ਲੁਧਿਆਣਾ : ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੈਵਿਕ ਖੇਤੀ ਬਹੁਤ ਜ਼ਰੂਰੀ ਅਤੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜਿਸ ਤੇਜ਼ੀ ਨਾਲ ਖੇਤੀ ‘ਚ ਕੀਟਨਾਸ਼ਕਾਂ ਤੇ ਰਸਾਇਣਾਂ ਦੀ ਵਰਤੋਂ ਹੋ ਰਹੀ ਹੈ, ਉਸ ਨਾਲ ਮਨੁੱਖੀ ਸਿਹਤ ਨੂੰ …
Read More »Monthly Archives: November 2022
ਆਮ ਆਦਮੀ ਪਾਰਟੀ ਦੀ ਲਾਪ੍ਰਵਾਹੀ ਨਾਲ ਪੰਜਾਬ ਦਾ ਮਾਹੌਲ ਖਰਾਬ ਹੋਇਆ: ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਦੇ ਮੌਜੂਦਾ ਹਾਲਾਤ ਤੇ ਲੋਕਾਂ ਦੇ ਮਨਾਂ ਵਿੱਚ ਵਧ ਰਹੀ ਅਸੁਰੱਖਿਆ ਦੀ ਭਾਵਨਾ ਲਈ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਹੈ ਕਿ ਪੰਜਾਬ ਵਿੱਚ ਨਫ਼ਰਤ ਦੇ …
Read More »ਗੋਰ ਮੰਦਰ ਵਿਖੇ ਲਗਾਏ ਗਏ ਕੈਂਪ ‘ਚ ਵੱਡੀ ਗਿਣਤੀ ਵਿਚ ਪੈੱਨਸ਼ਨਰਾਂ ਨੂੰ ਜਾਰੀ ਕੀਤੇ ਗਏ ਲਾਈਫ਼-ਸਰਟੀਫ਼ੀਕੇਟ
ਸੁਚੱਜੇ ਪ੍ਰਬੰਧ ਦੇ ਬਾਵਜੂਦ ਕਈਆਂ ਨੂੰ ਫ਼ਾਰਮ ਪ੍ਰਾਪਤ ਕਰਨ ਵਿਚ ਆਈਆਂ ਦਿੱਕਤਾਂ ਬਰੈਂਪਟਨ/ਡਾ. ਝੰਡ : ਭਾਰਤੀ ਕੌਂਸਲੇਟ ਜਨਰਲ ਦੇ ਦਫ਼ਤਰ ਵੱਲੋਂ ਲੰਘੇ ਐਤਵਾਰ 6 ਨਵੰਬਰ ਨੂੰ ਬਰੈਂਪਟਨ ਸਥਿਤ ਗੋਰ ਮੰਦਰ ਵਿਚ ਲਗਾਏ ਗਏ ਕੈਂਪ ਵਿਚ ਭਾਰਤੀ ਪੈੱਨਸ਼ਨਰਾਂ ਨੂੰ ਵੱਡੀ ਗਿਣਤੀ ਵਿਚ ਲਾਈਫ਼ ਸਰਟੀਫ਼ੀਕੇਟ ਜਾਰੀ ਕੀਤੇ ਗਏ। ਅਣਅਧਿਕਾਰਿਤ ਸੂਤਰਾਂ ਅਨੁਸਾਰ ਇਹ …
Read More »ਲਾਈਫ਼ ਸਰਟੀਫ਼ੀਕੇਟ ਬਨਾਉਣ ਵਿਚ ਪਰਵਾਸੀ ਪੰਜਾਬੀ ਪੈੱਨਸ਼ਨਰਜ਼ ਐਸੋਸੀਏਸ਼ਨ ਨੇ ਪੈੱਨਸ਼ਨਰਾਂ ਦੀ ਕੀਤੀ ਮਦਦ
ਪੈੱਨਸ਼ਨਰਾਂ ਨੂੰ ਫ਼ਾਰਮ ਵੰਡੇ ਤੇ ਭਰਵਾਏ ਵੀ ਬਰੈਂਪਟਨ/ਡਾ. ਝੰਡ : ਪਿਛਲੇ ਕਈ ਸਾਲਾਂ ਵਾਂਗ ਇਸ ਸਾਲ ਵੀ ਭਾਰਤੀ ਪੈੱਨਸ਼ਨਰਾਂ ਲਈ ਲਾਈਫ਼ ਸਰਟੀਫ਼ੀਕੇਟ ਬਨਾਉਣ ਲਈ ਭਾਰਤੀ ਕੌਂਸਲੇਟ ਜਨਰਲ ਆਫ਼ਿਸ ਵੱਲੋਂ ਨਵੰਬਰ ਮਹੀਨੇ ਵਿਚ ਕੈਂਪ ਲਗਾਏ ਜਾ ਰਹੇ ਹਨ। ਅਜਿਹੇ ਦੋ ਕੈਂਪ 5 ਅਤੇ 6 ਨਵੰਬਰ ਨੂੰ ਨਾਨਕਸਰ ਗੁਰੂਘਰ ਅਤੇ ਗੋਰ ਮੰਦਰ …
Read More »ਸਾਊਥਲੇਕ ਸੀਨੀਅਰਜ਼ ਕਲੱਬ ਨੇ ਦੀਵਾਲੀ ਤੇ ਬੰਦੀ-ਛੋੜ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ
ਮੇਅਰ ਪ੍ਰੈਟਰਿਕ ਬਰਾਊਨ, ਹਾਊਸਿੰਗ ਤੇ ਡਾਇਵਰਸਿਟੀ ਮੰਤਰੀ ਅਹਿਮਦ ਹਸਨ ਤੇ ਹੋਰ ਕਈਆਂ ਨੇ ਕੀਤੀ ਸ਼ਿਰਕਤ ਬਰੈਂਪਟਨ/ਡਾ. ਝੰਡ : ਸਾਊਥਲੇਕ ਸੀਨੀਅਰਜ਼ ਕਲੱਬ ਵੱਲੋਂ ਲੰਘੇ ਸ਼ਨੀਵਾਰ 5 ਨਵੰਬਰ ਨੂੰ ਸੈਂਚਰੀ ਗਾਰਡਨ ਰੀਕਰੀਏਸ਼ਨ ਸੈਂਟਰ ਵਿਚ ਦੀਵਾਲੀ ਦਾ ਤਿਓਹਾਰ ਅਤੇ ਬੰਦੀ-ਛੋੜ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ। ਇਸ ਮੌਕੇ ਕਲੱਬ ਦੇ ਪੰਜਾਬੀ, …
Read More »ਭਾਰਤੀ ਦੂਤਾਵਾਸ ਵੱਲੋਂ ਪੈਨਸ਼ਨਰਾਂ ਲਈ ਸਰਟੀਫਿਕੇਟ ਬਣਾਉਣ ਦਾ ਕੈਂਪ ਲਾਇਆ
ਟੋਰਾਂਟੋ/ਹਰਜੀਤ ਸਿੰਘ ਬਾਜਵਾ ਭਾਰਤ ਦੇ ਵੱਖ-ਵੱਖ ਸੂਬਿਆਂ ਨਾਲ ਸਬੰਧਤ ਸੂਬਾਈ ਅਤੇ ਕੇਂਦਰੀ ਮਹਿਕਮਿਆਂ ਵਿੱਚ ਸਰਕਾਰੀ ਨੌਕਰੀਆਂ ਤੋਂ ਸੇਵਾ ਮੁਕਤ ਹੋਣ ਬਾਅਦ ਸਰਕਾਰੀ ਪੈਨਸ਼ਨਾਂ ਦਾ ਲਾਭ ਲੈ ਰਹੇ ਉਹ ਲਾਭਪਾਤਰੀ ਜੋ ਹੁਣ ਟੋਰਾਂਟੋ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਰਹਿ ਰਹੇ ਹਨ ਦੇ ਜਿਉਂਦੇ ਹੋਣ ਦਾ ਸਬੂਤ ਸਬੰਧਤ ਵਿਭਾਗਾਂ ਨੂੰ ਭੇਜਣ ਲਈ …
Read More »ਓਕਵਿਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553 ਵਾਂ ਪ੍ਰਕਾਸ਼-ਪੁਰਬ ਮਨਾਇਆ
ਓਕਵਿਲ/ਡਾ. ਝੰਡ : ਪ੍ਰਾਪਤ ਜਾਣਕਾਰੀ ਅਨੁਸਾਰ ਲੰਘੇ ਮੰਗਲਵਾਰ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553 ਵਾਂ ਆਗਮਨ-ਪੁਰਬ ਓਕਵਿਲ ਸ਼ਹਿਰ ਸਥਿਤ ਗੁਰਦੁਆਰਾ ਸਾਹਿਬ ਧੰਨ ਧੰਨ ਬਾਬਾ ਬੁੱਢਾ ਸਾਹਿਬ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਾਮ ਨੂੰ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ …
Read More »ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 107 ਵਾਂ ਬਰਸੀ ਸਮਾਗ਼ਮ ਡਿਕਸੀ ਗੁਰੂਘਰ ਵਿਖੇ 26 ਨਵੰਬਰ ਨੂੰ ਮਨਾਇਆ ਜਾਏਗਾ
ਬਰੈਂਪਟਨ/ਡਾ. ਝੰਡ : ਜਸਵੀਰ ਸਿੰਘ ਪਾਸੀ ਤੋਂ ਪ੍ਰਾਪਤ ਸੂਚਨਾ ਅਨੁਸਾਰ ਪਿੰਡ ਸਰਾਭਾ (ਜ਼ਿਲ੍ਹਾ ਲੁਧਿਆਣਾ) ਦੇ ਵਾਸੀਆਂ ਅਤੇ ਇਲਾਕੇ ਦੀ ਸੰਗਤ ਵੱਲੋਂ ਮਿਲ਼ ਕੇ ਨੌਜੁਆਨ ਸ਼ਹੀਦ ਕਰਤਾਰ ਸਿੰਘ ਸਰਾਭਾ ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਖ਼ਾਤਰ ਮਹਿਜ਼ ਪੌਣੇ ਉੱਨੀਂ ਸਾਲ ਦੀ ਉਮਰ ਵਿਚ ਫ਼ਾਂਸੀ ਦਾ ਰੱਸਾ ਚੁੰਮਿਆਂ, ਦਾ 107 ਵਾਂ ਬਰਸੀ ਸਮਾਗ਼ਮ …
Read More »ਮਾਤਾ ਸਾਹਿਬ ਕੌਰ ਜੀ ਦਾ ਆਗਮਨ ਪੁਰਬ 13 ਨਵੰਬਰ ਨੂੰ ਮਨਾਇਆ ਜਾਵੇਗਾ
ਮਾਲਟਨ/ਬਿਉਰੋ ਨਿਉਜ਼ ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਦਾ ਆਗਮਨ ਪੁਰਬ ਉਨ੍ਹਾਂ ਦੇ ਸ਼ਰਧਾਲੂਆਂ ਵਲੋਂ 13 ਨਵੰਬਰ ਨੂੰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਸੰਬੰਧ ਵਿੱਚ ਇੱਥੋਂ ਦੇ ਗੁਰੂਘਰ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਵਿਖੇ 11 ਨਵੰਬਰ 2022 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੁੜ ਬਣੇ ਪ੍ਰਧਾਨ
ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਅਵਤਾਰ ਸਿੰਘ ਜੂਨੀਅਰ ਮੀਤ ਪ੍ਰਧਾਨ ਤੇ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਬਣੇ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਈ ਹੋਈ ਚੋਣ ਵਿੱਚ ਆਪਣੇ ਵਿਰੋਧੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 62 ਵੋਟਾਂ …
Read More »