Breaking News
Home / 2022 / November (page 11)

Monthly Archives: November 2022

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਮੁਸ਼ਕਲ ’ਚ ਘਿਰੇ

ਗੋਆ ਦੇ ਟੂਰਿਜ਼ਮ ਵਿਭਾਗ ਨੇ ਭੇਜਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਗੋਆ ਦੇ ਸੈਰ ਸਪਾਟਾ ਵਿਭਾਗ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਮੋਰਜ਼ਿਮ ਵਿਚ ਆਪਣੇ ਵਿਲਾ ਨੂੰ ਬਿਨਾ ਰਜਿਸਟ੍ਰੇਸ਼ਨ ਦੇ ‘ਹੋਮ ਸਟੇਅ’ ਵਜੋਂ ਚਲਾਉਣ ਲਈ ਨੋਟਿਸ ਜਾਰੀ ਕਰਕੇ 8 ਦਸੰਬਰ ਨੂੰ ਸੁਣਵਾਈ ਲਈ ਤਲਬ ਕੀਤਾ ਹੈ। ਗੋਆ ਟੂਰਿਜ਼ਮ ਬਿਜਨਸ ਐਕਟ, 1982 ਤਹਿਤ …

Read More »

ਕੇਜਰੀਵਾਲ ਸਰਕਾਰ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਨਾਲ ਹੋਈ ਕੁੱਟਮਾਰ

ਨਾਰਾਜ਼ ਵਰਕਰਾਂ ਨੇ ਕਾਲਰ ਤੋਂ ਫੜ ਕੇ ਮਾਰੇ ਮੁੱਕੇ, ਵਿਧਾਇਕ ਮੰਚ ਛੱਡ ਕੇ ਭੱਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਨਾਲ ਲੰਘੀ ਦੇਰ ਰਾਤ ਨਾਰਾਜ਼ ਵਰਕਰਾਂ ਨੇ ਕੁੱਟਮਾਰ ਕੀਤੀ। ਵਿਧਾਇਕ ਨਾਲ ਹੋਈ ਕੁੱਟਮਾਰ ਦਾ ਇਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੁਜ਼ਗਾਰ ਮੇਲਾ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕਿਹਾ : ਭਾਰਤ ਕੋਲ ਇਹ ਖੁਦ ਨੂੰ ਸਾਬਤ ਕਰਨ ਦਾ ਮੌਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਨੂੰ ਦੇਸ਼ ਦੀ ਸਭ ਤੋਂ ਵੱਡੀ ਤਾਕਤ ਦੱਸਦੇ ਹੋਏ ਅੱਜ 10 ਲੱਖ ਮੁਲਾਜ਼ਮਾਂ ਦੀ ਭਰਤੀ ਲਈ ਸ਼ੁਰੂ ਕੀਤੇ ਗਏ ‘ਰੁਜ਼ਗਾਰ ਮੇਲੇ’ ਤਹਿਤ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। …

Read More »

ਸ਼ੋ੍ਰਮਣੀ ਕਮੇਟੀ ਦਸੰਬਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਏਗੀ ਦਸਤਖ਼ਤ ਮੁਹਿੰਮ

ਅੰਤਿ੍ਰਗ ਕਮੇਟੀ ਦੀ ਮੀਟਿੰਗ ’ਚ ਯੂ ਟਿਊਬ ਚੈਨਲ ਚਲਾਉਣ ਦਾ ਵੀ ਕੀਤਾ ਗਿਆ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ ਤੋਂ ਬਾਅਦ ਅੱਜ ਅੰਤਿ੍ਰਗ ਕਮੇਟੀ ਦੀ ਅੰਮਿ੍ਰਤਸਰ ਵਿਖੇ ਪਲੇਠੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਸ਼ੋ੍ਰਮਣੀ ਕਮੇਟੀ ਦੇ ਦੂਜੀ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ …

Read More »

ਸਾਬਕਾ ਮੰਤਰੀ ਅਨਿਲ ਜੋਸ਼ੀ ਮਾਣਹਾਨੀ ਦੇ ਕੇਸ ’ਚੋਂ ਬਰੀ

ਸਾਲ 2013 ’ਚ ਵਕੀਲ ਵਨੀਤ ਮਹਾਜਨ ਨੇ ਦਰਜ ਕਰਵਾਇਆ ਸੀ ਕੇਸ ਅੰਮਿ੍ਰਤਸਰ/ਬਿਊਰੋ ਨਿਊਜ਼ : ਅਕਾਲੀ-ਭਾਜਪਾ ਸਰਕਾਰ ’ਚ ਮੰਤਰੀ ਰਹੇ ਅਨਿਲ ਜੋਸ਼ੀ ਨੂੰ ਅੱਜ ਅੰਮਿ੍ਰਤਸਰ ਦੀ ਅਦਾਲਤ ਨੇ ਮਾਣਹਾਨੀ ਦੇ ਕੇਸ ’ਚੋਂ ਬਰੀ ਕਰ ਦਿੱਤਾ। ਸਾਬਕਾ ਮੰਤਰੀ ਅਨਿਲ ਜੋਸ਼ੀ ਖਿਲਾਫ਼ ਵਕੀਲ ਵਨੀਤ ਮਹਾਜਨ ਨੇ 2013 ’ਚ ਮਾਣਹਾਨੀ ਦਾ ਇਹ ਕੇਸ ਦਰਜ …

Read More »

ਸਤਿੰਦਰ ਜੈਨ ਦੀ ਫਿਜ਼ੀਓਥੈਰੇਪੀ ਹੋ ਰਹੀ ਸੀ ਨਾ ਕਿ ਮਸਾਜ : ਕੇਜਰੀਵਾਲ

‘ਆਪ’ ਆਗੂ ਸਤਿੰਦਰ ਜੈਨ ਦੀ ਮਸਾਜ ਦਾ ਵੀਡੀਓ ਆਇਆ ਸੀ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਵਿਚ ਬੰਦ ਮੰਤਰੀ ਤੇ ‘ਆਪ’ ਦੇ ਆਗੂ ਸਤਿੰਦਰ ਜੈਨ ਨੂੰ ਤਿਹਾੜ ਜੇਲ੍ਹ ਵਿਚ ਮਸਾਜ ਸਹੂਲਤਾਂ ਦੇਣ ਦਾ ਖੰਡਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਸਤਿੰਦਰ ਜੈਨ ਦੀ ਫਿਜ਼ੀਓਥੈਰੇਪੀ …

Read More »

ਯੂਕਰੇਨ ਦੇ ਰਾਸ਼ਟਰਪਤੀ ਜੇਲੈਂਸਕੀ ਨੇ ਜੰਗ ਜਿੱਤਣ ਦਾ ਕੀਤਾ ਵਾਅਦਾ 

ਕਿਹਾ : ਜਿੱਤ ਦਾ ਜਸ਼ਨ ਜ਼ਰੂਰ ਮਨਾਵਾਂਗੇ ਕੀਵ : ਯੂਕਰੇਨ ਦੇ ਰਾਸ਼ਟਰਪਤੀ ਵੋਲਾਦੀਮੀਰ ਜੇਲੈਂਸਕੀ ਨੇ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕੀਤਾ। ਵੀਡੀਓ ਸੰਦੇਸ਼ ਵਿਚ ਜੇਲੈਂਸਕੀ ਨੇ ਰੂਸ ਦੇ ਨਾਲ ਯੁੱਧ ਵਿਚ ਯੂਕਰੇਨ ਦਾ ਸਾਥ ਦੇਣ ਵਾਲੇ ਲੋਕਾਂ ਦਾ ਧੰਨਵਾਦ ਕੀਤਾ। ਕੀਵ ਦੇ ਰਾਸ਼ਟਰਪਤੀ ਭਵਨ ਤੋਂ ਦਿੱਤੇ ਗਏ ਭਾਸ਼ਣ ਵਿਚ ਜੇਲੈਂਸਕੀ …

Read More »

ਪੰਜਾਬ ’ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਹੋ ਜਾਏਗੀ 521

ਕਲੀਨਿਕਾਂ ਦਾ ਕੰਮਕਾਜ ਦੇਖਣਗੇ ਸਿਵਲ ਸਰਜਨ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਸਾਲ, ਯਾਨੀ 26 ਜਨਵਰੀ ਨੂੰ ਆਮ ਆਦਮੀ ਕਲੀਨਿਕਾਂ ਦੀ ਗਿਣਤੀ 100 ਤੋਂ ਵਧ ਕੇ 521 ਹੋ ਜਾਵੇਗੀ। ਇਹ ਕਲੀਨਿਕ ਜ਼ਿਲ੍ਹਾ ਪੱਧਰ ’ਤੇ ਬਣੇ ਪ੍ਰਾਇਮਰੀ ਹੈਲਥ ਸੈਂਟਰਾਂ (ਪੀਐਚਸੀ) ਵਿਚ ਬਣਨ ਜਾ ਰਹੇ ਹਨ। ਸਿਹਤ ਵਿਭਾਗ ਦੇ ਨਿਰਦੇਸ਼ਾਂ ਦੇ ਮੁਤਾਬਕ ਪਹਿਲੀ …

Read More »

ਨਰਿੰਦਰ ਮੋਦੀ ਨੇ ਆਪਣੇ ਆਪ ਨੂੰ ਦੱਸਿਆ ਜਨਤਾ ਦਾ ਸੇਵਕ

ਮਧੂਸੂਦਨ ਮਿਸਤਰੀ ਨੇ ਕਿਹਾ ਸੀ, ਇਨ੍ਹਾਂ ਚੋਣਾਂ ’ਚ ਔਕਾਤ ਦਿਸ ਜਾਵੇਗੀ ਅਹਿਮਦਾਬਾਦ/ਬਿੳੂਰੋ ਨਿੳੂਜ਼ ਤੇਲੰਗਾਨਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ਦੀਆਂ ਗਾਲਾਂ ਨੂੰ ਪੋਸ਼ਣ ਦਾ ਸੋਰਸ ਦੱਸਿਆ ਸੀ। ਹੁਣ ਗੁਜਰਾਤ ਵਿਚ ਪ੍ਰਧਾਨ ਮੰਤਰੀ ਨੇ ਕਾਂਗਰਸ ਆਗੂ ਮਧੂਸੂਦਨ ਮਿਸਤਰੀ ਦੇ ਔਕਾਤ ਵਾਲੇ ਬਿਆਨ ’ਤੇ ਤਨਜ ਕਸਿਆ ਹੈ। ਗੁਜਰਾਤ ਦੇ …

Read More »

ਇੰਡੋਨੇਸ਼ੀਆ ’ਚ ਭੂਚਾਲ ਕਾਰਨ 50 ਦੇ ਕਰੀਬ ਮੌਤਾਂ

ਡਰੇ ਹੋਏ ਲੋਕਾਂ ਨੇ ਇਮਾਰਤਾਂ ਕੀਤੀਆਂ ਖਾਲੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਇੰਡੋਨੇਸ਼ੀਆ ’ਚ ਆਏ ਭੂਚਾਲ ਕਾਰਨ 50 ਦੇ ਕਰੀਬ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 700 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿੱਚ 5.4 ਦੀ ਗਤੀ ਵਾਲਾ ਭੂਚਾਲ ਆਇਆ, ਜਿਸ …

Read More »