਼ ਕੈਲਡਨ, ਡੈਲਡੂਕਾ ਵੌਨ ਤੇ ਐਂਡਰੀਆ ਹੌਰਵਰਥ ਹੈਮਿਲਟਨ ਤੋਂ ਮੇਅਰ ਬਣੇ ਟੋਰਾਂਟੋ/ਬਿਊਰੋ ਨਿਊਜ਼ : 24 ਅਕਤੂਬਰ ਨੂੰ ਓਨਟਾਰੀਓ ਵਿਚ ਹੋਈਆਂ ਮਿਊਂਸਪਲ ਚੋਣਾਂ ਵਿਚ ਜਿੱਥੇ ਟੋਰਾਂਟੋ ਦੇ ਮੇਅਰ ਜੌਹਨ ਟੋਰੀ ਅਤੇ ਮਿਸੀਸਾਗਾ ਦੇ ਮੇਅਰ ਬੌਨੀ ਕ੍ਰੌਂਬੀ ਵੱਡੇ ਫਰਕ ਨਾਲ ਜੇਤੂ ਰਹੇ, ਉਥੇ ਹੀ ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੂੰ ਦੋ …
Read More »ਬਰੈਂਪਟਨ ਸਿਟੀ ਕੌਂਸਲ ਚੋਣਾਂ ‘ਚ ਚਾਰ ਪੰਜਾਬੀ ਜੇਤੂ
ਸਤਪਾਲ ਜੌਹਲ, ਹਰਕੀਰਤ ਸਿੰਘ, ਗੁਰਪ੍ਰਤਾਪ ਸਿੰਘ ਤੂਰ ਅਤੇ ਨਵਜੀਤ ਕੌਰ ਬਰਾੜ ਜਿੱਤੇ ਬਰੈਂਪਟਨ : ਪੰਜਾਬੀਆਂ ਦਾ ਗੜ੍ਹ ਮੰਨੇ ਜਾਂਦੇ ਬਰੈਂਪਟਨ ਸਿਟੀ ਦੀ ਮਿਊਂਸਪਲ ਚੋਣ ਵਿੱਚ ਚਾਰ ਪੰਜਾਬੀ ਜੇਤੂ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੀਤ ਕੌਰ ਬਰਾੜ ਨੇ ਵਾਰਡ 2 ਤੇ 6 ਅਤੇ ਹਰਕੀਰਤ ਸਿੰਘ ਨੇ ਵਾਰਡ 9 ਤੇ 10 ਤੋਂ ਸਿਟੀ …
Read More »