ਅੰਮ੍ਰਿਤਸਰ/ਬਿਊਰੋ ਨਿਊਜ਼ : ਬਰਤਾਨਵੀ ਫੌਜ ਦੇ ਅਧਿਕਾਰੀਆਂ ਦਾ ਇੱਕ ਵਫਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਫ਼ਦ ਦਾ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਨਾਲ ਸਨਮਾਨ ਕੀਤਾ। ਵਫ਼ਦ ਨਾਲ ਆਏ …
Read More »Monthly Archives: November 2022
ਸਾਨੀਆ ਮਿਰਜ਼ਾ ਅਤੇ ਸ਼ੋਇਬ ਮਲਿਕ ਇਕ-ਦੂਜੇ ਤੋਂ ਲੈ ਸਕਦੇ ਹਨ ਤਲਾਕ
ਪਾਕਿਸਤਾਨੀ ਮੀਡੀਆ ‘ਚ ਚਰਚਾ ਜ਼ੋਰਾਂ ‘ਤੇ ਇਸਲਾਮਾਬਾਦ/ਬਿਊਰੋ ਨਿਊਜ਼ : ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜਾ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਇਬ ਮਲਿਕ ਦੇ ਰਿਸ਼ਤੇ ‘ਚ ਖਟਾਸ ਆ ਜਾਣ ਦੀ ਜਾਣਕਾਰੀ ਮਿਲ ਰਹੀ ਹੈ। ਪਾਕਿਸਤਾਨੀ ਮੀਡੀਆ ਅਨੁਸਾਰ ਦੋਵੇਂ ਇਕ-ਦੂਜੇ ਤੋਂ ਤਲਾਕ ਲੈਣ ਵਾਲੇ ਹਨ। ਇਨ੍ਹਾਂ ਅਟਕਲਾਂ ਨੂੰ ਸਾਨੀਆ ਮਿਰਜ਼ਾ ਦੇ ਇਕ ਇੰਸਟਾਗ੍ਰਾਮ ਪੋਸਟ ਨੇ …
Read More »ਸਿੰਗਾਪੁਰ ਦੇ ਅਮਰਦੀਪ ਸਿੰਘ ਨੂੰ ‘ਗੁਰੂ ਨਾਨਕ ਇੰਟਰਫੇਥ’ ਪੁਰਸਕਾਰ
ਨਿਊਯਾਰਕ : ਸਿੰਗਾਪੁਰ ਦੇ ਸਿੱਖ ਖੋਜਾਰਥੀ ਤੇ ਦਸਤਾਵੇਜ਼ੀ ਫਿਲਮ ਨਿਰਮਾਤਾ ਅਮਰਦੀਪ ਸਿੰਘ ਨੂੰ ਸਾਲ 2022 ਲਈ ‘ਦਿ ਗੁਰੁ ਨਾਨਕ ਇੰਟਰਫੇਥ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਨਿਊਯਾਰਕ ਦੀ ਹਾਫਸਟਰਾ ਯੂਨੀਵਰਸਿਟੀ ਇਹ 50 ਹਜ਼ਾਰ ਡਾਲਰ ਦਾ ਪੁਰਸਕਾਰ ਹਰ ਦੋ ਸਾਲ ਮਗਰੋਂ ਦਿੱਤਾ ਜਾਂਦਾ ਹੈ। ਇਹ ਪੁਰਸਕਾਰ ਅੰਤਰ-ਧਾਰਮਿਕ ਏਕਤਾ ਨੂੰ ਵਧਾਉਣ ਲਈ …
Read More »ਰੂਸ ਨਾਲ ਗੱਲਬਾਤ ਲਈ ਤਿਆਰ ਹਾਂ : ਜ਼ੇਲੈਂਸਕੀ
ਕੀਵ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਹ ਰੂਸ ਨਾਲ ਸ਼ਾਂਤੀ ਸਬੰਧੀ ਗੱਲਬਾਤ ਲਈ ਤਿਆਰ ਹਨ। ਉਨ੍ਹਾਂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਲਈ ਆਪਣੀਆਂ ਸ਼ਰਤਾਂ ਦੁਹਰਾਉਂਦਿਆਂ ਕਿਹਾ ਕਿ ਰੂਸ ਵੱਲੋਂ ਯੂਕਰੇਨ ਦੀ ਕਬਜ਼ਾ ਕੀਤੀ ਸਾਰੀ ਜ਼ਮੀਨ ਵਾਪਸ ਕੀਤੀ ਜਾਵੇ ਅਤੇ ਜੰਗ ਦੌਰਾਨ ਹੋਏ ਨੁਕਸਾਨ …
Read More »ਲੰਡਨ ਵਿਚ ਨੀਰਵ ਮੋਦੀ ਦੀ ਅਪੀਲ ਖਾਰਜ
ਲੰਡਨ : ਹਾਈਕੋਰਟ ਨੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਮਾਨਸਿਕ ਸਿਹਤ ਦੇ ਆਧਾਰ ‘ਤੇ ਭਾਰਤ ਹਵਾਲੇ ਕਰਨ ਖਿਲਾਫ ਪਾਈ ਗਈ ਅਪੀਲ ਖਾਰਜ ਕਰ ਦਿੱਤੀ ਹੈ। ਲੰਡਨ ਹਾਈਕੋਰਟ ਨੇ ਕਿਹਾ ਕਿ ਨੀਰਵ ਦੇ ਖੁਦਕੁਸ਼ੀ ਕਰਨ ਦਾ ਜੋਖਮ ਅਜਿਹਾ ਨਹੀਂ ਹੈ ਕਿ ਉਸ ਨੂੰ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਆਰੋਪਾਂ ਦਾ ਸਾਹਮਣਾ …
Read More »ਮਾੜੇ ਸਮੇਂ ਦੀ ਆਹਟ
ਅੰਮ੍ਰਿਤਸਰ ਵਿਚ ਪਿਛਲੇ ਦਿਨੀਂ ਸੁਧੀਰ ਸੂਰੀ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਤੇ ਇਸ ਵੀਰਵਾਰ ਨੂੰ ਫਰੀਦਕੋਟ ‘ਚ ਬੇਅਦਬੀ ਕਾਂਡ ਦੇ ਦੋਸ਼ਾਂ ‘ਚ ਘਿਰੇ ਡੇਰਾ ਪ੍ਰੇਮੀ ਪਰਦੀਪ ਸਿੰਘ ਨੂੰ ਮਾਰੀਆ ਗਈਆਂ ਗੋਲੀਆਂ ਨਾਲ ਪੰਜਾਬ ਵਿਚ ਇਕ ਵਾਰ ਫੇਰ ਖ਼ਤਰਿਆਂ ਦੀਆਂ ਘੰਟੀਆਂ ਵੱਜਦੀਆਂ ਸੁਣਾਈ ਦੇਣ ਲੱਗੀਆਂ ਹਨ। ਕਤਲ ਨਾਲ …
Read More »ਓਨਟਾਰੀਓ ਵਾਸੀ ਲੋੜ ਪੈਣ ‘ਤੇ ਮਾਸਕ ਜ਼ਰੂਰ ਪਹਿਨਣ : ਫੋਰਡ
ਪ੍ਰੋਵਿੰਸ ‘ਚ ਮੁੜ ਮਾਸਕ ਸਬੰਧੀ ਮਾਪਦੰਡ ਲਾਗੂ ਕਰਨ ਦਾ ਨਹੀਂ ਦਿੱਤਾ ਕੋਈ ਸੰਕੇਤ ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਉਹ ਘੱਟ ਸੁਰੱਖਿਅਤ ਥਾਂ ‘ਤੇ ਹਾਲਾਤ ਵਿੱਚ ਓਨਟਾਰੀਓ ਵਾਸੀਆਂ ਨੂੰ ਮਾਸਕ ਪਾ ਕੇ ਰੱਖਣ ਲਈ ਹੱਲਾਸ਼ੇਰੀ ਦੇ ਰਹੇ ਹਨ। ਪਰ ਉਨ੍ਹਾਂ ਪ੍ਰੋਵਿੰਸ ਵਿੱਚ ਮੁੜ ਮਾਸਕ ਸਬੰਧੀ …
Read More »ਨੈਸ਼ਨਲ ਰਿਮੈਂਬਰੈਂਸ ਡੇਅ ਸੈਰੇਮਨੀ ਵਿੱਚ ਹਿੱਸਾ ਨਹੀਂ ਲੈਣਗੇ ਟਰੂਡੋ
ਓਟਵਾ/ਬਿਊਰੋ ਨਿਊਜ਼ : ਕੰਬੋਡੀਆ ਵਿੱਚ ਹੋਣ ਜਾ ਰਹੀ ਸਾਊਥ ਈਸਟ ਏਸ਼ੀਆਈ ਮੁਲਕਾਂ ਦੀ ਸ਼ਮੂਲੀਅਤ ਵਾਲੀ ਸਿਖਰ ਵਾਰਤਾ ਵਿੱਚ ਹਿੱਸਾ ਲੈਣ ਲਈ ਜਾਣ ਕਾਰਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸ਼ੁੱਕਰਵਾਰ ਨੂੰ ਓਟਵਾ ਵਿੱਚ ਹੋਣ ਵਾਲੀ ਨੈਸ਼ਨਲ ਰਿਮੈਂਬਰੈਂਸ ਡੇਅ ਸੈਰੇਮਨੀ ਵਿੱਚ ਹਿੱਸਾ ਨਹੀਂ ਲੈ ਸਕਣਗੇ। ਸੀਨੀਅਰ ਅਧਿਕਾਰੀਆਂ ਵੱਲੋਂ ਕੀਤੇ ਗਏ ਖੁਲਾਸੇ ਅਨੁਸਾਰ ਪ੍ਰਧਾਨ …
Read More »ਲਿਬਰਲਾਂ ਦੇ ਰਾਜ ‘ਚ ਮਹਿੰਗਾਈ ਨੇ ਅਸਮਾਨ ਛੂਹਿਆ: ਪੋਲੀਏਵਰ
ਟੋਰਾਂਟੋ/ਬਿਊਰੋ ਨਿਊਜ਼ : ਦੇਸ਼ ਵਿੱਚ ਮਹਿੰਗਾਈ ਹੱਦੋਂ ਵੱਧ ਚੁੱਕੀ ਹੈ, ਖਾਣ-ਪੀਣ ਦੀਆਂ ਵਸਤਾਂ, ਘਰਾਂ ਤੇ ਫਿਊਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਇੰਜ ਲੱਗਦਾ ਹੈ ਕਿ ਇਸ ਸਮੇਂ ਦੇਸ਼ ਵਿੱਚ ਸਾਰਾ ਸਿਸਟਮ ਟੁੱਟ ਭੱਜ ਚੁੱਕਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੰਸਰਵੇਟਿਵ ਆਗੂ ਪਇਏਰ ਪੌਲੀਏਵਰ ਨੇ ਮੀਡੀਆ ਸਾਹਮਣੇ ਆਖੀਆਂ। ਉਨ੍ਹਾਂ ਆਖਿਆ …
Read More »ਪ੍ਰੋਵਿੰਸ਼ੀਅਲ ਅਤੇ ਟੈਰੇਟੋਰੀਅਲ ਮੰਤਰੀਆਂ ਨਾਲ ਫੈਡਰਲ ਅਧਿਕਾਰੀਆਂ ਦੀ ਹੈਲਥ ਗੱਲਬਾਤ ਬੇਸਿੱਟਾ ਰਹੀ
ਟੋਰਾਂਟੋ/ਬਿਊਰੋ ਨਿਊਜ਼ : ਪ੍ਰੋਵਿੰਸ਼ੀਅਲ ਤੇ ਟੈਰੇਟੋਰੀਅਲ ਮੰਤਰੀਆਂ ਨਾਲ ਫੈਡਰਲ ਅਧਿਕਾਰੀਆਂ ਦੀ ਦੋ ਰੋਜ਼ਾ ਗੱਲਬਾਤ ਬਿਨਾਂ ਕਿਸੇ ਸਮਝੌਤੇ ਦੇ ਮੁੱਕ ਗਈ। ਇਸ ਮਗਰੋਂ ਫੈਡਰਲ ਸਰਕਾਰ ਨੇ ਵੀ ਕਿਸੇ ਕਿਸਮ ਦਾ ਐਲਾਨ ਕਰਨ ਤੋਂ ਖੁਦ ਨੂੰ ਪਾਸੇ ਕਰ ਲਿਆ। ਫੈਡਰਲ ਸਿਹਤ ਮੰਤਰੀ ਜੀਨ ਯਵੇਸ ਡਕਲਸ ਨੇ ਆਖਿਆ ਕਿ ਉਹ ਚੰਗਾਂ ਇਰਾਦਾ ਤੇ …
Read More »