ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਅੱਗੇ ਰੱਖੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੋਂ ਬੰਦ ਕੀਤੀ ਜਾ ਚੁੱਕੀ ਇੰਡੀਆ-ਪਾਕਿਸਤਾਨ ਟਰੇਨ ਅਤੇ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਹ ਮਤਾ ਜਨਰਲ ਹਾਊਸ ਵਿਚ ਪਾਸ ਕੀਤੇ ਜਾਣ ਤੋਂ ਬਾਅਦ …
Read More »Monthly Archives: November 2022
ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਕੋਲੋਂ ਮੰਗੀ ਬੰਦੀ ਸਿੰਘਾਂ ਦੀ ਰਿਹਾਈ
ਕਿਹਾ : ਰਾਜੀਵ ਗਾਂਧੀ ਦੇ ਕਾਤਲਾਂ ਮਗਰੋਂ ਬੰਦੀ ਸਿੰਘ ਨੂੰ ਵੀ ਕੀਤਾ ਜਾਵੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਕੋਲੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਸੁਪਰੀਮ ਕੋਰਟ …
Read More »ਮਮਤਾ ਬੈਨਰਜੀ ਦੇ ਮੰਤਰੀ ਅਖਿਲ ਗਿਰੀ ਨੇ ਕੀਤੀ ਰਾਸ਼ਟਰਪਤੀ ਦਰੌਪਦੀ ਮੁਰਮੂ ’ਤੇ ਭੱਦੀ ਟਿੱਪਣੀ
ਭਾਜਪਾ ਬੋਲੀ : ਆਦਿਵਾਸੀ ਵਿਰੋਧੀ ਹੈ ਤਿ੍ਰਣਮੂਲ ਕਾਂਗਰਸ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਦੇ ਇਕ ਮੰਤਰੀ ਅਖਿਲ ਗਿਰੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ’ਤੇ ਭੱਦੀ ਟਿੱਪਣੀ ਕੀਤੀ ਹੈ। ਉਨ੍ਹਾਂ ਨੰਦੀਗ੍ਰਾਮ ’ਚ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ‘ਹਮ ਕਿਸੀ ਕੋ ਉਨ ਕੀ ਸ਼ਕਲ ਨਹੀਂ ਨਹੀਂ …
Read More »ਭਾਰਤੀ ਚੋਣ ਕਮਿਸ਼ਨ ਵਲੋਂ ਹਿਮਾਚਲ ਤੇ ਗੁਜਰਾਤ ਚੋਣਾਂ ਲਈ ਐਗਜ਼ਿਟ ਪੋਲ ’ਤੇ ਪਾਬੰਦੀ
ਗੁਜਰਾਤ ਵਿਚ 1 ਅਤੇ 5 ਦਸੰਬਰ ਨੂੰ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਨੇ ਅੱਜ ਤੋਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਐਗਜ਼ਿਟ ਪੋਲ ’ਤੇ ਪਾਬੰਦੀ ਲਗਾ ਦਿੱਤੀ ਹੈ। ਧਿਆਨ ਰਹੇ ਕਿ ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ ਸ਼ਨੀਵਾਰ …
Read More »ਕਾਂਗਰਸ ਪਾਰਟੀ ਨੇ ਗੁਜਰਾਤ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਕੀਤਾ ਜਾਰੀ
10 ਲੱਖ ਨੌਕਰੀਆਂ ਅਤੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਕੀਤਾ ਵਾਅਦਾ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ ਨੇ ਗੁਜਰਾਤ ਚੋਣਾਂ ਦੇ ਲਈ ਅੱਜ ਸ਼ਨੀਵਾਰ ਨੂੰ ਅਹਿਮਦਾਬਾਦ ਵਿਚ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ’ਚ ਪਾਰਟੀ ਨੇ 10 ਲੱਖ ਨੌਕਰੀਆਂ ਦੇਣ ਦਾ ਜਿੱਥੇ ਵਾਅਦਾ ਕੀਤਾ ਹੈ, ਉਥੇ ਹੀ ਕਿਸਾਨਾਂ ਦਾ ਕਰਜ਼ਾ …
Read More »ਮਜੀਠੀਆ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਮਾਨ ਸਰਕਾਰ
ਕਿਹਾ : ਜੇਕਰ ਸੂਬੇ ਅੰਦਰ ਭਾਈਚਾਰਕ ਸਾਂਝ ਕਾਇਮ ਰਹੇਗੀ ਤਾਂ ਹੀ ਸੂਬਾ ਕਰੇਗਾ ਤਰੱਕੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਉਨ੍ਹਾਂ ਜਮ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਰਗੜੇ ਲਾਏ …
Read More »ਫਿਰੋਜ਼ਪੁਰ ਜੇਲ੍ਹ ਦਾ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਗਿ੍ਰਫ਼ਤਾਰ
ਮਾਮਲਾ : ਕੈਦੀਆਂ ਨੂੰ ਨਸ਼ਾ ਤੇ ਮੋਬਾਇਲ ਫੋਨ ਸਪਲਾਈ ਕਰਨ ਦਾ ਫ਼ਿਰੋਜ਼ਪੁਰ/ਬਿਊਰੋ ਨਿੳਜ਼ : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚ ਤਾਇਨਾਤ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਕੈਦੀਆਂ ਨੂੰ ਜੇਲ੍ਹ ਅੰਦਰ ਨਸ਼ਾ ਅਤੇ ਮੋਬਾਇਲ ਫੋਨ ਸਪਲਾਈ ਕੇ ਆਰੋਪ ਤਹਿਤ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਉਸ ਖਿਲਾਫ਼ ਥਾਣਾ ਸਿਟੀ ’ਚ ਆਈਪੀਸੀ ਦੀਆਂ …
Read More »ਡੇਰਾ ਪ੍ਰੇਮੀ ਦੇ ਪਰਿਵਾਰ ਨੇ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ
ਤਿੰਨ ਸ਼ੂਟਰਾਂ ਨੂੰ ਪੁਲਿਸ ਨੇ ਕੀਤਾ ਗਿ੍ਰਫ਼ਤਾਰ ਫਰੀਦਕੋਟ/ਬਿਊਰੋ ਨਿਊਜ਼ : ਬੇਅਦਬੀ ਦੇ ਆਰੋਪਾਂ ’ਚ ਘਿਰੇ ਡੇਰਾ ਪ੍ਰੇਮੀ ਪਰਦੀਪ ਸਿੰਘ ਦਾ ਲੰਘੇ ਕੱਲ੍ਹ ਫਰੀਦਕੋਟ ਵਿਚ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਹੱਤਿਆ ਮਾਮਲੇ ’ਚ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਸ਼ੂਟਰਾਂ ਨੂੰ ਗਿ੍ਰਫ਼ਤਾਰ ਕਰ ਲਿਆ ਇਨ੍ਹਾਂ ਸ਼ੂਟਰਾਂ ਨੇ …
Read More »ਰਾਜੀਵ ਗਾਂਧੀ ਦੀ ਹੱਤਿਆ ਕਰਨ ਵਾਲੇ ਸਾਰੇ 6 ਦੋਸ਼ੀ ਜੇਲ੍ਹ ਤੋਂ ਹੋਏ ਰਿਹਾਅ
ਸੁਪਰੀਮ ਕੋਰਟ ਵੱਲੋਂ ਸੁਣਾਇਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਰਾਜੀਵ ਹੱਤਿਆਂ ਕਾਂਡ ਦੇ ਸਾਰੇ 6 ਦੋਸ਼ੀ ਅੱਜ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਰਿਹਾਅ ਹੋ ਗਏ। ਸੁਪਰੀਮ ਕੋਰਟ ਨੇ ਅੱਜ ਹੀ ਸਵੇਰੇ ਨਲਿਨੀ ਅਤੇ ਆਰ ਪੀ ਰਵੀਚੰਦਰਨ ਸਮੇਤ ਸਾਰੇ ਦੋਸ਼ੀਆਂ ਦੀ ਰਿਹਾਈ ਦੇ ਹੁਕਮ ਦਿੱਤੇ ਸਨ। ਕੋਰਟ ਦਾ …
Read More »ਜਸਟਿਸ ਡੀਵਾਈ ਚੰਦਰਚੂੜ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ
ਦਿੱਲੀ ਹਾਈ ਕੋਰਟ ਨੇ ਸੁਣਾਇਆ ਫੈਸਲਾ, 1 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਪਾਈ ਇਕ ਜਨਹਿਤ ਪਟੀਸ਼ਨ ਨੂੰ ਅੱਜ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤਾ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ …
Read More »