Breaking News
Home / 2022 / November (page 26)

Monthly Archives: November 2022

ਕਿਊਬਕ ਦੀ ਨਾਂਹ ਤੋਂ ਬਾਅਦ ਵਿਦੇਸ਼ੀਆਂ ਦੇ ਕੈਨੇਡਾ ਵਿਚਲੇ ਹੋਰ ਸੂਬਿਆਂ ਵੱਲ ਰੁਝਾਨ ਦੇ ਆਸਾਰ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਫਰੈਂਚ ਭਾਸ਼ਾ ਅਤੇ ਸੱਭਿਆਚਾਰ ਦੇ ਬੋਲਬਾਲੇ ਵਾਲੇ ਪ੍ਰਾਂਤ ਕਿਊਬਕ ਦੀ ਸਰਕਾਰ ਵਲੋਂ ਉੱਥੇ ਜ਼ਿਆਦਾ ਵਿਦੇਸ਼ੀਆਂ ਨੂੰ ਵੱਸਣ ਦਾ ਮੌਕਾ ਦੇਣ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉੱਥੇ ਦੇ ਮੁੱਖ ਮੰਤਰੀ ਫਰਾਂਸੁਆ ਲੀਗਾਲਟ ਨੇ ਆਖਿਆ ਹੈ ਕਿ ਇਕ ਸਾਲ ‘ਚ 50000 ਤੋਂ ਜ਼ਿਆਦਾ ਪਰਵਾਸੀਆਂ …

Read More »

ਹਿਮਾਚਲ ਨੂੰ ਡਬਲ ਇੰਜਣ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਨਰਿੰਦਰ ਮੋਦੀ

ਕਾਂਗਰਸ ਨੂੰ ‘ਅਸਥਿਰਤਾ, ਭ੍ਰਿਸ਼ਟਾਚਾਰ ਅਤੇ ਘੁਟਾਲਿਆਂ’ ਨਾਲ ਜੋੜਿਆ ਕਾਂਗੜਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਨੂੰ ਸਥਿਰ ਅਤੇ ਡਬਲ ਇੰਜਣ ਵਾਲੀ ਮਜ਼ਬੂਤ ਸਰਕਾਰ ਦੀ ਲੋੜ ਹੈ। ਭਾਜਪਾ ਲਈ ਲੋਕਾਂ ਤੋਂ ਵੋਟ ਮੰਗਦਿਆਂ ਉਨ੍ਹਾਂ ਕਾਂਗਰਸ ਨੂੰ ‘ਅਸਥਿਰਤਾ, ਭ੍ਰਿਸ਼ਟਾਚਾਰ ਅਤੇ ਘੁਟਾਲਿਆਂ’ ਨਾਲ ਜੋੜਿਆ। ਕਾਂਗੜਾ ਜ਼ਿਲ੍ਹੇ ‘ਚ ਰੈਲੀ …

Read More »

ਭਾਜਪਾ ਜੁਮਲਿਆਂ ਨਾਲ ਹਿਮਾਚਲ ਦੇ ਲੋਕਾਂ ਨੂੰ ਭਰਮਾ ਨਹੀਂ ਸਕਦੀ : ਖੜਗੇ

ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ‘ਚ ਆਪਣੀ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਭਾਜਪਾ ਵੱਲ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਸ ਨੇ ਆਪਣੇ ਜੁਮਲਿਆਂ ਨਾਲ ਭਾਵੇਂ ਮੁਲਕ ਦੇ ਲੋਕਾਂ ਨੂੰ ਭਰਮਾ ਲਿਆ ਹੋਵੇ ਪਰ ਪਹਾੜੀ ਸੂਬੇ ਦੇ ਲੋਕਾਂ ਨੂੰ ਨਹੀਂ ਭਰਮਾ ਸਕਦੀ। ਖੜਗੇ ਨੇ ਕਿਹਾ, ”ਹਿਮਾਚਲ …

Read More »

ਸ੍ਰੀ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗ ਦਰਸ਼ਕ : ਮੋਦੀ

ਲਾਲਪੁਰਾ ਦੀ ਰਿਹਾਇਸ਼ ‘ਤੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਹੋਏ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗਦਰਸ਼ਕ ਹਨ ਅਤੇ ਦੇਸ਼ ਹਮੇਸ਼ਾ ਉਨ੍ਹਾਂ ਤੋਂ ਸੇਧ ਲੈਂਦਾ ਰਹੇਗਾ। ਕੌਮੀ ਘੱਟ ਗਿਣਤੀ ਮਾਮਲਿਆਂ ਬਾਰੇ ਕਮਿਸ਼ਨ ਦੇ ਚੇਅਰਪਰਸਨ ਇਕਬਾਲ ਸਿੰਘ …

Read More »

ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦਾ ਰਾਖਵਾਂਕਰਨ ਬਰਕਰਾਰ

ਸੁਪਰੀਮ ਕੋਰਟ ਨੇ ਕੇਂਦਰ ਦੇ 10 ਫ਼ੀਸਦੀ ਰਾਖਵੇਂਕਰਨ ਦੇ ਫ਼ੈਸਲੇ ਨੂੰ ਬਹਾਲ ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਇਤਿਹਾਸਕ ਫ਼ੈਸਲਾ ਸੁਣਾਉਂਦਿਆਂ ਦਾਖ਼ਲਿਆਂ ਅਤੇ ਸਰਕਾਰੀ ਨੌਕਰੀਆਂ ‘ਚ ਉੱਚੀਆਂ ਜਾਤਾਂ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈਡਬਿਲਊਐੱਸ) ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਲਈ 103ਵੀਂ ਸੰਵਿਧਾਨਕ ਸੋਧ ਦੀ ਵੈਧਤਾ ਨੂੰ 3-2 …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੀ-20 ਸੰਬੰਧੀ ਵੈੱਬਸਾਈਟ ਤੇ ਲੋਗੋ ਜਾਰੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦਾ ਅਗਲੇ ਸਾਲ ਜੀ-20 ਸੰਮੇਲਨ ਦੀ ਮੇਜ਼ਬਾਨੀ ਕਰਨਾ ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ‘ਚ ਮਾਣ ਵਾਲੀ ਗੱਲ ਹੈ ਅਤੇ ਇਹ ਦੇਸ਼ ਲਈ ਇਕ ਮਹਾਨ ਮੌਕਾ ਹੈ। ਪ੍ਰਧਾਨ ਮੰਤਰੀ ਨੇ ਆਨਲਾਈਨ ਸਮਾਗਮ ਦੌਰਾਨ ਭਾਰਤ ਦੀ ਪ੍ਰਧਾਨਗੀ ਹੇਠ ਕਰਵਾਏ ਜਾਣ …

Read More »

ਹਰਿਆਣਾ ‘ਚ ਭਗਵੰਤ ਮਾਨ ਦਾ ਜਲਵਾ ਰਿਹਾ ਫਿੱਕਾ

ਆਦਮਪੁਰ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਦੀ ਜ਼ਮਾਨਤ ਜ਼ਬਤ ਚੰਡੀਗੜ੍ਹ : ਹਰਿਆਣਾ ਦੇ ਆਦਮਪੁਰ ਵਿਧਾਨ ਸਭਾ ਹਲਕੇ ‘ਤੇ ਹੋਈ ਜ਼ਿਮਨੀ ਚੋਣ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਲਵਾ ਉਮੀਦ ਤੋਂ ਕਾਫੀ ਫਿੱਕਾ ਰਿਹਾ। ਭਗਵੰਤ ਮਾਨ ਨੇ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤੇਂਦਰ ਸਿੰਘ ਲਈ ਚੋਣਾਵੀ …

Read More »

ਨੌਂ ਸੂਬੇ ਦੇ ਸਕਦੇ ਨੇ ਗੈਰ-ਮੁਸਲਮਾਨਾਂ ਨੂੰ ਨਾਗਰਿਕਤਾ

ਭਾਰਤ ਦੇ 31 ਜ਼ਿਲ੍ਹਿਆਂ ਦੇ ਮੈਜਿਸਟਰੇਟਾਂ ਨੂੰ ਵੀ ਦਿੱਤੇ ਗਏ ਵਿਸ਼ੇਸ਼ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ 31 ਜ਼ਿਲ੍ਹਿਆਂ ਦੇ ਮੈਜਿਸਟਰੇਟਾਂ ਤੇ ਨੌਂ ਸੂਬਿਆਂ ਦੇ ਗ੍ਰਹਿ ਸਕੱਤਰਾਂ ਨੂੰ ਅਫ਼ਗਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ ਤੋਂ ਆਉਣ ਵਾਲੇ ਹਿੰਦੂਆਂ, ਸਿੱਖਾਂ, ਬੋਧੀਆਂ, ਜੈਨੀਆਂ, ਪਾਰਸੀਆਂ ਤੇ ਇਸਾਈਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀਆਂ ਤਾਕਤਾਂ ਦਿੱਤੀਆਂ …

Read More »

ਜਨਗਣਨਾ ਤੇ ਐੱਨਪੀਆਰ ਨਾਲ ਸਬੰਧਤ ਡੇਟਾਬੇਸ ਨੂੰ ‘ਪ੍ਰੋਟੈਕਟਡ ਸਿਸਟਮ’ ਐਲਾਨਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਸਰਕਾਰ ਨੇ ਜਨਗਣਨਾ ਤੇ ਕੌਮੀ ਅਬਾਦੀ ਰਜਿਸਟਰ (ਐੱਨਪੀਆਰ) ਨਾਲ ਸਬੰਧਤ ਕੁਝ ਵਿਸ਼ੇਸ਼ ਅੰਕੜਿਆਂ ਨੂੰ ਅਤਿ ਮਹੱਤਵਪੂਰਨ ਸੂਚਨਾਵਾਂ ਦੇ ਵਰਗ (ਸੀਆਈਈ) ਵਿਚ ਰੱਖਿਆ ਹੈ। ਹਾਲ ਹੀ ਵਿਚ ਜਾਰੀ ਨੋਟੀਫਿਕੇਸ਼ਨ ਮੁਤਾਬਕ ਗ੍ਰਹਿ ਮੰਤਰਾਲੇ ਨੇ ਇਹ ਫ਼ੈਸਲਾ ਸੂਚਨਾ ਤਕਨੀਕ ਐਕਟ, 2000 ਤਹਿਤ ਲਿਆ ਹੈ। ਕਾਨੂੰਨ ਤਹਿਤ ਇਹ ਡੇਟਾਬੇਸ ਹੁਣ …

Read More »

ਅੰਗਰੇਜ਼ੀ ਰਾਜ ਖਿਲਾਫ ਲੜਾਈ ‘ਚ ਮੋਹਰੀ ਰਹੇ ਪੰਜਾਬੀ ਤੇ ਬੰਗਾਲੀ : ਮਮਤਾ ਬੈਨਰਜੀ

ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਅੰਗਰੇਜ਼ੀ ਰਾਜ ਖ਼ਿਲਾਫ਼ ਲੜਾਈ ‘ਚ ਪੰਜਾਬ ਤੇ ਬੰਗਾਲ ਦੇ ਲੋਕਾਂ ਨੇ ਮੋਹਰੀ ਭੂਮਿਕਾ ਨਿਭਾਈ। ਸ਼ਹੀਦ ਮੀਨਾਰ ਗਰਾਊਂਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ‘ਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ …

Read More »