Breaking News
Home / 2022 / November (page 19)

Monthly Archives: November 2022

ਕੇਜਰੀਵਾਲ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਅਦਾਲਤ ਨੇ ਦਿੱਤਾ ਝਟਕਾ

ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਅਤੇ ਦੋ ਹੋਰਾਂ ਨੂੰ ਅੱਜ ਅਦਾਲਤ ਨੇ ਵੱਡਾ ਝਟਕਾ ਦਿੰਦਿਆਂ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਅੱਜ …

Read More »

ਮੁਫ਼ਤ ਰਾਸ਼ਨ ਲੈਣ ਵਾਲੇ ਰਸੂਖਦਾਰਾਂ ਦੀ ਹੁਣ ਖੈਰ ਨਹੀਂ

ਪੰਜਾਬ ਸਰਕਾਰ ਨੀਲੇ ਕਾਰਡ ਧਾਰਕਾਂ ਦੀ ਕਰਵਾਉਣ ਜਾ ਰਹੀ ਹੈ ਵੈਰੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਫਰੀ ਆਟਾ-ਦਾਲ ਸਕੀਮ ਤਹਿਤ ਮੁਫ਼ਤ ਰਾਸ਼ਨ ਲੈਣ ਵਾਲੇ ਰਸੂਖਦਾਰ ਪਰਿਵਾਰਾਂ ਦੀ ਹੁਣ ਖੈਰ ਨਹੀਂ। ਕਿਉਂਕਿ ਪੰਜਾਬ ਸਰਕਾਰ ਨੀਲੇ ਕਾਰਡ ਧਾਰਕਾਂ ਦੀ ਹੁਣ ਵੈਰੀਫਿਕੇਸ਼ਨ ਕਰਵਾਉਣ ਜਾ ਰਹੀ ਹੈ। ਮਾਨ ਸਰਕਾਰ ਨੇ 30 ਨਵੰਬਰ ਤੱਕ ਸੂਬੇ ਦੇ ਕਮਿਸ਼ਨਰਾਂ …

Read More »

ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ’ਚ ਮੁੜ ਗਠਜੋੜ ਹੋਣਾ ਮੁਸ਼ਕਲ!

ਅਸ਼ਵਨੀ ਸ਼ਰਮਾ ਨੇ ਕਿਹਾ : ਅਕਾਲੀ ਦਲ ਨਾਲ ਕਿਸੇ ਤਰ੍ਹਾਂ ਦੇ ਗਠਜੋੜ ਦੀ ਸੰਭਾਵਨਾ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗਠਜੋੜ ਹੋਣਾ ਮੁਸ਼ਕਲ ਜਾਪ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਵਲੋਂ ਅਕਾਲੀ ਦਲ ਨਾਲ …

Read More »

ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ

100 ਦੇ ਕਰੀਬ ਪੰਜਾਬੀ ਫਿਲਮਾਂ ’ਚ ਨਿਭਾਈਆਂ ਸਨ ਭੂਮਿਕਾਵਾਂ ਲੁਧਿਆਣਾ/ਬਿਊਰੋ ਨਿਊਜ਼ ਮਸ਼ਹੂਰ ਪੰਜਾਬੀ ਫਿਲਮਾਂ ਦੀ ਅਦਾਕਾਰਾ ਦਲਜੀਤ ਕੌਰ ਦਾ ਅੱਜ ਵੀਰਵਾਰ ਸਵੇਰੇ ਕਸਬਾ ਸੁਧਾਰ ’ਚ ਦਿਹਾਂਤ ਹੋ ਗਿਆ। ਦਲਜੀਤ ਕੌਰ ਨੇ ਕਦੇ ਪੰਜਾਬੀ ਫਿਲਮ ਇੰਡਸਟਰੀ ’ਤੇ ਰਾਜ ਕੀਤਾ ਸੀ। ਉਸ ਨੇ ਕਈ ਮਸ਼ਹੂਰ ਹਿੰਦੀ ਫ਼ਿਲਮਾਂ ਵਿਚ ਵੀ ਕੰਮ ਕੀਤਾ। ਅਦਾਕਾਰਾ …

Read More »

ਭਗਵੰਤ ਮਾਨ ਅਤੇ ਮਜੀਠੀਆ ਇਕ ਦੂਜੇ ਖਿਲਾਫ ਕਰ ਰਹੇ ਹਨ ਤਿੱਖੀ ਬਿਆਨਬਾਜ਼ੀ

ਭਗਵੰਤ ਮਾਨ ਨੇ ਕਿਹਾ ਸੀ ਸ਼ਹੀਦਾਂ ਦੀ ਧਰਤੀ ’ਤੇ ਮਜੀਠੀਆ ਦਾ ਨਾਮ ਨਾ ਲਓ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਇਕ ਦੂਜੇ ਖਿਲਾਫ ਤਿੱਖੀ ਸਿਆਸੀ ਬਿਆਨਬਾਜ਼ੀ ਕਰ ਰਹੇ ਹਨ। ਮਜੀਠੀਆ ਨੇ ਪੰਜਾਬ ਦੀ ਡਾਵਾਂਡੋਲ ਹੋ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ …

Read More »

ਪੰਜਾਬ ਸਰਕਾਰ ਤੋਂ ਨਰਾਜ਼ ਕਿਸਾਨਾਂ ਨੇ 6 ਥਾਵਾਂ ’ਤੇ ਕੀਤਾ ਚੱਕਾ ਜਾਮ

ਕਿਹਾ : ਜੇ ਸਰਕਾਰ ਨੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਧਰਨਾ ਰੱਖਿਆ ਜਾਵੇਗਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ …

Read More »

ਇੰਡੋਨੇਸ਼ੀਆ ਨੇ ਭਾਰਤ ਨੂੰ ਸੌਂਪੀ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ-ਹਰ ਭਾਰਤੀ ਲਈ ਇਹ ਮਾਣ ਵਾਲੀ ਗੱਲ ਬਾਲੀ/ਬਿਊਰੋ ਨਿਊਜ਼ : ਇੰਡੋਨੇਸ਼ੀਆ ਦੇ ਬਾਲੀ ’ਚ ਜੀ-20 ਸਿਖਰ ਸੰਮੇਲਨ ਦੀ ਸਮਾਪਤੀ ਮੌਕੇ ਅਗਲੇ ਸਾਲ ਦੇ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ ਭਾਰਤ ਨੂੰ ਸੌਂਪ ਦਿੱਤੀ ਗਈ ਹੈ। ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ …

Read More »

ਪੰਜਾਬ ’ਚ 500 ਹੋਰ ਮੁਹੱਲਾ ਕਲੀਨਿਕ ਖੁੱਲ੍ਹਣਗੇ

ਪੰਜਾਬ ਸਰਕਾਰ ਨੇ ਕੀਤਾ ਐਲਾਨ, 26 ਜਨਵਰੀ ਤੋਂ ਨਵੇਂ ਮੁਹੱਲਾ ਕਲੀਨਿਕਾਂ ਦੀ ਹੋਵੇਗੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ 500 ਹੋਰ ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੀ ਹੈ। ਇਸ ਸਬੰਧੀ ਐਲਾਨ ਆਮ ਆਦਮ ਪਾਰਟੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦਿੱਤੀ ਸ਼ਰਧਾਂਜਲੀ

ਕਿਹਾ : ਅਸੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਮਾਣ ਰਹੇ ਹਾਂ ਅਜ਼ਾਦੀ ਲੁਧਿਆਣਾ/ਬਿਊਰੋ ਨਿਊਜ਼ : ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਰਸੀ ਮੌਕੇ ਅੱਜ ਰਾਜ ਪੱਧਰੀ ਸਮਾਗਮ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਕਰਵਾਇਆ ਗਿਆ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। …

Read More »

ਟਰੰਪ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਲੜਨ ਦਾ ਕੀਤਾ ਐਲਾਨ

ਜੋਅ ਬਾਈਡਨ ਨੇ ਕਿਹਾ : ਟਰੰਪ ਨੇ ਅਮਰੀਕਾ ਨੂੰ ਕੀਤਾ ਹੈ ਨਿਰਾਸ਼ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ ਦੀ ਉਮੀਦਵਾਰੀ ਦੇ ਲਈ ਦਸਤਾਵੇਜ ਦਾਖਲ ਕਰ ਦਿੱਤੇ ਹਨ। ਟਰੰਪ ਦੇ ਇਸ ਫੈਸਲੇ ਤੋਂ ਹੁਣ ਸਾਫ ਹੋ ਗਿਆ ਹੈ ਕਿ ਉਹ 2024 ’ਚ ਰਾਸ਼ਟਰਪਤੀ ਦੀਆਂ ਚੋਣਾਂ ਲੜਨ …

Read More »